Wednesday, June 10, 2026
BREAKING
ਭਗਵੰਤ ਮਾਨ ਸਰਕਾਰ ਕਰਮਚਾਰੀਆਂ, ਮਜ਼ਦੂਰਾਂ ਅਤੇ ਹਾਸ਼ੀਏ 'ਤੇ ਮੌਜੂਦ ਭਾਈਚਾਰਿਆਂ ਦੀ ਭਲਾਈ ਲਈ ਵਚਨਬੱਧ; ਕਿਸੇ ਵੀ ਚਿੰਤਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦੀ ਇੰਡੀਅਨ ਨੇਵਲ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਤਸਕਰੀ ਦੇ ਵਿੱਤੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਲਈ ਗੈਰ-ਕਾਨੂੰਨੀ ਹਵਾਲਾ ਸੰਚਾਲਕਾਂ ਵਿਰੁੱਧ 3-ਰੋਜ਼ਾ ਸੂਬਾ ਪੱਧਰੀ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਪੰਜਾਬ ਦੇ ਸਪੀਕਰ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਦੀ ਮੁਫ਼ਤ ਸਿਹਤ ਸੰਭਾਲ ਦਾ ਲਾਭ ਲੈਣ ਅਤੇ ਤੰਦਰੁਸਤ ਰਹਿਣ ਦੀ ਅਪੀਲ ਛੱਤਬੀਰ ਚਿੜੀਆਘਰ ਸਕੂਲ ਕਲੱਬ ਵਿੱਚ ਚਾਰ ਸਾਲਾਂ ਦੌਰਾਨ 4,850 ਸਕੂਲ ਹੋਏ ਰਜਿਸਟਰ, 4.2 ਲੱਖ ਤੋਂ ਵੱਧ ਵਿਦਿਆਰਥੀ ਨੇ ਲਿਆ ਹਿੱਸਾ ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਪੰਜਾਬ ਪੁਲਿਸ ਦੇ 'ਸਟੂਡੈਂਟ ਪੁਲਿਸ ਕੈਡੇਟ' ਪ੍ਰੋਗਰਾਮ ਨੂੰ ਮਿਲਿਆ ਵੱਡਾ ਹੁੰਗਾਰਾ; ਪੰਜਾਬ ਭਰ ਦੇ 280 ਸਕੂਲਾਂ ਦੇ ਲਗਭਗ 11,200 ਵਿਦਿਆਰਥੀ ਲੈ ਰਹੇ ਹਨ ਲਾਭ ਵਿਸ਼ਵ ਫੈਟੀ ਲਿਵਰ ਦਿਵਸ 2026: ਫੈਟੀ ਲਿਵਰ ਰੋਗ ਲਿਵਰ ਦੀ ਸਿਹਤ ਲਈ ਵੱਡੀ ਚੁਣੌਤੀ ਬਣਿਆ; ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਸਮੇਂ ਸਿਰ ਜਾਂਚ ਅਤੇ ਇਲਾਜ ਨੂੰ ਮਿਲ ਰਿਹਾ ਬਲ ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼; ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਮਿੱਥਿਆ 30 ਦਿਨਾਂ ਦਾ ਟੀਚਾ ਬਜ਼ੁਰਗ ਮਾਂ ਦੀ ਪੁਕਾਰ 'ਤੇ ਤੁਰੰਤ ਐਕਸ਼ਨ; ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਮਿਲਿਆ ਇਨਸਾਫ਼

ਪੰਜਾਬ

ਅਨਮਜੋਤ ਕੌਰ ਐਸ.ਡੀ.ਐਮ ਨਵਾਂਸ਼ਹਿਰ ਨੇ ਪਿੰਡ ਦੁਪਾਲਪੁਰ ਨਿਵਾਸੀ ਕੈਪਟਨ ਸਤਨਾਮ ਸਿੰਘ ਨੂੰ ਦਿੱਤਾ ਆਈ-ਕਾਰਡ 

10 ਜੂਨ, 2026 06:42 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਅਨਮਜੋਤ ਕੌਰ ਐਸ.ਡੀ. ਐਮ ਨਵਾਂਸ਼ਹਿਰ ਨੇ ਪਿੰਡ ਦੁਪਾਲਪੁਰ ਨਿਵਾਸੀ ਕੈਪਟਨ ਸਤਨਾਮ ਸਿੰਘ ਪੁੱਤਰ ਸੰਤੋਖ ਸਿੰਘ ਨੂੰ ਆਈ-ਕਾਰਡ ਦਿੱਤਾ।  ਇਸ ਮੌਕੇ ਅਨਮਜੋਤ ਕੌਰ ਐਸ.ਡੀ. ਐਮ ਨਵਾਂਸ਼ਹਿਰ ਨੇ ਕਿਹਾ ਕਿ ਮ੍ਰਿਤਕ ਦੇਹ ਨੂੰ ਅਗਨੀ ਭੇਟ ਕਰਨ ਦੀ ਬਜਾਏ ਜੇਕਰ ਮੈਡੀਕਲ ਕਾਲਜ ਨੂੰ ਦਾਨ ਕਰ ਦਿੱਤਾ ਜਾਵੇ ਤਾਂ ਇਹ ਡਾਕਟਰੀ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਸਾਬਤ ਹੋਵੇਗਾ।  ਅਨਮਜੋਤ ਕੌਰ ਨੇ ਇਸ ਸੇਵਾ ਕਾਰਜ ਵਿੱਚ ਸਹਿਯੋਗ ਦੇਣ ਵਾਲੇ ਸਰੀਰ ਦਾਨੀ ਸੱਜਣਾਂ ਅਤੇ ਦੋਆਬਾ ਸੇਵਾ ਸੰਮਤੀ ਦੇ ਮੈਂਬਰਾਂ ਦਾ ਦੇਸ਼ ਦੀ ਸੇਵਾ ਵਿੱਚ ਸਹਿਯੋਗ ਦੇਣ ਲਈ ਧੰਨਵਾਦ ਕੀਤਾ!  ਇਸ ਮੌਕੇ ਦੋਆਬਾ ਸੇਵਾ ਸੰਮਤੀ ਤੋਂ ਰਤਨ ਕੁਮਾਰ ਜੈਨ , ਮਾਸਟਰ ਹੁਸਨ ਲਾਲ,ਅਤੇ ਹੋਰ ਮੈਂਬਰਾਂ ਨੇ ਸੰਮਤੀ ਵੱਲੋਂ ਕੀਤੇ ਜਾ ਰਹੇ ਸੇਵਾ ਕਾਰਜਾਂ ਬਾਰੇ ਜਾਣਕਾਰੀ ਦਿੱਤੀ।  ਇਸ ਮੌਕੇ ਦੋਆਬਾ ਸੇਵਾ ਸੰਮਤੀ ਨੇ ਦੱਸਿਆ ਕਿ ਮਰਨ ਉਪਰੰਤ ਸਰੀਰ ਦਾਨ ਕਰਨ ਦੇ ਚਾਹਵਾਨਾਂ ਦੇ ਫਾਰਮ ਭਰ ਕੇ  ਮੈਡੀਕਲ ਕਾਲਜ ਵਿਖੇ ਭੇਜੇ ਜਾਂਦੇ ਹਨ, ਜਿੱਥੋਂ ਉਨ੍ਹਾਂ ਦੇ ਆਈ-ਕਾਰਡ ਬਣਾਏ ਜਾਂਦੇ ਹਨ।ਉਨ੍ਹਾਂ ਦੱਸਿਆ ਕਿ ਅੱਜ 148 ਵੇਂ ਸਰੀਰ ਦਾਨੀ ਨੂੰ ਆਈ-ਕਾਰਡ ਦਿੱਤੇ ਗਏ।  ਇਸ ਮੌਕੇ ਦਾਨੀ  ਕੈਪਟਨ ਸਤਨਾਮ ਸਿੰਘ ਨੇ ਕਿਹਾ ਕਿ ਜੇਕਰ ਮਰਨ ਤੋਂ ਬਾਅਦ ਕੋਈ ਵਿਦਿਆਰਥੀ ਉਨ੍ਹਾਂ ਦੇ ਸਰੀਰ ਤੋਂ ਸਿੱਖਿਆ ਲੈ ਕੇ ਡਾਕਟਰ ਬਣ ਕੇ ਹੋਰ ਜ਼ਿੰਦਗੀਆਂ ਬਚਾ ਲਵੇ ਤਾਂ ਉਨ੍ਹਾਂ ਦਾ ਜਨਮ ਅਤੇ ਮਰਨ ਦੋਵੇਂ ਸਫ਼ਲ ਹੁੰਦੇ ਹਨ। ਕੈਪਟਨ ਸਤਨਾਮ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਪਤਨੀ ਚਰਨ ਕੌਰ,ਬੇਟੀਆਂ ਜਸਵੀਰ ਕੌਰ, ਲਖਵੀਰ ਕੌਰ, ਰਾਜਵਿੰਦਰ ਕੌਰ, ਮਨਜੀਤ ਕੌਰ ਦੀ ਸਹਿਮਤੀ ਨਾਲ ਸਰੀਰ ਦਾਨ ਕਰਨ ਦਾ ਫਾਰਮ ਭਰਿਆ ਹੈ।  ਇਸ ਮੌਕੇ ਦੋਆਬਾ ਸੇਵਾ ਸੰਮਤੀ ਦੇ ਸਕੱਤਰ ਰਤਨ ਕੁਮਾਰ ਜੈਨ, ਅਸ਼ੋਕ ਸ਼ਰਮਾ ਸੇਵਾ ਮੁਕਤ ਬੈਂਕ ਮੈਨੇਜਰ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਭਗਵੰਤ ਮਾਨ ਸਰਕਾਰ ਕਰਮਚਾਰੀਆਂ, ਮਜ਼ਦੂਰਾਂ ਅਤੇ ਹਾਸ਼ੀਏ 'ਤੇ ਮੌਜੂਦ ਭਾਈਚਾਰਿਆਂ ਦੀ ਭਲਾਈ ਲਈ ਵਚਨਬੱਧ; ਕਿਸੇ ਵੀ ਚਿੰਤਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਕਰਮਚਾਰੀਆਂ, ਮਜ਼ਦੂਰਾਂ ਅਤੇ ਹਾਸ਼ੀਏ 'ਤੇ ਮੌਜੂਦ ਭਾਈਚਾਰਿਆਂ ਦੀ ਭਲਾਈ ਲਈ ਵਚਨਬੱਧ; ਕਿਸੇ ਵੀ ਚਿੰਤਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦੀ ਇੰਡੀਅਨ ਨੇਵਲ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦੀ ਇੰਡੀਅਨ ਨੇਵਲ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ

ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਤਸਕਰੀ ਦੇ ਵਿੱਤੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਲਈ ਗੈਰ-ਕਾਨੂੰਨੀ ਹਵਾਲਾ ਸੰਚਾਲਕਾਂ ਵਿਰੁੱਧ 3-ਰੋਜ਼ਾ ਸੂਬਾ ਪੱਧਰੀ ਵਿਸ਼ੇਸ਼ ਮੁਹਿੰਮ ਦਾ ਆਗਾਜ਼

ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਤਸਕਰੀ ਦੇ ਵਿੱਤੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਲਈ ਗੈਰ-ਕਾਨੂੰਨੀ ਹਵਾਲਾ ਸੰਚਾਲਕਾਂ ਵਿਰੁੱਧ 3-ਰੋਜ਼ਾ ਸੂਬਾ ਪੱਧਰੀ ਵਿਸ਼ੇਸ਼ ਮੁਹਿੰਮ ਦਾ ਆਗਾਜ਼

ਪੰਜਾਬ ਦੇ ਸਪੀਕਰ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਦੀ ਮੁਫ਼ਤ ਸਿਹਤ ਸੰਭਾਲ ਦਾ ਲਾਭ ਲੈਣ ਅਤੇ ਤੰਦਰੁਸਤ ਰਹਿਣ ਦੀ ਅਪੀਲ

ਪੰਜਾਬ ਦੇ ਸਪੀਕਰ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਦੀ ਮੁਫ਼ਤ ਸਿਹਤ ਸੰਭਾਲ ਦਾ ਲਾਭ ਲੈਣ ਅਤੇ ਤੰਦਰੁਸਤ ਰਹਿਣ ਦੀ ਅਪੀਲ

ਛੱਤਬੀਰ ਚਿੜੀਆਘਰ ਸਕੂਲ ਕਲੱਬ ਵਿੱਚ ਚਾਰ ਸਾਲਾਂ ਦੌਰਾਨ 4,850 ਸਕੂਲ ਹੋਏ ਰਜਿਸਟਰ, 4.2 ਲੱਖ ਤੋਂ ਵੱਧ ਵਿਦਿਆਰਥੀ ਨੇ ਲਿਆ ਹਿੱਸਾ

ਛੱਤਬੀਰ ਚਿੜੀਆਘਰ ਸਕੂਲ ਕਲੱਬ ਵਿੱਚ ਚਾਰ ਸਾਲਾਂ ਦੌਰਾਨ 4,850 ਸਕੂਲ ਹੋਏ ਰਜਿਸਟਰ, 4.2 ਲੱਖ ਤੋਂ ਵੱਧ ਵਿਦਿਆਰਥੀ ਨੇ ਲਿਆ ਹਿੱਸਾ

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਪੁਲਿਸ ਦੇ 'ਸਟੂਡੈਂਟ ਪੁਲਿਸ ਕੈਡੇਟ' ਪ੍ਰੋਗਰਾਮ ਨੂੰ ਮਿਲਿਆ ਵੱਡਾ ਹੁੰਗਾਰਾ; ਪੰਜਾਬ ਭਰ ਦੇ 280 ਸਕੂਲਾਂ ਦੇ ਲਗਭਗ 11,200 ਵਿਦਿਆਰਥੀ ਲੈ ਰਹੇ ਹਨ ਲਾਭ

ਪੰਜਾਬ ਪੁਲਿਸ ਦੇ 'ਸਟੂਡੈਂਟ ਪੁਲਿਸ ਕੈਡੇਟ' ਪ੍ਰੋਗਰਾਮ ਨੂੰ ਮਿਲਿਆ ਵੱਡਾ ਹੁੰਗਾਰਾ; ਪੰਜਾਬ ਭਰ ਦੇ 280 ਸਕੂਲਾਂ ਦੇ ਲਗਭਗ 11,200 ਵਿਦਿਆਰਥੀ ਲੈ ਰਹੇ ਹਨ ਲਾਭ

ਵਿਸ਼ਵ ਫੈਟੀ ਲਿਵਰ ਦਿਵਸ 2026: ਫੈਟੀ ਲਿਵਰ ਰੋਗ ਲਿਵਰ ਦੀ ਸਿਹਤ ਲਈ ਵੱਡੀ ਚੁਣੌਤੀ ਬਣਿਆ; ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਸਮੇਂ ਸਿਰ ਜਾਂਚ ਅਤੇ ਇਲਾਜ ਨੂੰ ਮਿਲ ਰਿਹਾ ਬਲ

ਵਿਸ਼ਵ ਫੈਟੀ ਲਿਵਰ ਦਿਵਸ 2026: ਫੈਟੀ ਲਿਵਰ ਰੋਗ ਲਿਵਰ ਦੀ ਸਿਹਤ ਲਈ ਵੱਡੀ ਚੁਣੌਤੀ ਬਣਿਆ; ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਸਮੇਂ ਸਿਰ ਜਾਂਚ ਅਤੇ ਇਲਾਜ ਨੂੰ ਮਿਲ ਰਿਹਾ ਬਲ

ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼; ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਮਿੱਥਿਆ 30 ਦਿਨਾਂ ਦਾ ਟੀਚਾ

ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼; ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਮਿੱਥਿਆ 30 ਦਿਨਾਂ ਦਾ ਟੀਚਾ

ਬਜ਼ੁਰਗ ਮਾਂ ਦੀ ਪੁਕਾਰ 'ਤੇ ਤੁਰੰਤ ਐਕਸ਼ਨ; ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਮਿਲਿਆ ਇਨਸਾਫ਼

ਬਜ਼ੁਰਗ ਮਾਂ ਦੀ ਪੁਕਾਰ 'ਤੇ ਤੁਰੰਤ ਐਕਸ਼ਨ; ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਮਿਲਿਆ ਇਨਸਾਫ਼