Wednesday, July 23, 2025
BREAKING
ਚੀਫ਼ ਖ਼ਾਲਸਾ ਦੀਵਾਨ ਨੂੰ ਲੈ ਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਖ਼ਤ ਹੁਕਮ ਜਾਰੀ ਅਣਪਛਾਤੇ ਚੋਰਾਂ ਵਲੋਂ ਘਰ 'ਚੋਂ 35 ਤੋਲੇ ਸੋਨੇ ਦੇ ਗਹਿਣੇ ਤੇ 6.50 ਲੱਖ ਨਕਦੀ ਚੋਰੀ SIR ਵੋਟਰ ਸੂਚੀ 'ਚੋਂ "ਅਯੋਗ ਵਿਅਕਤੀਆਂ" ਨੂੰ ਹਟਾ ਵਧਾਉਂਦਾ ਚੋਣਾਂ ਦੀ ਸ਼ੁੱਧਤਾ: ਚੋਣ ਕਮਿਸ਼ਨ ਜੰਮੂ-ਕਸ਼ਮੀਰ ਦੇ ਕਈ ਜ਼ਿਲ੍ਹਿਆਂ 'ਚ ਫਲੈਸ਼ ਹੜ੍ਹ ਆਉਣ ਦਾ ਖ਼ਤਰਾ, ਪ੍ਰਸ਼ਾਸਨ ਵਲੋਂ ਅਲਰਟ ਜਾਰੀ ਭਾਰਤ ਦੇ 2030 ਤੱਕ ਨਵਿਆਉਣਯੋਗ ਊਰਜਾ ਦੇ ਟੀਚੇ ਨੂੰ ਮਿਲਿਆ ਵੱਡਾ ਹੁਲਾਰਾ ਕਰਨਾਟਕ ਦੇ ਮੁੱਖ ਮੰਤਰੀ ਦੀ ਪਤਨੀ ਨੂੰ ‘ਸੁਪਰੀਮ’ ਰਾਹਤ, ED ਦੀ ਪਟੀਸ਼ਨ ਖਾਰਜ ਰਾਜ ਸਭਾ 'ਚ ਕੀਤਾ ਗਿਆ ਉਪ-ਰਾਸ਼ਟਰਪਤੀ ਜਗਦੀਪ ਧਨਖੜ ਦੇ ਅਸਤੀਫ਼ੇ ਦਾ ਐਲਾਨ ਅਮਰੀਕੀ ਪ੍ਰਚੂਨ ਕੰਪਨੀ ਕੋਸਟਕੋ ਹੈਦਰਾਬਾਦ 'ਚ ਗਲੋਬਲ ਸਮਰੱਥਾ ਕੇਂਦਰ ਕਰੇਗੀ ਸਥਾਪਤ, 1,000 ਲੋਕਾਂ ਨੂੰ ਦੇਵੇਗੀ ਰੁਜ਼ਗਾਰ ਪਹਿਲਗਾਮ, ਆਪਰੇਸ਼ਨ ਸਿੰਦੂਰ 'ਤੇ ਜਵਾਬ ਦੇਣ ਲਈ ਸਦਨ 'ਚ ਮੌਜੂਦ ਰਹਿਣ PM ਮੋਦੀ: ਇੰਡੀਆ ਗਠਜੋੜ ‘ਉਦੇਪੁਰ ਫਾਈਲਸ’ ਦੀ ਰਿਲੀਜ਼ ’ਤੇ ਪਾਬੰਦੀ ਜਾਰੀ

ਪੰਜਾਬ

ਅਣਪਛਾਤੇ ਚੋਰਾਂ ਵਲੋਂ ਘਰ 'ਚੋਂ 35 ਤੋਲੇ ਸੋਨੇ ਦੇ ਗਹਿਣੇ ਤੇ 6.50 ਲੱਖ ਨਕਦੀ ਚੋਰੀ

22 ਜੁਲਾਈ, 2025 04:28 PM

ਭੁੱਚੋ ਮੰਡੀ : ਮੰਡੀ ਦੀ ਸੰਘਣੀ ਅਬਾਦੀ 'ਚ ਅਣਪਛਾਤੇ ਚੋਰਾਂ ਨੇ ਇਕ ਘਰ 'ਚ ਵੜ ਕੇ 35 ਤੋਲੇ ਸੋਨੇ ਦੇ ਗਹਿਣੇ ਅਤੇ 6.50 ਲੱਖ ਰੁਪਏ ਦੀ ਨਕਦੀ ਚੋਰੀ ਕਰ ਲਈ। ਐੱਸ. ਪੀ. ਡੀ. ਜਸਪ੍ਰੀਤ ਸਿੰਘ ਸਮੇਤ ਪੁਲਸ ਅਧਿਕਾਰੀਆਂ ਨੇ ਘਟਨਾ ਦਾ ਦੌਰਾ ਕੀਤਾ ਤੇ ਫਿੰਗਰ ਪ੍ਰਿੰਟ ਦੀ ਟੀਮ ਨੇ ਵੀ ਮੌਕੇ ’ਤੇ ਪੁੱਜ ਕੇ ਕਾਰਵਾਈ ਸ਼ੁਰੂ ਕਰ ਦਿੱਤੀ। ਜਾਣਕਾਰੀ ਅਨੁਸਾਰ ਘਰ ਦੇ ਮਾਲਕ ਤੀਰਥ ਰਾਮ ਪਰਿਵਾਰ ਸਮੇਤ ਬਾਹਰ ਗਏ ਹੋਏ ਸੀ ਅਤੇ ਉਨ੍ਹਾਂ ਪਿੱਛੋਂ ਇਹ ਘਟਨਾ ਵਾਪਰੀ। ਤੀਰਥ ਰਾਮ ਦੇ ਭਰਾ ਸਾਧੂ ਰਾਮ ਨੇ ਦੱਸਿਆ ਕਿ ਉਹ ਪਰਿਵਾਰ ਸਮੇਤ ਸਵੇਰੇ 8 ਵਜੇ ਸਤਿਸੰਗ ਗਏ ਸਨ ਅਤੇ ਕਰੀਬ 10 ਵਜੇ ਉਹ ਵਾਪਸ ਘਰ ਆਏ ਤਾ ਉਨ੍ਹਾਂ ਦੇ ਘਰ ਵਿਚਲਾ ਸਾਮਾਨ ਖਿੱਲਰਿਆ ਪਿਆ ਸੀ।

ਉਨ੍ਹਾਂ ਚੈੱਕ ਕੀਤਾ ਪਰ ਕੋਈ ਨੁਕਸਾਨ ਨਹੀ ਸੀ ਹੋਇਆ। ਉਨ੍ਹਾਂ ਕਿਹਾ ਕਿ ਅਚਾਨਕ ਉਨ੍ਹਾਂ ਦੀ ਨਜ਼ਰ ਉਨ੍ਹਾਂ ਦੇ ਭਰਾ ਦੇ ਘਰ ਦੀ ਛੱਤ ਵੱਲ ਗਈ ਤਾ ਪੌੜੀਆਂ ਦੇ ਦਰਵਾਜੇ ਅੱਗੇ ਮੰਜਾ ਖੜ੍ਹਾ ਕੀਤਾ ਹੋਇਆ ਸੀ। ਉਹ ਸ਼ੱਕ ਪੈਣ ’ਤੇ ਜਦੋਂ ਉੱਥੇ ਗਏ ਤਾਂ ਪੌੜੀਆਂ ਦਾ ਦਰਵਾਜ਼ਾ ਕੱਟ ਕੇ ਮੋਰਾ ਕੀਤਾ ਹੋਇਆ ਸੀ, ਜਿਸ ਨੂੰ ਖੋਲ੍ਹ ਕੇ ਅਣਪਛਾਤੇ ਵਿਅਕਤੀਆਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਉਨ੍ਹਾਂ ਇਸ ਸਬੰਧੀ ਅਪਣੇ ਭਰਾ ਨੂੰ ਫੋਨ ’ਤੇ ਜਾਣੂੰ ਕਰਵਾਇਆ ਅਤੇ ਉਨ੍ਹਾਂ ਦੇ ਆਉਣ ’ਤੇ ਪਤਾ ਲੱਗਾ ਕਿ ਅਲਮਾਰੀ ਵਿੱਚ ਸੋਨੇ ਦੇ ਗਹਿਣੇ ਤੇ ਨਕਦੀ ਗਾਇਬ ਸੀ। ਐੱਸ. ਐੱਚ. ਓ. ਨਥਾਣਾ ਦਿਲਬਾਗ ਸਿੰਘ, ਚੌਂਕੀ ਇੰਚਾਰਜ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਆਸ ਪਾਸ ਲੱਗੇ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਦਿਨ ਦਿਹਾੜੇ ਹੋਈ ਇਸ ਘਟਨਾ ਕਰਕੇ ਲੋਕਾਂ ਵਿੱਚ ਡਰ ਪਾਇਆ ਜਾ ਰਿਹਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਚੀਫ਼ ਖ਼ਾਲਸਾ ਦੀਵਾਨ ਨੂੰ ਲੈ ਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਖ਼ਤ ਹੁਕਮ ਜਾਰੀ

ਚੀਫ਼ ਖ਼ਾਲਸਾ ਦੀਵਾਨ ਨੂੰ ਲੈ ਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਖ਼ਤ ਹੁਕਮ ਜਾਰੀ

ਜ਼ਿਲ੍ਹੇ ਵਿੱਚ ਮਿਤੀ 13 ਸਤੰਬਰ 2025 ਨੂੰ ਲੱਗੇਗੀ ਕੌਮੀ ਲੋਕ ਅਦਾਲਤ- ਜ਼ਿਲ੍ਹਾਂ ਅਤੇ ਸ਼ੈਸਨ ਜੱਜ ਸ੍ਰੀਮਤੀ

ਜ਼ਿਲ੍ਹੇ ਵਿੱਚ ਮਿਤੀ 13 ਸਤੰਬਰ 2025 ਨੂੰ ਲੱਗੇਗੀ ਕੌਮੀ ਲੋਕ ਅਦਾਲਤ- ਜ਼ਿਲ੍ਹਾਂ ਅਤੇ ਸ਼ੈਸਨ ਜੱਜ ਸ੍ਰੀਮਤੀ

ਸਾਰੇ ਪ੍ਰਾਈਵੇਟ ਹਸਪਤਾਲਾਂ ਵਿੱਚ ਮਰੀਜ਼ਾਂ ਦੇ ਆਭਾ ਅਕਾਊਂਟ ਬਣਵਾਏ ਜਾਣ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

ਸਾਰੇ ਪ੍ਰਾਈਵੇਟ ਹਸਪਤਾਲਾਂ ਵਿੱਚ ਮਰੀਜ਼ਾਂ ਦੇ ਆਭਾ ਅਕਾਊਂਟ ਬਣਵਾਏ ਜਾਣ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੇਵਾ ਕੇਂਦਰ ਸਵੇਰੇ 8:00 ਵਜੇ ਤੋਂ ਸ਼ਾਮ 08:00 ਵਜੇ ਤੱਕ ਖੁੱਲਾ ਰਹੇਗਾ : ਡਿਪਟੀ ਕਮਿਸ਼ਨਰ 

ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੇਵਾ ਕੇਂਦਰ ਸਵੇਰੇ 8:00 ਵਜੇ ਤੋਂ ਸ਼ਾਮ 08:00 ਵਜੇ ਤੱਕ ਖੁੱਲਾ ਰਹੇਗਾ : ਡਿਪਟੀ ਕਮਿਸ਼ਨਰ 

ਪੰਚਾਇਤ ਜਿਮਨੀ ਚੋਣਾਂ : ਇੱਕ ਸਰਪੰਚ ਅਤੇ 32 ਪੰਚਾਂ ਦੀਆਂ ਅਸਾਮੀਆਂ ਲਈ ਸਰਬਸੰਮਤੀ

ਪੰਚਾਇਤ ਜਿਮਨੀ ਚੋਣਾਂ : ਇੱਕ ਸਰਪੰਚ ਅਤੇ 32 ਪੰਚਾਂ ਦੀਆਂ ਅਸਾਮੀਆਂ ਲਈ ਸਰਬਸੰਮਤੀ

ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਪਲਾਈਵੁੱਡ ਫੈਕਟਰੀ ‘ਤੇ ਛਾਪੇਮਾਰੀ

ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਪਲਾਈਵੁੱਡ ਫੈਕਟਰੀ ‘ਤੇ ਛਾਪੇਮਾਰੀ

100 ਫੀਸਦ ਟੀਕਾਕਰਨ ਕਵਰੇਜ ਲਈ ਹੈੱਡਕਾਊਂਟ ਸਰਵੇ ਬਹੁਤ ਮਹੱਤਵਪੂਰਨ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

100 ਫੀਸਦ ਟੀਕਾਕਰਨ ਕਵਰੇਜ ਲਈ ਹੈੱਡਕਾਊਂਟ ਸਰਵੇ ਬਹੁਤ ਮਹੱਤਵਪੂਰਨ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

ਸੂਬੇ ਦੇ ਸਕੂਲਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, NOTIFICATION ਕੀਤੀ ਜਾਰੀ

ਸੂਬੇ ਦੇ ਸਕੂਲਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, NOTIFICATION ਕੀਤੀ ਜਾਰੀ

ਪੰਜਾਬ ਸਰਕਾਰ ਨੇ ਕੀਤੀਆਂ ਬਦਲੀਆਂ

ਪੰਜਾਬ ਸਰਕਾਰ ਨੇ ਕੀਤੀਆਂ ਬਦਲੀਆਂ

ਲੈਂਡ ਪੂਲਿੰਗ ਪਾਲਿਸੀ ਬਾਰੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ

ਲੈਂਡ ਪੂਲਿੰਗ ਪਾਲਿਸੀ ਬਾਰੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ