Tuesday, October 27, 2026
BREAKING
• ਵਿਧਾਨ ਸਭਾ ਦੇ ਬਾਹਰ ਭਾਰੀ ਹੰਗਾਮਾ, ਪ੍ਰਤਾਪ ਬਾਜਵਾ ਨੇ ਪਾੜਿਆ ਖਹਿਰਾ ਖ਼ਿਲਾਫ ਪਾਸ ਕੀਤਾ ਮਤਾ • ਪਰਵਿੰਦਰ ਝੋਟਾ ਮਾਮਲਾ: CBI ਅਦਾਲਤ ਨੇ ਅਸ਼ਵਨੀ ਕੁਮਾਰ ਦੀ ਪਤਨੀ ਨੂੰ ਜੇਲ੍ਹ ਭੇਜਿਆ • ਵਿਧਾਨ ਸਭਾ 'ਚ ਪਾਣੀਆਂ ਦੇ ਮੁੱਦੇ 'ਤੇ CM ਮਾਨ ਦਾ ਵੱਡਾ ਬਿਆਨ, ਕਰਤਾਰਪੁਰ ਲਾਂਘੇ ਬਾਰੇ ਵੀ ਕੀਤੀ ਗੱਲ • ਪੰਜਾਬ ਵਿਧਾਨ ਸਭਾ 'ਚ ਪਾਣੀਆਂ ਦੇ ਮੁੱਦੇ 'ਤੇ 5 ਮਤੇ ਪੇਸ਼, ਸਦਨ 'ਚ ਚੱਲ ਰਹੀ ਬਹਿਸ • 5 ਸੂਬਿਆਂ 'ਚ ਚੋਣ ਬਿਗੁਲ! ਚੋਣ ਕਮਿਸ਼ਨ ਨੇ ਜਾਰੀ ਕੀਤੇ ਇਹ ਨਿਰਦੇਸ਼ • ਕੋਰਟ 'ਚ ਪੇਸ਼ੀ ਦੌਰਾਨ ਝੋਟੇ ਦੇ ਪਿਤਾ ਦਾ ਛਲਕਿਆ ਦਰਦ, ਪੰਜਾਬੀਆਂ ਨੂੰ ਕੀਤੀ ਇਹ ਅਪੀਲ • ਪੰਜਾਬ ਵਿਧਾਨ ਸਭਾ 'ਚ 5 ਮਤੇ ਪਾਸ, ਅਣਮਿੱਥੇ ਸਮੇਂ ਲਈ ਮੁਲਤਵੀ • ਰਾਜੀਵ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਨ ਲਈ ਕਿਹਾ ਗਿਆ ਤਾਂ ਮੈਂ ਇਸ ਦੇ ਵਿਰੋਧ 'ਚ ਸੀ : ਸੋਨੀਆ ਗਾਂਧੀ • ਹਰਿਆਣਾ 'ਚ ਮਹਿੰਗਾ ਹੋਵੇਗਾ ਬੱਸ ਦਾ ਸਫ਼ਰ! ਮੰਤਰੀ ਅਨਿਲ ਵਿਜ ਜਲਦੀ ਕਰ ਸਕਦੈ ਐਲਾਨ • 14 ਸੂਬੇ ਜੁਡੀਸ਼ੀਅਲ ਅਫਸਰਾਂ ਦੀ ਸੇਵਾਮੁਕਤੀ ਦੀ ਉਮਰ ਵਧਾਉਣ ’ਤੇ ਸਹਿਮਤ : ਸੁਪਰੀਮ ਕੋਰਟ

ਹਰਿਆਣਾ

ਅਨਿਲ ਵਿਜ ਦਾ ਜਵਾਨਾਂ ਨੂੰ ਸਲਾਮ, 1947 'ਚ ਭਾਰਤੀ ਫ਼ੌਜ ਦੇ ਇਤਿਹਾਸ ਕਸ਼ਮੀਰ ਆਪਰੇਸ਼ਨ ਨੂੰ ਕੀਤਾ ਯਾਦ

27 ਅਕਤੂਬਰ, 2026 07:37 PM

ਪੰਚਕੂਲਾ : ਹਰਿਆਣਾ ਦੇ ਟਰਾਂਸਪੋਰਟ ਮੰਤਰੀ ਅਨਿਲ ਵਿਜ ਨੇ ਮੰਗਲਵਾਰ ਨੂੰ ਭਾਰਤੀ ਫੌਜ ਦੇ ਇਨਫੈਂਟਰੀ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ 27 ਅਕਤੂਬਰ 1947 ਨੂੰ ਸ਼੍ਰੀਨਗਰ ਹਵਾਈ ਅੱਡੇ 'ਤੇ ਪਹਿਲੀ ਸਿੱਖ ਰੈਜੀਮੈਂਟ ਦੇ ਉਤਰਨ ਦੀ ਇਤਿਹਾਸਕ ਘਟਨਾ ਨੂੰ ਯਾਦ ਕੀਤਾ। ਇਸ ਫੌਜੀ ਆਪਰੇਸ਼ਨ ਨੇ ਪਾਕਿਸਤਾਨ ਸਮਰਥਿਤ ਘੁਸਪੈਠੀਆਂ ਨੂੰ ਕਸ਼ਮੀਰ ਤੋਂ ਬਾਹਰ ਕੱਢਣ 'ਚ ਮਦਦ ਕੀਤੀ ਸੀ। ਇਨਫੈਂਟਰੀ ਦਿਵਸ ਦੇ ਮੌਕੇ 'ਤੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ 'ਚ ਵਿਜ ਨੇ ਇਸ ਫੌਜੀ ਆਪਰੇਸ਼ਨ ਨੂੰ ਭਾਰਤੀ ਫੌਜ ਦੀ ਹਿੰਮਤ, ਸਮਰਪਣ ਅਤੇ ਬਹਾਦਰੀ ਦੀ ਇਕ ਸ਼ਾਨਦਾਰ ਉਦਾਹਰਣ ਦੱਸਿਆ।


ਉਨ੍ਹਾਂ ਕਿਹਾ,"27 ਅਕਤੂਬਰ 1947, ਭਾਰਤੀ ਫੌਜ ਦੇ ਸਾਹਸ, ਸਮਰਪਣ ਅਤੇ ਬਹਾਦਰੀ ਦੀ ਗਾਥਾ ਹੈ। ਇਸ ਦਿਨ, ਪਹਿਲੀ ਸਿੱਖ ਰੈਜੀਮੈਂਟ ਸ਼੍ਰੀਨਗਰ ਹਵਾਈ ਅੱਡੇ 'ਤੇ ਉਤਰੀ ਅਤੇ ਇਤਿਹਾਸ ਦਾ ਰੁਖ ਬਦਲ ਦਿੱਤਾ ਸੀ।" ਉਨ੍ਹਾਂ ਕਿਹਾ ਕਿ ਦੇਸ਼ ਦੀ ਵੰਡ ਤੋਂ ਬਾਅਦ ਪਾਕਿਸਤਾਨੀ ਫੌਜ ਦੇ ਸੈਨਿਕ ਕਬਾਇਲੀ ਲੜਾਕਿਆਂ ਦੇ ਭੇਸ 'ਚ ਕਸ਼ਮੀਰ 'ਚ ਦਾਖਲ ਹੋਏ ਸਨ। ਉਨ੍ਹਾਂ ਦਾ ਉਦੇਸ਼ ਇਲਾਕੇ 'ਤੇ ਕਬਜ਼ਾ ਕਰਨਾ ਸੀ, ਪਰ ਭਾਰਤੀ ਫੌਜਾਂ ਨੇ ਘੁਸਪੈਠੀਆਂ ਨੂੰ ਪਿੱਛੇ ਧੱਕਣਾ ਸ਼ੁਰੂ ਕਰ ਦਿੱਤਾ। ਸ਼੍ਰੀ ਵਿਜ ਨੇ ਕਿਹਾ ਕਿ ਫੌਜੀ ਬਹਾਦਰੀ ਦੇ ਇਸ ਇਤਿਹਾਸਕ ਪ੍ਰਦਰਸ਼ਨ ਨੂੰ ਯਾਦ ਕਰਨ ਲਈ ਹਰ ਸਾਲ ਇਨਫੈਂਟਰੀ ਦਿਵਸ ਮਨਾਇਆ ਜਾਂਦਾ ਹੈ। ਇਨਫੈਂਟਰੀ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ, ਉਨ੍ਹਾਂ ਨੇ ਮਾਤ ਭੂਮੀ ਦੀ ਰੱਖਿਆ ਲਈ ਮੂਹਰਲੀਆਂ ਲਾਈਨਾਂ 'ਤੇ ਤਾਇਨਾਤ ਸੈਨਿਕਾਂ ਦੀ ਹਿੰਮਤ ਅਤੇ ਸਰਵਉੱਚ ਕੁਰਬਾਨੀ ਨੂੰ ਸਲਾਮ ਕੀਤਾ। ਉਨ੍ਹਾਂ ਕਿਹਾ ਕਿ ਇਹ ਸੈਨਿਕ ਹਰ ਚੁਣੌਤੀ ਦਾ ਸਾਹਮਣਾ ਅਟੁੱਟ ਦ੍ਰਿੜਤਾ ਨਾਲ ਕਰਦੇ ਹਨ।

 

Have something to say? Post your comment

ਅਤੇ ਹਰਿਆਣਾ ਖਬਰਾਂ

ਹਰਿਆਣਾ 'ਚ ਮਹਿੰਗਾ ਹੋਵੇਗਾ ਬੱਸ ਦਾ ਸਫ਼ਰ! ਮੰਤਰੀ ਅਨਿਲ ਵਿਜ ਜਲਦੀ ਕਰ ਸਕਦੈ ਐਲਾਨ

ਹਰਿਆਣਾ 'ਚ ਮਹਿੰਗਾ ਹੋਵੇਗਾ ਬੱਸ ਦਾ ਸਫ਼ਰ! ਮੰਤਰੀ ਅਨਿਲ ਵਿਜ ਜਲਦੀ ਕਰ ਸਕਦੈ ਐਲਾਨ

10 ਲੱਖ ਕਿਸਾਨਾਂ ਲਈ ਰਾਹਤ ਭਰੀ ਖ਼ਬਰ; ਹਰਿਆਣਾ ਸਰਕਾਰ ਸ਼ੁਰੂ ਕਰੇਗੀ ਈ-ਭੂਮੀ ਪੋਰਟਲ

10 ਲੱਖ ਕਿਸਾਨਾਂ ਲਈ ਰਾਹਤ ਭਰੀ ਖ਼ਬਰ; ਹਰਿਆਣਾ ਸਰਕਾਰ ਸ਼ੁਰੂ ਕਰੇਗੀ ਈ-ਭੂਮੀ ਪੋਰਟਲ

9,500 ਰੁਪਏ ਦੀ ਰਿਸ਼ਵਤ ਲੈਂਦੇ ASI ਰੰਗੇ ਹੱਥੀਂ ਗ੍ਰਿਫ਼ਤਾਰ, ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ

9,500 ਰੁਪਏ ਦੀ ਰਿਸ਼ਵਤ ਲੈਂਦੇ ASI ਰੰਗੇ ਹੱਥੀਂ ਗ੍ਰਿਫ਼ਤਾਰ, ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ

ਦੀਵਾਲੀ ਤੋਂ ਪਹਿਲਾਂ ਮਿਲਾਵਟਖੋਰਾਂ 'ਤੇ ਸ਼ਿਕੰਜਾ, ਪੰਚਕੂਲਾ 'ਚ 70 ਕਿਲੋ ਨਕਲੀ ਪਨੀਰ ਜ਼ਬਤ

ਦੀਵਾਲੀ ਤੋਂ ਪਹਿਲਾਂ ਮਿਲਾਵਟਖੋਰਾਂ 'ਤੇ ਸ਼ਿਕੰਜਾ, ਪੰਚਕੂਲਾ 'ਚ 70 ਕਿਲੋ ਨਕਲੀ ਪਨੀਰ ਜ਼ਬਤ

ਹਰਿਆਣਾ ਦੇ ਕਿਸਾਨਾਂ ਲਈ ਖ਼ਾਸ ਖ਼ਬਰ; ਝੋਨਾ ਵੇਚਣ ਤੋਂ ਪਹਿਲਾਂ ਦਿਓ ਉਪਜ ਦਾ ਵੇਰਵਾ, ਫਿਰ ਹੋਵੇਗੀ ਵੈਰੀਫਿਕੇਸ਼ਨ

ਹਰਿਆਣਾ ਦੇ ਕਿਸਾਨਾਂ ਲਈ ਖ਼ਾਸ ਖ਼ਬਰ; ਝੋਨਾ ਵੇਚਣ ਤੋਂ ਪਹਿਲਾਂ ਦਿਓ ਉਪਜ ਦਾ ਵੇਰਵਾ, ਫਿਰ ਹੋਵੇਗੀ ਵੈਰੀਫਿਕੇਸ਼ਨ

ਹਰਿਆਣਾ 'ਚ ਦਿੱਲੀ-ਸ੍ਰੀਨਗਰ ਬੱਸ 'ਤੇ ਹਮਲਾ! ਨੰਬਰ ਪਲੇਟ ਦੇਖ ਕੇ ਕੀਤੀ ਕੁੱਟਮਾਰ ਤੇ ਭੰਨਤੋੜ

ਹਰਿਆਣਾ 'ਚ ਦਿੱਲੀ-ਸ੍ਰੀਨਗਰ ਬੱਸ 'ਤੇ ਹਮਲਾ! ਨੰਬਰ ਪਲੇਟ ਦੇਖ ਕੇ ਕੀਤੀ ਕੁੱਟਮਾਰ ਤੇ ਭੰਨਤੋੜ

ਹਰਿਆਣਾ ਸਰਕਾਰ ਨੇ ਉਦਯੋਗਾਂ ਲਈ ਬਦਲ 'ਤੇ ਨਿਯਮ, ਹੁਣ Online ਸਵੈ-ਪ੍ਰਮਾਣੀਕਰਨ ਰਾਹੀਂ ਮਿਲੇਗੀ ਇਜਾਜ਼ਤ

ਹਰਿਆਣਾ ਸਰਕਾਰ ਨੇ ਉਦਯੋਗਾਂ ਲਈ ਬਦਲ 'ਤੇ ਨਿਯਮ, ਹੁਣ Online ਸਵੈ-ਪ੍ਰਮਾਣੀਕਰਨ ਰਾਹੀਂ ਮਿਲੇਗੀ ਇਜਾਜ਼ਤ

CM ਸੈਣੀ ਨੇ ਸਿੰਗਾਪੁਰ ਦੀਆਂ ਟੈੱਕ ਕੰਪਨੀਆਂ ਨਾਲ ਕੀਤੀ ਮੁਲਾਕਾਤ ! ਭਾਰਤ 'ਚ ਨਿਵੇਸ਼ ਦਾ ਦਿੱਤਾ ਸੱਦਾ

CM ਸੈਣੀ ਨੇ ਸਿੰਗਾਪੁਰ ਦੀਆਂ ਟੈੱਕ ਕੰਪਨੀਆਂ ਨਾਲ ਕੀਤੀ ਮੁਲਾਕਾਤ ! ਭਾਰਤ 'ਚ ਨਿਵੇਸ਼ ਦਾ ਦਿੱਤਾ ਸੱਦਾ

ਹਰਿਆਣਾ 'ਚ 1700 ਰੁਪਏ ਲਈ ਕਰ 'ਤਾ ਕਤਲ ! ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦੇ ਮਾਰੇ ਚਾਕੂ

ਹਰਿਆਣਾ 'ਚ 1700 ਰੁਪਏ ਲਈ ਕਰ 'ਤਾ ਕਤਲ ! ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦੇ ਮਾਰੇ ਚਾਕੂ

ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਰਾਹਤ; ਹਰਿਆਣਾ ਦੇ 39.89 ਲੱਖ BPL ਤੇ AAY ਪਰਿਵਾਰਾਂ ਨੂੰ ਮਿਲੇਗਾ ਲਾਭ

ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਰਾਹਤ; ਹਰਿਆਣਾ ਦੇ 39.89 ਲੱਖ BPL ਤੇ AAY ਪਰਿਵਾਰਾਂ ਨੂੰ ਮਿਲੇਗਾ ਲਾਭ