Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਦੁਨੀਆਂ

ਅਮਰੀਕਾ ਦੇ ਸੈਨ ਫ੍ਰਾਂਸਿਸਕੋ 'ਚ ਕੇਬਲ ਕਾਰ ਅਚਾਨਕ ਰੁਕਣ ਕਾਰਨ 15 ਲੋਕ ਜ਼ਖਮੀ

16 ਦਸੰਬਰ, 2025 06:33 PM

ਸੈਨ ਫ੍ਰਾਂਸਿਸਕੋ : ਅਮਰੀਕਾ ਦੇ ਸੈਨ ਫ੍ਰਾਂਸਿਸਕੋ ਵਿੱਚ ਸੋਮਵਾਰ ਨੂੰ ਇੱਕ ਕੇਬਲ ਕਾਰ ਦੇ ਅਚਾਨਕ ਰੁਕ ਜਾਣ ਕਾਰਨ ਘੱਟੋ-ਘੱਟ 15 ਲੋਕ ਜ਼ਖਮੀ ਹੋ ਗਏ। ਸੈਨ ਫ੍ਰਾਂਸਿਸਕੋ ਦੇ ਫਾਇਰਫਾਈਟਿੰਗ ਵਿਭਾਗ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਦੱਸਿਆ ਕਿ ਜ਼ਖਮੀਆਂ ਵਿੱਚੋਂ ਦੋ ਨੂੰ ਜ਼ਿਆਦਾ ਸੱਟਾਂ ਲੱਗੀਆਂ, ਜਿਸ ਕਾਰਨ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਇਸ ਤੋਂ ਇਲਾਵਾ, 11 ਹੋਰ ਯਾਤਰੀਆਂ ਨੇ "ਮਾਮੂਲੀ ਦਰਦ ਅਤੇ ਖਿਚਾਅ" ਦੀ ਸ਼ਿਕਾਇਤ ਕੀਤੀ, ਜਿਨ੍ਹਾਂ ਨੂੰ ਮੌਕੇ 'ਤੇ ਹੀ ਜ਼ਰੂਰੀ ਇਲਾਜ ਮੁਹੱਈਆ ਕਰਵਾਇਆ ਗਿਆ।

ਕੇਬਲ ਕਾਰ ਦਾ ਸੰਚਾਲਨ ਕਰਨ ਵਾਲੀ ਸੈਨ ਫ੍ਰਾਂਸਿਸਕੋ ਮਿਉਂਸੀਪਲ ਟ੍ਰਾਂਸਪੋਰਟੇਸ਼ਨ ਏਜੰਸੀ (ਐੱਸ.ਐੱਫ.ਐੱਮ.ਟੀ.ਏ.) ਨੇ ਕਿਹਾ ਕਿ ਉਹ ਇਸ ਘਟਨਾ ਦੀ ਸਰਗਰਮੀ ਨਾਲ ਜਾਂਚ ਕਰ ਰਹੀ ਹੈ। ਹਾਲਾਂਕਿ, ਏਜੰਸੀ ਨੇ ਫਿਲਹਾਲ ਕੇਬਲ ਕਾਰ ਦੇ ਅਚਾਨਕ ਰੁਕਣ ਦੇ ਪਿੱਛੇ ਦੀ ਵਜ੍ਹਾ ਸਪੱਸ਼ਟ ਨਹੀਂ ਕੀਤੀ । ਐੱਸ.ਐੱਫ.ਐੱਮ.ਟੀ.ਏ. ਨੇ ਇੱਕ ਬਿਆਨ ਵਿੱਚ ਕਿਹਾ ਕਿ ਕੇਬਲ ਕਾਰ ਰਾਹੀਂ ਸਫ਼ਰ ਕਰਨ ਵਾਲੇ ਸਾਰੇ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਹੈ । ਏਜੰਸੀ ਨੇ ਇਹ ਵੀ ਕਿਹਾ ਕਿ ਅਜਿਹੀਆਂ ਘਟਨਾਵਾਂ ਦੀ ਦੁਹਰਾਓ ਨੂੰ ਰੋਕਣ ਲਈ ਉਹ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਨਗੇ ।

Have something to say? Post your comment

ਅਤੇ ਦੁਨੀਆਂ ਖਬਰਾਂ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ