Thursday, July 23, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

ਅਮਿਤ ਸ਼ਾਹ ਨੇ ਪਹਿਲਗਾਮ ਹਮਲੇ ਨੂੰ ਕੀਤਾ ਯਾਦ, ਕਿਹਾ- 'ਅੱਤਵਾਦ ਖ਼ਿਲਾਫ਼ ਜਾਰੀ ਰਹੇਗੀ ਜ਼ੀਰੋ ਟਾਲਰੈਂਸ ਨੀਤੀ'

22 ਅਪ੍ਰੈਲ, 2026 06:49 PM

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਿਛਲੇ ਸਾਲ ਹੋਏ ਪਹਿਲਗਾਮ ਅੱਤਵਾਦੀ ਹਮਲੇ 'ਚ ਮਾਰੇ ਗਏ ਲੋਕਾਂ ਨੂੰ ਬੁੱਧਵਾਰ ਨੂੰ ਯਾਦ ਕੀਤਾ ਅਤੇ ਕਿਹਾ ਕਿ ਭਾਰਤ ਅੱਤਵਾਦ ਅਤੇ ਉਸ ਨੂੰ ਪਨਾਹ ਦੇਣ ਵਾਲਿਆਂ ਨੂੰ ਬਿਲਕੁੱਲ ਬਰਦਾਸ਼ਤ ਨਾ ਕਰਨ ਦੀ ਆਪਣੀ ਨੀਤੀ ਜਾਰੀ ਰੱਖੇਗਾ। ਗ੍ਰਹਿ ਮੰਤਰੀ ਨੇ 'ਐਕਸ' 'ਤੇ ਸਾਂਝੇ ਕੀਤੇ ਇਕ ਸੰਦੇਸ਼ 'ਚ ਕਿਹਾ,''ਆਪਣੇ ਲੋਕਾਂ ਨੂੰ ਗੁਆਉਣ ਦਾ ਦੁੱਖ ਅਤੇ ਦਰਦ ਅੱਜ ਵੀ ਹਰ ਭਾਰਤੀ ਦੇ ਦਿਲ 'ਚ ਕਾਇਮ ਹੈ।'' ਉਨ੍ਹਾਂ ਕਿਹਾ,''ਅੱਤਵਾਦ ਮਨੁੱਖਤਾ ਦਾ ਸਭ ਤੋਂ ਵੱਡਾ ਦੁਸ਼ਮਣ ਹੈ, ਜਿਸ ਖ਼ਿਲਾਫ਼ ਸਾਨੂੰ ਇਕਜੁਟ ਹੋ ਕੇ ਲੜਨਾ ਅਤੇ ਉਸ ਨੂੰ ਹਰਾਉਣਾ ਹੋਵੇਗਾ। ਭਾਰਤ ਅੱਤਵਾਦ ਅਤੇ ਉਸ ਨੂੰ ਸ਼ਰਨ ਦੇਣ ਵਾਲਿਆਂ ਨੂੰ ਬਿਲਕੁੱਲ ਬਰਦਾਸ਼ਤ ਨਹੀਂ ਕਰਨ ਦੀ ਆਪਣੀ ਨੀਤੀ ਜਾਰੀ ਰੱਖੇਗਾ।''

ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨੇ ਪਿਛਲੇ ਸਾਲ ਅੱਜ ਹੀ ਦੇ ਦਿਨ ਜੰਮੂ ਕਸ਼ਮੀਰ ਦੇ ਪਹਿਲਗਾਮ 'ਚ ਹਮਲਾ ਕੀਤਾ ਸੀ, ਜਿਸ 'ਚ 26 ਲੋਕਾਂ ਦੀ ਮੌਤ ਹੋ ਗਈ ਸੀ। ਇਨ੍ਹਾਂ 'ਚ ਜ਼ਿਆਦਾਤਰ ਦੇਸ਼ ਭਰ ਤੋਂ ਆਏ ਸੈਲਾਨੀ ਸਨ। ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਖ਼ਿਲਾਫ਼ 'ਆਪਰੇਸ਼ਨ ਸਿੰਦੂਰ' ਨਾਂ ਨਾਲ ਜਵਾਬੀ ਫ਼ੌਜ ਕਾਰਵਾਈ ਕੀਤੀ ਸੀ, ਜਿਸ 'ਚ ਭਾਰਤੀ ਹਥਿਆਰਬੰਦ ਫ਼ੋਰਸਾਂ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ ਅੱਤਵਾਦੀ ਅਤੇ ਫ਼ੌਜ ਢਾਂਚੇ ਨਸ਼ਟ ਕਰ ਦਿੱਤੇ ਸਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ