Tuesday, October 20, 2026
BREAKING
• ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ  ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ • ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਝੋਟੇ ਦੇ ਪਿਤਾ ਦਾ ਵੱਡਾ ਬਿਆਨ • ਅਮਿਤ ਸ਼ਾਹ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਇਨਸਾਫ਼ ਦਾ ਦਿੱਤਾ ਭਰੋਸਾ • ਪਰਵਿੰਦਰ ਝੋਟਾ ਕਤਲ ਮਾਮਲੇ ਵਿਚ ਨਵਜੋਤ ਸਿੱਧੂ ਦਾ ਵੱਡਾ ਬਿਆਨ • ਗੁਰਦਾਸਪੁਰ 'ਚ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ, CBI ਜਾਂਚ ਦਾ ਦਿੱਤਾ ਭਰੋਸਾ • ਪੰਜਾਬ 'ਚ ਭਲਕੇ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! ਪੀ. ਆਰ. ਟੀ. ਸੀ. ਮੁਲਾਜ਼ਮਾਂ ਨੇ ਕਰ ਦਿੱਤਾ ਵੱਡਾ ਐਲਾਨ • ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਕਪਿਲ ਸ਼ਰਮਾ; ਟਰੋਲਰਾਂ ਨੂੰ ਦਿੱਤਾ ਠੋਕਵਾਂ ਜਵਾਬ • "ਭੰਨਤੋੜ ਕਰਨ ਵਾਲਿਆਂ ਨੂੰ ਚੁਕਾਉਣੀ ਪਵੇਗੀ ਕੀਮਤ"; ਅਲਬਾਨੀਆ ਦੇ PM ਨੇ ਦੇ'ਤੀ ਚੇਤਾਵਨੀ • ਦੁਸਹਿਰੇ ਵਾਲੇ ਦਿਨ ਪੰਜਾਬ ਪੁਲਸ ਨੇ ਕਰ 'ਤਾ ਐਨਕਾਊਂਟਰ, ਦੋਵਾਂ ਪਾਸਿਓਂ ਚੱਲੀਆਂ ਗੋਲੀਆਂ • ਪੰਜਾਬ: 8,00,00,000 ਰੁਪਏ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, ਮੁੰਢਲੀ ਜਾਂਚ 'ਚ ਹੋਇਆ ਵੱਡਾ ਖੁਲਾਸਾ

ਪੰਜਾਬ

ਅਮਿਤ ਸ਼ਾਹ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਇਨਸਾਫ਼ ਦਾ ਦਿੱਤਾ ਭਰੋਸਾ

20 ਅਕਤੂਬਰ, 2026 06:28 PM

ਮਾਨਸਾ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮਾਨਸਾ ਪਹੁੰਚੇ, ਜਿੱਥੇ ਉਨ੍ਹਾਂ ਨੇ ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਪਰਿਵਾਰ ਨੂੰ ਇਨਸਾਫ਼ ਦਾ ਭਰੋਸਾ ਦੁਆਇਆ। ਅਮਿਤ ਸ਼ਾਹ ਨਾਲ ਸੁਨੀਲ ਜਾਖੜ, ਕੇਵਲ ਸਿੰਘ ਢਿੱਲੋਂ, ਮਨਪ੍ਰੀਤ ਬਾਦਲ ਅਤੇ ਹੋਰ ਆਗੂ ਵੀ ਮੌਜੂਦ ਸਨ।


ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਭਲਕੇ 12 ਵਜੇ ਤੱਕ ਸੀ. ਬੀ. ਆਈ. ਦੇ ਅਫ਼ਸਰ ਪਰਿਵਾਰ ਕੋਲੋਂ ਦਸਤਾਵੇਜ਼ ਲੈਣਗੇ ਅਤੇ ਪਰਿਵਾਰ ਤੋਂ ਡਿਟੇਲ ਲੈ ਕੇ ਕਾਰਵਾਈ ਅੱਗੇ ਵਧਾਈ ਜਾਵੇਗੀ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਨੇ ਭਰੋਸਾ ਦਿੱਤਾ ਹੈ ਕਿ ਇਸ ਕਤਲਕਾਂਡ ਦੇ ਕਿਸੇ ਵੀ ਮੁਲਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਪਰਵਿੰਦਰ ਝੋਟੇ ਦੇ ਪਰਿਵਾਰ ਨੂੰ ਉਨ੍ਹਾਂ ਨੇ ਇਨਸਾਫ਼ ਦਾ ਭਰੋਸਾ ਦਿੱਤਾ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਮਿਤ ਸ਼ਾਹ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ ਸੀ ਅਤੇ ਇਨਸਾਫ਼ ਦਾ ਭਰੋਸਾ ਦਿੱਤਾ ਸੀ। ਅਮਿਤ ਸ਼ਾਹ ਨੇ ਬਟਾਲਾ 'ਚ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਵੀ ਮੁਲਾਕਾਤ ਕੀਤੀ ਸੀ।


ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਇਨਸਾਫ਼ ਦੀ ਮੰਗ ਨੂੰ ਲੈ ਕੇ ਮਾਨਸਾ ਵਿੱਚ ਪਿਛਲੇ 8 ਦਿਨਾਂ ਤੋਂ ਧਰਨਾ ਜਾਰੀ ਹੈ। ਪਰਿਵਾਰ ਅਤੇ ਇਨਸਾਫ਼ ਕਮੇਟੀ ਵੱਲੋਂ ਇਸ ਮਾਮਲੇ ਦੀ ਸੀ. ਬੀ. ਆਈ. ਜਾਂਚ ਕਰਵਾਉਣ ਸਮੇਤ ਹੋਰ ਮੰਗਾਂ ਉਠਾਈਆਂ ਜਾ ਰਹੀਆਂ ਸਨ। ਪਰਿਵਾਰ ਦੀ ਮੁੱਖ ਮੰਗ ਸੀ ਕਿ ਕਤਲ ਦੇ ਮਾਮਲੇ ਦੀ ਨਿਰਪੱਖ ਜਾਂਚ ਹੋਵੇ ਅਤੇ ਘਟਨਾ ਪਿੱਛੇ ਜੇਕਰ ਕੋਈ ਸਾਜ਼ਿਸ਼ ਹੈ ਤਾਂ ਉਸ ਨੂੰ ਵੀ ਬੇਨਕਾਬ ਕੀਤਾ ਜਾਵੇ। ਕੇਂਦਰੀ ਗ੍ਰਹਿ ਮੰਤਰੀ ਦੀ ਪਰਿਵਾਰ ਨਾਲ ਹੋਈ ਮੁਲਾਕਾਤ ਅਤੇ ਸੀ. ਬੀ. ਆਈ. ਟੀਮ ਦੇ ਮਾਨਸਾ ਪਹੁੰਚਣ ਸਬੰਧੀ ਦਿੱਤੀ ਜਾਣਕਾਰੀ ਨੂੰ ਇਸ ਮਾਮਲੇ ਵਿੱਚ ਅਹਿਮ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ। ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੇ ਭਰੋਸੇ ਤੋਂ ਬਾਅਦ ਹੁਣ ਜਾਂਚ ਦੀ ਕਾਰਵਾਈ ਅਤੇ ਅਗਲੇ ਕਦਮਾਂ ’ਤੇ ਨਜ਼ਰ ਰਹੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ  ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ  ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ

ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਝੋਟੇ ਦੇ ਪਿਤਾ ਦਾ ਵੱਡਾ ਬਿਆਨ

ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਝੋਟੇ ਦੇ ਪਿਤਾ ਦਾ ਵੱਡਾ ਬਿਆਨ

ਪਰਵਿੰਦਰ ਝੋਟਾ ਕਤਲ ਮਾਮਲੇ ਵਿਚ ਨਵਜੋਤ ਸਿੱਧੂ ਦਾ ਵੱਡਾ ਬਿਆਨ

ਪਰਵਿੰਦਰ ਝੋਟਾ ਕਤਲ ਮਾਮਲੇ ਵਿਚ ਨਵਜੋਤ ਸਿੱਧੂ ਦਾ ਵੱਡਾ ਬਿਆਨ

ਗੁਰਦਾਸਪੁਰ 'ਚ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ, CBI ਜਾਂਚ ਦਾ ਦਿੱਤਾ ਭਰੋਸਾ

ਗੁਰਦਾਸਪੁਰ 'ਚ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ, CBI ਜਾਂਚ ਦਾ ਦਿੱਤਾ ਭਰੋਸਾ

ਪੰਜਾਬ 'ਚ ਭਲਕੇ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! ਪੀ. ਆਰ. ਟੀ. ਸੀ. ਮੁਲਾਜ਼ਮਾਂ ਨੇ ਕਰ ਦਿੱਤਾ ਵੱਡਾ ਐਲਾਨ

ਪੰਜਾਬ 'ਚ ਭਲਕੇ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! ਪੀ. ਆਰ. ਟੀ. ਸੀ. ਮੁਲਾਜ਼ਮਾਂ ਨੇ ਕਰ ਦਿੱਤਾ ਵੱਡਾ ਐਲਾਨ

ਦੁਸਹਿਰੇ ਵਾਲੇ ਦਿਨ ਪੰਜਾਬ ਪੁਲਸ ਨੇ ਕਰ 'ਤਾ ਐਨਕਾਊਂਟਰ, ਦੋਵਾਂ ਪਾਸਿਓਂ ਚੱਲੀਆਂ ਗੋਲੀਆਂ

ਦੁਸਹਿਰੇ ਵਾਲੇ ਦਿਨ ਪੰਜਾਬ ਪੁਲਸ ਨੇ ਕਰ 'ਤਾ ਐਨਕਾਊਂਟਰ, ਦੋਵਾਂ ਪਾਸਿਓਂ ਚੱਲੀਆਂ ਗੋਲੀਆਂ

ਪੰਜਾਬ:  8,00,00,000 ਰੁਪਏ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, ਮੁੰਢਲੀ ਜਾਂਚ 'ਚ ਹੋਇਆ ਵੱਡਾ ਖੁਲਾਸਾ

ਪੰਜਾਬ: 8,00,00,000 ਰੁਪਏ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, ਮੁੰਢਲੀ ਜਾਂਚ 'ਚ ਹੋਇਆ ਵੱਡਾ ਖੁਲਾਸਾ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਮੁਕੰਮਲ, SGPC ਨੇ ਕੀਤੇ ਵਿਸ਼ੇਸ਼ ਪ੍ਰਬੰਧ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਮੁਕੰਮਲ, SGPC ਨੇ ਕੀਤੇ ਵਿਸ਼ੇਸ਼ ਪ੍ਰਬੰਧ

ਬਠਿੰਡਾ ਜ਼ਿਲ੍ਹੇ ’ਚ ਹੁਣ ਤੱਕ 37,667 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ

ਬਠਿੰਡਾ ਜ਼ਿਲ੍ਹੇ ’ਚ ਹੁਣ ਤੱਕ 37,667 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ

BIG BREAKING: ਪਰਵਿੰਦਰ ਝੋਟਾ ਕਤਲਕਾਂਡ ਦੀ ਹੋਵੇਗੀ CBI ਜਾਂਚ

BIG BREAKING: ਪਰਵਿੰਦਰ ਝੋਟਾ ਕਤਲਕਾਂਡ ਦੀ ਹੋਵੇਗੀ CBI ਜਾਂਚ