Sunday, July 12, 2026
BREAKING
ਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ ਐਸ.ਆਈ.ਆਰ. ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਹੋਏ: ਸੀ.ਈ.ਓ. ਅਨਿੰਦਿਤਾ ਮਿਤਰਾ ਹੋਰਮੁਜ਼ 'ਚ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹੋ ਗਿਆ ਹਮਲਾ ! ਭਾਰਤ ਨੇ ਕੀਤੀ ਸਖ਼ਤ ਨਿਖੇਧੀ ਨੇਪਾਲ 'ਚ ਮੁੜ ਛਿੜੇ Gen-Z ਪ੍ਰਦਰਸ਼ਨ ! 3 ਨੌਜਵਾਨਾਂ ਨੇ ਕੀਤਾ ਆਤਮ-ਦਾਹ, PM ਦੇ ਅਸਤੀਫ਼ੇ ਦੀ ਉੱਠੀ ਮੰਗ ਪੰਜਾਬ ਦਾ ਨੈਸ਼ਨਲ ਹਾਈਵੇਅ ਜਾਮ! ਇੱਧਰ ਆਉਣ ਤੋਂ ਪਹਿਲਾਂ ਸਾਵਧਾਨ, ਸਫ਼ਰ 'ਚ ਆ ਸਕਦੀ ਹੈ... ਪੰਜਾਬ 'ਚ ਵੱਡੀ ਵਾਰਦਾਤ! ਜਿਮ ਟਰੇਨਰ 'ਤੇ ਚੱਲੀਆਂ ਗੋਲ਼ੀਆਂ ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ ਸਾਹਮਣੇ ਲਗਾਤਾਰ ਕਰਜ਼ਾ ਲੈ ਕੇ ਮਾਨ ਸਰਕਾਰ ਨੇ 'ਰੰਗਲਾ ਪੰਜਾਬ' ਨੂੰ ਬਣਾ ਦਿੱਤਾ 'ਕੰਗਾਲ ਪੰਜਾਬ' : ਢਿੱਲੋਂ ਘੱਗਰ ਦਰਿਆ 'ਚ ਰੁੜ੍ਹੇ ਦੋ ਵਿਅਕਤੀਆਂ 'ਚੋਂ ਇੱਕ ਦੀ ਲਾਸ਼ 40 ਘੰਟਿਆਂ ਬਾਅਦ ਬਰਾਮਦ ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ ਕੱਢਿਆ ਰੋਸ ਮਾਰਚ ਬੰਦ ਕਮਰੇ ’ਚ ਨਾਰਾਜ਼ਗੀ, ਕੈਮਰਿਆਂ ਅੱਗੇ ਚੁੱਪੀ! ਕਾਂਗਰਸੀਆਂ ਦੇ ਦੋਹਰੇ ਰਵੱਈਏ ਨੇ ਵਧਾਈ ਸਿਆਸੀ ਚਰਚਾ

ਬਾਜ਼ਾਰ

ਅਨਿਲ ਅੰਬਾਨੀ ਨੂੰ ਬੰਬੇ ਹਾਈ ਕੋਰਟ ਤੋਂ ਰਾਹਤ, ਧੋਖਾਦੇਹੀ ਮਾਮਲੇ ’ਚ 3 ਬੈਂਕਾਂ ਦੀ ਕਾਰਵਾਈ ’ਤੇ ਰੋਕ

25 ਦਸੰਬਰ, 2025 04:14 PM

ਮੁੰਬਈ : ਮੁੰਬਈ ਹਾਈ ਕੋਰਟ ਨੇ ਬੁੱਧਵਾਰ ਨੂੰ ਅਨਿਲ ਅੰਬਾਨੀ ਨੂੰ ਧੋਖਾਦੇਹੀ ਮਾਮਲੇ ’ਚ ਰਾਹਤ ਦੇ ਦਿੱਤੀ ਹੈ। ਅਦਾਲਤ ਨੇ ਅਨਿਲ ਅੰਬਾਨੀ ਅਤੇ ਉਨ੍ਹਾਂ ਦੀ ਕੰਪਨੀ ਰਿਲਾਇੰਸ ਕਮਿਊਨੀਕੇਸ਼ਨਜ਼ ਲਿਮਟਿਡ ਦੇ ਖਾਤਿਆਂ ਨੂੰ ‘ਧੋਖਾਦੇਹੀ’ ਖਾਤੇ ਐਲਾਨਣ ਦੀ ਮੰਗ ਕਰ ਰਹੇ 3 ਬੈਂਕਾਂ ਦੀਆਂ ਸਾਰੀਆਂ ਕਾਰਵਾਈਆਂ ’ਤੇ ਰੋਕ ਲਾ ਦਿੱਤੀ।

ਜਸਟਿਸ ਮਿਲਿੰਦ ਜਾਧਵ ਨੇ ਗੌਰ ਕੀਤਾ ਕਿ ਇਹ ਕਾਰਵਾਈ ਬਾਹਰੀ ਆਡੀਟਰ ‘ਬੀ. ਡੀ. ਓ. ਐੱਲ. ਐੱਲ. ਪੀ.’ ਵੱਲੋਂ ਤਿਆਰ ਕੀਤੀ ਗਈ ਫਾਰੈਂਸਿਕ ਆਡਿਟ ਰਿਪੋਰਟ ’ਤੇ ਆਧਾਰਿਤ ਹੈ। ਜੱਜ ਨੇ ਕਿਹਾ ਕਿ ਇਸ ਰਿਪੋਰਟ ’ਤੇ ਭਰੋਸਾ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਭਾਰਤੀ ਰਿਜ਼ਰਵ ਬੈਂਕ ਦੇ ਧੋਖਾਦੇਹੀ ਸਬੰਧੀ 2024 ਦੇ ਮਾਸਟਰ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਰੂਰੀ ਤੌਰ ’ਤੇ ਚਾਰਟਰਡ ਅਕਾਊਂਟੈਂਟ (ਸੀ. ਏ.) ਵੱਲੋਂ ਦਸਖ਼ਤ ਕੀਤੀ ਹੋਈ ਨਹੀਂ ਸੀ। ਅਨਿਲ ਅੰਬਾਨੀ ਨੇ ਇੰਡੀਅਨ ਓਵਰਸੀਜ਼ ਬੈਂਕ, ਆਈ. ਡੀ. ਬੀ. ਆਈ. ਅਤੇ ਬੈਂਕ ਆਫ ਬੜੌਦਾ ਵੱਲੋਂ ਜਾਰੀ ਕੀਤੇ ਗਏ ਕਾਰਨ ਦੱਸੋ ਨੋਟਿਸ ਨੂੰ ਚੁਣੌਤੀ ਦਿੱਤੀ ਸੀ।

Have something to say? Post your comment

ਅਤੇ ਬਾਜ਼ਾਰ ਖਬਰਾਂ

ਸੋਨਾਲੀਕਾ ਨੇ 20 ਲੱਖ ਟ੍ਰੈਕਟਰ ਬਣਾਉਣ ਦੀ ਇਤਿਹਾਸਕ ਪ੍ਰਾਪਤੀ ਹਾਸਲ ਕੀਤੀ

ਸੋਨਾਲੀਕਾ ਨੇ 20 ਲੱਖ ਟ੍ਰੈਕਟਰ ਬਣਾਉਣ ਦੀ ਇਤਿਹਾਸਕ ਪ੍ਰਾਪਤੀ ਹਾਸਲ ਕੀਤੀ

15 ਜੁਲਾਈ ਤੋਂ ਬਦਲ ਜਾਣਗੇ ਭਾਰਤ-UK ਵਪਾਰ ਦੇ ਨਿਯਮ! 99% ਸਾਮਾਨ ਹੋਵੇਗਾ ਡਿਊਟੀ-ਫ੍ਰੀ

15 ਜੁਲਾਈ ਤੋਂ ਬਦਲ ਜਾਣਗੇ ਭਾਰਤ-UK ਵਪਾਰ ਦੇ ਨਿਯਮ! 99% ਸਾਮਾਨ ਹੋਵੇਗਾ ਡਿਊਟੀ-ਫ੍ਰੀ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ