Saturday, April 25, 2026
BREAKING
ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ - ਲਾਲ ਚੰਦ ਕਟਾਰੂਚੱਕ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ ਪੰਜਾਬ ਪੁਲਿਸ ਦਾ ‘ਸੰਪਰਕ ਅਭਿਆਨ’ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨ੍ਹੇਰੀ ਦੁਨੀਆਂ ’ਚ ਸ਼ਾਮਲ ਹੋਣ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾ ਰਿਹੈ; ਲੋਕਾਂ ਵੱਲੋਂ ਕਮਿਊਨਿਟੀ ਪੁਲਿਸਿੰਗ ਪਹਿਲ ਦੀ ਸ਼ਲਾਘਾ ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027 : ਡਾ. ਨਵਜੋਤ ਖੋਸਾ ਆਈ.ਏ.ਐਸ. ਡਾਇਰੈਕਟਰ ਜਨਗਣਨਾ ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ ਸੁਨਾਮ ਦੇ ਐਮ. ਡੀ. ਪਬਲਿਕ ਹਾਈ ਸਕੂਲ ਵਿੱਚ ਗ੍ਰਾਮ ਪੰਚਾਇਤ ਰਾਜ ਦਿਵਸ ਮੌਕੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਭਰਿਆ ਨਾਟਕ ਪੇਸ਼ ਜਿਲ੍ਹਾ ਰੋਜ਼ਗਾਰ ਅਤੇ ਵਿਊਰੋ ਕਾਰੋਬਾਰ ਵੱਲੋਂ  ਪਲੇਸਮੈਂਟ ਕੈਂਪ  ਦਾ ਆਯੋਜਨ ਕੀਤਾ ਗਿਆ

ਰਾਸ਼ਟਰੀ

ਅਦਾਲਤਾਂ ’ਚ ਟਾਇਲਟਾਂ ਦੀ ਘਾਟ: 20 ਹਾਈ ਕੋਰਟਾਂ ਵੱਲੋਂ ਰਿਪੋਰਟ ਦਾਇਰ ਨਾ ਕਰਨ ’ਤੇ ਸੁਪਰੀਮ ਕੋਰਟ ਨਾਰਾਜ਼

17 ਜੁਲਾਈ, 2025 04:40 PM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਦੇਸ਼ ਦੀਆਂ ਸਾਰੀਆਂ ਅਦਾਲਤਾਂ ਅਤੇ ਟ੍ਰਿਬਿਊਨਲਾਂ ’ਚ ਟਾਇਲਟਾਂ ਦੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਦੇ ਉਸਦੇ ਫ਼ੈਸਲੇ ਤੋਂ ਬਾਅਦ 20 ਹਾਈ ਕੋਰਟਾਂ ਵੱਲੋਂ ਪਾਲਣਾ ਰਿਪੋਰਟ ਦਾਇਰ ਨਾ ਕਰਨ ’ਤੇ ਬੁੱਧਵਾਰ ਨਾਰਾਜ਼ਗੀ ਪ੍ਰਗਟ ਕੀਤੀ ਅਤੇ ਉਨ੍ਹਾਂ ਨੂੰ ਅਜਿਹਾ ਕਰਨ ਲਈ ਅੱਠ ਹਫ਼ਤਿਆਂ ਦਾ ਸਮਾਂ ਦਿੱਤਾ। ਜਸਟਿਸ ਜੇ.ਬੀ. ਪਾਰਦੀਵਾਲਾ ਅਤੇ ਆਰ. ਮਹਾਦੇਵਨ ਦੀ ਬੈਂਚ ਨੇ ਕਿਹਾ ਕਿ ਇਹ ਆਖਰੀ ਮੌਕਾ ਹੈ। ਬੈਂਚ ਨੇ ਸਖ਼ਤ ਲਹਿਜੇ ਵਿਚ ਕਿਹਾ ਕਿ ਅਗਲੇ ਅੱਠ ਹਫ਼ਤਿਆਂ ਵਿਚ ਰਿਪੋਰਟ ਦਾਇਰ ਨਾ ਕਰਨ ’ਤੇ ਗੰਭੀਰ ਨਤੀਜੇ ਭੁਗਤਣੇ ਪੈਣਗੇ।

ਅਦਾਲਤ ਨੇ 15 ਜਨਵਰੀ ਦੇ ਆਪਣੇ ਫ਼ੈਸਲੇ ’ਚ ਕਿਹਾ ਸੀ ਕਿ ਸੰਵਿਧਾਨ ਦੀ ਧਾਰਾ 21 ਦੇ ਤਹਿਤ ਸਹੀ ‘ਸੈਨੀਟੇਸ਼ਨ’ ਤੱਕ ਪਹੁੰਚ ਨੂੰ ਮੌਲਿਕ ਅਧਿਕਾਰ ਮੰਨਿਆ ਗਿਆ ਹੈ। ਸੁਪਰੀਮ ਕੋਰਟ ਨੇ ਕਈ ਹੁਕਮ ਜਾਰੀ ਕਰਦੇ ਹੋਏ ਹਾਈ ਕੋਰਟਾਂ, ਸੂਬਾ ਸਰਕਾਰਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਸਾਰੇ ਅਦਾਲਤੀ ਕੰਪਲੈਕਸਾਂ ਅਤੇ ਟ੍ਰਿਬਿਊਨਲਾਂ ’ਚ ਮਰਦਾਂ, ਔਰਤਾਂ, ਦਿਵਯਾਂਗਜਨਾਂ ਅਤੇ ਟ੍ਰਾਂਸਜੈਂਡਰਜ਼ ਦੇ ਲਈ ਵੱਖ-ਵੱਖ ਟਾਇਲਟਾਂ ਦੀਆਂ ਸਹੂਲਤਾਂ ਯਕੀਨੀ ਬਣਾਉਣ ਲਈ ਕਿਹਾ ਸੀ। ਅਦਾਲਤ ਨੇ ਨਾਲ ਹੀ ਚਾਰ ਮਹੀਨਿਆਂ ਦੇ ਅੰਦਰ ਸਥਿਤੀ ਰਿਪੋਰਟ ਵੀ ਮੰਗੀ ਸੀ। ਬੈਂਚ ਨੇ ਬੁੱਧਵਾਰ ਨੂੰ ਕਿਹਾ ਕਿ ਸਿਰਫ਼ ਝਾਰਖੰਡ, ਮੱਧ ਪ੍ਰਦੇਸ਼, ਕਲਕੱਤਾ, ਦਿੱਲੀ ਅਤੇ ਪਟਨਾ ਹਾਈ ਕੋਰਟਾਂ ਨੇ ਹੀ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਕੀਤੀ ਗਈ ਕਾਰਵਾਈ ਦਾ ਵੇਰਵਾ ਦਿੰਦੇ ਹੋਏ ਹਲਫ਼ਨਾਮੇ ਦਾਇਰ ਕੀਤੇ ਹਨ। ਦੇਸ਼ ਵਿਚ 25 ਹਾਈ ਕੋਰਟਾਂ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ

ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ

ਦਿੱਲੀ 'ਚ 'Heatwave' ਦਾ Red ਅਲਰਟ! 43 ਡਿਗਰੀ ਤੱਕ ਵੱਧ ਜਾਵੇਗਾ ਤਾਪਮਾਨ

ਦਿੱਲੀ 'ਚ 'Heatwave' ਦਾ Red ਅਲਰਟ! 43 ਡਿਗਰੀ ਤੱਕ ਵੱਧ ਜਾਵੇਗਾ ਤਾਪਮਾਨ

ਕੌਣ ਹੋਵੇਗਾ ਬੰਗਾਲ ਦਾ ਨਵਾਂ CM, ਅਮਿਤ ਸ਼ਾਹ ਨੇ ਕਰ 'ਤਾ ਐਲਾਨ; ਕਿਹਾ- ਦੀਦੀ ਜਾਣ ਵਾਲੀ ਹੈ

ਕੌਣ ਹੋਵੇਗਾ ਬੰਗਾਲ ਦਾ ਨਵਾਂ CM, ਅਮਿਤ ਸ਼ਾਹ ਨੇ ਕਰ 'ਤਾ ਐਲਾਨ; ਕਿਹਾ- ਦੀਦੀ ਜਾਣ ਵਾਲੀ ਹੈ

1984 ਸਿੱਖ ਕਤਲੇਆਮ: ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖਾਰਜ

1984 ਸਿੱਖ ਕਤਲੇਆਮ: ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖਾਰਜ

ਕਸ਼ਮੀਰ ਨੂੰ ਰਾਜ ਦਾ ਦਰਜਾ ਦੇਣ ਤੋਂ ਇਨਕਾਰ ਕਰਨਾ 'ਸਜ਼ਾ' ਦੇ ਸਮਾਨ ਹੈ: ਉਮਰ ਅਬਦੁੱਲਾ

ਕਸ਼ਮੀਰ ਨੂੰ ਰਾਜ ਦਾ ਦਰਜਾ ਦੇਣ ਤੋਂ ਇਨਕਾਰ ਕਰਨਾ 'ਸਜ਼ਾ' ਦੇ ਸਮਾਨ ਹੈ: ਉਮਰ ਅਬਦੁੱਲਾ

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

CBSE ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਦੂਜੇ ਸੈਸ਼ਨ ਦੀ ਡੇਟਸ਼ੀਟ ਦਾ ਹੋ ਗਿਆ ਐਲਾਨ

CBSE ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਦੂਜੇ ਸੈਸ਼ਨ ਦੀ ਡੇਟਸ਼ੀਟ ਦਾ ਹੋ ਗਿਆ ਐਲਾਨ

WB ਚੋਣਾਂ : ਭਾਜਪਾ ਉਮੀਦਵਾਰ ਅਗਨੀਮਿੱਤਰਾ ਪਾਲ 'ਤੇ ਹਮਲਾ, ਹਮਲਾਵਰਾਂ ਨੇ ਕਾਰ 'ਤੇ ਸੁੱਟੇ ਪੱਥਰ

WB ਚੋਣਾਂ : ਭਾਜਪਾ ਉਮੀਦਵਾਰ ਅਗਨੀਮਿੱਤਰਾ ਪਾਲ 'ਤੇ ਹਮਲਾ, ਹਮਲਾਵਰਾਂ ਨੇ ਕਾਰ 'ਤੇ ਸੁੱਟੇ ਪੱਥਰ