Saturday, July 18, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਰਾਸ਼ਟਰੀ

ਅਭਿਸ਼ੇਕ ਬੈਨਰਜੀ ਦੇ ਘਰ ਪਹੁੰਚੀ ਪੁਲਸ, ਗੈਰ-ਕਾਨੂੰਨੀ ਉਸਾਰੀ ਦਾ ਮਿਲਿਆ ਸੀ ਨੋਟਿਸ

25 ਮਈ, 2026 06:53 PM

ਤ੍ਰਿਣਮੂਲ ਕਾਂਗਰਸ (TMC) ਦੇ ਸੀਨੀਅਰ ਆਗੂ ਅਤੇ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਸੋਮਵਾਰ ਨੂੰ ਕੋਲਕਾਤਾ ਪੁਲਸ ਦੀ ਇੱਕ ਟੀਮ ਉਨ੍ਹਾਂ ਦੀ 188ਏ ਹਰੀਸ਼ ਮੁਖਰਜੀ ਰੋਡ ਸਥਿਤ ਰਿਹਾਇਸ਼ 'ਤੇ ਪਹੁੰਚੀ। ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਕੋਲਕਾਤਾ ਨਗਰ ਨਿਗਮ ਵੱਲੋਂ ਜਾਰੀ ਕੀਤੇ ਗਏ ਇੱਕ ਨੋਟਿਸ ਦੇ ਸਬੰਧ ਵਿੱਚ ਕੀਤੀ ਗਈ ਹੈ।
ਪੁਲਸ ਦੇ ਪਹੁੰਚਣ ਸਮੇਂ ਅਭਿਸ਼ੇਕ ਬਨਰਜੀ ਦੇ ਘਰ ਦੇ ਬਾਹਰ ਭਾਰੀ ਪੁਲਸ ਬਲ ਤਾਇਨਾਤ ਦੇਖਿਆ ਗਿਆ। ਹਾਲਾਂਕਿ ਪੁਲਿਸ ਦੇ ਉੱਥੇ ਪਹੁੰਚਣ ਦਾ ਕੋਈ ਅਧਿਕਾਰਤ ਕਾਰਨ ਅਜੇ ਤੱਕ ਸਪੱਸ਼ਟ ਤੌਰ 'ਤੇ ਸਾਂਝਾ ਨਹੀਂ ਕੀਤਾ ਗਿਆ ਹੈ, ਪਰ ਸੂਤਰਾਂ ਅਨੁਸਾਰ ਇਹ ਮਾਮਲਾ ਉਨ੍ਹਾਂ ਦੇ ਘਰ ਦੇ ਕੁਝ ਹਿੱਸਿਆਂ ਵਿੱਚ ਕੀਤੀ ਗਈ ਕਥਿਤ ਗੈਰ-ਕਾਨੂੰਨੀ ਉਸਾਰੀ ਨਾਲ ਜੁੜਿਆ ਹੋਇਆ ਹੈ।

7 ਦਿਨਾਂ ਦੇ ਨੋਟਿਸ ਦੀ ਮਿਆਦ ਹੋਈ ਖਤਮ 
ਜਾਣਕਾਰੀ ਅਨੁਸਾਰ ਨਗਰ ਨਿਗਮ ਵੱਲੋਂ ਅਭਿਸ਼ੇਕ ਬਨਰਜੀ ਨੂੰ ਇਸ ਮਾਮਲੇ ਵਿੱਚ ਸੱਤ ਦਿਨਾਂ ਦਾ ਨੋਟਿਸ ਦਿੱਤਾ ਗਿਆ ਸੀ। ਇਸ ਨੋਟਿਸ ਦੀ ਸਮਾਂ ਸੀਮਾ ਅੱਜ (ਸੋਮਵਾਰ) ਖਤਮ ਹੋ ਗਈ ਸੀ, ਜਿਸ ਤੋਂ ਤੁਰੰਤ ਬਾਅਦ ਪੁਲਸ ਦੀ ਹਲਚਲ ਤੇਜ਼ ਹੋ ਗਈ। ਕੁਝ ਸਮਾਂ ਰਿਹਾਇਸ਼ 'ਤੇ ਰੁਕਣ ਤੋਂ ਬਾਅਦ ਪੁਲਸ ਟੀਮ ਉੱਥੋਂ ਰਵਾਨਾ ਹੋ ਗਈ। ਇਸ ਘਟਨਾ ਤੋਂ ਬਾਅਦ ਪੱਛਮੀ ਬੰਗਾਲ ਦੀ ਸਿਆਸਤ ਵਿੱਚ ਮੁੜ ਗਰਮਾਹਟ ਦੇਖੀ ਜਾ ਰਹੀ ਹੈ। ਫਿਲਹਾਲ ਟੀਐਮਸੀ ਜਾਂ ਅਭਿਸ਼ੇਕ ਬੈਨਰਜੀ ਦੇ ਦਫ਼ਤਰ ਵੱਲੋਂ ਇਸ ਸਬੰਧੀ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-"ਵਰਤ ਤੋੜੋ"

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ