Thursday, August 20, 2026
BREAKING
ਮੋਹਾਲੀ : ਭਰਾ ਨੇ ਹੱਥੀਂ ਉਜਾੜਿਆ ਭੈਣ ਦਾ ਸੁਹਾਗ, ਪ੍ਰਾਪਰਟੀ ਡੀਲਰ ਜੀਜੇ ਦਾ ਚਾਕੂ ਮਾਰ ਕੇ ਕਤਲ ਭਰਤੀਆਂ ਰੱਦ ਕਰਨ ਦੇ ਫ਼ੈਸਲੇ 'ਤੇ ਲੱਗੀ ਰੋਕ ! ਝਾਰਖੰਡ ਹਾਈਕੋਰਟ ਨੇ ਸੁਣਾਇਆ ਹੁਕਮ ਰੱਖਿਆ ਸਹਿਯੋਗ ਵਧਾਉਣਗੇ ਭਾਰਤ-ਜਾਪਾਨ, ਸਮੁੰਦਰੀ ਸੁਰੱਖਿਆ ਸਮਝੌਤੇ 'ਤੇ ਦਸਤਖ਼ਤ ਲੱਦਾਖ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਤਿਉਹਾਰਾਂ ਤੋਂ ਪਹਿਲਾਂ ਖੰਡ ਦੀਆਂ ਕੀਮਤਾਂ 'ਚ ਭਾਰੀ ਉਛਾਲ, ਸਰਕਾਰ ਨੇ ਜਾਰੀ ਕੀਤੇ ਸਖ਼ਤ ਨਿਯਮ ਸਕੂਲ ਦੇ ਵਿਦਿਆਰਥੀਆਂ ਨੇ ਹੀ ਕਰ'ਤਾ ਪ੍ਰਿੰਸੀਪਲ ਦਾ ਕਤਲ ! ਇੰਝ ਖੁੱਲ੍ਹਿਆ ਭੇਤ FSSAI ਦੀ ਕਾਰਵਾਈ ਤੋਂ ਬਾਅਦ, Amway ਸਮੇਤ ਛੇ ਕੰਪਨੀਆਂ ਨੇ ਹਟਾਇਆ "100 ਪ੍ਰਤੀਸ਼ਤ" ਦਾ ਦਾਅਵਾ ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਭਿਆਨਕ ਹਾਦਸਾ: 4 ਲੋਕਾਂ ਦੀ ਮੌਤ, ਕਈ ਜ਼ਖ਼ਮੀ ਕਾਂਗਰਸ ਅੱਜ ਦੀ 'ਨਵੀਂ ਮੁਸਲਿਮ ਲੀਗ', ਵੰਦੇ ਮਾਤਰਮ ਦੇ 2 ਪੈਰੇ ਗਾਉਣ ਦੇ ਫੈਸਲੇ 'ਤੇ ਨਿਤੀਨ ਨਬੀਨ ਦਾ ਬਿਆਨ ਸੋਨੀਆ, ਖੜਗੇ, ਰਾਹੁਲ ਨੇ ਸਾਬਕਾ PM ਰਾਜੀਵ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ

ਰਾਸ਼ਟਰੀ

ਅਰੁਣਾਚਲ ਦੇ ਬਾਰਡਰ 'ਤੇ ਕਬਜ਼ਾ ਕਰ ਰਿਹਾ ਚੀਨ ! ਕੇਂਦਰੀ ਮੰਤਰੀ ਨੇ ਦੱਸੀ ਸੱਚਾਈ

20 ਅਗਸਤ, 2026 06:12 PM

ਨਵੀਂ ਦਿੱਲੀ : ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਮੰਨਿਆ ਹੈ ਕਿ ਅਰੁਣਾਚਲ ਸਰਹੱਦ ’ਤੇ ਕੁਝ ਸਮੱਸਿਆ ਹੈ। ਹਾਲਾਂਕਿ ਉਨ੍ਹਾਂ ਨੇ ਇਨ੍ਹਾਂ ਰਿਪੋਰਟਾਂ ਤੋਂ ਇਨਕਾਰ ਕੀਤਾ ਹੈ ਕਿ ਚੀਨ ਅਰੁਣਾਚਲ ਪ੍ਰਦੇਸ਼ ਵਿਚ 60 ਕਿਲੋਮੀਟਰ ਤੱਕ ਅੰਦਰ ਵੜ ਆਇਆ ਹੈ। ਰਿਜਿਜੂ ਨੇ ਕਿਹਾ ਕਿ ਹੱਦਬੰਦੀ ਨਾ ਹੋਣ ਕਰ ਕੇ ਸਰਹੱਦ ’ਤੇ ਇਹ ਸਮੱਸਿਆ ਹੈ। ਇਸ ਲਈ ਸਰਹੱਦੀ ਇਲਾਕਿਆਂ ਵਿਚ ਰਹਿ ਰਹੇ ਲੋਕ ਜੋ ਚਿੰਤਾ ਪ੍ਰਗਟਾ ਰਹੇ ਹਨ, ਉਹ ਸਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਚੀਨੀ ਫੌਜੀਆਂ ਦੇ ਭਾਰਤੀ ਖੇਤਰ ਵਿਚ ਦਾਖ਼ਲ ਹੋਣ ਦੀਆਂ ਖ਼ਬਰਾਂ ਬਾਰੇ ਗ਼ਲਤ ਜਾਣਕਾਰੀਆਂ ਫੈਲਾਉਣ ਦੇ ਖ਼ਿਲਾਫ ਚਿਤਾਵਨੀ ਵੀ ਦਿੱਤੀ। ਉਨ੍ਹਾਂ ਕਿਹਾ ਕਿ ਜੋ ਇਹ ਕਹਿ ਰਹੇ ਹਨ ਕਿ ਚੀਨ 60 ਕਿਲੋਮੀਟਰ ਤੱਕ ਭਾਰਤ ਵਿਚ ਵੜ ਆਇਆ ਹੈ ਅਤੇ ਵੀਡੀਓ ਸਾਂਝੀਆਂ ਕਰ ਰਹੇ ਹਨ, ਉਹ ਗ਼ੁੰਮਰਾਹਕੁੰਨ ਹਨ। ਸਮੱਸਿਆ ਸਿਰਫ਼ ਬਾਰਡਰ ’ਤੇ ਹੈ।

ਕਿਸੇ ਪਿੰਡ ’ਤੇ ਚੀਨ ਦਾ ਕਬਜ਼ਾ ਨਹੀਂ
ਰਿਜਿਜੂ ਨੇ ਕਿਹਾ ਕਿ ਇਸ ਸਥਿਤੀ ਨੂੰ ਇਸ ਤਰ੍ਹਾਂ ਨਹੀਂ ਦੱਸਿਆ ਜਾਣਾ ਚਾਹੀਦਾ ਕਿ ਚੀਨ ਨੇ ਭਾਰਤੀ ਪਿੰਡ ’ਤੇ ਕਬਜ਼ਾ ਕਰ ਲਿਆ ਹੈ। ਸਥਿਤੀ ਇਹ ਹੈ ਕਿ ਹੱਦਬੰਦੀ ਨਾ ਹੋਣ ਕਰ ਕੇ ਚੀਨੀ ਉਸ ਜ਼ਮੀਨ ’ਤੇ ਆਪਣਾ ਦਾਅਵਾ ਕਰ ਰਹੇ ਹਨ। ਇਸ ਲਈ ਅਜਿਹਾ ਬਿਲਕੁਲ ਨਹੀਂ ਹੈ ਕਿ ਚੀਨੀ ਆਏ ਅਤੇ ਕਬਜ਼ਾ ਕਰ ਲਿਆ। ਚੀਨ ਅਤੇ ਤਿੱਬਤ ਦੇ ਲੋਕਾਂ ਨੂੰ ਲੱਗਦਾ ਹੈ ਕਿ ਉਨ੍ਹਾਂ ਦੀ ਜ਼ਮੀਨ ਜ਼ਿਆਦਾ ਅੰਦਰ ਤੱਕ ਹੈ। ਇਸ ਲਈ ਇਹ ਸਿਰਫ਼ ਭੁਲੇਖੇ ਦੀ ਸਥਿਤੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਰਤੀਆਂ ਰੱਦ ਕਰਨ ਦੇ ਫ਼ੈਸਲੇ 'ਤੇ ਲੱਗੀ ਰੋਕ ! ਝਾਰਖੰਡ ਹਾਈਕੋਰਟ ਨੇ ਸੁਣਾਇਆ ਹੁਕਮ

ਭਰਤੀਆਂ ਰੱਦ ਕਰਨ ਦੇ ਫ਼ੈਸਲੇ 'ਤੇ ਲੱਗੀ ਰੋਕ ! ਝਾਰਖੰਡ ਹਾਈਕੋਰਟ ਨੇ ਸੁਣਾਇਆ ਹੁਕਮ

ਰੱਖਿਆ ਸਹਿਯੋਗ ਵਧਾਉਣਗੇ ਭਾਰਤ-ਜਾਪਾਨ, ਸਮੁੰਦਰੀ ਸੁਰੱਖਿਆ ਸਮਝੌਤੇ 'ਤੇ ਦਸਤਖ਼ਤ

ਰੱਖਿਆ ਸਹਿਯੋਗ ਵਧਾਉਣਗੇ ਭਾਰਤ-ਜਾਪਾਨ, ਸਮੁੰਦਰੀ ਸੁਰੱਖਿਆ ਸਮਝੌਤੇ 'ਤੇ ਦਸਤਖ਼ਤ

ਲੱਦਾਖ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਲੱਦਾਖ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਸਕੂਲ ਦੇ ਵਿਦਿਆਰਥੀਆਂ ਨੇ ਹੀ ਕਰ'ਤਾ ਪ੍ਰਿੰਸੀਪਲ ਦਾ ਕਤਲ ! ਇੰਝ ਖੁੱਲ੍ਹਿਆ ਭੇਤ

ਸਕੂਲ ਦੇ ਵਿਦਿਆਰਥੀਆਂ ਨੇ ਹੀ ਕਰ'ਤਾ ਪ੍ਰਿੰਸੀਪਲ ਦਾ ਕਤਲ ! ਇੰਝ ਖੁੱਲ੍ਹਿਆ ਭੇਤ

ਕਾਂਗਰਸ ਅੱਜ ਦੀ 'ਨਵੀਂ ਮੁਸਲਿਮ ਲੀਗ', ਵੰਦੇ ਮਾਤਰਮ ਦੇ 2 ਪੈਰੇ ਗਾਉਣ ਦੇ ਫੈਸਲੇ 'ਤੇ ਨਿਤੀਨ ਨਬੀਨ ਦਾ ਬਿਆਨ

ਕਾਂਗਰਸ ਅੱਜ ਦੀ 'ਨਵੀਂ ਮੁਸਲਿਮ ਲੀਗ', ਵੰਦੇ ਮਾਤਰਮ ਦੇ 2 ਪੈਰੇ ਗਾਉਣ ਦੇ ਫੈਸਲੇ 'ਤੇ ਨਿਤੀਨ ਨਬੀਨ ਦਾ ਬਿਆਨ

ਸੋਨੀਆ, ਖੜਗੇ, ਰਾਹੁਲ ਨੇ ਸਾਬਕਾ PM ਰਾਜੀਵ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ

ਸੋਨੀਆ, ਖੜਗੇ, ਰਾਹੁਲ ਨੇ ਸਾਬਕਾ PM ਰਾਜੀਵ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ

ਪੇਪਰ ਲੀਕ ਦੇ ਮੁਲਜ਼ਮਾਂ ਦੀ ਜਾਇਦਾਦ ਜ਼ਬਤ ਕਰਨ ਦੀ ਮੰਗ, SC ਨੇ ਕੇਂਦਰ-ਸੂਬਾ ਸਰਕਾਰਾਂ ਨੂੰ ਮੰਗਿਆ ਜਵਾਬ

ਪੇਪਰ ਲੀਕ ਦੇ ਮੁਲਜ਼ਮਾਂ ਦੀ ਜਾਇਦਾਦ ਜ਼ਬਤ ਕਰਨ ਦੀ ਮੰਗ, SC ਨੇ ਕੇਂਦਰ-ਸੂਬਾ ਸਰਕਾਰਾਂ ਨੂੰ ਮੰਗਿਆ ਜਵਾਬ

200 ਈ-ਬੱਸਾਂ ਦੇ ਸ਼ਾਮਲ ਹੋਣ ਨਾਲ ਦਿੱਲੀ ਦੇ ਬੱਸ ਫਲੀਟ 'ਚ 6800 ਹੋਈ ਬੱਸਾਂ ਦੀ ਗਿਣਤੀ: ਰੇਖਾ ਗੁਪਤਾ

200 ਈ-ਬੱਸਾਂ ਦੇ ਸ਼ਾਮਲ ਹੋਣ ਨਾਲ ਦਿੱਲੀ ਦੇ ਬੱਸ ਫਲੀਟ 'ਚ 6800 ਹੋਈ ਬੱਸਾਂ ਦੀ ਗਿਣਤੀ: ਰੇਖਾ ਗੁਪਤਾ

ਕੇਂਦਰੀ ਮੰਤਰੀ JP ਨੱਢਾ ਨੂੰ ਹਸਪਤਾਲ ਤੋਂ ਮਿਲੀ ਛੁੱਟੀ ! AIIMS 'ਚ ਕਰਵਾਇਆ ਗਿਆ ਸੀ ਦਾਖ਼ਲ

ਕੇਂਦਰੀ ਮੰਤਰੀ JP ਨੱਢਾ ਨੂੰ ਹਸਪਤਾਲ ਤੋਂ ਮਿਲੀ ਛੁੱਟੀ ! AIIMS 'ਚ ਕਰਵਾਇਆ ਗਿਆ ਸੀ ਦਾਖ਼ਲ

ਭਾਰੀ ਬਾਰਿਸ਼ ਕਾਰਨ ਨੁਕਸਾਨਿਆ ਗਿਆ ਵੈਲੀ ਬ੍ਰਿਜ, ਚੀਨ ਸਰਹੱਦ ਨਾਲ ਟੁੱਟਿਆ ਸੰਪਰਕ

ਭਾਰੀ ਬਾਰਿਸ਼ ਕਾਰਨ ਨੁਕਸਾਨਿਆ ਗਿਆ ਵੈਲੀ ਬ੍ਰਿਜ, ਚੀਨ ਸਰਹੱਦ ਨਾਲ ਟੁੱਟਿਆ ਸੰਪਰਕ