Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਅਮਿਤ ਸ਼ਾਹ ਵੱਲੋਂ ਜੰਮੂ-ਕਸ਼ਮੀਰ ਵਿੱਚ ਸਰਹੱਦੀ ਖੇਤਰਾਂ ਦਾ ਦੌਰਾ; ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

06 ਫ਼ਰਵਰੀ, 2026 05:26 PM

ਜੰਮੂ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਦੇ ਆਪਣੇ 2 ਦਿਨਾ ਦੌਰੇ ਦੀ ਸ਼ੁਰੂਆਤ ਕਰਦਿਆਂ ਕਠੂਆ 'ਚ ਅੰਤਰਰਾਸ਼ਟਰੀ ਸਰਹੱਦ ਦੇ ਮੋਹਰੀ ਖੇਤਰਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਹੀਰਾਨਗਰ ਸੈਕਟਰ 'ਚ ਗੁਰਨਾਮ ਅਤੇ ਬੋਬੀਆਂ ਸਰਹੱਦੀ ਚੌਕੀਆਂ ਦਾ ਦੌਰਾ ਕਰਕੇ ਉੱਥੇ ਤਾਇਨਾਤ ਸਰਹੱਦੀ ਸੁਰੱਖਿਆ ਫ਼ੋਰਸ (BSF) ਦੇ ਜਵਾਨਾਂ ਨਾਲ ਮੁਲਾਕਾਤ ਕੀਤੀ ਅਤੇ ਸਰਹੱਦ ਦੀ ਰਾਖੀ ਦੇ ਪ੍ਰਬੰਧਾਂ ਬਾਰੇ ਗੱਲਬਾਤ ਕੀਤੀ। ਗ੍ਰਹਿ ਮੰਤਰੀ ਦਾ ਇਹ ਦੌਰਾ ਅਜਿਹੇ ਸਮੇਂ ਹੋ ਰਿਹਾ ਹੈ ਜਦੋਂ ਸਰਹੱਦ ਪਾਰੋਂ ਅੱਤਵਾਦੀਆਂ ਦੀ ਘੁਸਪੈਠ, ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਸੁਰੱਖਿਆ ਪ੍ਰਬੰਧਾਂ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਪਿਛਲੇ ਦੋ ਹਫ਼ਤਿਆਂ ਦੌਰਾਨ ਕਠੂਆ, ਊਧਮਪੁਰ ਅਤੇ ਕਿਸ਼ਤਵਾੜ ਜ਼ਿਲ੍ਹਿਆਂ 'ਚ ਹੋਏ ਮੁਕਾਬਲਿਆਂ 'ਚ ਜੈਸ਼-ਏ-ਮੁਹੰਮਦ (JeM) ਦੇ ਚਾਰ ਪਾਕਿਸਤਾਨੀ ਅੱਤਵਾਦੀ ਮਾਰੇ ਗਏ ਹਨ।

ਅਮਿਤ ਸ਼ਾਹ ਵੀਰਵਾਰ ਰਾਤ ਨੂੰ ਜੰਮੂ ਪਹੁੰਚੇ ਸਨ, ਜਿੱਥੇ ਉਪ ਰਾਜਪਾਲ ਮਨੋਜ ਸਿਨਹਾ, ਮੁੱਖ ਮੰਤਰੀ ਉਮਰ ਅਬਦੁੱਲਾ ਅਤੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਸੁਨੀਲ ਸ਼ਰਮਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਆਪਣੇ ਦੌਰੇ ਦੌਰਾਨ ਉਨ੍ਹਾਂ ਨੇ ਸਰਹੱਦੀ ਗਾਰਡਾਂ ਲਈ 6 ਭਲਾਈ ਸਕੀਮਾਂ ਦਾ ਵਰਚੁਅਲ ਤੌਰ 'ਤੇ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਗ੍ਰਹਿ ਮੰਤਰੀ ਅੱਜ ਜੰਮੂ ਦੇ ਲੋਕ ਭਵਨ 'ਚ ਇਕ ਉੱਚ-ਪੱਧਰੀ ਸੁਰੱਖਿਆ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਨਗੇ। ਉਹ ਅੱਤਵਾਦੀ ਹਮਲਿਆਂ ਦੇ ਪੀੜਤ ਪਰਿਵਾਰਾਂ ਨੂੰ ਤਰਸ ਦੇ ਅਧਾਰ 'ਤੇ ਨਿਯੁਕਤੀ ਪੱਤਰ ਵੀ ਵੰਡਣਗੇ। ਸ਼ਨੀਵਾਰ ਨੂੰ ਉਹ ਲੋਕ ਭਵਨ ਵਿਖੇ ਜੰਮੂ-ਕਸ਼ਮੀਰ ਦੇ ਵਿਕਾਸ ਕਾਰਜਾਂ ਬਾਰੇ ਇੱਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਨਗੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ