Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਬਾਜ਼ਾਰ

ਅਡਾਨੀ ਗਰੁੱਪ ਦੀ ਵੱਡੀ ਡੀਲ, 231 ਕਰੋੜ 'ਚ ਖਰੀਦਿਆ ਟਰੇਡ ਕੈਸਲ ਟੇਕ ਪਾਰਕ

23 ਨਵੰਬਰ, 2025 05:31 PM

ਨਵੀਂ ਦਿੱਲੀ : ਅਡਾਨੀ ਗਰੁੱਪ ਦੀ ਇਕ ਸੰਯੁਕਤ ਉੱਦਮ ਕੰਪਨੀ ਨੇ ਬੁਨਿਆਦੀ ਢਾਂਚਾ ਡਿਵੈਲਪਰ ਟਰੇਡ ਕੈਸਲ ਟੇਕ ਪਾਰਕ ਨੂੰ 231.34 ਕਰੋੜ ਰੁਪਏ 'ਚ ਖਰੀਦ ਲਿਆ ਹੈ। ਟਰੇਡ ਕੈਸਰ ਟੇਕ ਪਾਰਕ ਕੋਲ ਕਾਫ਼ੀ ਜ਼ਮੀਨ ਹੈ। ਅਡਾਨੀ ਗਰੁੱਪ ਦੀ ਪ੍ਰਮੁੱਖ ਕੰਪਨੀ ਅਡਾਨੀ ਐਂਟਰਪ੍ਰਾਈਜ਼ੇਜ਼ ਲਿਮਟਿਡ (ਏਈਐੱਲ) ਨੇ ਸ਼ੇਅਰ ਬਾਜ਼ਾਰ 'ਚ ਦਿੱਤੀ ਸੂਚਨਾ 'ਚ ਦੱਸਿਆ,''ਉਸ ਨੇ ਅਤੇ ਡਾਟਾ ਸੈਂਟਰ ਆਪਰੇਟਰ ਐਜਕੋਨੈਕਸ ਦੇ ਸੰਯੁਕਤ ਉੱਦਮ ਅਡਾਨੀਕੋਨੈਕਸ (ਏਸੀਐਕਸ) ਨੇ ਟੀਸੀਟੀਪੀਪੀਐੱਲ 'ਚ 100 ਫੀਸਦੀ ਹਿੱਸੇਦਾਰੀ ਦਾ ਐਕਵਾਇਰ ਕਰਨ ਲਈ 21 ਨਵੰਬਰ 2025 ਨੂੰ ਟਰੇਡ ਕੈਸਲ ਟੇਕ ਪਾਰਕ (ਟੀਸੀਟੀਪੀਪੀਐੱਲ) ਅਤੇ ਉਸ ਦੇ ਮੌਜੂਦਾ ਸ਼ੇਅਰਧਾਰਕ ਸ਼੍ਰੀ ਨਾਮਨ ਡੈਵਲਪਰਜ਼ ਅਤੇ ਜਯੇਸ਼ ਸ਼ਾਹ ਨਾਲ ਇਕ ਸ਼ੇਅਰ ਖਰੀਦ ਸਮਝੌਤੇ (ਐੱਸਪੀਏ) 'ਤੇ ਹਸਤਾਖਰ ਕੀਤੇ ਹਨ।''

ਕੰਪਨੀ ਨੇ ਦੱਸਿਆ,''ਐਕਵਾਇਰ ਦਾ ਮਕਸਦ ਬੁਨਿਆਦੀ ਢਾਂਚਾ ਸਹੂਲਤ ਸਥਾਪਤ ਕਰਨਾ ਹੈ।'' ਕੰਪਨੀ ਨੇ ਕਿਹਾ,''ਟੀਸੀਟੀਪੀਪੀਐੱਲ ਭਾਰਤ 'ਚ ਸ਼ਾਮਲ ਹੈ ਅਤੇ 16 ਅਕਤੂਬਰ 2023 ਨੂੰ ਮਹਾਰਾਸ਼ਟਰ, ਮੁੰਬਈ ਦੇ ਰਜਿਸਟਰਾਰ ਆਫ ਕੰਪਨੀਜ਼ ਕੋਲ ਰਜਿਸਟਰਡ ਹੋਈ ਸੀ। ਇਸ ਦਾ ਮਕਸਦ ਬੁਨਿਆਦੀ ਢਾਂਚਾ ਵਿਕਾਸ ਗਤੀਵਿਧੀਆਂ ਕਰਨਾ ਹੈ। ਅਜੇ ਤੱਕ ਟੀਸੀਟੀਪੀਪੀਐੱਲ ਨੇ ਵਪਾਰਕ ਗਤੀਵਿਧੀਆਂ ਸ਼ੁਰੂ ਨਹੀਂ ਕੀਤੀਆਂ ਹਨ ਪਰ ਇਸ ਕੋਲ ਕਾਫ਼ੀ ਵੱਡੀ ਜ਼ਮੀਨ ਹੈਲਡਿੰਗਜ਼ ਹਨ ਅਤੇ ਬੁਨਿਆਦੀ ਢਾਂਚਾ ਗਤੀਵਿਧੀਆਂ ਸ਼ੁਰੂ ਕਰਨ ਲਈ ਪ੍ਰਮੁੱਖ ਲਾਇਸੈਂਸ ਪ੍ਰਾਪਤ ਹਨ, ਜਿਸ ਨਾਲ ਏਸੀਐੱਕਸ ਨੂੰ ਸ਼ੁਰੂਆਤੀ ਬੜ੍ਹਤ ਮਿਲੇਗੀ।''

Have something to say? Post your comment

ਅਤੇ ਬਾਜ਼ਾਰ ਖਬਰਾਂ

ਕਲੀਨਮੈਕਸ ਨੇ ਐਂਕਰ ਨਿਵੇਸ਼ਕਾਂ ਤੋਂ ₹921 ਕਰੋੜ ਕੀਤੇ ਇਕੱਠੇ ; 23 ਫਰਵਰੀ ਨੂੰ ਖੁੱਲ੍ਹੇਗਾ IPO

ਕਲੀਨਮੈਕਸ ਨੇ ਐਂਕਰ ਨਿਵੇਸ਼ਕਾਂ ਤੋਂ ₹921 ਕਰੋੜ ਕੀਤੇ ਇਕੱਠੇ ; 23 ਫਰਵਰੀ ਨੂੰ ਖੁੱਲ੍ਹੇਗਾ IPO

ਸ਼ੁੱਧ ਬਾਜ਼ਾਰ ਉਧਾਰ ਵਿੱਤੀ ਸਾਲ 2026-27 'ਚ  GDP ਦੇ 3% ਤੱਕ ਡਿੱਗ ਜਾਵੇਗਾ: RBI ਬੁਲੇਟਿਨ

ਸ਼ੁੱਧ ਬਾਜ਼ਾਰ ਉਧਾਰ ਵਿੱਤੀ ਸਾਲ 2026-27 'ਚ GDP ਦੇ 3% ਤੱਕ ਡਿੱਗ ਜਾਵੇਗਾ: RBI ਬੁਲੇਟਿਨ

ਅਮਰੀਕੀ ਕੋਰਟ ਤੋਂ ਝਟਕੇ ਮਗਰੋਂ ਟਰੰਪ ਦਾ ਵੱਡਾ ਐਕਸ਼ਨ, ਸਾਰੇ ਦੇਸ਼ਾਂ 'ਤੇ ਲਾ 'ਤਾ 10% ਟੈਰਿਫ

ਅਮਰੀਕੀ ਕੋਰਟ ਤੋਂ ਝਟਕੇ ਮਗਰੋਂ ਟਰੰਪ ਦਾ ਵੱਡਾ ਐਕਸ਼ਨ, ਸਾਰੇ ਦੇਸ਼ਾਂ 'ਤੇ ਲਾ 'ਤਾ 10% ਟੈਰਿਫ

ਕੋਕਾ-ਕੋਲਾ ਤੇ ਮੋਂਡੇਲੇਜ਼ ਦੀ ਭਾਰਤੀ ਬਾਜ਼ਾਰ ’ਤੇ ਨਜ਼ਰ, ਟੈਕਨਾਲੋਜੀ ’ਚ ਨਿਵੇਸ਼ ਵਧਾਉਣਗੀਆਂ ਕੰਪਨੀਆਂ

ਕੋਕਾ-ਕੋਲਾ ਤੇ ਮੋਂਡੇਲੇਜ਼ ਦੀ ਭਾਰਤੀ ਬਾਜ਼ਾਰ ’ਤੇ ਨਜ਼ਰ, ਟੈਕਨਾਲੋਜੀ ’ਚ ਨਿਵੇਸ਼ ਵਧਾਉਣਗੀਆਂ ਕੰਪਨੀਆਂ

ਜੀਤ ਅਡਾਣੀ ਨੇ AI ’ਚ ਆਤਮ-ਨਿਰਭਰ ਢਾਂਚੇ ’ਤੇ ਦਿੱਤਾ ਜ਼ੋਰ

ਜੀਤ ਅਡਾਣੀ ਨੇ AI ’ਚ ਆਤਮ-ਨਿਰਭਰ ਢਾਂਚੇ ’ਤੇ ਦਿੱਤਾ ਜ਼ੋਰ

ਜਨਤਕ ਖੇਤਰ ਦੇ ਬੈਂਕਾਂ ਦਾ ਦਬਦਬਾ, 6 ਮਹੀਨਿਆਂ 'ਚ ਮਾਰਕੀਟ ਕੈਪ 5.75 ਲੱਖ ਕਰੋੜ ਵਧਿਆ

ਜਨਤਕ ਖੇਤਰ ਦੇ ਬੈਂਕਾਂ ਦਾ ਦਬਦਬਾ, 6 ਮਹੀਨਿਆਂ 'ਚ ਮਾਰਕੀਟ ਕੈਪ 5.75 ਲੱਖ ਕਰੋੜ ਵਧਿਆ

ਇਨ੍ਹਾਂ ਕਾਰਨਾਂ ਕਰਕੇ ਬਾਜ਼ਾਰ 'ਚ ਹੋਇਆ ਵਾਧਾ, ਸੈਂਸੈਕਸ-ਨਿਫਟੀ ਚੜ੍ਹੇ

ਇਨ੍ਹਾਂ ਕਾਰਨਾਂ ਕਰਕੇ ਬਾਜ਼ਾਰ 'ਚ ਹੋਇਆ ਵਾਧਾ, ਸੈਂਸੈਕਸ-ਨਿਫਟੀ ਚੜ੍ਹੇ

ਅਮਰੀਕਾ-ਈਰਾਨ ਦਰਮਿਆਨ ਵਧਦੇ ਤਣਾਅ ਕਾਰਨ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਇਆ ਭਾਰੀ ਵਾਧਾ

ਅਮਰੀਕਾ-ਈਰਾਨ ਦਰਮਿਆਨ ਵਧਦੇ ਤਣਾਅ ਕਾਰਨ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਇਆ ਭਾਰੀ ਵਾਧਾ

ਮਾਈਕ੍ਰੋਸਾਫਟ AI ਪਹੁੰਚ ਵਧਾਉਣ ਲਈ ਦਹਾਕੇ ਦੇ ਅਖੀਰ ਤੱਕ 50 ਅਰਬ ਡਾਲਰ ਨਿਵੇਸ਼ ਕਰੇਗੀ

ਮਾਈਕ੍ਰੋਸਾਫਟ AI ਪਹੁੰਚ ਵਧਾਉਣ ਲਈ ਦਹਾਕੇ ਦੇ ਅਖੀਰ ਤੱਕ 50 ਅਰਬ ਡਾਲਰ ਨਿਵੇਸ਼ ਕਰੇਗੀ

IT ਕੰਪਨੀਆਂ ਦੇ ਭਵਿੱਖ ਨੂੰ ਲੈ ਕੇ ਨਿਵੇਸ਼ਕਾਂ ਦਾ ਡਰ ਹਾਸੋਹੀਣਾ : ਪਿਊਸ਼ ਗੋਇਲ

IT ਕੰਪਨੀਆਂ ਦੇ ਭਵਿੱਖ ਨੂੰ ਲੈ ਕੇ ਨਿਵੇਸ਼ਕਾਂ ਦਾ ਡਰ ਹਾਸੋਹੀਣਾ : ਪਿਊਸ਼ ਗੋਇਲ