Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਅਮਰੀਕਾ ਤੇ ਈਰਾਨ 'ਚ ਯੁੱਧ ਦੇ ਕਾਰਨ ਇਕ ਘੰਟੇ ਵਿੱਚ ਵੱਧ ਗਿਆ1500 ਰੁ ਟਨ ਲੋਹੇ ਦਾ ਰੇਟ

ਅਮਰੀਕਾ ਤੇ ਈਰਾਨ 'ਚ ਯੁੱਧ ਦੇ ਕਾਰਨ ਇਕ ਘੰਟੇ ਵਿੱਚ ਵੱਧ ਗਿਆ1500 ਰੁ ਟਨ ਲੋਹੇ ਦਾ ਰੇਟ

02 ਮਾਰਚ, 2026 07:08 PM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਅਮਰੀਕਾ –ਇਜਰਾਈਲ ਤੇ ਈਰਾਨ ਦੇ ਵਿੱਚ ਯੁੱਧ ਦਾ ਅਸਰ ਹੁਣ ਬਾਜਾਰ ਵਿੱਚ ਵੀ ਦਿਖਣਾ ਸ਼ੁਰੂ ਹੋ ਗਿਆ ਹੈ | ਲੋਹੇ ਤੇ ਸਟੀਲ ਬਾਜਾਰ ਵਿੱਚ ਅਚਾਨਕ ਇਕਦਮ ਤੇਜੀ ਆ ਗਈ ਹੈ |  ਕਾਰੋਬਾਰੀਆ ਦਾ ਕਹਿਣਾ ਹੈ ਕਿ ਇਕ ਘੰਟੇ ਦੇ ਅੰਦਰ ਹੀ ਲੋਹੇ ਦੀ ਕੀਮਤ 1500 ਰੁ ਟਨ ਵੱਧ ਗਈ ਹੈ | ਜਿਸ ਕਾਰਨ ਨਿਰਮਾਣ ਅਤੇ ਇੰਨਜੀਨਰਿੰਗ ਉਦਯੋਗ ਦੇ ਦਬਾਅ ਵੱਧ ਗਿਆ ਹੈ |
ਕਾਰੋਬਾਰੀ ਬਿਕ੍ਰਮ ਪਾਹਵਾ ਦਾ ਕਹਿਣਾ ਹੈ ਕਿ  ਜੇ ਲੜਾਈ ਜਲਦ ਮੁੱਕ ਜਾਦੀ ਹੈ ਤਾਂ ਇਸਦਾ ਅਸਰ ਸੀਮਿਤ ਰਹੇਗਾ | ਲੇਕਿਨ ਜੇ ਲੰਬੇ ਸਮੇਂ ਤੱਕ ਚੱਲਦੀ ਹੈ ਤਾ ਮੰਹਿੰਗਾਈ ਵਿੱਚ ਕਾਫੀ ਵਾਧਾ ਹੋਵੇਗਾ | ਜੇ ਸਮੁੰਦਰੀ ਮਾਰਗਾ ਤੇ ਖਤਰਾ ਵੱਧਦਾ ਹੈ ਜਾ ਲਾਲ ਸਾਗਰ ਜਿਹੇ ਰੂਟ ਪ੍ਰਭਾਵਿਤ ਹੁੰਦੇ ਹਨ ਤਾਂ ਯੂਰਪ ਭੇਜਿਆ ਜਾਣ ਵਾਲਾ  ਭਾਰਤ ਦਾ ਮਾਲ ਸਮੇਂ ਸਿਰ ਨਹੀ ਪਹੁੰਚ ਪਾਵੇਗਾ | ਇਸ ਨਾਲ  ਵਿਦੇਸ਼ੀ ਖਰੀਦਦਾਰਾ ਦੇ ਆਡਰ ਰੁੱਕ ਸਕਦੇ ਹਨ | ਉਨਾ ਦੱਸਿਆ ਕਿ ਪੰਜਾਬ ਦਾ ਜਿਆਦਾਤਰ ਨਿਰਯਾਤ ਹੋਣ ਵਾਲਾ ਮਾਲ ਦੁਬਈ ਦੇ ਰਾਸਤੇ ਵਿਦੇਸ਼ ਵਿੱਚ ਜਾਦਾ ਹੈ | ਲੇਕਿਨ ਮੌਜੂਦਾ ਹਾਲਾਤਾ ਕਾਰਨ ਸ਼ਿਪਿੰਗ ਰੂਟ ਬਹੁਤ ਪ੍ਰਭਾਵਿਤ ਹੋਏ ਹਨ | ਹੁਣ ਮਾਲ ਭੇਜਣ ਲਈ ਲੰਬਾ ਰਾਸਤਾ ਤੈਅ ਕਰਨਾ ਹੋਵੇਗਾ | ਜਿਸ ਨਾਲ ਮਾਲਭਾੜਾ ਵੀ ਵਧੇਗਾ  | ਉਨਾ ਕਿਹਾ ਕਿ ਆਉਣ ਵਾਲੇ  ਦੋ ਤਿੰਨ ਦਿਨਾ ਵਿੱਚ ਹਾਲਾਤ ਠੀਕ ਨਹੀ ਹੋਏ ਤਾਂ ਇੰਜੀਨੀਰਿੰਗ ਇੰਡਸਟਰੀ ਤੇ ਅਸਰ ਦਿਖਣਾ ਸ਼ੁਰੂ ਹੋ ਜਾਵੇਗਾ | ਪੰਜਾਬ ਤੋ ਈਰਾਨ ਸਹਿਤ  ਕਈ ਦੇਸ਼ਾ ਨੂੰ  ਮਸ਼ੀਨਰੀ ਅਤੇ ਆਟੋਪਾਟ੍ਰਸ ਜਾਦੇ ਹਨ |  ਇਨਾ ਹਾਲਾਤ ਵਿੱਚ ਪਲਾਸਟਿਕ ਤੇ ਮਨਫੂਕਚਰੀ ਸੈਕਟਰ ਵਿੱਚ ਲਾਗਤ ਵੱਧ ਸਕਦੀ ਹੈ | ਇਨਾ ਦੇਸ਼ਾ ਦੀ ਲੜਾਈ ਨਾਲ ਤੇਲ ਸਪਲਾਈ ਰੁੱਕ ਸਕਦੀ ਹੈ | ਜਿਸ ਨਾਲ ਕੱਚੇ ਤੇਲ ਦੀਆ ਅੰਤਰਾਸ਼ਟਰੀ ਕੀਮਤਾ ਵਿੱਚ ਭਾਰੀ ਉਛਾਲ ਆ ਸਕਦਾ ਹੈ | ਭਾਰਤ ਆਪਣਾ 85 ਪ੍ਰਤੀਸ਼ਤ ਕੱਚਾ ਤੇਲ ਵਿਦੇਸ਼ਾ ਤੋ ਮੰਗਵਾਉਦਾ ਹੈ |  ਅਜਿਹੇ ਵਿੱਚ   ਤੇਲ ਮਹਿੰਗਾ ਹੋਣ ਨਾਲ ਉਤਪਾਦਨ , ਪਰਿਵਾਹਨ ਅਤੇ ਨਿਰਯਾਤ ਲਾਗਤ ਦਾ ਵੱਧਣਾ ਤੈਅ ਮੰਨਿਆ ਜਾ ਰਿਹਾ ਹੈ |  ਜੇਕਰ ਯੁੱਧ ਜਾਰੀ ਰਿਹਾ ਤਾਂ ਪੈਟਰੋਲ ਦੀ ਕਮੀ ਦੀ ਸਥਿਤੀ ਬਣ ਸਕਦੀ ਹੈ  | ਆਉਣ ਵਾਲੇ ਦਿਨਾ ਵਿੱਚ ਪੈਟਰੋਲ ਦੇ ਰੇਟ ਚਾਰ ਰੁ ਪ੍ਰਤੀ ਲੀਟਰ ਤੱਕ ਵੱਧਣ ਦੀ ਸੰਭਾਵਨਾ ਹੈ | ਇਸ ਦਾ ਅਸਰ ਖੇਤੀਬਾਡੀ ਸੈਕਟਰ ਦੇ ਵੀ ਪੈ ਸਕਦਾ ਹੈ | ਕਿਉਕਿ ਪੰਜਾਬ ਵਿੱਚ ਵੱਡੀ ਮਾਤਰਾ ਵਿੱਚ ਚਾਵਲ ਈਰਾਨ ਭੇਜੇ ਜਾਦੇ ਹਨ |

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ