Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਅਜਨਾਲਾ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਸੁਖਬੀਰ ਬਾਦਲ ਨੇ ਲਿਆ ਜਾਇਜ਼ਾ, ਦਿੱਤਾ ਹਰ ਸੰਭਵ ਮਦਦ ਦਾ ਭਰੋਸਾ

29 ਅਗਸਤ, 2025 06:28 PM

ਅਜਨਾਲਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਰਹੱਦੀ ਤਹਿਸੀਲ ਅਜਨਾਲਾ ਅੰਦਰ ਆਏ ਭਿਆਨਕ ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਲੋਕਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿਵਾਇਆ। ਇਸ ਮੌਕੇ ਉਨ੍ਹਾਂ ਸਰਹੱਦੀ ਪਿੰਡ ਘੋਹਨੇਵਾਲਾ ਦੇ ਲੋਕਾਂ ਨਾਲ ਫੋਨ ’ਤੇ ਗੱਲਬਾਤ ਕਰਦਿਆਂ ਉਨ੍ਹਾਂ ਦਾ ਹਾਲ ਚਾਲ ਜਾਣਿਆ ਅਤੇ ਇਸ ਔਖੀ ਘੜੀ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ।

ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਜਨਾਲਾ ਦੇ 60-70 ਪਿੰਡ ਬੁਰੀ ਤਰ੍ਹਾਂ ਹੜ੍ਹਾਂ ਦੀ ਲਪੇਟ 'ਚ ਆ ਚੁੱਕੇ ਹਨ। ਇਸ ਲਈ ਇਨ੍ਹਾਂ ਪਿੰਡਾਂ ਵਿਚ ਫਸੇ ਲੋਕਾਂ ਨੂੰ ਸੁਰੱਖਿਅਤ ਬਾਹਰ ਲਿਆਉਣ ਲਈ ਪੰਜਾਬ ਸਰਕਾਰ ਨੂੰ ਤੁਰੰਤ ਰਾਹਤ ਕਾਰਜਾਂ ਦੀ ਕਮਾਨ ਭਾਰਤੀ ਫ਼ੌਜ ਨੂੰ ਸੌਂਪ ਦੇਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਇਸ ਔਖੀ ਘੜੀ 'ਚ ਖੇਤਰ ਦੇ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜਾ ਹੈ ਅਤੇ ਇਨ੍ਹਾਂ ਲੋਕਾਂ ਦੀ ਜੋ ਵੀ ਜ਼ਰੂਰਤ ਹੋਵੇਗੀ, ਉਸ ਨੂੰ ਪੂਰਾ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਸਾਬਕਾ ਪ੍ਰਧਾਨ ਭਾਈ ਜੋਰਾਵਰ ਸਿੰਘ, ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਰੂਬੀ ਗੁੱਝਾਪੀਰ ਸਮੇਤ ਹੋਰ ਆਗੂ ਵੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ