Monday, August 31, 2026
BREAKING
ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ Apple ਤੇ Nvidia ਵਿਚਾਲੇ ਛਿੜੀ ਬਾਦਸ਼ਾਹਤ ਦੀ ਜੰਗ, 381 ਲੱਖ ਕਰੋੜ ਤੋਂ 429 ਲੱਖ ਕਰੋੜ ਦੀ ਲੱਗੀ ਦੌੜ ਕੱਚੇ ਤੇਲ ਦੀਆਂ ਕੀਮਤਾਂ ਤੇ ਅਮਰੀਕੀ ਤਣਾਅ ਕਾਰਨ ਧੜੰਮ ਡਿੱਗੇ ਸੋਨੇ-ਚਾਂਦੀ ਦੇ ਭਾਅ PM ਮੋਦੀ ਉਜ਼ਬੇਕਿਸਤਾਨ ਦੇ ਸਰਵਉੱਚ ਸਨਮਾਨ ਨਾਲ ਸਨਮਾਨਿਤ ਅਮਰੀਕਾ ਨੇ ਨੇਪਾਲ ਲਈ 3.6 ਮਿਲੀਅਨ ਡਾਲਰ ਤੋਂ ਵੱਧ ਦੀ ਸਹਾਇਤਾ ਦਾ ਕਰ'ਤਾ ਐਲਾਨ ਸਮਰਾਲੇ ਪਹੁੰਚੇ ਅਮਰਿੰਦਰ ਸਿੰਘ ਰਾਜਾ ਵੜਿੰਗ, ਵਰਕਰਾਂ ਨਾਲ ਕੀਤਾ ਵਿਚਾਰ ਵਟਾਂਦਰਾ ਤਿੱਬਤ 'ਚ ਲਾਪਤਾ ਵਿਦੇਸ਼ੀ ਨਾਗਰਿਕਾਂ ਲਈ 24 ਘੰਟੇ ਦੀਆਂ ਹੌਟਲਾਈਨਾਂ ਸਥਾਪਤ ਤੇਲ ਦੀ ਕਿੱਲਤ ਨਾਲ ਜੂਝ ਰਹੇ ਰੂਸ ਦਾ ਭਾਰਤ ਨੇ ਫੜਿਆ ਹੱਥ ! ਭੇਜਿਆ 10,000,00 ਬੈਰਲ ਪੈਟਰੋਲ ਹੜ੍ਵ ਪ੍ਰਭਾਵਿਤ ਨੇਪਾਲ ਨੂੰ ਭਾਰਤ ਨੇ ਭੇਜੀ 68.5 ਟਨ ਰਾਹਤ ਸਮੱਗਰੀ ਅਤੇ ਜ਼ਰੂਰੀ ਸਹਾਇਤਾ ਯਾਤਰੀਆਂ ਲਈ Good News! ਹਜ਼ੂਰ ਸਾਹਿਬ ਨਾਂਦੇੜ-ਅੰਮ੍ਰਿਤਸਰ ਵਿਚਕਾਰ ਕੱਲ੍ਹ ਤੋਂ ਚੱਲੇਗੀ ਸਪੈਸ਼ਲ ਟਰੇਨ

ਖੇਡ

ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਪੰਜਾਬ ਕਿੰਗਜ਼ ਲਈ ਇਸ ਮਾਮਲੇ 'ਚ ਬਣੇ ਨੰਬਰ-1

21 ਅਪ੍ਰੈਲ, 2026 04:06 PM

ਭਾਰਤੀ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਇੰਡੀਅਨ ਪ੍ਰੀਮੀਅਰ ਲੀਗ (IPL) ਵਿੱਚ ਇੱਕ ਹੋਰ ਵੱਡਾ ਮੀਲ ਪੱਥਰ ਸਥਾਪਤ ਕਰ ਲਿਆ ਹੈ। ਅਰਸ਼ਦੀਪ ਹੁਣ ਪੰਜਾਬ ਕਿੰਗਜ਼ ਦੀ ਫਰੈਂਚਾਇਜ਼ੀ ਲਈ ਸਭ ਤੋਂ ਵੱਧ ਮੈਚ ਖੇਡਣ ਵਾਲੇ ਖਿਡਾਰੀ ਬਣ ਗਏ ਹਨ। ਉਨ੍ਹਾਂ ਨੇ ਇਸ ਮਾਮਲੇ ਵਿੱਚ ਪੀਯੂਸ਼ ਚਾਵਲਾ ਦੇ ਰਿਕਾਰਡ ਨੂੰ ਪਿੱਛੇ ਛੱਡ ਦਿੱਤਾ ਹੈ।

ਅਰਸ਼ਦੀਪ ਸਿੰਘ ਹੁਣ ਤੱਕ ਪੰਜਾਬ ਕਿੰਗਜ਼ ਲਈ 88 ਮੈਚ ਖੇਡ ਚੁੱਕੇ ਹਨ। ਉਹ ਪੰਜਾਬ ਕਿੰਗਜ਼ ਲਈ 100 ਵਿਕਟਾਂ ਲੈਣ ਵਾਲੇ ਪਹਿਲੇ ਗੇਂਦਬਾਜ਼ ਵੀ ਬਣ ਗਏ ਹਨ। ਅਰਸ਼ਦੀਪ ਸਾਲ 2019 ਤੋਂ ਲਗਾਤਾਰ ਪੰਜਾਬ ਦੀ ਟੀਮ ਨਾਲ ਜੁੜੇ ਹੋਏ ਹਨ ਅਤੇ ਟੀਮ ਦੇ ਮੁੱਖ ਤੇਜ਼ ਗੇਂਦਬਾਜ਼ ਵਜੋਂ ਉਭਰੇ ਹਨ।

ਅਰਸ਼ਦੀਪ ਸਿੰਘ ਨੇ ਪਿਊਸ਼ ਚਾਵਲਾ ਨੂੰ ਛੱਡਿਆ ਪਿੱਛੇ
ਅਰਸ਼ਦੀਪ ਸਿੰਘ ਨੇ ਪੰਜਾਬ ਕਿੰਗਜ਼ ਲਈ 88 ਮੈਚ ਖੇਡੇ ਹਨ। ਉਨ੍ਹਾਂ ਨੇ ਪਿਊਸ਼ ਚਾਵਲਾ ਦਾ ਰਿਕਾਰਡ ਤੋੜਿਆ ਹੈ, ਜਿਨ੍ਹਾਂ ਨੇ ਪੰਜਾਬ ਕਿੰਗਜ਼ ਲਈ 87 ਮੈਚ ਖੇਡੇ ਹਨ।

ਸ਼ਾਨਦਾਰ ਪ੍ਰਦਰਸ਼ਨ
ਆਈਪੀਐਲ 2026 ਦੇ ਸੀਜ਼ਨ ਦੌਰਾਨ ਅਰਸ਼ਦੀਪ ਨੇ ਨਾ ਸਿਰਫ਼ ਮੈਚ ਖੇਡਣ ਦਾ ਰਿਕਾਰਡ ਬਣਾਇਆ, ਸਗੋਂ ਮੁੰਬਈ ਇੰਡੀਅਨਜ਼ ਵਿਰੁੱਧ 3/22 ਵਰਗੇ ਸ਼ਾਨਦਾਰ ਸਪੈੱਲ ਸੁੱਟ ਕੇ ਆਪਣੀ ਫਾਰਮ ਦਾ ਸਬੂਤ ਵੀ ਦਿੱਤਾ। ਪੰਜਾਬ ਕਿੰਗਜ਼ ਨੇ ਉਨ੍ਹਾਂ ਨੂੰ 2025 ਦੀ ਨਿਲਾਮੀ ਵਿੱਚ 18 ਕਰੋੜ ਰੁਪਏ ਦੀ ਵੱਡੀ ਰਕਮ ਦੇ ਕੇ ਮੁੜ ਆਪਣੀ ਟੀਮ ਵਿੱਚ ਰਿਟੇਨ ਕੀਤਾ ਸੀ, ਜੋ ਉਨ੍ਹਾਂ ਦੀ ਟੀਮ ਲਈ ਅਹਿਮੀਅਤ ਨੂੰ ਦਰਸਾਉਂਦਾ ਹੈ।

ਪੰਜਾਬ ਦੇ ਇਸ ਨੌਜਵਾਨ ਗੇਂਦਬਾਜ਼ ਨੇ ਸਾਬਤ ਕਰ ਦਿੱਤਾ ਹੈ ਕਿ ਸਖ਼ਤ ਮਿਹਨਤ ਅਤੇ ਨਿਰੰਤਰਤਾ ਨਾਲ ਕਿਸੇ ਵੀ ਮੁਕਾਮ ਨੂੰ ਹਾਸਲ ਕੀਤਾ ਜਾ ਸਕਦਾ ਹੈ। ਪੰਜਾਬੀ ਪ੍ਰਸ਼ੰਸਕਾਂ ਵਿੱਚ ਇਸ ਗੱਲ ਨੂੰ ਲੈ ਕੇ ਕਾਫੀ ਖੁਸ਼ੀ ਪਾਈ ਜਾ ਰਹੀ ਹੈ ਕਿ ਉਨ੍ਹਾਂ ਦਾ ਆਪਣਾ "ਘਰ ਦਾ ਮੁੰਡਾ" ਟੀਮ ਦਾ ਸਭ ਤੋਂ ਵੱਡਾ ਚਿਹਰਾ ਬਣ ਗਿਆ ਹੈ।

Have something to say? Post your comment

ਅਤੇ ਖੇਡ ਖਬਰਾਂ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ

ਪਾਸਿੰਦੂ ਦੀਆਂ ਅਜੇਤੂ 90 ਦੌੜਾਂ ਦੀ ਬਦੌਲਤ ਚਾਹ ਤਕ ਸ਼੍ਰੀਲੰਕਾ ਨੇ ਬਣਾਈਆਂ 3 ਵਿਕਟਾਂ 'ਤੇ 199 ਦੌੜਾਂ

ਪਾਸਿੰਦੂ ਦੀਆਂ ਅਜੇਤੂ 90 ਦੌੜਾਂ ਦੀ ਬਦੌਲਤ ਚਾਹ ਤਕ ਸ਼੍ਰੀਲੰਕਾ ਨੇ ਬਣਾਈਆਂ 3 ਵਿਕਟਾਂ 'ਤੇ 199 ਦੌੜਾਂ

ਬੁਮਰਾਹ ਨੂੰ ਪਛਾੜ 'ਨੰਬਰ ਵਨ' ਬਣੇ ਆਸਟ੍ਰੇਲੀਆਈ ਤੇਜ਼ ਗੇਂਦਬਾਜ਼ ਮਿਸ਼ੇਲ ਸਟਾਰਕ

ਬੁਮਰਾਹ ਨੂੰ ਪਛਾੜ 'ਨੰਬਰ ਵਨ' ਬਣੇ ਆਸਟ੍ਰੇਲੀਆਈ ਤੇਜ਼ ਗੇਂਦਬਾਜ਼ ਮਿਸ਼ੇਲ ਸਟਾਰਕ