Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਅਮਰੀਕ ਸਿੰਘ ਸ਼ੇਰੋਂ ਜਿਲਾ ਕਾਂਗਰਸ ਕਮੇਟੀ ਐਸ.ਸੀ ਦੇ ਵਾਈਸ ਚੇਅਰਮੈਨ ਨਿਯੁਕਤ

22 ਸਤੰਬਰ, 2025 04:16 PM
ਸੁਨਾਮ ਊਧਮ ਸਿੰਘ ਵਾਲਾ (ਰਮੇਸ਼ ਗਰਗ) : ਪਿੰਡ ਸੇਰੋ ਦੇ ਕਾਂਗਰਸੀ ਆਗੂ ਅਮਰੀਕ ਸਿੰਘ ਸ਼ੇਰੋਂ ਨੂੰ ਐਸ.ਸੀ ਡਿਪਾਰਟਮੈਂਟ ਕਾਂਗਰਸ ਕਮੇਟੀ ਸੰਗਰੂਰ ਦੇ ਜ਼ਿਲ੍ਹਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੋਂ ਬਾਅਦ ਅਮਰੀਕ ਸਿੰਘ ਸ਼ੇਰੋਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ।
 
ਇਸ ਨਿਯੁਕਤੀ ਉਪਰੰਤ ਅਮਰੀਕ ਸਿੰਘ ਸ਼ੇਰੋਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਸਾਬਕਾ ਮੰਤਰੀ ਸ੍ਰੀ ਵਿਜੇਇੰਦਰ ਸਿੰਗਲਾਂ ਜੀ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਜਿਨਾਂ ਦੀ ਰਹਿਨੁਮਾਈ ਹੇਠ ਉਨਾਂ ਨੂੰ ਇਸ ਨਿਯੁਕਤੀ ਤੇ ਤੈਨਾਤ ਕੀਤਾ ਗਿਆ ਹੈ ਅਤੇ ਉਹ ਵਿਸ਼ਵਾਸ ਦਬਾਉਂਦੇ ਹਨ ਕਿ ਉਹ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਆਪਣੀ ਪਾਰਟੀ ਲਈ ਕੰਮ ਕਰਨਗੇ।
 
ਇਸ ਮੌਕੇ ਚਮਕੌਰ ਸਿੰਘ ਜ਼ਿਲ੍ਹਾ ਚੇਅਰਮੈਨ ਐਸਸੀ ਡਿਪਾਰਟਮੈਂਟ, ਦਰਸ਼ਨ ਸਿੰਘ ਕਾਂਗੜਾ, ਹਲਕਾ ਇੰਚਾਰਜ ਜਸਵਿੰਦਰ ਸਿੰਘ ਧਿਮਾਨ, ਬਲਾਕ ਪ੍ਰਧਾਨ ਬੂਟਾ ਸਿੰਘ ਬੀਰਕਲਾਂ, ਸੀਨੀਅਰ ਕਾਂਗਰਸੀ ਆਗੂ ਰਣ ਸਿੰਘ ਮਹਿਲ ਕਲਾਂ, ਅੰਮ੍ਰਿਤਪਾਲ ਸਿੰਘ ਢਿੱਲੋ ਸੇਰੋ, ਜਸਵੀਰ ਸਿੰਘ ਸੂਬੇਦਾਰ, ਸਾਬਕਾ ਸਰਪੰਚ ਬਿਕਰ ਸਿੰਘ, ਸਾਬਕਾ ਪੰਚ ਰੂਪ ਸਿੰਘ, ਜਸਵਿੰਦਰ ਸਿੰਘ ਸੇਰੋ, ਨਾਜਮ ਸਿੰਘ ਸੇਰੋ, ਜੱਸ ਸੇਰੋ, ਰਘੂ ਸਿੰਘ ਅਤੇ ਹੋਰਨਾਂ ਵੱਲੋਂ ਮੁਬਾਰਕਬਾਦ ਦਿੱਤੀ ਗਈ ਹੈ।
 
Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.