Sunday, February 22, 2026
BREAKING
ਅਜੀਤ ਪਵਾਰ ਜਹਾਜ਼ ਹਾਦਸਾ: ਰੋਹਿਤ ਪਵਾਰ ਨੇ ਫਿਰ ਲਾਏ ਗੰਭੀਰ ਦੋਸ਼, PM ਮੋਦੀ ਤੋਂ ਕੀਤੀ ਇਹ ਮੰਗ Punjab Budget 2026 : ਪੰਜਾਬ ’ਚ ਬਜਟ ਦੀਆਂ ਤਰੀਕਾਂ ਦਾ ਐਲਾਨ; CM ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਦਿੱਤੀ ਜਾਣਕਾਰੀ Delhi Red Fort News : ਹੁਣ ਹਰ ਰੋਜ਼ ਖੁੱਲ੍ਹੇਗਾ ਲਾਲ ਕਿਲ੍ਹਾ; ਭਾਰਤੀ ਪੁਰਾਤੱਤਵ ਸਰਵੇਖਣ ਵੱਲੋਂ ਹੁਕਮ ਜਾਰੀ, ਇਹ ਹੈ ਫੈਸਲੇ ਦੀ ਅਸਲ ਵਜ੍ਹਾ ਕਲੀਨਮੈਕਸ ਨੇ ਐਂਕਰ ਨਿਵੇਸ਼ਕਾਂ ਤੋਂ ₹921 ਕਰੋੜ ਕੀਤੇ ਇਕੱਠੇ ; 23 ਫਰਵਰੀ ਨੂੰ ਖੁੱਲ੍ਹੇਗਾ IPO ਸ਼ੁੱਧ ਬਾਜ਼ਾਰ ਉਧਾਰ ਵਿੱਤੀ ਸਾਲ 2026-27 'ਚ GDP ਦੇ 3% ਤੱਕ ਡਿੱਗ ਜਾਵੇਗਾ: RBI ਬੁਲੇਟਿਨ ਅਮਰੀਕੀ ਕੋਰਟ ਤੋਂ ਝਟਕੇ ਮਗਰੋਂ ਟਰੰਪ ਦਾ ਵੱਡਾ ਐਕਸ਼ਨ, ਸਾਰੇ ਦੇਸ਼ਾਂ 'ਤੇ ਲਾ 'ਤਾ 10% ਟੈਰਿਫ ਕੋਕਾ-ਕੋਲਾ ਤੇ ਮੋਂਡੇਲੇਜ਼ ਦੀ ਭਾਰਤੀ ਬਾਜ਼ਾਰ ’ਤੇ ਨਜ਼ਰ, ਟੈਕਨਾਲੋਜੀ ’ਚ ਨਿਵੇਸ਼ ਵਧਾਉਣਗੀਆਂ ਕੰਪਨੀਆਂ T20 WC, NZ vs PAK: ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ ਭਾਰਤ ਨੇ ਆਸਟ੍ਰੇਲੀਆ ਨੂੰ 17 ਦੌੜਾਂ ਨਾਲ ਹਰਾ ਕੇ ਸੀਰੀਜ਼ 2-1 ਨਾਲ ਜਿੱਤੀ ਮੈਂ ਉਨ੍ਹਾਂ ਲੋਕਾਂ ਬਾਰੇ ਫਿਕਰਮੰਦ ਹਾਂ ਜੋ ਅਭਿਸ਼ੇਕ ਦੀ ਚਿੰਤਾ ਕਰ ਰਹੇ ਹਨ : ਸੂਰਿਆਕੁਮਾਰ ਯਾਦਵ

ਪੰਜਾਬ

ਅਟਲ ਅਪਾਰਟਮੈਂਟ ’ਚ ਫਲੈਟ ਖ਼ਰੀਦਣ ਵਾਲਿਆਂ ਨੂੰ ਝਟਕਾ, ਹੁਣ 4.5 ਮਹੀਨਿਆਂ ’ਚ ਦੇਣੀ ਹੋਵੇਗੀ ਸਾਰੀ ਪੇਮੈਂਟ

18 ਫ਼ਰਵਰੀ, 2026 06:43 PM

ਲੁਧਿਆਣਾ : ਅਟਲ ਅਪਾਰਟਮੈਂਟ ਵਿਚ ਫਲੈਟ ਖਰੀਦਣ ਵਾਲਿਆਂ ਨੂੰ ਇੰਪਰੂਵਮੈਂਟ ਟਰੱਸਟ ਨੇ ਵੱਡਾ ਝਟਕਾ ਦਿੱਤਾ ਹੈ ਜਿਸ ਤਹਿਤ ਉਨ੍ਹਾਂ ਲੋਕਾਂ ਨੂੰ 3 ਸਾਲ ਦੀ ਬਜਾਏ ਹੁਣ 4.5 ਮਹੀਨਿਆਂ ਵਿਚ ਸਾਰੀ ਪੇਮੈਂਟ ਦੇਣੀ ਹੋਵੇਗੀ। ਜ਼ਿਕਰਯੋਗ ਹੋਵੇਗਾ ਕਿ ਇੰਪਰੂਵਮੈਂਟ ਟਰੱਸਟ ਵਲੋਂ ਅਟਲ ਅਪਾਰਟਮੈਂਟ ਦੇ ਬਕਾਇਆ ਫਲੈਟ ਅਲਾਟ ਕਰਨ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਭਾਵੇਂ ਕਿ ਨਿਯਮਾਂ ਦੇ ਪ੍ਰਵਧਾਨ ਹੋਣ ਦੇ ਬਾਵਜੂਦ ਸਰਕਾਰ ਦੇ ਫੈਸਲੇ ਦਾ ਹਵਾਲਾ ਦਿੰਦੇ ਪਹਿਲਾ ਦੇ ਮੁਕਾਬਲੇ ਰਿਜ਼ਰਵ ਪ੍ਰਾਈਜ ਵਿਚ ਇਜ਼ਾਫਾ ਨਹੀਂ ਕੀਤਾ ਗਿਆ ਹੈ ਪਰ ਉਸਦੇ ਉਲਟ 3 ਸਾਲ ਦੀ ਬਜਾਏ ਹੁਣ 4.5 ਮਹੀਨਿਆਂ ਵਿਚ ਹੀ ਸਾਰੀ ਪੇਮੈਂਟ ਕਲੀਅਰ ਕਰਨ ਦੀ ਸ਼ਰਤ ਲਗਾ ਦਿੱਤੀ ਗਈ ਹੈ।

ਇਸ ਲਈ ਵੀ ਸਰਕਾਰ ਦੇ ਨਿਰਦੇਸ਼ ਨੂੰ ਹੀ ਅਧਾਰ ਬਣਾਇਆ ਜਾ ਰਿਹਾ ਹੈ ਪਰ ਇਸ ਸ਼ਰਤ ਦੇ ਕਾਰਨ ਅਟਲ ਅਪਾਰਮੈਂਟ ਵਿਚ ਫਲੈਟ ਖਰੀਦਣ ਦੇ ਚਾਹਵਾਨ ਲੋਕਾਂ ਦਾ ਜੋਸ਼ ਘੱਟ ਹੋ ਸਕਦਾ ਹੈ।

ਇਸ ਤਰ੍ਹਾਂ ਕੀਤਾ ਗਿਆ ਨਿਯਮਾਂ 'ਚ ਬਦਲਾਅ
-ਪਹਿਲਾ ਬਕਾਇਆ 75 ਫੀਸਦੀ ਰਾਸ਼ੀ ਦੀ ਅਦਾਇਗੀ 6 ਮਹੀਨਿਆਂ ਦੀਆਂ 6 ਕਿਸ਼ਤਾਂ ਦੇ ਰੂਪ ਵਿਚ 3 ਸਾਲ ਦੇ ਅੰਦਰ ਜਮ੍ਹਾ ਕਰਵਾਉਣ ਦੀ ਛੂਟ ਦਿੱਤੀ ਗਈ ਸੀ।
-ਹੁਣ ਬਕਾਇਆ ਰਾਸ਼ੀ ਦਾ ਭੁਗਤਾਨ 45 ਦਿਨ ਦੀਆਂ 3 ਕਿਸ਼ਤਾਂ ਮਤਲਬ 4.5 ਮਹੀਨੇ ਵਿਚ ਕਰਨਾ ਹੋਵੇਗਾ।

ਸਟੇਟਸ ਰਿਪੋਰਟ
-ਪ੍ਰਾਜੈਕਟ ਦੇ ਅਧੀਨ ਬਣਾਏ ਜਾ ਰਹੇ ਹਨ 576 ਫਲੈਟ।
-336 ਐੱਚ ਆਈ ਜੀ ਫਲੈਟ
-240 ਐਮ ਆਈ ਜੀ ਫਲੈਟ
-ਹੁਣ 179 ਬਕਾਇਆ ਫਲੈਟ ਦੇ ਲਈ ਮੰਗੀਆਂ ਅਰਜ਼ੀਆਂ।

Have something to say? Post your comment

ਅਤੇ ਪੰਜਾਬ ਖਬਰਾਂ

Punjab Budget 2026 : ਪੰਜਾਬ ’ਚ ਬਜਟ ਦੀਆਂ ਤਰੀਕਾਂ ਦਾ ਐਲਾਨ; CM ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਦਿੱਤੀ ਜਾਣਕਾਰੀ

Punjab Budget 2026 : ਪੰਜਾਬ ’ਚ ਬਜਟ ਦੀਆਂ ਤਰੀਕਾਂ ਦਾ ਐਲਾਨ; CM ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਦਿੱਤੀ ਜਾਣਕਾਰੀ

ਜਲੰਧਰ 'ਚ ਕਬਾੜ ਬਣੇ 105 ਸਾਲ ਪੁਰਾਣੇ ਟਰੈਕਟਰ ਦਾ ਮੁੱਲ ਪਿਆ 1.25 ਕਰੋੜ ਰੁਪਏ! ਕੈਲਫੋਰਨੀਆ ਨੇ ਖ਼ਰੀਦਿਆ

ਜਲੰਧਰ 'ਚ ਕਬਾੜ ਬਣੇ 105 ਸਾਲ ਪੁਰਾਣੇ ਟਰੈਕਟਰ ਦਾ ਮੁੱਲ ਪਿਆ 1.25 ਕਰੋੜ ਰੁਪਏ! ਕੈਲਫੋਰਨੀਆ ਨੇ ਖ਼ਰੀਦਿਆ

ਆਤਿਸ਼ੀ ਵੀਡੀਓ ਮਾਮਲੇ 'ਚ DGP ਪੰਜਾਬ ਸਣੇ ਕਈ ਅਧਿਕਾਰੀਆਂ ਦੀਆਂ ਵਧੀਆਂ ਮੁਸ਼ਕਲਾਂ ! ਦਿੱਲੀ ਵਿਧਾਨ ਸਭਾ ਨੇ ਕੀਤਾ ਤਲਬ

ਆਤਿਸ਼ੀ ਵੀਡੀਓ ਮਾਮਲੇ 'ਚ DGP ਪੰਜਾਬ ਸਣੇ ਕਈ ਅਧਿਕਾਰੀਆਂ ਦੀਆਂ ਵਧੀਆਂ ਮੁਸ਼ਕਲਾਂ ! ਦਿੱਲੀ ਵਿਧਾਨ ਸਭਾ ਨੇ ਕੀਤਾ ਤਲਬ

ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ 'ਚ ਜਾਵੇਗਾ ਸਿੱਧੂ ਜੋੜਾ? ਜਾਣੋ ਕੀ ਬੋਲੇ CM ਨਾਇਬ ਸੈਣੀ

ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ 'ਚ ਜਾਵੇਗਾ ਸਿੱਧੂ ਜੋੜਾ? ਜਾਣੋ ਕੀ ਬੋਲੇ CM ਨਾਇਬ ਸੈਣੀ

ਹੋਲਾ-ਮਹੱਲਾ ਨੂੰ ਲੈ ਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੇ ਨਾਮ ਜਾਰੀ ਕੀਤਾ ਸੰਦੇਸ਼

ਹੋਲਾ-ਮਹੱਲਾ ਨੂੰ ਲੈ ਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੇ ਨਾਮ ਜਾਰੀ ਕੀਤਾ ਸੰਦੇਸ਼

ਗੋਡੇ ਦੇ ਦਰਦ ਨੂੰ ਨਜ਼ਰਅੰਦਾਜ਼ ਨਾ ਕਰੋ : ਲਿਵਾਸਾ ਹਸਪਤਾਲ

ਗੋਡੇ ਦੇ ਦਰਦ ਨੂੰ ਨਜ਼ਰਅੰਦਾਜ਼ ਨਾ ਕਰੋ : ਲਿਵਾਸਾ ਹਸਪਤਾਲ

28 ਫਰਵਰੀ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ, ਕਾਂਗਰਸ ਕਰੇਗੀ ਵੱਡੀ ਰੈਲੀ

28 ਫਰਵਰੀ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ, ਕਾਂਗਰਸ ਕਰੇਗੀ ਵੱਡੀ ਰੈਲੀ

'10 ਲੱਖ ਦਾ Loan, ਪਹਿਲੇ 3 ਸਾਲ ਕੋਈ EMI ਨਹੀਂ...!', ਪੰਜਾਬ ਦੇ ਨੌਜਵਾਨਾਂ ਲਈ ਸੁਖਬੀਰ ਬਾਦਲ ਦਾ ਵੱਡਾ ਐਲਾਨ

'10 ਲੱਖ ਦਾ Loan, ਪਹਿਲੇ 3 ਸਾਲ ਕੋਈ EMI ਨਹੀਂ...!', ਪੰਜਾਬ ਦੇ ਨੌਜਵਾਨਾਂ ਲਈ ਸੁਖਬੀਰ ਬਾਦਲ ਦਾ ਵੱਡਾ ਐਲਾਨ

ਇੰਟਰਨੈਸ਼ਨਲ ਸਾਇਬਰ ਠੱਗੀ ਦਾ ਪਰਦਾਫਾਸ਼: ਦੁਬਈ ਤੋਂ ਆਪਰੇਟ ਹੁੰਦਾ 100 ਕਰੋੜ ਤੋਂ ਵੱਧ ਦਾ ਨੈੱਟਵਰਕ

ਇੰਟਰਨੈਸ਼ਨਲ ਸਾਇਬਰ ਠੱਗੀ ਦਾ ਪਰਦਾਫਾਸ਼: ਦੁਬਈ ਤੋਂ ਆਪਰੇਟ ਹੁੰਦਾ 100 ਕਰੋੜ ਤੋਂ ਵੱਧ ਦਾ ਨੈੱਟਵਰਕ

ਗੈਂਗਸਟਰਾਂ ’ਤੇ ਵਾਰ: ਇੱਕ ਮਹੀਨੇ ਵਿੱਚ 10 ਹਜ਼ਾਰ ਤੋਂ ਵੱਧ ਵਿਅਕਤੀ 205 ਹਥਿਆਰਾਂ ਸਮੇਤ ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ: ਇੱਕ ਮਹੀਨੇ ਵਿੱਚ 10 ਹਜ਼ਾਰ ਤੋਂ ਵੱਧ ਵਿਅਕਤੀ 205 ਹਥਿਆਰਾਂ ਸਮੇਤ ਗ੍ਰਿਫ਼ਤਾਰ