Tuesday, March 24, 2026
BREAKING
ਮਾਨ ਸਰਕਾਰ ਵੱਲੋਂ ਸਾਹਨੇਵਾਲ ਲਈ 23.99 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਨੂੰ ਮਨਜ਼ੂਰੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ "ਕਾਰਵਾਂ 2026" ਦੀ ਸ਼ੁਰੂਆਤ ਭਗਵੰਤ ਮਾਨ ਸਰਕਾਰ ਦੀ ‘ਖੇਡ ਕ੍ਰਾਂਤੀ’ ਨੇ ਪੰਜਾਬ ਨੂੰ ਕੌਮਾਂਤਰੀ ਖੇਡ ਨਕਸ਼ੇ ’ਤੇ ਉਭਾਰਿਆ, ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਨਾਲ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ ਪੰਜਾਬ '.....ਜਾਰੀ ਰਹੇਗੀ ਜੰਗ' , ਈਰਾਨੀ ਫੌਜ ਦਾ ਵੱਡਾ ਐਲਾਨ ; ਟਰੰਪ ਦੇ ਦਾਅਵਿਆਂ ਨੂੰ ਨਕਾਰਿਆ DM ਗਗਨਦੀਪ ਰੰਧਾਵਾ ਦਾ ਹੋਇਆ ਅੰਤਿਮ ਸੰਸਕਾਰ ਵੱਡੀ ਖ਼ਬਰ : ਇੱਛਾ ਮੌਤ' ਦੀ ਇਜਾਜ਼ਤ ਪਾਉਣ ਵਾਲੇ ਨੌਜਵਾਨ ਦਾ ਹੋਇਆ ਦਿਹਾਂਤ, 13 ਸਾਲਾਂ ਤੋਂ ਕੋਮਾ 'ਚ ਸੀ ਹਰੀਸ਼ ਰਾਣਾ ਈਰਾਨ 'ਤੇ ਹਮਲੇ ਦਾ ਸੁਝਾਅ ਸਭ ਤੋਂ ਪਹਿਲਾਂ ਕਿਸ ਨੇ ਦਿੱਤਾ, ਟਰੰਪ ਨੇ ਕੀਤਾ ਖੁਲਾਸਾ ਅਦਾਲਤ 'ਚ ਪੇਸ਼ ਨਹੀਂ ਹੋਏ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ, 17 ਅਪ੍ਰੈਲ ਨੂੰ ਹੋਵੇਗੀ ਅਗਲੀ ਸੁਣਵਾਈ ਹਿਮਾਚਲ Entry Tax ਦੇ ਵਿਰੋਧ 'ਚ ਪੰਜਾਬ ਬਾਰਡਰ 'ਤੇ ਚੱਕਾ ਜਾਮ

ਪੰਜਾਬ

ਅਦਾਲਤ 'ਚ ਪੇਸ਼ ਨਹੀਂ ਹੋਏ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ, 17 ਅਪ੍ਰੈਲ ਨੂੰ ਹੋਵੇਗੀ ਅਗਲੀ ਸੁਣਵਾਈ

24 ਮਾਰਚ, 2026 07:57 PM

ਫ਼ਤਿਹਗੜ੍ਹ ਸਾਹਿਬ : ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਅੱਜ ਅਦਾਲਤ ਵਿਚ ਪੇਸ਼ ਨਹੀਂ ਹੋਏ। ਉਨ੍ਹਾਂ ਨੂੰ ਫ਼ਤਿਹਗੜ੍ਹ ਸਾਹਿਬ ਦੀ ਅਦਾਲਤ ਵੱਲੋਂ ਮਾਣਹਾਨੀ ਮਾਮਲੇ ਵਿਚ ਸੰਮਨ ਜਾਰੀ ਕੀਤੇ ਗਏ ਸਨ। ਉਨ੍ਹਾਂ ਵੱਲੋਂ ਅੱਜ ਆਪਣੇ ਵਕੀਲ ਰਾਹੀਂ ਅਦਾਲਤ ਨੂੰ ਹੋਰ ਕਾਨੂੰਨੀ ਰਾਹਤ ਲਈ ਹਾਈ ਕੋਰਟ ਜਾਣ ਲਈ ਸਮਾਂ ਦੇਣ ਦੀ ਅਪੀਲ ਕੀਤੀ ਗਈ ਸੀ। ਅਦਾਲਤ ਵੱਲੋਂ ਮਾਮਲੇ ਦੀ ਅਗਲੀ ਸੁਣਵਾਈ 17 ਅਪ੍ਰੈਲ ਨੂੰ ਕੀਤੀ ਜਾਵੇਗੀ। ਇਸ ਲਈ ਭਾਈ ਰਣਜੀਤ ਸਿੰਘ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ। 

ਦਰਅਸਲ, ਸਿੱਖ ਪ੍ਰਚਾਰਕ ਬਾਬਾ ਹਰੀ ਸਿੰਘ ਰੰਧਾਵਾ ਵਾਲਿਆਂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰੰਧਾਵਾ ਖ਼ਿਲਾਫ਼ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੀ ਕਥਿਤ ਟਿੱਪਣੀ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰੰਧਾਵਾ ਵੱਲੋਂ ਮਾਣਹਾਨੀ ਦਾ ਕੇਸ ਕੀਤਾ ਗਿਆ ਹੈ। ਹੁਣ ਮਾਮਲੇ ਦੀ ਅਗਲੀ ਸੁਣਵਾਈ 17 ਅਪ੍ਰੈਲ ਨੂੰ ਹੋਵੇਗੀ, ਉੱਥੇ ਹੀ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਵੱਲੋਂ ਮਾਮਲੇ ਵਿਚ ਹਾਈ ਕੋਰਟ ਜਾਣ ਦੀ ਤਿਆਰੀ ਹੈ। 

Have something to say? Post your comment

ਅਤੇ ਪੰਜਾਬ ਖਬਰਾਂ

ਮਾਨ ਸਰਕਾਰ ਵੱਲੋਂ ਸਾਹਨੇਵਾਲ ਲਈ 23.99 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਨੂੰ ਮਨਜ਼ੂਰੀ

ਮਾਨ ਸਰਕਾਰ ਵੱਲੋਂ ਸਾਹਨੇਵਾਲ ਲਈ 23.99 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਨੂੰ ਮਨਜ਼ੂਰੀ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ

ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ

ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ "ਕਾਰਵਾਂ 2026" ਦੀ ਸ਼ੁਰੂਆਤ

ਭਗਵੰਤ ਮਾਨ ਸਰਕਾਰ ਦੀ ‘ਖੇਡ ਕ੍ਰਾਂਤੀ’ ਨੇ ਪੰਜਾਬ ਨੂੰ ਕੌਮਾਂਤਰੀ ਖੇਡ ਨਕਸ਼ੇ ’ਤੇ ਉਭਾਰਿਆ, ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਨਾਲ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ ਪੰਜਾਬ

ਭਗਵੰਤ ਮਾਨ ਸਰਕਾਰ ਦੀ ‘ਖੇਡ ਕ੍ਰਾਂਤੀ’ ਨੇ ਪੰਜਾਬ ਨੂੰ ਕੌਮਾਂਤਰੀ ਖੇਡ ਨਕਸ਼ੇ ’ਤੇ ਉਭਾਰਿਆ, ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਨਾਲ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ ਪੰਜਾਬ

DM ਗਗਨਦੀਪ ਰੰਧਾਵਾ ਦਾ ਹੋਇਆ ਅੰਤਿਮ ਸੰਸਕਾਰ

DM ਗਗਨਦੀਪ ਰੰਧਾਵਾ ਦਾ ਹੋਇਆ ਅੰਤਿਮ ਸੰਸਕਾਰ

ਹਿਮਾਚਲ Entry Tax ਦੇ ਵਿਰੋਧ 'ਚ ਪੰਜਾਬ ਬਾਰਡਰ 'ਤੇ ਚੱਕਾ ਜਾਮ

ਹਿਮਾਚਲ Entry Tax ਦੇ ਵਿਰੋਧ 'ਚ ਪੰਜਾਬ ਬਾਰਡਰ 'ਤੇ ਚੱਕਾ ਜਾਮ

DM ਰੰਧਾਵਾ ਪੋਸਟਮਾਰਟਮ ਮੁਕੰਮਲ, ਵੀਡੀਓਗ੍ਰਾਫੀ ਨਾਲ ਪਾਰਦਰਸ਼ੀ ਕਾਰਵਾਈ

DM ਰੰਧਾਵਾ ਪੋਸਟਮਾਰਟਮ ਮੁਕੰਮਲ, ਵੀਡੀਓਗ੍ਰਾਫੀ ਨਾਲ ਪਾਰਦਰਸ਼ੀ ਕਾਰਵਾਈ

ਪੰਜਾਬ ਕੈਬਨਿਟ 'ਚ ਫੇਰਬਦਲ, ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਮਗਰੋਂ ਲਿਆ ਗਿਆ ਫ਼ੈਸਲਾ

ਪੰਜਾਬ ਕੈਬਨਿਟ 'ਚ ਫੇਰਬਦਲ, ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਮਗਰੋਂ ਲਿਆ ਗਿਆ ਫ਼ੈਸਲਾ

ਜਿਲ੍ਹਾ ਕਾਂਗਰਸ ਪਾਰਟੀ ਮੋਹਾਲੀ ਵੱਲੋਂ ਖਰੜ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਵਸ ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ

ਜਿਲ੍ਹਾ ਕਾਂਗਰਸ ਪਾਰਟੀ ਮੋਹਾਲੀ ਵੱਲੋਂ ਖਰੜ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਵਸ ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ

ਸ਼੍ਰੀ ਰਾਮਲੀਲਾ ਡਰਾਮਾਟਿਕ ਕਲੱਬ ਖਰੜ ਵੱਲੋਂ 28 ਮਾਰਚ 2026 ਨੂੰ ਪਹਿਲਾ ਵਿਸ਼ਾਲ ਮਾਤਾ ਰਾਣੀ ਦਾ ਜਾਗਰਣ

ਸ਼੍ਰੀ ਰਾਮਲੀਲਾ ਡਰਾਮਾਟਿਕ ਕਲੱਬ ਖਰੜ ਵੱਲੋਂ 28 ਮਾਰਚ 2026 ਨੂੰ ਪਹਿਲਾ ਵਿਸ਼ਾਲ ਮਾਤਾ ਰਾਣੀ ਦਾ ਜਾਗਰਣ