Monday, April 27, 2026
BREAKING
ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ 'ਦਬਾਅ ਹੇਠ ਨਹੀਂ ਕਰਾਂਗੇ ਗੱਲ਼ਬਾਤ'! ਈਰਾਨੀ ਰਾਸ਼ਟਰਪਤੀ ਦੀ ਟਰੰਪ ਨੂੰ ਦੋ ਟੁੱਕ ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ... ਪੱਛਮੀ ਬੰਗਾਲ 'ਚ ਗਰਜੇ ਤੇਜਸਵੀ ਯਾਦਵ, ਕਿਹਾ- ਚੌਥੀ ਵਾਰ CM ਬਣਨਗੇ ਮਮਤਾ ਬਨਰਜੀ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਭਲਕੇ, 18 ਹਜ਼ਾਰ ਗਰੁੱਪ-ਡੀ ਕਰਮਚਾਰੀਆਂ ਦੀ ਚਮਕੇਗੀ ਕਿਸਮਤ

ਪੰਜਾਬ

ਅਧਿਆਪਕਾ ਅਤੇ ਕਰਮਚਾਰੀਆਂ ਦਾ ਸਹੀ ਮਾਨ ਸਨਮਾਨ ਪੁਰਾਣੀ ਪੈਨਸ਼ਨ ਬਹਾਲੀ ਨਾਲ ਹੀ ਹੈ-ਮਾਨ

28 ਅਗਸਤ, 2025 05:43 PM
ਨਵਾਂ ਸ਼ਹਿਰ (ਮਨੋਰੰਜਨ ਕਾਲੀਆ) : ਪੁਰਾਣੀ ਪੈਨਸ਼ਨ ਬਹਾਲੀ ਸੱਘਰਸ਼ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਦੀ ਇੱਕ ਮੀਟਿੰਗ ਸਥਾਨਿਕ ਬਾਰਾਦਰੀ ਪਾਰਕ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆ ਗੁਰਦਿਆਲ ਮਾਨ ਜ਼ਿਲ੍ਹਾ ਕਨਵੀਨਰ ਨੇ ਕਿਹਾ ਕਿ ਨੈਸ਼ਨਲ ਮੂਵਮੈਂਟ ਫਾਰ ਓਲਡ ਪੈਨਸ਼ਨ ਸਕੀਮ ਦੇ ਸੱਦੇ ਤੇ ਪੰਜ ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਤੇ ਸੀ ਪੀ ਐਫ ਕਰਮਚਾਰੀ ਯੂਨੀਅਨ ਸਾਂਝੇ ਤੌਰ ਤੇ ਜਿਲ੍ਹਾ ਹੈੱਡਕੁਆਰਟਰਾਂ ਤੇ ਪੁਰਾਣੀ ਪੈਨਸ਼ਨ ਦੀ ਮੰਗ ਨੂੰ ਲੈ ਕੇ ਇੱਕ ਰੋਜ਼ਾ ਭੁੱਖ ਹੜਤਾਲ ਕਰਨਗੇ। ਇਸੇ ਲੜੀ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਅਧਿਆਪਕ ਤੇ ਕਰਮਚਾਰੀ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਡੀ ਸੀ ਦਫ਼ਤਰ ਦੇ ਸਾਹਮਣੇ,ਚੰਡੀਗੜ੍ਹ ਰੋਡ,ਨਵਾਂ ਸ਼ਹਿਰ ਵਿਖੇ ਬੈਠਣਗੇ ਭੁੱਖ ਹੜਤਾਲ ਉੱਤੇ ਬੈਠਣਗੇ ਅਤੇ ਜੇਕਰ ਸਾਡੀ ਮੰਗ ਨੂੰ ਅਣਗੋਲਿਆ ਤਾਂ 25 ਨਵੰਬਰ ਨੂੰ ਕੀਤਾ ਜਾਵੇਗਾ ਦਿੱਲੀ ਕੂਚ। ਸ਼੍ਰੀ ਮਾਨ ਨੇ ਦੱਸਿਆ ਕਿ ਕੇਂਦਰ ਅਤੇ ਰਾਜ ਸਰਕਾਰਾਂ ਅਧਿਆਪਕ ਦਿਵਸ ਤੇ ਅਧਿਆਪਕਾਂ ਦੇ ਮਾਨ ਸਨਮਾਨ ਦੇ ਫੋਕੇ ਦਾਅਵੇ ਕਰਦੇ ਹਨ ਪਰ ਅਧਿਆਪਕਾਂ ਦਾ ਮਾਨ ਸਨਮਾਨ ਸਮਾਜਿਕ ਸੁਰੱਖਿਆ ਵਿੱਚ ਹੈ ਜੋਂ ਕਿ ਰਾਜ ਅਤੇ ਕੇਂਦਰ ਸਰਕਾਰ ਦੋਵੇਂ ਦੇਣ ਤੋਂ ਮੁਨਕਰ ਹਨ।ਜਿੱਥੇ ਰਾਜ ਸਰਕਾਰ ਆਪਣਾ ਤਿੰਨ ਸਾਲ ਪਹਿਲਾਂ ਕੀਤਾ ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫਿਕੇਸ਼ਨ ਲਾਗੂ ਕਰਨਾ ਭੁੱਲ ਕੇ ਚੋਣਾਂ ਸਮੇਂ ਪੁਰਾਣੀ ਪੈਨਸ਼ਨ ਬਹਾਲੀ ਦੀ ਦਿੱਤੀ ਗਰੰਟੀ ਤੇ ਕੀਤੇ ਵਾਅਦੇ ਤੋਂ ਮੂੰਹ ਫੇਰ ਲਿਆ ਹੈ, ਉੱਥੇ ਦੂਜੇ ਪਾਸੇ ਕੇਂਦਰ ਦੀ ਮੋਦੀ ਸਰਕਾਰ ਕਰਮਚਾਰੀਆਂ ਤੇ ਯੂਪੀਐਸ ਥੋਪ ਕੇ ਉਨ੍ਹਾਂ ਦੀ ਜਮ੍ਹਾਂ ਪੂੰਜੀ ਹੀ ਪੈਨਸ਼ਨ ਦੇ ਰੂਪ ਵਿੱਚ ਪਰੋਸ ਕੇ ਕਾਰਪੋਰੇਟ ਦੀ ਸੇਵਾ ਕਰ ਰਹੀ ਹੈ । ਤਾਜ਼ਾ ਪੀਐਫਆਰਡੀਏ ਦੇ ਜਾਰੀ ਆਂਕੜਿਆ ਅਨੁਸਾਰ ਕੇਂਦਰ ਦੇ 30 ਲੱਖ ਕਰਮਚਾਰੀਆਂ ਚੋਂ 90 ਹਜ਼ਾਰ ਨੇ ਹੀ ਯੂਪੀਐਸ ਨੂੰ ਚੁਣਿਆ। ਕਹਿਣ ਦਾ ਭਾਵ ਮਹਿਜ਼ 3% ਕਰਮਚਾਰੀਆਂ ਨੇ ਇਸ ਨੂੰ ਚੁਣਿਆ ਹੈ ਜਦੋਂਕਿ 97% ਨੇ ਇਸ ਨੂੰ ਨਕਾਰਿਆ ਹੈ । ਜਿਸ ਤੋਂ ਇਹ ਸਿੱਧ ਹੁੰਦਾ ਹੈ ਕਿ ਇਹ ਪੈਨਸ਼ਨ ਪ੍ਰਣਾਲੀ ਵੀ ਓਪੀਐਸ ਦਾ ਬਦਲ ਨਹੀਂ ਹੈ। ਜਿਲ੍ਹਾ ਆਗੂਆ ਜੁਝਾਰ ਸੰਹੂਗੜਾ,ਗੁਰਦੀਪ ਸਿੰਘ,ਨਰੰਜਣਜੋਤ ਚਾਂਦਪੁਰੀ,ਸਤਨਾਮ ਸਿੰਘ ਅਤੇ ਰਮਨ ਕੁਮਾਰ ਨੇ ਕਿਹਾ ਕਿ ਅਧਿਆਪਕ ਦਿਵਸ ਤੇ ਪੂਰੇ ਦੇਸ਼ ਵਿੱਚ ਨਵੀਂ ਪੈਨਸ਼ਨ ਸਕੀਮ ਅਧੀਨ ਆਉਂਦੇ ਅਧਿਆਪਕ ਅਤੇ ਕਰਮਚਾਰੀ ਭੁੱਖ ਹੜਤਾਲ ਤੇ ਬੈਠ ਕੇ ਰਾਜ ਅਤੇ ਕੇਂਦਰ ਸਰਕਾਰ ਨੂੰ ਸਪਸ਼ਟ ਸੰਦੇਸ਼ ਦੇਣਗੇ ਕਿ ਬੁਢਾਪੇ ਦੀ ਡੰਗੋਰੀ ਪੁਰਾਣੀ ਪੈਨਸ਼ਨ ਤੋਂ ਬਿਨਾਂ ਸਮਾਜਿਕ ਸੁਰੱਖਿਆ ਸੰਭਵ ਨਹੀਂ ਇਸ ਲਈ ਕਰਮਚਾਰੀ ਦਾ ਸਹੀ ਸਨਮਾਨ ਪੁਰਾਣੀ ਪੈਨਸ਼ਨ ਬਹਾਲੀ ਨਾਲ ਹੀ ਹੋਵੇਗਾ ਨਾ ਕਿ ਅਧਿਆਪਕ ਦਿਵਸ ਮਨਾ ਕੇ ਸਮੇਂ ਦੀਆਂ ਸਰਕਾਰਾਂ ਸਿਰਫ਼ ਖਾਨਾਪੂਰਤੀ ਹੀ ਕਰ ਰਹੀਆਂ ਹਨ। ਇਸ ਹੜਤਾਲ ਦੇ ਵਿੱਚ ਪੰਜਾਬ ਦੇ ਸਮੂਹ ਐਨਪੀਐਸ ਕਰਮਚਾਰੀ ਭਾਗ ਲੈਣਗੇ ਤੇ 25 ਨਵੰਬਰ ਨੂੰ ਮੁਲਾਜ਼ਮਾਂ ਵੱਲੋਂ ਦਿੱਲੀ ਕੂਚ ਕੀਤਾ ਜਾਵੇਗਾ।ਇਸ ਮੌਕੇ ਰਾਮੇਸ਼ ਚੰਦ,ਪਿੰਕੀ ਦੇਵੀ,ਸੁਰਿੰਦਰ ਕੌਰ,ਜਸਵਿੰਦਰ ਕੌਰ,ਸੁਖਜਿੰਦਰ ਸਿੰਬਲੀ,ਨਿਰਮਲ ਕੁਮਾਰ ਅਤੇ ਸੁਮਿਤ ਛਾਬੜਾ ਆਦਿ ਵੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ