Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

ਅਰਵਿੰਦ ਕੇਜਰੀਵਾਲ ਨੇ ਕੇਂਦਰ ਤੋਂ Air Purifiers 'ਤੇ 18 ਫੀਸਦੀ GST ਹਟਾਉਣ ਦੀ ਕੀਤੀ ਮੰਗ

28 ਨਵੰਬਰ, 2025 05:39 PM

ਨਵੀਂ ਦਿੱਲੀ : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਮੰਗ ਕੀਤੀ ਕਿ ਦਿੱਲੀ ਐੱਨਸੀਆਰ 'ਚ ਖ਼ਰਾਬ ਹਵਾ ਗੁਣਵੱਤਾ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਏਅਰ ਅਤੇ ਵਾਟਰ ਪਿਊਰੀਫਾਇਰ 'ਤੇ ਲਗਾਈ ਗਈ 18 ਫੀਸਦੀ ਜੀਐੱਸਟੀ ਨੂੰ ਤੁਰੰਤ ਹਟਾਏ। ਕੇਜਰੀਵਾਲ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ ਕਿ ਸਾਫ਼ ਹਵਾ ਅਤੇ ਸਾਫ਼ ਪਾਣੀ ਹਰ ਨਾਗਰਿਕ ਦਾ ਬੁਨਿਆਦੀ ਅਧਿਕਾਰ ਹੈ। ਉਨ੍ਹਾਂ ਪੋਸਟ 'ਚ ਕਿਹਾ,''ਦਿੱਲੀ ਅਤੇ ਪੂਰੇ ਉੱਤਰ ਭਾਰਤ 'ਚ ਹਵਾ ਜਾਨਲੇਵਾ ਹੋ ਗਈ ਹੈ। ਹੱਲ ਦੇਣ ਦੀ ਬਜਾਏ, ਸਰਕਾਰ ਜਨਤਾ ਤੋਂ ਹੋਰ ਵੱਧ ਟੈਕਸ ਵਸੂਲ ਕਰ ਰਹੀ ਹੈ।''

ਉਨ੍ਹਾਂ ਕਿਹਾ ਕਿ ਜਦੋਂ ਲੋਕ ਆਪਣੇ ਪਰਿਵਾਰਾਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ 'ਏਅਰ ਪਿਊਰੀਫਾਇਰ' ਖਰੀਦਣ ਜਾਂਦੇ ਹਨ ਤਾਂ ਉਨ੍ਹਾਂ ਨੂੰ ਪਤਾ ਲੱਗਦਾ ਹੈ ਕਿ ਸਰਕਾਰ ਉਸ 'ਤੇ 18 ਫੀਸਦੀ ਜੀਐੱਸਟੀ ਵਸੂਲ ਰਹੀ ਹੈ, ਜੋ ਬਹੁਤ ਅਨਿਆਂ ਹੈ। 'ਆਪ' ਮੁਖੀ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਏਅਰ ਅਤੇ ਵਾਟਰ ਪਿਊਰੀਫਾਇਰ 'ਤੇ ਲਗਾਏ ਗਏ ਜੀਐੱਸਟੀ ਨੂੰ ਤੁਰੰਤ ਹਟਾਏ। ਉਨ੍ਹਾਂ ਕਿਹਾ,''ਜੇਕਰ ਤੁਸੀਂ ਹੱਲ ਨਹੀਂ ਦੇ ਸਕਦੇ ਤਾਂ ਘੱਟੋ-ਘੱਟ ਲੋਕਾਂ ਦੀ ਜੇਬ 'ਤੇ ਬੋਝ ਪਾਉਣਾ ਬੰਦ ਕਰੋ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ