Sunday, March 01, 2026
BREAKING
ਰਾਹੁਲ ਗਾਂਧੀ ਪੰਜਾਬ ਕਾਂਗਰਸ ਦੇ ਲੀਡਰਾਂ ਬੇਇਜ਼ਤੀ ਕਰਨ ਆਏ ਸਨ : ਬਿੱਟੂ ਕਾਂਗਰਸ ਨੇ ਈਰਾਨ ਵਿਰੁੱਧ ਅਮਰੀਕਾ ਦੀ ਕਾਰਵਾਈ ਦੀ ਕੀਤੀ ਨਿੰਦਾ, ਭਾਰਤ ਸਰਕਾਰ ਤੋਂ ਕੀਤੀ ਇਹ ਮੰਗ ਜ਼ਖਮੀ ਅਨਿਲ ਵਿਜ ਨੂੰ ਮਿਲਣ ਪੁੱਜੇ CM ਸੈਣੀ, ਜਲਦੀ ਠੀਕ ਹੋਣ ਦੀ ਕੀਤੀ ਕਾਮਨਾ ਸ਼ਿਵਰਾਜ ਚੌਹਾਨ ਨੇ ਸੜਕ ਹਾਦਸੇ 'ਚ ਜ਼ਖਮੀ ਨੂੰ ਖੁਦ ਪਹੁੰਚਾਇਆ ਹਸਪਤਾਲ , ਨਿਤਿਨ ਗਡਕਰੀ ਨੇ ਕੀਤੀ ਸ਼ਲਾਘਾ ਦਿੱਲੀ: ਪ੍ਰਾਈਵੇਟ ਸਕੂਲਾਂ ਦੀ ਨਹੀਂ ਚੱਲੇਗੀ ਮਨਮਾਨੀ, ਫੀਸਾਂ ਨੂੰ ਲੈ ਕੇ CM ਨੇ ਲਿਆ ਵੱਡਾ ਫੈਸਲਾ ਰਾਹੁਲ ਗਾਂਧੀ ਨੇ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਸਬੰਧ 'ਚ ਸੀਤਾਰਮਨ ਨੂੰ ਲਿਖਿਆ ਪੱਤਰ PM ਮੋਦੀ ਨੇ ਰਾਜਸਥਾਨ ਨੂੰ ਦਿੱਤੀ 16,686 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ; HPV ਟੀਕਾਕਰਨ ਮੁਹਿੰਮ ਕੀਤੀ ਸ਼ੁਰੂ PM ਮੋਦੀ ਭਲਕੇ ਪੁਡੂਚੇਰੀ, ਤਾਮਿਲਨਾਡੂ ਨੂੰ 7,100 ਕਰੋੜ ਰੁਪਏ ਦੇ ਰੇਲ-ਸੜਕ ਪ੍ਰਾਜੈਕਟਾਂ ਦੀ ਦੇਣਗੇ ਸੌਗਾਤ ਕੱਲ੍ਹ ਤੋਂ ਬਦਲ ਜਾਣਗੇ ਟਿਕਟ ਬੁਕਿੰਗ, UPI, LPG, WhatsApp ਤੇ Telegram ਨਾਲ ਸਬੰਧਤ ਨਿਯਮ ‘ਇੰਟੀਗ੍ਰੇਟਡ ਟੂਰਿਜ਼ਮ ਮਾਡਲ’ ਬਣਿਆ ਗੁਜਰਾਤ ਦਾ ‘ਸਰਦਾਰ ਸਰੋਵਰ’, ਸਰਕਾਰਾਂ ਦੀ ਖਿੱਚੋਤਾਣ ’ਚ ਫਸਿਆ ਭਾਖੜਾ ਡੈਮ

ਪੰਜਾਬ

ਅਮਨ ਅਰੋੜਾ ਨੇ ਅਮਰ ਸਿੰਗਲਾ ਦੇ ਪਰਿਵਾਰ ਨਾਲ ਜਾ ਕੇ ਸਾਂਝਾ ਕੀਤਾ ਦੁੱਖ

25 ਜੁਲਾਈ, 2025 04:50 PM
ਰਮੇਸ਼ ਗਰਗ
ਸੁਨਾਮ ਊਧਮ ਸਿੰਘ ਵਾਲਾ ਜਾਖਲ ਰੋਡ ਸੁਨਾਮ ਮਾਇਆ ਗਾਰਡਨ ਕੋਠੀ ਨੰਬਰ202,203 ਦੇ ਮਾਲਕ ਅਮਰ ਸਿੰਗਲਾ ਜੋ 18 ਜੁਲਾਈ ਨੂੰ ਸਾਂਸਰਿਕ ਯਾਰਤਾ ਪੁਰੀ ਕਰਕੇ ਰੱਬ ਦਿਆ ਚਰਨਾ ਵਿੱਚ ਵਿਲੀਨ ਹੋ ਗਏ ਸਨ। ਜਿੰਨਾ ਦੇ ਘਰ ਆਮ ਆਦਮੀ ਪਾਰਟੀ ਦੇ ਮੈਂਬਰ ਪੰਜਾਬ ਦੇ ਪ੍ਰਧਾਨ ਅਤੇ ਕੈਬਿਨੇਟ ਮੰਤਰੀ ਸ਼੍ਰੀ ਅਮਨ ਅਰੋੜਾ ਜੀ ਅਤੇ ਉਹਨਾਂ ਦੀ ਪਤਨੀ ਸਵੀਨਾ ਅਰੋੜਾ ਅਤੇ ਮਾਰਕੀਟ ਕਮੇਟੀ ਦੇ ਪ੍ਰਧਾਨ ਮੁਕੇਸ਼ ਜਨੇਜਾ,ਰਵੀ ਗਰਗ ਅਤੇ ਜਗਦੀਪ ਭਾਰਤਵਾਜ ਜੀ, ਅਮਰ ਸਿੰਗਲਾ ਜੀ ਦੀ ਪਤਨੀ ਸ੍ਰੀ ਮਤੀ ਰੀਤਾ ਸਿੰਗਲਾ ਜੀ ਕੋਲ ਓਹਨਾ ਦੇ ਘਰ ਦੁੱਖ ਸਾਂਝਾ ਕਰਨ ਲਈ ਪੁੱਜੇ।ਅਮਰ ਜੀ ਜਿੰਨਾ ਦੀ ਬੜੇ ਬਾਜ਼ਾਰ ਵਿੱਚ ਰੈਡੀ ਮੇਡ ਕਪੜਿਆ ਦਾ ਸ਼ੋਅਰੂਮ ਹੈ ਉਹ ਬਹੁਤ ਇਮਾਨਦਾਰ ਸੀ ਅਤੇ ਦੁੱਖ ਵਿੱਚ ਸਾਰਿਆ ਨਾਲ ਖੜ ਦੇ ਸੀ। 25 ਸਾਲ ਤੋ ਸ਼ਿਵਰਾਤਰੀ ਵਾਲੇ ਦਿਨ ਸੀਤਾ ਸਰ ਵਿੱਚ ਲੰਗਰ ਲਾਉਂਦੇ ਸੀ ਅਮਰ ਜੀ ਬਹੁਤ ਧਾਰਮਿਕ ਵਿਆਚਾਰਾ ਵਾਲੇ ਸੀ।ਭਾਵੇ ਉਹੋ ਦੁਨੀਆ ਤੋ ਚਲੇ ਗਏ ਸਨ ਪਰ ਅੱਜ ਵਿਚ ਵੀ ਓਹਨਾ ਨੂੰ ਸਾਰੇ ਯਾਦ ਕਰਦੇ ਹਨ। ਇਹਨਾਂ ਦਾ ਭੋਗ 30.07.2025 ਨੂੰ 1 ਤੋ 2 ਵਜੇ ਤੱਕ ਪਾਲਮ ਪਲਾਜ਼ਾ ਪੈਲੇਸ ਸੰਗਰੂਰ ਰੋਡ ਵਿਚ ਹੋਵੇਗਾ। ਓਹਨਾ ਦੀ ਪਤਨੀ ਰੀਤਾ ਸਿੰਗਲਾ, ਪੁੱਤਰ ਬਿਪਨ ਸਿੰਗਲਾ ਪਤਨੀ ਕਰੀਨਾ ਸਿੰਗਲਾ,ਪੁੱਤਰ ਆਸੀਮ ਸਿੰਗਲਾ ਪਤਨੀ ਅਸੀਮਾ ਸਿੰਗਲਾ,ਪੋਤਰੇ ਆਯੂਸ਼ ਸਿੰਗਲਾ ਅਤੇ ਪਿਊਸ਼ ਸਿੰਗਲਾ ਅਤੇ ਪੋਤਰੀ ਸੰਚਿਤਾ ਸਿੰਗਲਾ । ਅਮਨ ਅਰੋੜਾ ਜੀ ਨੇ ਪਰਿਵਾਰ ਨੂੰ ਯਕੀਨ ਦਿਲਾਇਆ ਕੇ ਹਰ ਵਕਤ ਅਸੀ ਪਰਿਵਾਰ ਦੇ ਨਾਲ ਖੜੇ ਹਾ ।
 
Have something to say? Post your comment

ਅਤੇ ਪੰਜਾਬ ਖਬਰਾਂ

ਰਾਹੁਲ ਗਾਂਧੀ ਪੰਜਾਬ ਕਾਂਗਰਸ ਦੇ ਲੀਡਰਾਂ ਬੇਇਜ਼ਤੀ ਕਰਨ ਆਏ ਸਨ : ਬਿੱਟੂ

ਰਾਹੁਲ ਗਾਂਧੀ ਪੰਜਾਬ ਕਾਂਗਰਸ ਦੇ ਲੀਡਰਾਂ ਬੇਇਜ਼ਤੀ ਕਰਨ ਆਏ ਸਨ : ਬਿੱਟੂ

ਵੱਡੀ ਖ਼ਬਰ: ਅਕਾਲੀ ਦਲ ਨੇ ਰਾਮਪੂਰਾ ਫੂਲ ਤੋਂ ਐਲਾਨਿਆ ਉਮੀਦਵਾਰ

ਵੱਡੀ ਖ਼ਬਰ: ਅਕਾਲੀ ਦਲ ਨੇ ਰਾਮਪੂਰਾ ਫੂਲ ਤੋਂ ਐਲਾਨਿਆ ਉਮੀਦਵਾਰ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'