Sunday, July 19, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਮਨੋਰੰਜਨ

ਅਯੁੱਧਿਆ 'ਚ ਅਮਿਤਾਭ ਬੱਚਨ ਨੇ ਰਾਮ ਮੰਦਰ ਦੇ ਨੇੜੇ ਖਰੀਦਿਆ 2.67 ਏਕੜ ਦਾ ਪਲਾਟ, ਕਰੋੜਾਂ 'ਚ ਹੈ ਕੀਮਤ

06 ਮਾਰਚ, 2026 08:00 PM

ਨਵੀਂ ਦਿੱਲੀ : ਸਦੀ ਦੇ ਮਹਾਨਾਇਕ ਅਮਿਤਾਭ ਬੱਚਨ ਨੇ ਉੱਤਰ ਪ੍ਰਦੇਸ਼ ਦੀ ਪਵਿੱਤਰ ਨਗਰੀ ਅਯੁੱਧਿਆ ਵਿੱਚ 2.67 ਏਕੜ ਦਾ ਇੱਕ ਪਲਾਟ ਖਰੀਦਿਆ ਹੈ, ਜਿਸ ਦੀ ਕੀਮਤ ਲਗਭਗ 35 ਕਰੋੜ ਰੁਪਏ ਦੱਸੀ ਜਾ ਰਹੀ ਹੈ। ਰੀਅਲਟੀ ਕੰਪਨੀ 'ਹਾਊਸ ਆਫ ਅਭਿਨੰਦਨ ਲੋਢਾ' (HOABL) ਵੱਲੋਂ ਜਾਰੀ ਬਿਆਨ ਅਨੁਸਾਰ, ਇਹ ਸੌਦਾ ਅਮਿਤਾਭ ਬੱਚਨ ਦੀ ਕੰਪਨੀ 'ਏਬੀ ਕਾਰਪੋਰੇਸ਼ਨ ਲਿਮਟਿਡ' ਦੇ ਮੈਨੇਜਿੰਗ ਡਾਇਰੈਕਟਰ ਰਾਜੇਸ਼ ਯਾਦਵ ਰਾਹੀਂ ਨੇਪਰੇ ਚੜ੍ਹਿਆ ਹੈ। ਜ਼ਿਕਰਯੋਗ ਹੈ ਕਿ ਅਯੁੱਧਿਆ ਵਿੱਚ ਅਮਿਤਾਭ ਬੱਚਨ ਦਾ ਇਹ ਕੁੱਲ ਮਿਲਾ ਕੇ ਚੌਥਾ ਨਿਵੇਸ਼ ਹੈ। ਇਸ ਤੋਂ ਪਹਿਲਾਂ ਜਨਵਰੀ 2024 ਵਿੱਚ ਵੀ ਉਨ੍ਹਾਂ ਨੇ ਇਸੇ ਪ੍ਰੋਜੈਕਟ ਵਿੱਚ ਇੱਕ ਪਲਾਟ ਖਰੀਦਿਆ ਸੀ।

ਸਰਯੂ ਨਦੀ ਦੇ ਕੰਢੇ ਲਗਜ਼ਰੀ ਪ੍ਰੋਜੈਕਟ 'ਚ ਖਰੀਦੀ ਜ਼ਮੀਨ
ਇਹ ਨਵਾਂ ਪਲਾਟ ਕੰਪਨੀ ਦੇ 75 ਏਕੜ ਵਿੱਚ ਫੈਲੇ ਲਗਜ਼ਰੀ ਪ੍ਰੋਜੈਕਟ 'ਦਿ ਸਰਯੂ' ਦੇ ਬਿਲਕੁਲ ਨੇੜੇ ਸਥਿਤ ਹੈ। ਕੰਪਨੀ ਦੇ ਚੇਅਰਮੈਨ ਅਭਿਨੰਦਨ ਲੋਢਾ ਨੇ ਕਿਹਾ ਕਿ ਅਯੁੱਧਿਆ ਵਿੱਚ ਬੁਨਿਆਦੀ ਢਾਂਚੇ ਦੇ ਤੇਜ਼ੀ ਨਾਲ ਹੋ ਰਹੇ ਵਿਕਾਸ ਅਤੇ ਸਰਕਾਰੀ ਨਿਵੇਸ਼ ਕਾਰਨ ਇਹ ਇਲਾਕਾ ਨਿਵੇਸ਼ਕਾਂ ਲਈ ਪਹਿਲੀ ਪਸੰਦ ਬਣ ਰਿਹਾ ਹੈ।

ਅਲੀਬਾਗ 'ਚ ਵੀ ਖਰੀਦੀ ਹੈ ਜ਼ਮੀਨ
ਅਮਿਤਾਭ ਬੱਚਨ ਸਿਰਫ ਅਯੁੱਧਿਆ ਹੀ ਨਹੀਂ, ਸਗੋਂ ਮੁੰਬਈ ਦੇ ਨੇੜੇ ਅਲੀਬਾਗ ਵਿੱਚ ਵੀ ਨਿਵੇਸ਼ ਕਰ ਚੁੱਕੇ ਹਨ। ਉਨ੍ਹਾਂ ਨੇ ਉੱਥੇ 'ਸੋਲ ਡੇ ਅਲੀਬਾਗ' ਪ੍ਰੋਜੈਕਟ ਵਿੱਚ 10,000 ਵਰਗ ਫੁੱਟ ਦਾ ਪਲਾਟ ਖਰੀਦਿਆ ਸੀ। ਰਾਮ ਮੰਦਰ ਦੇ ਨਿਰਮਾਣ ਤੋਂ ਬਾਅਦ ਅਯੁੱਧਿਆ ਵਿੱਚ ਜ਼ਮੀਨਾਂ ਦੀਆਂ ਕੀਮਤਾਂ ਅਸਮਾਨੀਂ ਚੜ੍ਹ ਗਈਆਂ ਹਨ।

Have something to say? Post your comment

ਅਤੇ ਮਨੋਰੰਜਨ ਖਬਰਾਂ

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ "ਚਾਂਦ ਮੇਰਾ ਦਿਲ"

ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ ਵਧਾਈ ਉਤਸੁਕਤਾ

ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ ਵਧਾਈ ਉਤਸੁਕਤਾ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ

'ਸਤਲੁਜ' ਤੋਂ ਬਾਅਦ ਹੁਣ 'ਦਸਤਾਰ' ਨੂੰ ਵੀ ਨਹੀਂ ਮਿਲਿਆ ਸੈਂਸਰ ਬੋਰਡ ਦਾ ਸਰਟੀਫਿਕੇਟ

'ਸਤਲੁਜ' ਤੋਂ ਬਾਅਦ ਹੁਣ 'ਦਸਤਾਰ' ਨੂੰ ਵੀ ਨਹੀਂ ਮਿਲਿਆ ਸੈਂਸਰ ਬੋਰਡ ਦਾ ਸਰਟੀਫਿਕੇਟ

"ਜ਼ਿੰਦਗੀ ਨਾ ਮਿਲੇਗੀ ਦੋਬਾਰਾ" ਨੇ ਪੂਰੇ ਕੀਤੇ 15 ਸਾਲ, ਐਕਸਲ ਐਂਟਰਟੇਨਮੈਂਟ ਨੇ ਯਾਦਾਂ ਕੀਤੀਆਂ ਤਾਜ਼ਾ

ਰਾਣੀ ਮੁਖਰਜੀ ਬਣ ਗਈ 'ਡਾਕਟਰ' ! ਆਸਟ੍ਰੇਲੀਆ ਦੀ ਲਾ-ਟ੍ਰੋਬ ਯੂਨੀਵਰਸਿਟੀ ਨੇ ਦਿੱਤੀ ਡਿਗਰੀ

ਰਾਣੀ ਮੁਖਰਜੀ ਬਣ ਗਈ 'ਡਾਕਟਰ' ! ਆਸਟ੍ਰੇਲੀਆ ਦੀ ਲਾ-ਟ੍ਰੋਬ ਯੂਨੀਵਰਸਿਟੀ ਨੇ ਦਿੱਤੀ ਡਿਗਰੀ