Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਅਨਮਜੋਤ ਕੌਰ ਐਸ.ਡੀ.ਐਮ ਨੇ ਖੁਦ ਖੂਨਦਾਨ ਕਰਕੇ “ਭਗਤ ਪੂਰਨ ਸਿੰਘ ਯਾਦਗਾਰੀ ਖੂਨਦਾਨ ਕੈਂਪ ਦਾ ਉਦਘਾਟਨ ਕੀਤਾ

06 ਅਗਸਤ, 2025 03:54 PM

ਨਵਾਂ ਸ਼ਹਿਰ (ਮਨੋਰੰਜਨ ਕਾਲੀਆ) : ਮਨੁੱਖੀ ਸੇਵਾ ਦੇ ਪੈਗੰਬਰ ਭਗਤ ਪੂਰਨ ਸਿੰਘ ਜੀ ਦੀ ਬਰਸੀ ਨੂੰ ਸਮਰਪਿਤ ਸਵੈ-ਇਛੁੱਕ ਖੂਨਦਾਨ ਕੈਂਪ ਦਾ ਉਦਘਾਟਨ ਮੈਡਮ ਅਨਮਜੋਤ ਕੌਰ ਐਸ.ਡੀ.ਐਮ ਨੇ ਭਗਤ ਪੂਰਨ ਸਿੰਘ ਜੀ ਦੀ ਤਸਵੀਰ ਸਾਹਮਣੇ ਸ਼ਮ੍ਹਾਂ ਰੌਸ਼ਨ ਕਰਕੇ, ਫੁੱਲਾਂ ਦੀਆਂ ਪੰਖੜੀਆਂ ਅਰਪਿਤ ਕਰਨ ਉਪ੍ਰੰਤ ਖੁਦ ਖੂਨਦਾਨ ਕਰਕੇ ਕੀਤਾ। ਜ਼ਿਕਰਯੋਗ ਹੈ ਕਿ ਬੀ.ਡੀ.ਸੀ ਖੂਨਦਾਨ ਭਵਨ ਦਾ ਉਦਘਾਟਨ ਵਿਸਾਖੀ ਮੌਕੇ 13 ਅਪ੍ਰੈਲ 1992 ਨੂੰ ਭਗਤ ਜੀ ਨੇ ਹੀ ਕੀਤਾ ਸੀ। ਕੈਂਪ ਦੀ ਦਿਲਚਸਪ ਗੱਲ ਇਹ ਸੀ ਕਿ ਐਸ.ਡੀ.ਐਮ ਮੈਡਮ ਤੋਂ ਪ੍ਰੇਰਿਤ ਹੋ ਕੇ ਉਹਨਾਂ ਦੇ ਅਮਲੇ ਤੋਂ ਦੋ ਸਟਾਫ ਮੈਂਬਰਾਂ ਸੁੱਖਵਿੰਦਰ ਸਿੰਘ ਤੇ ਜਰਨੈਲ ਸਿੰਘ ਨੇ ਵੀ ਖੂਨਦਾਨ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿੱਚ ਐਸ.ਡੀ.ਐਮ ਮੈਡਮ ਨੇ ਕਿਹਾ ਕਿ ਕੋਈ ਵੀ ਵਿਅਕਤੀ ਆਪਣੇ ਜੀਵਨ ਨੂੰ ਉਸਾਰੂ ਆਦਰਸ਼ਾਂ ਨਾਲ੍ਹ ਜੋੜ ਕੇ ਹੋਰਨਾਂ ਲਈ ਆਦਰਸ਼ ਬਣ ਸਕਦੇ ਹੈ ਜਿਹਨਾਂ ਵਿੱਚ ਖੂਨਦਾਨ ਸੇਵਾ ਵੀ ਸ਼ਾਮਲ ਹੈ। ਉਹਨਾਂ ਭਗਤ ਪੂਰਨ ਸਿੰਘ ਜੀ ਦੀ ਤਸਵੀਰ ਸਾਹਮਣੇ ਸ਼ਮ੍ਹਾਂ ਰੌਸ਼ਨ ਕਰਦਿਆਂ ਭਗਤ ਜੀ ਪ੍ਰਤੀ ਸਤਿਕਾਰ ਪ੍ਰਗਟ ਕਰਦਿਆਂ ਕਿਹਾ ਕਿ ਬੁੱਝ ਰਹੀਆਂ ਜੀਵਨ ਜੋਤਾਂ ਜਗਾਉਣ ਦੀ ਸੇਧ ਭਗਤ ਪੂਰਨ ਸਿੰਘ ਜੀ ਦੇ ਜੀਵਨ ਤੋਂ ਮਿਲ੍ਹਦੀ ਹੈ। ਜਿਵੇਂ ਖੂਨਦਾਨ ਕਰਕੇ ਤੁਹਾਨੂੰ ਹਰ ਤਿੰਨ ਮਹੀਨੇ ਬਾਅਦ ਫਿਰ ਤੋਂ ਇਹ ਨੇਕ ਕਾਰਜ ਕਰਨ ਲਈ ਪ੍ਰੇਰਿਤ ਕਰਦੀ ਰਹਿੰਦੀ ਹੈ ਤੁਹਾਨੂੰ ਫਿਰ ਕਿਸੇ ਬੁਝ ਰਹੀ ਜੋਤ ਨੂੰ ਜਗਮਗਾਉਣ ਦੀ ਖੁਸ਼ੀ ਲੈਣ ਦੀ ਉਡੀਕ ਰਹਿੰਦੀ ਹੈ। ਖੂਨਦਾਨ ਕਰਨ ਨਾਲ੍ਹ ਕੋਈ ਕਮਜ਼ੋਰੀ ਨਹੀਂ ਹੁੰਦੀ ਸਗੋਂ ਖਤਰਨਾਕ ਬਿਮਾਰੀਆਂ ਵੀ ਚੈੱਕ ਹੋ ਜਾਂਦੀਆਂ।

 ਉਹਨਾਂ 18 ਸਾਲ ਤੋਂ 65 ਸਾਲ ਦੀ ਉਮਰ ਵਾਲ੍ਹਿਆਂ ਨੂੰ ਡਾਕਟਰੀ ਨਿਯਮਾਂ ਅਨੁਸਾਰ ਖੂਨਦਾਨੀ ਬਣਨ ਦੀ ਅਪੀਲ ਕੀਤੀ ਅੱਜ ਦੇ ਕੈਂਪ ਵਿੱਚ 70 ਖੂਨਦਾਨੀ ਖੂਨਦਾਨ ਕਰ ਚੁੱਕੇ ਸਨ। ਡਾ.ਅਜੇ ਬੱਗਾ ਤੇ ਡਾ.ਦਿਆਲ ਸਰੂਪ ਦੀ ਨਿਗਰਾਨੀ ਹੇਠ ਸੰਸਥਾ ਦੀ ਤਕਨੀਕੀ ਟੀਮ ਨੇ ਖੂਨਦਾਨੀਆਂ ਤੋਂ ਖੂਨ ਪ੍ਰਾਪਤ ਕੀਤਾ। ਜ਼ਿਕਰਯੋਗ ਹੈ ਕਿ ਮੈਡਮ ਐਸ.ਡੀ.ਐਮ ਜਦੋਂ ਜਨਰਲ ਸਹਾਇਕ ਟੂ ਡਿਪਟੀ ਕਮਿਸ਼ਨਰ ਰਹੇ ਸਨ ਉਦੋਂ ਵੀ ਉਹਨਾਂ ਬੀ.ਡੀ.ਸੀ ਵਿਖੇ ਖੂਨਦਾਨ ਕੀਤਾ ਸੀ। ਇਹ ਕੈਂਪ ਵੀਜ਼ਨ-ਵੇ ਆਇਲੈਟਸ ਵਲੋਂ ਸਪਾਂਸਰ ਕੀਤਾ ਗਿਆ ਸੀ ਤੇ ਸੈਂਟਰ ਵਲੋਂ ਪੁੱਜੇ ਸੀਨੀਅਰ ਸਿਟੀਜਨ ਖਰਾਇਤੀ ਲਾਲ ਅਰੋੜਾ ਨੂੰ ਬੀ.ਡੀ.ਸੀ ਵਲੋਂ ਤੁਲਸੀ ਦਾ ਪੌਦਾ ਭੇਟ ਕਰਕੇ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਪ੍ਰਧਾਨ ਐਸ.ਕੇ.ਸਰੀਨ, ਮੀਤ ਪ੍ਰਧਾਨ ਜੀ.ਐਸ ਤੂਰ, ਸਕੱਤਰ ਜੇ.ਐਸ.ਗਿੱਦਾ, ਸੁਰਿੰਦਰ ਕੌਰ ਤੂਰ, ਡਾ.ਅਜੇ ਬੱਗਾ, ਯੁਵਰਾਜ ਕਾਲ੍ਹੀਆ, ਰੇਖਾ ਜੈਨ, ਮੈਨੇਜਰ ਮਨਮੀਤ ਸਿੰਘ, ਰਜਨੀਸ਼ ਜੈਨ, ਜਸਵੀਰ ਸਿੰਘ ਬਹਿਲੂਰਕਲਾਂ , ਮੱਖਣ ਸਿੰਘ ਗਰੇਵਾਲ ਐਮ.ਸੀ, ਭਗਤ ਪੂਰਨ ਸਿੰਘ ਲੋਕ ਸੇਵਾ ਟਰਸੱਟ ਬਰਨਾਲਾ ਕਲਾਂ ਦੇ ਚੇਅਰਮੈਨ ਹਰਪ੍ਰਭਮਹਿਲ ਸਿੰਘ ਅਤੇ ਮੈਂਬਰ, ਗੁਰੂ ਰਾਮਦਾਸ ਸੇਵਾ ਸੋਸਾਇਟੀ ਨਵਾਂਸ਼ਹਿਰ ਦੇ ਪ੍ਰਧਾਨ ਸੁਖਵਿੰਦਰ ਸਿੰਘ ਥਾਂਦੀ ਤੇ ਮੈਂਬਰ, ਸੁੱਖਵਿੰਦਰ ਕੌਰ ਸੁੱਖੀ, ਅੰਮ੍ਰਿਤ ਡਾਕੂਮੈਂਟਰੀ ਮਾਹਰ, ਜਸਵਿੰਦਰ ਸਿੰਘ, ਚੈਨ ਸਿੰਘ , ਅਮਰਜੀਤ ਸਿੰਘ, ਸਤਿ ਸਰੂਪ, ਕੁਲਵਿੰਦਰ ਸਿੰਘ ਮਾਨ, ਵਾਸਦੇਵ ਪ੍ਰਦੇਸੀ,ਅਜਾਦ ਪੀ.ਓ.ਪੀ, ਮਨਜੀਤ ਸਿੰਘ ਬਰਨਾਲਾ ਕਲਾਂ, ਮਲਕੀਅਤ ਸਿੰਘ ਸੜੋਆ, ਰਾਜੀਵ ਕੁਮਾਰ, ਮੁਕੇਸ਼ ਕਾਹਮਾ, ਪ੍ਰਿਅੰਕਾ, ਅਨੀਤਾ ਕੁਮਾਰੀ , ਮੰਦਨਾ, ਸੁਨੈਨਾ, ਕਮਲ ਪਾਬਲਾ ਤੇ ਸਟਾਫ ਹਾਜਰ ਸੀ ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ