Thursday, July 23, 2026
BREAKING
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ' ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ 'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪੰਜਾਬ

ਅਧਿਆਪਕ ਜਗਦੀਪ ਸਿੰਘ ਕਤਲ ਕਾਂਡ 'ਚ ਜਥੇਦਾਰ ਗੜਗੱਜ ਦਾ ਵੱਡਾ ਬਿਆਨ

02 ਜੂਨ, 2026 06:01 PM

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿਚ ਤਲਵੰਡੀ ਮਾਣਕ ਪਿੰਡ ਦੇ ਵਾਸੀ ਅਧਿਆਪਕ ਜਗਦੀਪ ਸਿੰਘ ਦੇ ਦਿਨ ਦਿਹਾੜੇ ਕੀਤੇ ਗਏ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਜਗਦੀਪ ਸਿੰਘ ਇਕ ਹੋਣਹਾਰ ਗੁਰਸਿੱਖ ਸੀ ਜੋ ਸਰਕਾਰੀ ਸਕੂਲ ਵਿਚ ਅਧਿਆਪਕ ਦੀਆਂ ਸੇਵਾਵਾਂ ਨਿਭਾਅ ਰਿਹਾ ਸੀ। ਉਨ੍ਹਾਂ ਕਿਹਾ ਕਿ ਜਗਦੀਪ ਸਿੰਘ ਸਕੂਲ ਵਿਚ ਉਨ੍ਹਾਂ ਦੇ ਨਾਲ ਪੜ੍ਹਦਾ ਰਿਹਾ ਹੈ ਅਤੇ ਉਹ ਬਹੁਤ ਹੀ ਲਿਆਕਤ ਵਾਲੀ ਸਖ਼ਸ਼ੀਅਤ ਸੀ। ਉਨ੍ਹਾਂ ਕਿਹਾ ਕਿ ਅਜਿਹੇ ਨੌਜਵਾਨਾਂ ਦਾ ਇਸ ਤਰ੍ਹਾਂ ਜਾਣਾ ਪੰਜਾਬ ਅਤੇ ਪੰਥ ਲਈ ਵੱਡਾ ਘਾਟਾ ਹੈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ ਬਹੁਤ ਹੀ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਇਸ ਤਰ੍ਹਾਂ ਪੰਜਾਬ ਦੇ ਹੋਣਹਾਰ ਨੌਜਵਾਨ ਸੂਬੇ ਅੰਦਰ ਅਪਰਾਧ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਬਿਨਾਂ ਦੇਰੀ ਜਗਦੀਪ ਸਿੰਘ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਕੇ ਪੀੜਤ ਪਰਿਵਾਰ ਨਾਲ ਇਨਸਾਫ਼ ਕਰੇ। ਉਨ੍ਹਾਂ ਕਿਹਾ ਕਿ ਇਹ ਜਾਣਕਾਰੀ ਮਿਲ ਰਹੀ ਹੈ ਕਿ ਪੁਲਸ ਵੱਲੋਂ ਜਗਦੀਪ ਸਿੰਘ ਦੇ ਮਾਮਲੇ ਵਿਚ ਜਾਂਚ ਵਿਚ ਬਹੁਤ ਢਿੱਲਾਪਣ ਵਰਤਿਆ ਜਾ ਰਿਹਾ ਹੈ, ਜਿਸ ਕਰਕੇ ਪਰਿਵਾਰ ਅਤੇ ਇਲਾਕੇ ਦੇ ਲੋਕਾਂ ਵਿਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਪੁਲਸ ਤੁਰੰਤ ਪ੍ਰਭਾਵ ਨਾਲ ਇਲਾਕੇ ਵਿਚ ਵਿਚਰ ਰਹੇ ਅਪਰਾਧਿਕ ਅਨਸਰਾਂ ਨੂੰ ਨੱਥ ਪਾਵੇ ਅਤੇ ਆਮ ਲੋਕਾਂ ਦੀ ਜਾਨ ਮਾਲ ਨੂੰ ਯਕੀਨੀ ਬਣਾਵੇ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

Have something to say? Post your comment

ਅਤੇ ਪੰਜਾਬ ਖਬਰਾਂ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਸ਼ਾਮਲ ਹੋਇਆ ਮਸ਼ਹੂਰ ਪੰਜਾਬੀ ਅਦਾਕਾਰ

ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਸ਼ਾਮਲ ਹੋਇਆ ਮਸ਼ਹੂਰ ਪੰਜਾਬੀ ਅਦਾਕਾਰ

ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ-2027 ਲਈ 31 ਜੁਲਾਈ ਤੱਕ ਕੀਤੇ ਜਾ ਸਕਦੇ ਹਨ ਔਨਲਾਈਨ ਅਰਜ਼ੀਆਂ: ਡਿਪਟੀ ਕਮਿਸ਼ਨਰ

ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ-2027 ਲਈ 31 ਜੁਲਾਈ ਤੱਕ ਕੀਤੇ ਜਾ ਸਕਦੇ ਹਨ ਔਨਲਾਈਨ ਅਰਜ਼ੀਆਂ: ਡਿਪਟੀ ਕਮਿਸ਼ਨਰ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ) ਖਰੜ ਵਲੋਂ ਹਰਿਆਵਲ ਸਾਲ 2026 ਤਹਿਤ ਵੱਖ ਵੱਖ ਤਰ੍ਹਾਂ ਦੇ ਲਗਾਏ ਗਏ ਬੂਟੇ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ) ਖਰੜ ਵਲੋਂ ਹਰਿਆਵਲ ਸਾਲ 2026 ਤਹਿਤ ਵੱਖ ਵੱਖ ਤਰ੍ਹਾਂ ਦੇ ਲਗਾਏ ਗਏ ਬੂਟੇ

ਬਰਨਾਲਾ ਵਿਖੇ ਸਫਾਈ ਸੇਵਕਾਂ 'ਤੇ ਪੁਲਿਸ ਕਾਰਵਾਈ ਦੀ ਨਰਿੰਦਰ ਸਿੰਘ ਰਾਣਾ ਵੱਲੋਂ ਸਖ਼ਤ ਨਿੰਦਾ

ਬਰਨਾਲਾ ਵਿਖੇ ਸਫਾਈ ਸੇਵਕਾਂ 'ਤੇ ਪੁਲਿਸ ਕਾਰਵਾਈ ਦੀ ਨਰਿੰਦਰ ਸਿੰਘ ਰਾਣਾ ਵੱਲੋਂ ਸਖ਼ਤ ਨਿੰਦਾ

ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਸੁਨਾਮ ਵਿੱਚ ਸੋਸ਼ਲ ਮੀਡੀਆ ਪੰਦਰਵਾੜੇ ਤਹਿਤ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਸੁਨਾਮ ਵਿੱਚ ਸੋਸ਼ਲ ਮੀਡੀਆ ਪੰਦਰਵਾੜੇ ਤਹਿਤ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ