Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

ਅਮਿਤ ਸ਼ਾਹ ਨੇ ਲੋਕਾਂ ਨੂੰ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਘਰਾਂ 'ਚ ਤਿਰੰਕਾ ਲਹਿਰਾਉਣ ਦੀ ਕੀਤੀ ਅਪੀਲ

04 ਅਗਸਤ, 2025 07:57 PM

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਸਾਰੇ ਨਾਗਰਿਕਾਂ ਨੂੰ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਆਪਣੇ ਘਰਾਂ 'ਚ ਰਾਸ਼ਟਰੀ ਝੰਡਾ ਲਹਿਰਾਉਣ ਅਤੇ 'ਹਰ ਘਰ ਤਿਰੰਗਾ' ਮੁਹਿੰਮ ਦੇ ਅਧੀਨ ਇਕ ਨਿਰਧਾਰਤ ਪੋਰਟਲ 'ਤੇ ਤਿਰੰਗੇ ਨਾਲ ਸੈਲਫੀ ਅਪਲੋਡ ਕਰਨ ਦੀ ਅਪੀਲ ਕੀਤੀ। ਸ਼ਾਹ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ੁਰੂ ਕੀਤੀ ਗਈ 'ਹਰ ਘਰ ਤਿਰੰਗਾ' ਮੁਹਿੰਮ ਨੇ ਦੇਸ਼ ਦੇ ਲੋਕਾਂ ਨੂੰ ਇਕਜੁਟ ਕਰਨ 'ਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।

ਉਨ੍ਹਾਂ ਕਿਹਾ ਕਿ ਇਹ ਮੁਹਿੰਮ ਹੁਣ ਹਰ ਵਿਅਕਤੀ ਨਾ ਜੁੜ ਗਈ ਹੈ ਅਤੇ ਇਸ ਮੁਹਿੰਮ ਦੇ ਮਾਧਿਅਮ ਨਾਲ ਹਰੇਕ ਨਾਗਰਿਕ 'ਚ ਦੇਸ਼ ਭਗਤੀ ਅਤੇ ਰਾਸ਼ਟਰ ਪ੍ਰੇਮ ਦੀ ਭਾਵਨਾ ਸਪੱਸ਼ਟ ਰੂਪ ਨਾਲ ਦਿਖਾਈ ਦਿੰਦੀ ਹੈ। ਉਨ੍ਹਾਂ ਕਿਹਾ,''ਮੈਂ ਸਾਰੇ ਨਾਗਰਿਕਾਂ, ਵਿਸ਼ੇਸ਼ ਕਰ ਕੇ ਨੌਜਵਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੇ ਘਰਾਂ 'ਚ ਤਿਰੰਗਾ ਲਹਿਰਾਉਣ ਅਤੇ ਤਿਰੰਗੇ ਨਾਲ ਸੈਲਫੀ 'ਹਰ ਘਰ ਤਿਰੰਗਾ ਡਾਟ ਕਾਮ' 'ਤੇ ਅਪਲੋਡ ਕਰਨ।'' 'ਹਰ ਘਰ ਤਿਰੰਗਾ' ਮੁਹਿੰਮ ਦੀ ਸ਼ੁਰੂਆਤ 'ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ' ਦੀ ਅਗਵਾਈ ਹੇਠ ਹੋਈ ਸੀ, ਜਿਸ ਦੇ ਅਧੀਨ ਲੋਕਾਂ ਨੂੰ ਰਾਸ਼ਟਰੀ ਝੰਡਾ ਘਰ ਲਿਆਉਣ ਅਤੇ ਭਾਰਤ ਦੀ ਆਜ਼ਾਦੀ ਦੀ ਯਾਦ 'ਚ ਇਸ ਨੂੰ ਲਹਿਰਾਉਣ ਲਈ ਉਤਸ਼ਾਹਤ ਕੀਤਾ ਜਾਂਦਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ