Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਦੁਨੀਆਂ

ਅਫ਼ਗਾਨਿਸਤਾਨ 'ਚ ਨਸ਼ਾ ਤਸਕਰਾਂ 'ਤੇ ਵੱਡੀ ਕਾਰਵਾਈ! 300 ਕਿਲੋ ਚਰਸ ਤੇ ਹਜ਼ਾਰਾਂ ਨਸ਼ੀਲੀਆਂ ਗੋਲੀਆਂ ਬਰਾਮਦ

05 ਅਪ੍ਰੈਲ, 2026 05:16 PM

ਕਾਬੁਲ : ਅਫ਼ਗਾਨਿਸਤਾਨ ਵਿੱਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਵੱਖ-ਵੱਖ ਇਲਾਕਿਆਂ ਵਿੱਚ ਛਾਪੇਮਾਰੀ ਕਰਕੇ 300 ਕਿਲੋਗ੍ਰਾਮ ਹਸ਼ੀਸ਼ ਸਮੇਤ ਭਾਰੀ ਮਾਤਰਾ ਵਿੱਚ ਗੈਰ ਕਾਨੂੰਨੀ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ ਅਤੇ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।

ਹੇਲਮੰਦ ਸੂਬੇ 'ਚੋਂ 300 ਕਿਲੋ ਚਰਸ ਬਰਾਮਦ
ਅਫ਼ਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਬਿਆਨ ਅਨੁਸਾਰ ਨਸ਼ਾ ਵਿਰੋਧੀ ਪੁਲਿਸ ਅਧਿਕਾਰੀਆਂ ਨੇ ਹੇਲਮੰਦ ਸੂਬੇ ਵਿੱਚ ਇੱਕ ਵੱਡੀ ਕਾਰਵਾਈ ਕਰਦਿਆਂ 300 ਕਿਲੋਗ੍ਰਾਮ ਚਰਸ ਦੀ ਖੇਪ ਜ਼ਬਤ ਕੀਤੀ ਹੈ । ਮੰਤਰਾਲੇ ਨੇ ਇਸ ਕਾਰਵਾਈ ਦੀ ਜਾਣਕਾਰੀ ਸੋਸ਼ਲ ਮੀਡੀਆ ਪਲੇਟਫਾਰਮ 'X' ਰਾਹੀਂ ਸਾਂਝੀ ਕੀਤੀ ਹੈ। ਚਰਸ ਤੋਂ ਇਲਾਵਾ ਪੁਲਿਸ ਨੇ ਦੇਸ਼ ਦੇ ਹੋਰ ਹਿੱਸਿਆਂ ਵਿੱਚੋਂ ਵੀ ਘਾਤਕ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੂਰਬੀ ਨੰਗਰਹਾਰ ਸੂਬੇ ਦੀ ਰਾਜਧਾਨੀ ਜਲਾਲਾਬਾਦ ਸ਼ਹਿਰ ਵਿੱਚੋਂ ਪੁਲਿਸ ਨੇ 2,800 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਇਸੇ ਤਰ੍ਹਾਂ ਹੇਰਾਤ ਸ਼ਹਿਰ ਵਿੱਚੋਂ ਵੀ 1,000 ਨਸ਼ੀਲੀਆਂ ਗੋਲੀਆਂ ਜ਼ਬਤ ਕੀਤੀਆਂ ਗਈਆਂ ਹਨ, ਜਿਨ੍ਹਾਂ ਨੂੰ ਸਥਾਨਕ ਭਾਸ਼ਾ ਵਿੱਚ "ਟੈਬਲੇਟ ਕੇ" (Tablet K) ਵਜੋਂ ਜਾਣਿਆ ਜਾਂਦਾ ਹੈ। ਇਨ੍ਹਾਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇਲਜ਼ਾਮ ਵਿੱਚ ਹੁਣ ਤੱਕ ਚਾਰ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਫ਼ਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਨੇ ਸਪੱਸ਼ਟ ਚੇਤਾਵਨੀ ਦਿੱਤੀ ਹੈ ਕਿ ਦੇਸ਼ ਵਿੱਚ ਨਸ਼ਿਆਂ ਦੇ ਉਤਪਾਦਨ ਜਾਂ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Have something to say? Post your comment

ਅਤੇ ਦੁਨੀਆਂ ਖਬਰਾਂ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ