Sunday, October 25, 2026
BREAKING
• ਹਲਕਾ ਖਰੜ ਦੇ ਪਿੰਡ ਕਰੌਰਾ, ਸਿਓਂਕ, ਬਦਰਪੁਰ ਤੇ ਹਸਨਪੁਰ ਵਿੱਚ ਚੈਅਰਮੈਨ ਗੋਲਡੀ ਵੱਲੋਂ ਵਿਕਾਸ ਕਾਰਜ ਸ਼ੁਰੂ • ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ • ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ • ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ • 1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ • ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ • ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ • ‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ • ਵੈਭਵ ਸੂਰਿਆਵੰਸ਼ੀ ਦੀ ਹੋਵੇਗੀ Playing XI 'ਚ ਐਂਟਰੀ ! ਇਸ ਖਿਡਾਰੀ ਦੀ ਲੈ ਸਕਦੈ ਜਗ੍ਹਾ • ਏਸ਼ੀਆਈ ਪੈਰਾ ਖੇਡਾਂ : ਐਥਲੈਟਿਕਸ ’ਚ ਦਬਦਬਾ ਬਰਕਾਰ, ਚੌਥੇ ਦਿਨ 7 ਗੋਲਡ ਮੈਡਲਾਂ ਸਮੇਤ ਭਾਰਤ ਨੇ ਜਿੱਤੇ ਕੁੱਲ 26 ਤਮਗੇ

ਬਾਜ਼ਾਰ

ਅਮਰੀਕੀ ਡਾਲਰ ਮੁਕਾਬਲੇ 7 ਪੈਸੇ ਡਿੱਗਿਆ ਰੁਪਇਆ, ਜਾਣੋ ਕਿੰਨੀ ਹੋਈ ਕੀਮਤ

18 ਅਗਸਤ, 2026 05:12 PM

ਨਵੀਂ ਦਿੱਲੀ : ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਰੁਪਇਆ 7 ਪੈਸੇ ਟੁੱਟ ਕੇ 95.68 ਰੁਪਏ ਪ੍ਰਤੀ ਡਾਲਰ 'ਤੇ ਆ ਗਿਆ । ਕੱਚੇ ਤੇਲ ਦੀਆਂ ਕੀਮਤਾਂ ਅਤੇ ਅਮਰੀਕੀ ਡਾਲਰ ਦੀ ਲਗਾਤਾਰ ਵਧਦੀ ਮੰਗ ਨਾਲ ਘਰੇਲੂ ਮੁਦਰਾ 'ਤੇ ਦਬਾਅ ਹੈ । ਵਿਦੇਸ਼ੀ ਕਾਰੋਬਾਰੀਆਂ ਨੇ ਦੱਸਿਆ ਕਿ ਬ੍ਰੇਂਟ ਕੱਚਾ ਤੇਲ ਦੀ ਕੀਮਤ ਦੇ ਨੇੜੇ 91 ਡਾਲਰ ਪ੍ਰਤੀ ਬੈਰਲ ਪਹੁੰਚਣ ਨਾਲ ਤੇਲ ਨਾਲ ਸੰਬੰਧਤ ਡਾਲਰ ਦੀ ਮੰਗ ਵਿੱਚ ਵਾਧਾ ਹੋਇਆ ਹੈ । ਇਸ ਦੇ ਨਾਲ ਹੀ ਭਾਰਤੀ ਰਿਜ਼ਰਵ ਬੈਂਕ ਦੀ ਰਿਆਇਤੀ ਐਫ.ਸੀ.ਐਨ.ਆਰ(ਬੀ) ਵਿਦੇਸ਼ੀ ਮੁਦਰਾ ਅਦਲਾ-ਬਦਲੀ ਸੁਵਿਧਾ ਨੂੰ ਅਨੁਮਾਨ ਨਾਲ ਪਹਿਲਾ ਬੰਦ ਕੀਤੇ ਜਾਣ ਨਾਲ ਭਵਿੱਖ ਵਿੱਚ ਡਾਲਰ ਨੂੰ ਲੈ ਕੇ ਚਿੰਤਾ ਵੀ ਵਧ ਗਈ ਹੈ ।


ਅੰਤਰਬੈਂਕ ਵਿਦੇਸ਼ੀ ਮੁਦਰਾ ਵਿਨਿਮਅ ਬਾਜ਼ਾਰ ਵਿੱਚ ਰੁਪਇਆ 95.68 ਪ੍ਰਤੀ ਡਾਲਰ 'ਤੇ ਖੁੱਲ੍ਹਿਆ ਜੋ ਪਿਛਲੀ ਬੰਦ ਕੀਮਤ ਨਾਲ 7 ਪੈਸੇ ਦੀ ਗਿਰਾਵਟ ਦਰਸਾਉਂਦਾ ਹੈ । ਰੁਪਇਆ ਸੋਮਵਾਰ ਨੂੰ 19 ਪੈਸੇ ਟੁੱਟ ਕੇ ਅਮਰੀਕੀ ਡਾਲਰ ਦੇ ਮੁਕਾਬਲੇ 95.61 'ਤੇ ਬੰਦ ਹੋਇਆ ਸੀ । ਇਸ ਦੌਰਾਨ ਦੁਨੀਆ ਦੀਆਂ 6 ਪ੍ਰਮੁੱਖ ਮੁਦਰਾਂ ਦੇ ਮੁਕਾਬਲੇ ਡਾਲਰ ਦੀ ਸਥਿਤੀ ਨੂੰ ਦਰਸਾਉਣ ਵਾਲਾ ਡਾਲਰ ਸੂਚਕਾਂਕ 0.01 ਫੀਸਦੀ ਟੁੱਟ ਕੇ 99.63 'ਤੇ ਰਿਹਾ । ਘਰੇਲੂ ਬਾਜ਼ਾਰ ਵਿੱਚ ਸੈਂਸੇਕਸ ਸ਼ੁਰੂਆਤੀ ਕਾਰੋਬਾਰ 'ਚ 278.32 ਅੰਕ ਟੁੱਟ ਕੇ 77,450.64 ਅੰਕ 'ਤੇ ਅਤੇ ਨਿਫਟੀ 57.65 ਅੰਕ ਦੀ ਗਿਰਾਵਟ ਨਾਲ 24,230.45 ਅੰਕ 'ਤੇ ਰਿਹਾ ।


ਅੰਤਰਰਾਸ਼ਟਰੀ ਤੇਲ ਮੰਨਕ ਬ੍ਰੇਂਟ ਕੱਚੇ ਤੇਲ ਦੀ ਕੀਮਤ 0.51 ਫੀਸਦੀ ਵਧ ਕੇ 91.34 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਿਆ । ਸ਼ੇਅਰ ਬਾਜ਼ਾਰ ਦੇ ਅੰਕੜਿਆਂ ਅਨੁਸਾਰ ਵਿਦੇਸ਼ੀ ਨਿਵੇਸ਼ਕਾਂ (FII) ਨੇ ਸੋਮਵਾਰ ਨੂੰ ਸ਼ੁੱਧ ਰੁਪ ਨਾਲ 2,535.10 ਕਰੋੜ ਰੁਪਏ ਦੇ ਸ਼ੇਅੜ ਵੇਚੇ ।

 

Have something to say? Post your comment

ਅਤੇ ਬਾਜ਼ਾਰ ਖਬਰਾਂ

JIO ਦੇ IPO ਨੇ ਰਚਿਆ ਇਤਿਹਾਸ, 1 ਕਰੋੜ ਅਰਜ਼ੀਆਂ ਨਾਲ ਬਣਾਇਆ ਵਿਸ਼ਵ ਰਿਕਾਰਡ

JIO ਦੇ IPO ਨੇ ਰਚਿਆ ਇਤਿਹਾਸ, 1 ਕਰੋੜ ਅਰਜ਼ੀਆਂ ਨਾਲ ਬਣਾਇਆ ਵਿਸ਼ਵ ਰਿਕਾਰਡ

ਕਾਰੋਬਾਰੀਆਂ ਲ਼ਈ ਵੱਡੀ ਖ਼ਬਰ , 1 ਨਵੰਬਰ ਤੋਂ GST 'ਚ ਹੋਣ ਜਾ ਰਹੇ ਵੱਡੇ ਬਦਲਾਅ

ਕਾਰੋਬਾਰੀਆਂ ਲ਼ਈ ਵੱਡੀ ਖ਼ਬਰ , 1 ਨਵੰਬਰ ਤੋਂ GST 'ਚ ਹੋਣ ਜਾ ਰਹੇ ਵੱਡੇ ਬਦਲਾਅ

ICICI ਬੈਂਕ ਦੇ ਇਨ੍ਹਾਂ ਖ਼ਾਤਾਧਾਰਕਾਂ ਨੂੰ ਲੱਗੇਗਾ ਝਟਕਾ! 1 ਦਸੰਬਰ ਤੋਂ ਲਾਗੂ ਹੋਣ ਜਾ ਰਹੇ ਨਵੇਂ ਚਾਰਜ

ICICI ਬੈਂਕ ਦੇ ਇਨ੍ਹਾਂ ਖ਼ਾਤਾਧਾਰਕਾਂ ਨੂੰ ਲੱਗੇਗਾ ਝਟਕਾ! 1 ਦਸੰਬਰ ਤੋਂ ਲਾਗੂ ਹੋਣ ਜਾ ਰਹੇ ਨਵੇਂ ਚਾਰਜ

LaLiT  ਹੋਟਲ ਵਿਸਥਾਰ ਲਈ ਖ਼ਰਚ ਕਰੇਗਾ 600 ਕਰੋੜ, 5 ਸਾਲਾਂ 'ਚ ਜੋੜੇ ਜਾਣਗੇ 1,000 ਕਮਰੇ

LaLiT ਹੋਟਲ ਵਿਸਥਾਰ ਲਈ ਖ਼ਰਚ ਕਰੇਗਾ 600 ਕਰੋੜ, 5 ਸਾਲਾਂ 'ਚ ਜੋੜੇ ਜਾਣਗੇ 1,000 ਕਮਰੇ

ਪ੍ਰਾਪਰਟੀ ਟੈਕਸ ਦੇ ਲਾਗੂ ਹੋਣਗੇ ਨਵੇਂ ਨਿਯਮ, ਔਰਤਾਂ ਤੇ ਬਜ਼ੁਰਗਾਂ ਸਮੇਤ ਇਨ੍ਹਾਂ ਲੋਕਾਂ ਨੂੰ ਮਿਲ ਸਕਦੈ ਲਾਭ

ਪ੍ਰਾਪਰਟੀ ਟੈਕਸ ਦੇ ਲਾਗੂ ਹੋਣਗੇ ਨਵੇਂ ਨਿਯਮ, ਔਰਤਾਂ ਤੇ ਬਜ਼ੁਰਗਾਂ ਸਮੇਤ ਇਨ੍ਹਾਂ ਲੋਕਾਂ ਨੂੰ ਮਿਲ ਸਕਦੈ ਲਾਭ

ਨੌਜਵਾਨਾਂ ਨੂੰ ਆਕਰਸ਼ਿਤ ਕਰਨ ਲਈ ਬਾਟਾ ਵਧਾਏਗਾ ਇਸ਼ਤਿਹਾਰਬਾਜ਼ੀ ਖਰਚ

ਨੌਜਵਾਨਾਂ ਨੂੰ ਆਕਰਸ਼ਿਤ ਕਰਨ ਲਈ ਬਾਟਾ ਵਧਾਏਗਾ ਇਸ਼ਤਿਹਾਰਬਾਜ਼ੀ ਖਰਚ

ਤੇਜ਼ੀ ਨਾਲ ਵਧ ਰਿਹਾ ਚੀਨ ਦਾ ਐਕਸਪੋਰਟ, ਪਰ ਡਿੱਗਦੀ ਘਰੇਲੂ ਖ਼ਪਤ ਬਣੀ ਚਿੰਤਾ ਦਾ ਕਾਰਨ

ਤੇਜ਼ੀ ਨਾਲ ਵਧ ਰਿਹਾ ਚੀਨ ਦਾ ਐਕਸਪੋਰਟ, ਪਰ ਡਿੱਗਦੀ ਘਰੇਲੂ ਖ਼ਪਤ ਬਣੀ ਚਿੰਤਾ ਦਾ ਕਾਰਨ

ਰੂਸੀ ਤੇਲ ਤੋਂ ਬਣੇ ਪੈਟਰੋਲੀਅਮ ਉਤਪਾਦਾਂ ਦੀ ਬਰਾਮਦ ਵਧੀ, ਭਾਰਤ ਤੋਂ 10,800 ਕਰੋੜ ਰੁਪਏ ਦਾ ਈਂਧਨ ਵਿਦੇਸ਼ ਪਹੁੰਚਿਆ

ਰੂਸੀ ਤੇਲ ਤੋਂ ਬਣੇ ਪੈਟਰੋਲੀਅਮ ਉਤਪਾਦਾਂ ਦੀ ਬਰਾਮਦ ਵਧੀ, ਭਾਰਤ ਤੋਂ 10,800 ਕਰੋੜ ਰੁਪਏ ਦਾ ਈਂਧਨ ਵਿਦੇਸ਼ ਪਹੁੰਚਿਆ

ਸੱਤ ਮਹੀਨਿਆਂ 'ਚ ਸਭ ਤੋਂ ਤੇਜ਼ ਦੋੜੀ ਭਾਰਤੀ ਕਰੰਸੀ, 9 ਪੈਸੇ ਹੋਈ ਮਜ਼ਬੂਤ

ਸੱਤ ਮਹੀਨਿਆਂ 'ਚ ਸਭ ਤੋਂ ਤੇਜ਼ ਦੋੜੀ ਭਾਰਤੀ ਕਰੰਸੀ, 9 ਪੈਸੇ ਹੋਈ ਮਜ਼ਬੂਤ

ਅਗਲੇ 10 ਸਾਲਾਂ 'ਚ ਦੁਨੀਆ 'ਚ ਹੋਣਗੇ 80 ਕਰੋੜ ਬੇਰੁਜ਼ਗਾਰ; ਅਜੇ ਬੰਗਾ ਨੇ ਜਾਰੀ ਕੀਤੀ ਇਹ ਚਿਤਾਵਨੀ

ਅਗਲੇ 10 ਸਾਲਾਂ 'ਚ ਦੁਨੀਆ 'ਚ ਹੋਣਗੇ 80 ਕਰੋੜ ਬੇਰੁਜ਼ਗਾਰ; ਅਜੇ ਬੰਗਾ ਨੇ ਜਾਰੀ ਕੀਤੀ ਇਹ ਚਿਤਾਵਨੀ