Tuesday, July 14, 2026
BREAKING
ਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ ‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ ਧੋਬੀ ਭਾਈਚਾਰੇ ਦੀ ਨੁਮਾਇੰਦਗੀ ਸਬੰਧੀ ਜਾਇਜ਼ ਮੰਗ 'ਤੇ ਜਲਦ ਹੋਵੇਗੀ ਕਾਰਵਾਈ: ਅਮਨ ਅਰੋੜਾ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ ਫ਼ਿਲਮ 'ਸਤਲੁਜ' 'ਤੇ ਲੱਗੀ ਰੋਕ ਹਟਾਉਣ ਦੀ ਮੰਗ, ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਭੇਜਿਆ ਪੱਤਰ US-Iran 'ਚ ਵਧਦੇ ਤਣਾਅ ਕਾਰਨ ਸੈਂਸੈਕਸ ਤੇ ਨਿਫਟੀ ਦੋਵੇਂ ਡਿੱਗੇ, ਜਾਣੋ ਬਾਜ਼ਾਰ 'ਚ ਗਿਰਾਵਟ ਦੇ ਹੋਰ ਕਾਰਨ IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ ਖਰੜ-ਮੋਰਿੰਡਾ ਹਾਈਵੇ 'ਤੇ ਸਥਿਤੀ ਟੋਲ ਪਲਾਜ਼ਾ ਕੀਤਾ ਗਿਆ ਫਰੀ, ਬਿਨਾਂ ਪਰਚੀ ਕਟਾਏ ਲੰਘੇ ਵਾਹਨ High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ

ਖੇਡ

ਅਭਿਸ਼ੇਕ, ਈਸ਼ਾਨ ਤੇ ਸੂਰਯਾਕੁਮਾਰ ਨਾਲ ਨਜਿੱਠਣ ਦੇ ਤਰੀਕੇ ਸਿੱਖਣੇ ਪੈਣਗੇ : ਓਰਮ

28 ਜਨਵਰੀ, 2026 01:53 PM

ਵਿਸ਼ਾਖਾਪਟਨਮ : ਅਭਿਸ਼ੇਕ ਸ਼ਰਮਾ, ਈਸ਼ਾਨ ਕਿਸ਼ਨ ਤੇ ਸੂਰਯਾਕੁਮਾਰ ਯਾਦਵ ਦੀ ਲਗਾਤਾਰ ਹਮਲਾਵਰ ਬੱਲੇਬਾਜ਼ੀ ਨੇ 5 ਮੈਚਾਂ ਦੀ ਮੌਜੂਦਾ ਟੀ-20 ਅੰਤਰਰਾਸ਼ਟਰੀ ਲੜੀ ’ਚ ਨਿਊਜ਼ੀਲੈਂਡ ਦੇ ਗੇਂਦਬਾਜ਼ਾਂ ਲਈ ‘ਸਬਰ ਬਰਕਰਾਰ ਰੱਖਣਾ’ ਮੁਸ਼ਕਿਲ ਕਰ ਦਿੱਤਾ ਹੈ ਪਰ ਗੇਂਦਬਾਜ਼ੀ ਕੋਚ ਜੈਕਬ ਓਰਮ ਨੇ ਖਿਡਾਰੀਆਂ ਨੂੰ ਇਸ ਚੁਣੌਤੀ ਨੂੰ ਸਵੀਕਾਰ ਕਰਨ ਤੇ ਉਸ ਨਾਲ ਨਜਿੱਠਣ ਦੇ ਤਰੀਕੇ ਲੱਭਣ ਦੀ ਸਲਾਹ ਦਿੱਤੀ ਹੈ।

ਭਾਰਤੀ ਚੋਟੀਕ੍ਰਮ ਦੇ ਇਨ੍ਹਾਂ ਤਿੰਨ ਬੱਲੇਬਾਜ਼ਾਂ ਨੇ ਪਿਛਲੇ 3 ਟੀ-20 ਮੈਚਾਂ ’ਚ ਲੱਗਭਗ 250 ਦੀ ਸਟ੍ਰਾਈਕ ਰੇਟ ਨਾਲ ਲਗਾਤਾਰ ਦੌੜਾਂ ਬਣਾਉਂਦੇ ਹੋਏ ਨਿਊਜ਼ੀਲੈਂਡ ਦੇ ਗੇਂਦਬਾਜ਼ੀ ਹਮਲੇ ਦੀ ਸਖਤ ਪ੍ਰੀਖਿਆ ਲਈ ਹੈ।

ਓਰਮ ਨੇ ਕਿਹਾ, ‘‘ਮੈਦਾਨ ’ਤੇ ਥੋੜ੍ਹੀ ਅਰਾਜਕਤਾ ਵਰਗੀ ਸਥਿਤੀ ਰਹੀ ਹੈ, ਗੇਂਦ ਹਰ ਵਾਰ ਬਾਊਂਡਰੀ ਦੇ ਬਾਹਰ ਜਾ ਰਹੀ ਹੈ। ਅਜਿਹੇ ’ਚ ਸਬਰ ਤੇ ਕੰਟਰੋਲ ਬਰਕਰਾਰ ਰੱਖਣ ਦੇ ਨਾਲ ਆਪਣੀਆਂ ਯੋਜਨਾਵਾਂ ਨੂੰ ਅਮਲ ’ਚ ਲਿਆਉਣਾ ਜ਼ਰੂਰੀ ਹੈ ਪਰ ਮੈਂ ਫਿਰ ਕਹਾਂਗਾ ਕਿ ਇਹ ਸਿੱਖਣ ਦੀ ਪ੍ਰਕਿਰਿਆ ਦਾ ਹਿੱਸਾ ਹੈ।’’

Have something to say? Post your comment

ਅਤੇ ਖੇਡ ਖਬਰਾਂ

IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

ਸਿੰਧੂ ਜਾਪਾਨ ਓਪਨ ਦੇ ਦੂਜੇ ਦੌਰ ਵਿੱਚ, ਧਰੁਵ-ਤਨੀਸ਼ਾ ਵੀ ਅੱਗੇ ਵਧੀਆਂ

ਸਿੰਧੂ ਜਾਪਾਨ ਓਪਨ ਦੇ ਦੂਜੇ ਦੌਰ ਵਿੱਚ, ਧਰੁਵ-ਤਨੀਸ਼ਾ ਵੀ ਅੱਗੇ ਵਧੀਆਂ

ਟੀਮ ਨੂੰ ਲਗਾਤਾਰ ਮਿਲ ਰਹੀ ਸਫਲਤਾ ‘ਆਮ ਨਹੀਂ’ ਹੈ : ਮੈਸੀ

ਟੀਮ ਨੂੰ ਲਗਾਤਾਰ ਮਿਲ ਰਹੀ ਸਫਲਤਾ ‘ਆਮ ਨਹੀਂ’ ਹੈ : ਮੈਸੀ

ਸਟੀਕ ਗੇਂਦਬਾਜ਼ੀ ਬਾਰਟਮੈਨ ਦੀ ਸਫਲਤਾ ਦਾ ਰਾਜ਼ ਹੈ : ਸਟੇਨ

ਸਟੀਕ ਗੇਂਦਬਾਜ਼ੀ ਬਾਰਟਮੈਨ ਦੀ ਸਫਲਤਾ ਦਾ ਰਾਜ਼ ਹੈ : ਸਟੇਨ

ਸਾਈ ਨੇ ਆਈਐਸਐਸਐਫ ਵਿਸ਼ਵ ਕੱਪ ਸ਼ਾਟਗਨ ਵਿੱਚ ਸੋਨ ਤਗਮਾ ਜਿੱਤਣ 'ਤੇ ਨੀਰੂ ਨੂੰ ਦਿੱਤੀ ਵਧਾਈ

ਸਾਈ ਨੇ ਆਈਐਸਐਸਐਫ ਵਿਸ਼ਵ ਕੱਪ ਸ਼ਾਟਗਨ ਵਿੱਚ ਸੋਨ ਤਗਮਾ ਜਿੱਤਣ 'ਤੇ ਨੀਰੂ ਨੂੰ ਦਿੱਤੀ ਵਧਾਈ

ਸ਼ੁਭਮਨ ਗਿੱਲ ਅਤੇ ਸ਼੍ਰੀ ਚਰਨੀ ਪਲੇਅਰ ਆਫ ਦ ਮੰਥ ਦੀ ਦੌੜ 'ਚ

ਸ਼ੁਭਮਨ ਗਿੱਲ ਅਤੇ ਸ਼੍ਰੀ ਚਰਨੀ ਪਲੇਅਰ ਆਫ ਦ ਮੰਥ ਦੀ ਦੌੜ 'ਚ

ਮੈਂ ਟਰਮੀਨੇਟਰ ਹਾਂ, ਅਭਿਸ਼ੇਕ ਟਰਮੀਨੇਟਰ 4 ਹੈ, ਅਤੇ ਵੈਭਵ ਟਰਮੀਨੇਟਰ 6 ਹੈ : ਯੁਵਰਾਜ ਸਿੰਘ

ਮੈਂ ਟਰਮੀਨੇਟਰ ਹਾਂ, ਅਭਿਸ਼ੇਕ ਟਰਮੀਨੇਟਰ 4 ਹੈ, ਅਤੇ ਵੈਭਵ ਟਰਮੀਨੇਟਰ 6 ਹੈ : ਯੁਵਰਾਜ ਸਿੰਘ

ਵਿਸ਼ਵ ਕੱਪ ਫਾਈਨਲ ਦੀ ਪਿੱਚ ਦੇ ਟੁਕੜਿਆਂ ਨੂੰ 450 ਡਾਲਰ ’ਚ ਵੇਚੇਗਾ ਫੀਫਾ

ਵਿਸ਼ਵ ਕੱਪ ਫਾਈਨਲ ਦੀ ਪਿੱਚ ਦੇ ਟੁਕੜਿਆਂ ਨੂੰ 450 ਡਾਲਰ ’ਚ ਵੇਚੇਗਾ ਫੀਫਾ

ਆਈਪੀਐਲ ਦੇ ਆਧਾਰ 'ਤੇ ਟੀਮ ਦੀ ਚੋਣ ਨਾ ਕਰੋ : ਮਾਂਜਰੇਕਰ

ਆਈਪੀਐਲ ਦੇ ਆਧਾਰ 'ਤੇ ਟੀਮ ਦੀ ਚੋਣ ਨਾ ਕਰੋ : ਮਾਂਜਰੇਕਰ

ਸਰਵੇਸ਼ ਕੁਸ਼ਾਰੇ ਨੇ ਮੋਨੱਕੋ ਡਾਇਮੰਡ ਲੀਗ ’ਚ ਤੀਜੇ ਸਥਾਨ ’ਤੇ ਰਹਿ ਕੇ ਇਤਿਹਾਸ ਰਚਿਆ

ਸਰਵੇਸ਼ ਕੁਸ਼ਾਰੇ ਨੇ ਮੋਨੱਕੋ ਡਾਇਮੰਡ ਲੀਗ ’ਚ ਤੀਜੇ ਸਥਾਨ ’ਤੇ ਰਹਿ ਕੇ ਇਤਿਹਾਸ ਰਚਿਆ