Friday, July 10, 2026
BREAKING
ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀ ਮਾਜਰਾ ਦੇ ਸਮੁੱਚੇ ਸਟਾਫ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਐਸ.ਆਈ.ਆਰ-2026 ਤਹਿਤ 100% ਐਨੂਮਰੇਸ਼ਨ ਫਾਰਮ ਭਰ ਕੇ ਕੀਤੀ ਸ਼ਲਾਘਾਯੋਗ ਪਹਿਲ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ 6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ ਮਿਰਗੀ ਦਾ ਹਰ ਮਰੀਜ਼ ਸਨਮਾਨ ਅਤੇ ਬਿਹਤਰ ਇਲਾਜ ਦਾ ਹੱਕਦਾਰ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਇਰਾਕ 'ਚ ਭਾਰੀ ਭੀੜ ਕਾਰਨ ਮਸ਼ਾਦ 'ਚ ਅਯਾਤੁੱਲਾ ਖਮੇਨੀ ਦੇ ਅੰਤਿਮ ਸੰਸਕਾਰ 'ਚ ਦੇਰੀ ਮੋਗਾ ਸਦਰ ਥਾਣਾ ਗ੍ਰਨੇਡ ਅਟੈਕ : ਪੁਲਸ ਨੇ ਰਵਨੀਤ ਬਿੱਟੂ ਨੂੰ ਥਾਣੇ ਅੰਦਰ ਜਾਣ ਤੋਂ ਰੋਕਿਆ

ਬਾਜ਼ਾਰ

ਅਮਰੀਕਾ ਨੇ ਭਾਰਤ ਲਈ 2 ਵੱਡੇ ਰੱਖਿਆ ਸਹਾਇਤਾ ਪੈਕੇਜਾਂ ਨੂੰ ਦਿੱਤੀ ਮਨਜ਼ੂਰੀ

20 ਮਈ, 2026 06:09 PM

ਅਮਰੀਕਾ ਨੇ ਭਾਰਤ ਨਾਲ ਫ਼ੌਜੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਲਈ 2 ਵੱਡੇ ਰੱਖਿਆ ਸਹਾਇਤਾ ਪੈਕੇਜਾਂ ਨੂੰ ਮਨਜ਼ੂਰੀ ਦਿੱਤੀ ਹੈ, ਜਿਨ੍ਹਾਂ ਦੀ ਕੁੱਲ ਕੀਮਤ 3500 ਕਰੋੜ ਰੁਪਏ (428 ਮਿਲੀਅਨ ਡਾਲਰ) ਤੋਂ ਵੱਧ ਹੈ।

ਇਹ ਮਨਜ਼ੂਰੀ ਅਮਰੀਕਾ ਦੇ ਵਿਦੇਸ਼ੀ ਫ਼ੌਜ ਵਿਕਰੀ ਪ੍ਰੋਗਰਾਮ ਤਹਿਤ ਦਿੱਤੀ ਗਈ ਹੈ, ਜਿਸ ਦਾ ਉਦੇਸ਼ ਭਾਰਤ ਕੋਲ ਪਹਿਲਾਂ ਤੋਂ ਮੌਜੂਦ ਏ. ਐੱਚ.-64ਈ ਅਪਾਚੇ ਲੜਾਕੂ ਹੈਲੀਕਾਪਟਰਾਂ ਅਤੇ ਐੱਮ-777-ਏ-2 ਅਲਟਰਾ-ਲਾਈਟ ਹੋਵਿਤਜ਼ਰ ਤੋਪਾਂ ਦੇ ਰੱਖ-ਰਖਾਅ ਨੂੰ ਮਜ਼ਬੂਤ ਕਰਨਾ ਹੈ। ਇਸ ਵਿਚ ਅਪਾਚੇ ਹੈਲੀਕਾਪਟਰ ਨਾਲ ਜੁੜਿਆ ਪੈਕੇਜ ਲਗਭਗ 1650 ਕਰੋੜ ਰੁਪਏ (198.2 ਮਿਲੀਅਨ ਡਾਲਰ) ਦਾ ਹੈ, ਜਿਸ ਦੇ ਤਹਿਤ ਅਮਰੀਕੀ ਸਰਕਾਰ ਅਤੇ ਉਥੋਂ ਦੀਆਂ ਕੰਪਨੀਆਂ ਭਾਰਤ ਨੂੰ ਇੰਜੀਨੀਅਰਿੰਗ, ਤਕਨੀਕੀ ਸਹਾਇਤਾ, ਲੌਜਿਸਟਿਕਸ, ਜ਼ਰੂਰੀ ਦਸਤਾਵੇਜ਼ ਅਤੇ ਸੈਨਿਕਾਂ ਦੀ ਸਿਖਲਾਈ ਵਰਗੀਆਂ ਸਹੂਲਤਾਂ ਦੇਣਗੀਆਂ। ਇਸ ਕੰਮ ਨੂੰ ਮੁੱਖ ਤੌਰ '’ਤੇ ਬੋਇੰਗ ਅਤੇ ਲਾਕਹੀਡ ਮਾਰਟਿਨ ਕੰਪਨੀਆਂ ਸੰਭਾਲਣਗੀਆਂ।

ਦੂਜੇ ਪਾਸੇ, ਹਲਕੀਆਂ ਤੋਪਾਂ ਦੇ ਰੱਖ-ਰਖਾਅ ਦਾ ਪੈਕੇਜ ਕਰੀਬ 1932 ਕਰੋੜ ਰੁਪਏ (230 ਮਿਲੀਅਨ ਡਾਲਰ) ਦਾ ਹੈ, ਜਿਸ ਵਿਚ ਤੋਪਾਂ ਦੇ ਵਾਧੂ ਪੁਰਜ਼ੇ, ਮੁਰੰਮਤ, ਸਿਖਲਾਈ ਅਤੇ ਤਕਨੀਕੀ ਮਦਦ ਸ਼ਾਮਲ ਹੈ।

Have something to say? Post your comment

ਅਤੇ ਬਾਜ਼ਾਰ ਖਬਰਾਂ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ

ਟਾਟਾ ਪਾਵਰ ਦਾ 1 ਲੱਖ ਕਰੋੜ ਰੁਪਏ ਮਾਲੀਆ, 10,000 ਕਰੋੜ ਰੁਪਏ ਲਾਭ ਦਾ ਟੀਚਾ

ਟਾਟਾ ਪਾਵਰ ਦਾ 1 ਲੱਖ ਕਰੋੜ ਰੁਪਏ ਮਾਲੀਆ, 10,000 ਕਰੋੜ ਰੁਪਏ ਲਾਭ ਦਾ ਟੀਚਾ

ਕਈ ਸ਼ਹਿਰਾਂ ’ਚ ATM ਖਾਲੀ, ਸ਼ਿਕਾਇਤਾਂ ’ਤੇ RBI ਸਖ਼ਤ, ਬੈਂਕਾਂ ਤੋਂ ਮੰਗਿਆ ਜਵਾਬ

ਕਈ ਸ਼ਹਿਰਾਂ ’ਚ ATM ਖਾਲੀ, ਸ਼ਿਕਾਇਤਾਂ ’ਤੇ RBI ਸਖ਼ਤ, ਬੈਂਕਾਂ ਤੋਂ ਮੰਗਿਆ ਜਵਾਬ

HDFC ਬੈਂਕ ਨੇ MCLR ਵਧਾਈਆਂ ਦਰਾਂ, ਹੋਮ ਲੋਨ ਗਾਹਕਾਂ 'ਤੇ ਵਧ ਸਕਦੈ ਬੋਝ

HDFC ਬੈਂਕ ਨੇ MCLR ਵਧਾਈਆਂ ਦਰਾਂ, ਹੋਮ ਲੋਨ ਗਾਹਕਾਂ 'ਤੇ ਵਧ ਸਕਦੈ ਬੋਝ

ਸਟਾਕ ਮਾਰਕੀਟ 'ਚ 4 ਦਿਨਾਂ ਤੋਂ ਜਾਪੀ ਤੇਜ਼ੀ ਰੁਕੀ, ਸੈਂਸੈਕਸ 104 ਅੰਕ ਡਿੱਗਾ

ਸਟਾਕ ਮਾਰਕੀਟ 'ਚ 4 ਦਿਨਾਂ ਤੋਂ ਜਾਪੀ ਤੇਜ਼ੀ ਰੁਕੀ, ਸੈਂਸੈਕਸ 104 ਅੰਕ ਡਿੱਗਾ