Friday, July 31, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

ਅਨੁਰਾਗ ਠਾਕੁਰ ਨੇ ਕਾਂਗਰਸ ਵੱਲੋਂ SIR ਦੇ ਵਿਰੋਧ ਦੀ ਕੀਤੀ ਅਲੋਚਨਾ

14 ਅਗਸਤ, 2025 05:55 PM

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਅਨੁਰਾਗ ਠਾਕੁਰ ਨੇ ਬੁੱਧਵਾਰ ਨੂੰ ਨਵੀਂ ਦਿੱਲੀ ਸਥਿਤ ਭਾਜਪਾ ਕੇਂਦਰੀ ਦਫ਼ਤਰ ਵਿਖੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਰਾਹੁਲ ਗਾਂਧੀ ਤੇ ਕਾਂਗਰਸ ’ਤੇ 90 ਚੋਣਾਂ ’ਚ ਹਾਰ ਤੋਂ ਬਾਅਦ ਵਾਰ-ਵਾਰ ਈ.ਵੀ.ਐੱਮ., ਚੋਣ ਕਮਿਸ਼ਨ ਅਤੇ ਸੰਵਿਧਾਨਕ ਸੰਸਥਾਵਾਂ ’ਤੇ ਝੂਠੇ ਦੋਸ਼ ਲਗਾਉਣ ਲਈ ਸਖ਼ਤ ਆਲੋਚਨਾ ਕੀਤੀ।

ਅਨੁਰਾਗ ਠਾਕੁਰ ਨੇ ਇਤਿਹਾਸਕ ਉਦਾਹਰਣ ਦਿੰਦੇ ਹੋਏ ਕਿਹਾ ਕਿ 1952 ਤੋਂ ਕਾਂਗਰਸ ਨੇ ਚੋਣ ਧਾਂਦਲੀ ਅਤੇ ਵੋਟਰ ਹੇਰਾਫੇਰੀ ਦੀ ਰਵਾਇਤ ਸ਼ੁਰੂ ਕੀਤੀ, ਜਿਸ ਵਿਚ ਡਾ. ਭੀਮ ਰਾਓ ਅੰਬੇਡਕਰ ਦੀ ਹਾਰ, ਬੂਥ ਕੈਪਚਰਿੰਗ, ਨਾਮਜ਼ਦਗੀਆਂ ਰੱਦ ਕਰਨਾ ਅਤੇ 1971 ਵਿਚ ਇੰਦਰਾ ਗਾਂਧੀ ਵੱਲੋਂ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਸ਼ਾਮਲ ਹੈ।

ਭਾਜਪਾ ਸੰਸਦ ਮੈਂਬਰ ਨੇ ਵਾਇਨਾਡ, ਰਾਏਬਰੇਲੀ, ਡਾਇਮੰਡ ਹਾਰਬਰ, ਕੰਨੌਜ, ਮੈਨਪੁਰੀ ਅਤੇ ਕੋਲਾਥੁਰ ਵਿਚ ਲੱਖਾਂ ਸ਼ੱਕੀ ਵੋਟਰਾਂ, ਡੁਪਲੀਕੇਟ ਵੋਟਾਂ, ਜਾਅਲੀ ਪਤਿਆਂ, ਉਮਰ ਵਿਚ ਹੇਰਾਫੇਰੀ ਅਤੇ ਮਾਸ ਐਡੀਸ਼ਨ ਦੇ ਠੋਸ ਅੰਕੜੇ ਪੇਸ਼ ਕਰਦੇ ਹੋਏ ਦੋਸ਼ ਲਗਾਇਆ ਕਿ ਵਿਰੋਧੀ ਧਿਰ ਘੁਸਪੈਠੀਆਂ ਦੇ ਵੋਟ ਬੈਂਕ ਨੂੰ ਬਚਾਉਣ ਅਤੇ ਤੁਸ਼ਟੀਕਰਨ ਦੀ ਸਿਆਸਤ ਲਈ ਇਸ ਧੋਖਾਦੇਹੀ ਨੂੰ ਉਤਸ਼ਾਹਿਤ ਕਰਦੀ ਹੈ ਅਤੇ ਚੋਣ ਸੁਧਾਰਾਂ ਦਾ ਵਿਰੋਧ ਕਰਦੀ ਹੈ।

ਠਾਕੁਰ ਨੇ ਰਾਹੁਲ, ਪ੍ਰਿਅੰਕਾ, ਅਖਿਲੇਸ਼, ਅਭਿਸ਼ੇਕ ਅਤੇ ਸਟਾਲਿਨ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ‘ਚੋਰ ਮਚਾਏ ਸ਼ੋਰ’ ਦੀ ਤਰਜ਼ ’ਤੇ ਵਿਰੋਧੀ ਧਿਰ ਲੋਕਤੰਤਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਅਨੁਰਾਗ ਠਾਕੁਰ ਨੇ ਕਿਹਾ ਕਿ ਜੇਕਰ ਦੁਨੀਆ ਭਰ ਵਿਚ ਦੇਖਿਆ ਜਾਏ ਤਾਂ ਕਿਸੇ ਦੀ ਅਗਵਾਈ ਵਿਚ ਚੋਣ ਹਾਰ ਦਾ ਰਿਕਾਰਡ ਕਿਤੇ ਹੈ, ਤਾਂ ਉਹ ਰਾਹੁਲ ਗਾਂਧੀ ਦੀ ਲੀਡਰਸ਼ਿਪ ਵਿਚ ਹੈ। ਇਥੋਂ ਤੱਕ ਕਿ ਕਾਂਗਰਸ ਪਾਰਟੀ ਦੇ ਅੰਦਰ ਵੀ ਉਨ੍ਹਾਂ ਦੀ ਲੀਡਰਸ਼ਿਪ ’ਤੇ ਸਵਾਲ ਖੜ੍ਹੇ ਹੁੰਦੇ ਹਨ। ਜਦੋਂ-ਜਦੋਂ ਰਾਹੁਲ ਗਾਂਧੀ ਚੋਣ ਹਾਰਦੇ ਹਨ ਤਾਂ ਕਦੇ ਈ.ਵੀ.ਐੱਮ. ’ਤੇ ਸਵਾਲ ਉਠਾਉਂਦੇ ਹਨ, ਕਦੇ ਵੋਟਰਾਂ ’ਤੇ ਭਾਂਡਾ ਭੰਨਦੇ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ