Wednesday, July 22, 2026
BREAKING
ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ ਹੁਣ ਬਿਨਾਂ Internet ਦੇ ਵੀ ਚੱਲੇਗਾ UPI, ਜਾਣੋ NPCI ਦੇ ਨਵੇਂ ਫੀਚਰ ਬਾਰੇ ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ ਸ਼ੇਅਰ ਬਾਜ਼ਾਰ ਦੀ ਲਗਾਤਾਰ ਦੂਜੇ ਦਿਨ ਲਾਲ ਨਿਸ਼ਾਨ 'ਚ ਕਲੋਜ਼ਿੰਗ, ਨਿਫਟੀ 24,180 ਦੇ ਪਾਰ ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਪੰਜਾਬ

ਅਗਰਵਾਲ ਸਭਾ ਸੁਨਾਮ ਵੱਲੋਂ 'ਏਕਮ ਕਾ ਤਿਉਹਾਰ' 16 ਜੂਨ ਨੂੰ ਮਨਾਇਆ ਜਾਵੇਗਾ - ਵਿਕਰਮ ਗਰਗ

13 ਜੂਨ, 2026 06:03 PM
ਸੁਨਾਮ ਊਧਮ ਸਿੰਘ ਵਾਲਾ, 13 ਜੂਨ (ਰਮੇਸ਼ ਗਰਗ): ਅਗਰਵਾਲ ਸਭਾ ਸੁਨਾਮ ਦੇ ਪ੍ਰਧਾਨ ਵਿਕਰਮ ਗਰਗ ਵਿੱਕੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਗਰਵਾਲ ਸਭਾ ਵੱਲੋਂ 16 ਜੂਨ 2026 ਦਿਨ ਮੰਗਲਵਾਰ ਨੂੰ 'ਏਕਮ ਕਾ ਤਿਉਹਾਰ' ਸਥਾਨਕ ਅਗਰਸੈਨ ਚੌਂਕ ਵਿਖੇ ਸਵੇਰੇ 7 ਵਜੇ ਮਨਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਮੌਕੇ ਅਗਰਵਾਲ ਸਭਾ ਸੁਨਾਮ ਵੱਲੋਂ ਨਗਰ ਕੌਂਸਲ ਦੇ ਨਵੇਂ ਚੁਣੇ ਗਏ ਅਗਰਵਾਲ ਕੌਂਸਲਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿੱਚ ਪੂਜਾ ਅਰਚਨਾ ਦੇ ਯਜਮਾਨ ਇੰਜੀਨੀਅਰ ਰਾਜੇਸ਼ ਗਰਗ ਅਤੇ ਰਾਕੇਸ਼ ਗਰਗ (ਗ੍ਰੀਨ ਸਿਟੀ) ਆਪਣੇ ਪਰਿਵਾਰ ਸਮੇਤ ਸ਼ਾਮਲ ਹੋਣਗੇ। ਉਹਨਾਂ ਸਮੂਹ ਅਗਰਵਾਲਾਂ ਨੂੰ ਬੇਨਤੀ ਕੀਤੀ ਕਿ ਅਗਰਵਾਲ ਸਭਾ ਵੱਲੋਂ ਰੱਖੇ ਗਏ ਇਸ ਵਿਸ਼ੇਸ਼ ਪ੍ਰੋਗਰਾਮ ਵਿੱਚ ਸ਼ਾਮਲ ਹੋ ਕੇ ਮਹਾਰਾਜਾ ਅਗਰਸੇਨ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ।
 
Have something to say? Post your comment

ਅਤੇ ਪੰਜਾਬ ਖਬਰਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ

ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ

ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ

ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ

ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ

ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਲੌਂਗੋਵਾਲ ਨੂੰ ਪੰਜਾਬ ਦੀਆਂ ਸਰਵੋਤਮ ਨਗਰ ਕੌਂਸਲਾਂ ਵਿੱਚ ਸ਼ਾਮਲ ਕਰਨਾ ਸਾਡਾ ਟੀਚਾ: ਅਮਨ ਅਰੋੜਾ

ਲੌਂਗੋਵਾਲ ਨੂੰ ਪੰਜਾਬ ਦੀਆਂ ਸਰਵੋਤਮ ਨਗਰ ਕੌਂਸਲਾਂ ਵਿੱਚ ਸ਼ਾਮਲ ਕਰਨਾ ਸਾਡਾ ਟੀਚਾ: ਅਮਨ ਅਰੋੜਾ

ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

ਨਗਰ ਕੌਂਸਲ ਸੁਨਾਮ ਦੀ ਨਵੀਂ ਟੀਮ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਸੰਭਾਲਿਆ ਕਾਰਜਭਾਰ

ਨਗਰ ਕੌਂਸਲ ਸੁਨਾਮ ਦੀ ਨਵੀਂ ਟੀਮ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਸੰਭਾਲਿਆ ਕਾਰਜਭਾਰ