Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

ਅਰਲੀ ਚਾਇਲਡ ਕੇਅਰ ਐਂਡ ਐਜੂਕੇਸ਼ਨ ਡੇਅ ਤਹਿਤ ਬੱਚਿਆਂ ਦੇ ਸਰਬਪੱਖੀ ਵਿਕਾਸ ਦੀ ਲੋੜ ‘ਤੇ ਜ਼ੋਰ 

ਅਰਲੀ ਚਾਇਲਡ ਕੇਅਰ ਐਂਡ ਐਜੂਕੇਸ਼ਨ ਡੇਅ ਤਹਿਤ ਬੱਚਿਆਂ ਦੇ ਸਰਬਪੱਖੀ ਵਿਕਾਸ ਦੀ ਲੋੜ ‘ਤੇ ਜ਼ੋਰ 

19 ਨਵੰਬਰ, 2025 03:39 PM
ਮਨੋਰੰਜਨ ਕਾਲੀਆ
ਨਵਾਂਸ਼ਹਿਰ : ਪੰਜਾਬ ਸਰਕਾਰ ਦੇ ਨਿਰਦੇਸ਼ਾਂ ‘ਤੇ ਜ਼ਿਲਾ ਪ੍ਰੋਗਰਾਮ ਦਫਤਰ ਵੱਲੋਂ ਅਰਲੀ ਚਾਇਲਡ ਕੇਅਰ ਐਂਡ ਐਜੂਕੇਸ਼ਨ ਡੇਅ ਰਚਨਾਤਮਿਕ ਗਤੀਵਿਧੀਆਂ ਨਾਲ ਮਨਾਇਆ ਗਿਆ| 
 
ਰਾਜ ਸਰਕਾਰ ਦੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਬੱਚਿਆਂ ਦੇ ਚਹੁੰਮੁਖੀ ਵਿਕਾਸ ਦੇ ਮੱਦੇਨਜ਼ਰ ਉਲੀਕੇ ਪ੍ਰੋਗਰਾਮ ਤਹਿਤ ਜ਼ਿਲਾ ਪ੍ਰੋਗਰਾਮ ਅਫਸਰ ਜਗਰੂਪ ਸਿੰਘ ਦੀ ਅਗਵਾਈ ਵਿਚ ਰਚਨਾਤਮਕ ਸਰਗਰਮੀਆਂ ਕਰਵਾਈਆਂ ਗਈਆਂ। ਜਿਲੇ ਦੇ ਸਮੂਹ ਸੀ.ਡੀ.ਪੀ.ਓਜ, ਸੁਪਰਵਾਈਜ਼ਰਾਂ,  ਵਰਕਰਾਂ ਅਤੇ ਹੈਲਪਰਾਂ ਦੀ ਮੌਜੁਦਗੀ ਵਿਚ ਕਰਾਏ ਪ੍ਰੋਗਰਾਮ ਦਾ ਮੁੱਖ ਉਦੇਸ਼ ਬੱਚਿਆਂ ਵਿੱਚ ਰਚਨਾਤਮਕ ਅਤੇ ਕਲਾਤਮਕ ਸਰਗਰਮੀਆਂ ਦੇ ਵਿਕਾਸ ਨੂੰ ਉਤਸ਼ਾਹਿਤ ਕਰਨਾ ਸੀ| ਇਸ ਮੌਕੇ ਬੱਚਿਆਂ ਅਤੇ ਬੱਚਿਆਂ ਦੇ ਮਾਪਿਆਂ ਨਾਲ ਬੱਚਿਆਂ ਦੇ ਸਰਬਪੱਖੀ ਵਿਕਾਸ ਦੇ ਮਹੱਤਵ ਬਾਰੇ ਚਰਚਾ ਕੀਤੀ ਗਈ ਅਤੇ ਬੱਚਿਆਂ ਵਲੋੰ  ਬਣਾਏ ਗਏ ਕਲਾਤਮਕ ਕੰਮ ਦੀ ਪ੍ਰਸ਼ੰਸ਼ਾ ਕੀਤੀ ਗਈ|  ਸਮਾਗਮ ਦੌਰਾਨ ਸਵਾਗਤ ਅਤੇ ਜਾਣ ਪਹਿਛਾਣ ਗਤੀਵਿਧੀਆਂ ਤੋਂ ਬਾਅਦ ਬੱਚਿਆਂ ਅਤੇ ਮਾਪਿਆਂ ਨੇ ਮਿਲ ਕੇ ਕਲੇ ਨਾਲ ਛਾਪੇ ਬਣਾਉਣ ਦੀ ਗਤੀਵਿਧੀਆਂ ਕੀਤੀਆਂ, ਜਿਸ ਰਾਹੀਂ ਬੱਚਿਆਂ ਨੇ ਵੱਖ-ਵੱਖ ਵਸਤਾਂ ਦੀ ਵਰਤੋਂ ਕਰਕੇ ਸੁੰਦਰ ਆਕ੍ਰਿਤੀਆਂ ਬਣਾਈਆਂ| ਇਸ ਦੇ ਨਾਲ ਹੀ ਰਚਨਾਤਮਕਤਾ ਦੇ ਮਹੱਤਵ ਉੱਤੇ ਵਿਚਾਰ ਵਟਾਂਦਰਾ ਕਰਦੇ ਹੋਏ ਜਿਸ ਵਿੱਚ ਮਾਪਿਆਂ ਨੇ ਆਪਣੇ ਅਨੁਭਵ ਸਾਂਝੇ ਕੀਤੇ| ਸਮਾਗਮ ਦੇ ਅੰਤ ਵਿੱਚ ਮੁੱਖ ਮਹਿਮਾਨਾਂ ਦੇ ਵਜੋਂ ਸੱਦੇ ਹੋਏ ਲੰਬੜਦਾਰ ਅਤੇ ਸਰਪੰਚ ਸਾਹਿਬਾਨਾਂ ਨੇ ਵੀ ਇਸ ਕੰਮ ਦੀ ਬੜੀ ਸ਼ਲਾਘਾ ਕੀਤੀ |
 
ਜ਼ਿਲਾ ਪ੍ਰੋਗਰਾਮ ਅਧਿਕਾਰੀ ਜਗਰੂਪ ਸਿੰਘ ਨੇ ਦੱਸਿਆ ਕਿ ਬੱਚਿਆਂ ਵਿੱਚ ਆਧੁਨਿਕ ਦੌਰ ਦੇ ਮੱਦੇਨਜ਼ਰ ਰਚਨਾਤਮਕ ਰੁਝਾਨ ਦਾ ਵਿਕਾਸ ਸਮੇਂ ਦੀ ਮੁੱਖ ਮੰਗ ਹੈ ਅਤੇ ਅਜਿਹੇ ਪ੍ਰੋਗਰਾਮ ਹਰ ਮਹੀਨੇ ਕਰਾਇਆ ਜਾਣਗੇ ਜਿਨ੍ਹਾਂ ਵਿੱਚ ਜ਼ਿਲੇ ਦੇ ਸਾਰੇ ਇਲਾਕਿਆਂ ਨੂੰ ਕਵਰ ਕੀਤਾ ਜਾਵੇਗਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ