Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਰਾਸ਼ਟਰੀ

ਅਰਾਵਲੀ ’ਤੇ ਸੰਕਟ ਦੀ ਘੰਟੀ : ਨਾਜਾਇਜ਼ ਕਬਜ਼ਿਆਂ ਤੇ ਗੈਰ-ਕਾਨੂੰਨੀ ਮਾਈਨਿੰਗ ਕਾਰਨ ਵਿਗੜ ਰਿਹਾ ਚੌਗਿਰਦਾ ਸੰਤੁਲਨ

15 ਜਨਵਰੀ, 2026 12:03 PM

ਅਰਾਵਲੀ ਪਰਬਤ ਲੜੀ ਵਿਚ ਨਾਜਾਇਜ਼ ਕਬਜ਼ਿਆਂ, ਜੰਗਲਾਂ ਦੀ ਅੰਨ੍ਹੇਵਾਹ ਕਟਾਈ, ਗੈਰ-ਕਾਨੂੰਨੀ ਮਾਈਨਿੰਗ ਅਤੇ ਤੇਜ਼ੀ ਨਾਲ ਵਧ ਰਹੇ ਸ਼ਹਿਰੀ ਢਾਂਚੇ ਨੇ ਚੌਗਿਰਦਾ ਸੰਤੁਲਨ ਨੂੰ ਗੰਭੀਰ ਖ਼ਤਰੇ ਵਿਚ ਪਾ ਦਿੱਤਾ ਹੈ। ਇਕ ਤਾਜ਼ਾ ਅਧਿਐਨ ਵਿਚ ਚਿਤਾਵਨੀ ਦਿੱਤੀ ਗਈ ਹੈ ਕਿ ਇਨ੍ਹਾਂ ਸਰਗਰਮੀਆਂ ਕਾਰਨ ਜ਼ਮੀਨੀ ਪਾਣੀ ਦੇ ਰੀਚਾਰਜ, ਜੈਵ ਵਿਭਿੰਨਤਾ, ਹਵਾ ਦੀ ਗੁਣਵੱਤਾ ਅਤੇ ਜਲਵਾਯੂ ਨਿਯਮਾਂ ’ਤੇ ਵੱਡਾ ਨਾਂਹਪੱਖੀ ਅਸਰ ਪਿਆ ਹੈ।

ਸਾਂਕਲਾ ਫਾਊਂਡੇਸ਼ਨ ਵੱਲੋਂ ਡੈੱਨਮਾਰਕ ਅੰਬੈਸੀ ਅਤੇ ਹਰਿਆਣਾ ਸੂਬਾ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਕੀਤੇ ਗਏ ਅਧਿਐਨ ਅਨੁਸਾਰ 1980 ਦੇ ਦਹਾਕੇ ਤੋਂ ਪਹਿਲਾਂ ਸਰਿਸਕਾ ਅਤੇ ਬਰਦੋਦ ਜੰਗਲੀ ਜੀਵ ਰੱਖਾਂ ਦੇ ਆਸ-ਪਾਸ ਵੱਡੇ ਪੱਧਰ ’ਤੇ ਜੰਗਲੀ ਜ਼ਮੀਨ ਵਿਚ ਬਦਲਾਅ ਹੋਇਆ ਹੈ, ਜਿਸ ਨਾਲ ਕੁਦਰਤੀ ਜੰਗਲੀ ਘੇਰਾ ਤੇਜ਼ੀ ਨਾਲ ਘਟਿਆ ਅਤੇ ਜਲਗਾਹ ਖੇਤਰ ਟੁੱਟੇ।

ਕੇਂਦਰੀ ਚੌਗਿਰਦਾ ਮੰਤਰੀ ਭੁਪੇਂਦਰ ਯਾਦਵ ਵੱਲੋਂ ਜਾਰੀ ਰਿਪੋਰਟ ਵਿਚ ਕਿਹਾ ਗਿਆ ਹੈ ਕਿ 4 ਸੂਬਿਆਂ ਅਤੇ 29 ਜ਼ਿਲਿਆਂ ਵਿਚ ਫੈਲੀ ਅਰਾਵਲੀ, ਜੋ 5 ਕਰੋੜ ਤੋਂ ਵੱਧ ਲੋਕਾਂ ਲਈ ਜੀਵਨ ਰੇਖਾ ਹੈ, ਅੱਜ ਅਸਥਿਰ ਜ਼ਮੀਨ ਦੀ ਵਰਤੋਂ, ਮਾਰੂਥਲੀਕਰਨ ਅਤੇ ਸ਼ਹਿਰੀਕਰਨ ਦੇ ਗੰਭੀਰ ਦਬਾਅ ਹੇਠ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ