Sunday, February 22, 2026
BREAKING
ਅਜੀਤ ਪਵਾਰ ਜਹਾਜ਼ ਹਾਦਸਾ: ਰੋਹਿਤ ਪਵਾਰ ਨੇ ਫਿਰ ਲਾਏ ਗੰਭੀਰ ਦੋਸ਼, PM ਮੋਦੀ ਤੋਂ ਕੀਤੀ ਇਹ ਮੰਗ Punjab Budget 2026 : ਪੰਜਾਬ ’ਚ ਬਜਟ ਦੀਆਂ ਤਰੀਕਾਂ ਦਾ ਐਲਾਨ; CM ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਦਿੱਤੀ ਜਾਣਕਾਰੀ Delhi Red Fort News : ਹੁਣ ਹਰ ਰੋਜ਼ ਖੁੱਲ੍ਹੇਗਾ ਲਾਲ ਕਿਲ੍ਹਾ; ਭਾਰਤੀ ਪੁਰਾਤੱਤਵ ਸਰਵੇਖਣ ਵੱਲੋਂ ਹੁਕਮ ਜਾਰੀ, ਇਹ ਹੈ ਫੈਸਲੇ ਦੀ ਅਸਲ ਵਜ੍ਹਾ ਕਲੀਨਮੈਕਸ ਨੇ ਐਂਕਰ ਨਿਵੇਸ਼ਕਾਂ ਤੋਂ ₹921 ਕਰੋੜ ਕੀਤੇ ਇਕੱਠੇ ; 23 ਫਰਵਰੀ ਨੂੰ ਖੁੱਲ੍ਹੇਗਾ IPO ਸ਼ੁੱਧ ਬਾਜ਼ਾਰ ਉਧਾਰ ਵਿੱਤੀ ਸਾਲ 2026-27 'ਚ GDP ਦੇ 3% ਤੱਕ ਡਿੱਗ ਜਾਵੇਗਾ: RBI ਬੁਲੇਟਿਨ ਅਮਰੀਕੀ ਕੋਰਟ ਤੋਂ ਝਟਕੇ ਮਗਰੋਂ ਟਰੰਪ ਦਾ ਵੱਡਾ ਐਕਸ਼ਨ, ਸਾਰੇ ਦੇਸ਼ਾਂ 'ਤੇ ਲਾ 'ਤਾ 10% ਟੈਰਿਫ ਕੋਕਾ-ਕੋਲਾ ਤੇ ਮੋਂਡੇਲੇਜ਼ ਦੀ ਭਾਰਤੀ ਬਾਜ਼ਾਰ ’ਤੇ ਨਜ਼ਰ, ਟੈਕਨਾਲੋਜੀ ’ਚ ਨਿਵੇਸ਼ ਵਧਾਉਣਗੀਆਂ ਕੰਪਨੀਆਂ T20 WC, NZ vs PAK: ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ ਭਾਰਤ ਨੇ ਆਸਟ੍ਰੇਲੀਆ ਨੂੰ 17 ਦੌੜਾਂ ਨਾਲ ਹਰਾ ਕੇ ਸੀਰੀਜ਼ 2-1 ਨਾਲ ਜਿੱਤੀ ਮੈਂ ਉਨ੍ਹਾਂ ਲੋਕਾਂ ਬਾਰੇ ਫਿਕਰਮੰਦ ਹਾਂ ਜੋ ਅਭਿਸ਼ੇਕ ਦੀ ਚਿੰਤਾ ਕਰ ਰਹੇ ਹਨ : ਸੂਰਿਆਕੁਮਾਰ ਯਾਦਵ

ਮਨੋਰੰਜਨ

ਅਦਾਲਤ 'ਚ ਗਰਜੀ ਤਾਪਸੀ ਪਨੂੰ! ਫਿਲਮ 'Assi' ਨੇ ਪਹਿਲੇ ਦਿਨ ਬਾਕਸ ਆਫਿਸ 'ਤੇ ਖੋਲ੍ਹਿਆ ਖਾਤਾ

21 ਫ਼ਰਵਰੀ, 2026 06:46 PM

ਨਵੀਂ ਦਿੱਲੀ : ਅਦਾਕਾਰਾ ਤਾਪਸੀ ਪਨੂੰ ਇੱਕ ਵਾਰ ਫਿਰ ਚਰਚਾ ਵਿੱਚ ਹੈ। ਉਨ੍ਹਾਂ ਦੀ ਤਾਜ਼ਾ ਰਿਲੀਜ਼ ਹੋਈ ਫਿਲਮ 'Assi' (ਅੱਸੀ) ਨੇ ਪਹਿਲੇ ਦਿਨ ਬਾਕਸ ਆਫਿਸ 'ਤੇ 1 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਅਨੁਭਵ ਸਿਨਹਾ ਦੇ ਨਿਰਦੇਸ਼ਨ ਹੇਠ ਬਣੀ ਇਹ ਫਿਲਮ ਸ਼ੁੱਕਰਵਾਰ ਨੂੰ ਰਿਲੀਜ਼ ਹੋਈ ਹੈ ਅਤੇ ਫਿਲਮ ਵਿੱਚ ਕਾਨੀ ਕੁਸਰੁਤੀ ਨੇ ਰੇਪ ਪੀੜਤਾ ਦਾ ਕਿਰਦਾਰ ਨਿਭਾਇਆ ਹੈ, ਜਦੋਂ ਕਿ ਤਾਪਸੀ ਪਨੂੰ ਉਸ ਦੀ ਵਕੀਲ ਵਜੋਂ ਅਦਾਲਤ ਵਿੱਚ ਜ਼ੋਰਦਾਰ ਬਹਿਸ ਕਰਦੀ ਨਜ਼ਰ ਆ ਰਹੀ ਹੈ। ।

ਇਹ ਫਿਲਮ ਦਿੱਲੀ ਦੀ ਇੱਕ ਔਰਤ ਦੇ ਸੰਘਰਸ਼ ਦੀ ਕਹਾਣੀ ਹੈ, ਜੋ ਇੱਕ ਹਿੰਸਕ ਜਿਨਸੀ ਹਮਲੇ (Sexual Assault) ਤੋਂ ਬਾਅਦ ਇਨਸਾਫ ਲਈ ਲੜਦੀ ਹੈ। ਫਿਲਮ ਵਿੱਚ ਪੁਲਸ ਅਤੇ ਕਾਨੂੰਨੀ ਕਾਰਵਾਈ ਦੌਰਾਨ ਆਉਣ ਵਾਲੀਆਂ ਰੁਕਾਵਟਾਂ ਨੂੰ ਬਹੁਤ ਹੀ ਸੰਜੀਦਗੀ ਨਾਲ ਦਿਖਾਇਆ ਗਿਆ ਹੈ।

ਦੱਸ ਦੇਈਏ ਕਿ 'ਮੁਲਕ' (2018) ਅਤੇ 'ਥੱਪੜ' (2020) ਦੀ ਸ਼ਾਨਦਾਰ ਸਫਲਤਾ ਤੋਂ ਬਾਅਦ ਤਾਪਸੀ ਪਨੂੰ ਅਤੇ ਨਿਰਦੇਸ਼ਕ ਅਨੁਭਵ ਸਿਨਹਾ ਦੀ ਇਹ ਤੀਜੀ ਫਿਲਮ ਹੈ। ਇਸ ਜੋੜੀ ਨੇ ਹਮੇਸ਼ਾ ਹੀ ਗੰਭੀਰ ਮੁੱਦਿਆਂ ਨੂੰ ਪਰਦੇ 'ਤੇ ਉਤਾਰਿਆ ਹੈ, ਜਿਸ ਕਾਰਨ ਪ੍ਰਸ਼ੰਸਕਾਂ ਨੂੰ ਇਸ ਫਿਲਮ ਤੋਂ ਕਾਫੀ ਉਮੀਦਾਂ ਹਨ।

ਦਿੱਗਜ ਕਲਾਕਾਰਾਂ ਦੀ ਫੌਜ
ਟੀ-ਸੀਰੀਜ਼ ਅਤੇ ਅਨੁਭਵ ਸਿਨਹਾ ਵੱਲੋਂ ਪ੍ਰੋਡਿਊਸ ਕੀਤੀ ਗਈ ਇਸ ਫਿਲਮ ਵਿੱਚ ਸਿਰਫ਼ ਤਾਪਸੀ ਹੀ ਨਹੀਂ, ਸਗੋਂ ਬਾਲੀਵੁੱਡ ਦੇ ਕਈ ਦਿੱਗਜ ਕਲਾਕਾਰ ਮੌਜੂਦ ਹਨ। ਫਿਲਮ ਵਿੱਚ ਨਸੀਰੂਦੀਨ ਸ਼ਾਹ, ਰੇਵਤੀ, ਮਨੋਜ ਪਾਹਵਾ, ਕੁਮੁਦ ਮਿਸ਼ਰਾ, ਮੁਹੰਮਦ ਜ਼ੀਸ਼ਾਨ ਅਯੂਬ, ਸੁਪ੍ਰੀਆ ਪਾਠਕ ਅਤੇ ਸੀਮਾ ਪਾਹਵਾ ਵਰਗੇ ਸਿਤਾਰਿਆਂ ਨੇ ਅਹਿਮ ਭੂਮਿਕਾਵਾਂ ਨਿਭਾਈਆਂ ਹਨ।

ਟਰੇਡ ਵੈੱਬਸਾਈਟ 'ਸੈਕਨਿਲਕ' (Sacnilk) ਮੁਤਾਬਕ, ਫਿਲਮ ਦੀ ਸ਼ੁਰੂਆਤ ਭਾਵੇਂ ਧੀਮੀ ਰਹੀ ਹੈ, ਪਰ ਮਜ਼ਬੂਤ ਕਹਾਣੀ ਦੇ ਚੱਲਦਿਆਂ ਵੀਕੈਂਡ 'ਤੇ ਇਸ ਦੀ ਕਮਾਈ ਵਿੱਚ ਵੱਡਾ ਉਛਾਲ ਆਉਣ ਦੀ ਉਮੀਦ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ ਰਿਲੀਜ਼ ਟਲੀ

ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ ਰਿਲੀਜ਼ ਟਲੀ

47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ

47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ

ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ ਦਿੱਲੀ ਹਾਈਕੋਰਟ ਨੇ ਲਾਈ ਰੋਕ

ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ ਦਿੱਲੀ ਹਾਈਕੋਰਟ ਨੇ ਲਾਈ ਰੋਕ

ਸੂਰਜ ਬੜਜਾਤਿਆ ਦੀ ਫਿਲਮ 'ਯੇ ਪ੍ਰੇਮ ਮੋਲ ਲਿਆ' 'ਚ ਹੋਈ ਸਵਾਨੰਦ ਕਿਰਕਿਰੇ ਦੀ ਐਂਟਰੀ

ਸੂਰਜ ਬੜਜਾਤਿਆ ਦੀ ਫਿਲਮ 'ਯੇ ਪ੍ਰੇਮ ਮੋਲ ਲਿਆ' 'ਚ ਹੋਈ ਸਵਾਨੰਦ ਕਿਰਕਿਰੇ ਦੀ ਐਂਟਰੀ

ਰੌਕਿੰਗ ਸਟਾਰ ਯਸ਼ ਦੀ ਫ਼ਿਲਮ 'ਟੌਕਸਿਕ' ਦਾ ਧਮਾਕੇਦਾਰ ਟੀਜ਼ਰ ਰਿਲੀਜ਼

ਰੌਕਿੰਗ ਸਟਾਰ ਯਸ਼ ਦੀ ਫ਼ਿਲਮ 'ਟੌਕਸਿਕ' ਦਾ ਧਮਾਕੇਦਾਰ ਟੀਜ਼ਰ ਰਿਲੀਜ਼

ਵੱਡੀ ਖਬਰ; ਜੇਲ੍ਹ 'ਚੋਂ ਬਾਹਰ ਆਉਣਗੇ ਫਿਲਮ ਨਿਰਮਾਤਾ ਵਿਕਰਮ ਭੱਟ, ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਵੱਡੀ ਖਬਰ; ਜੇਲ੍ਹ 'ਚੋਂ ਬਾਹਰ ਆਉਣਗੇ ਫਿਲਮ ਨਿਰਮਾਤਾ ਵਿਕਰਮ ਭੱਟ, ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਦੇ ਵਿਆਹ ਦੀਆਂ ਚਰਚਾਵਾਂ ਤੇਜ਼, ਰੌਸ਼ਨੀਆਂ ਨਾਲ ਜਗਮਗਾਇਆ Actor ਦਾ ਘਰ

ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਦੇ ਵਿਆਹ ਦੀਆਂ ਚਰਚਾਵਾਂ ਤੇਜ਼, ਰੌਸ਼ਨੀਆਂ ਨਾਲ ਜਗਮਗਾਇਆ Actor ਦਾ ਘਰ

ਰੇਡ ਜਾਇੰਟ ਮੂਵੀਜ਼ ਦੇ ਰਹੱਸਮਈ ਪੋਸਟਰ ਨੇ ਛੇੜੀ ਚਰਚਾ; ਅੱਜ ਸ਼ਾਮ 7:12 ਵਜੇ ਮਿਲੇਗਾ ਵੱਡਾ ਸਰਪ੍ਰਾਈਜ਼

ਰੇਡ ਜਾਇੰਟ ਮੂਵੀਜ਼ ਦੇ ਰਹੱਸਮਈ ਪੋਸਟਰ ਨੇ ਛੇੜੀ ਚਰਚਾ; ਅੱਜ ਸ਼ਾਮ 7:12 ਵਜੇ ਮਿਲੇਗਾ ਵੱਡਾ ਸਰਪ੍ਰਾਈਜ਼

"ਮੈਂ ਕੱਲ੍ਹ ਹੀ ਫੈਸਲਾ ਕੀਤਾ ਸੀ ਕਿ ਮੈਂ...'' ਸੋਨਮ ਬਾਜਵਾ ਨੇ ਫਿਟਨੈੱਸ ਨੂੰ ਲੈ ਕੇ ਲਿਆ ਵੱਡਾ ਫੈਸਲਾ

ਸਨੀ ਲਿਓਨ ਦਾ ਖੁਲਾਸਾ: ਫਿਲਮ 'ਕੈਨੇਡੀ' 'ਚ ਆਪਣੀ ਭੂਮਿਕਾ 'ਤੇ ਨਹੀਂ ਸੀ ਹੋ ਰਿਹਾ ਯਕੀਨ

ਸਨੀ ਲਿਓਨ ਦਾ ਖੁਲਾਸਾ: ਫਿਲਮ 'ਕੈਨੇਡੀ' 'ਚ ਆਪਣੀ ਭੂਮਿਕਾ 'ਤੇ ਨਹੀਂ ਸੀ ਹੋ ਰਿਹਾ ਯਕੀਨ