Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਰਾਸ਼ਟਰੀ

ਅਵਾਰਾ ਕੁੱਤਿਆਂ ਦਾ ਮੁੱਦਾ : ਸਰਕਾਰ ਨੇ 'ਆਪ' 'ਤੇ ਲਗਾਇਆ ਗਲਤ ਸੂਚਨਾ ਫੈਲਾਉਣ ਦਾ ਦੋਸ਼, FIR ਦਰਜ

02 ਜਨਵਰੀ, 2026 08:22 PM

ਨਵੀਂ ਦਿੱਲੀ : ਦਿੱਲੀ ਪੁਲਸ ਨੇ ਅਵਾਰਾ ਕੁੱਤਿਆਂ ਦੇ ਮਾਮਲਿਆਂ 'ਚ ਨੋਡਲ ਅਧਿਕਾਰੀਆਂ ਦੀ ਨਿਯੁਕਤੀ 'ਤੇ ਜਾਰੀ ਇਕ ਫਾਰਮ ਦੇ ਸੰਬੰਧ 'ਚ ਸੋਸ਼ਲ ਮੀਡੀਆ 'ਤੇ ਗਲਤ ਸੂਚਨਾ ਫੈਲਾਉਣ ਦੀ ਸਿੱਖਿਆ ਡਾਇਰੈਕਟੋਰੇਟ ਦੀ ਸ਼ਿਕਾਇਤ ਤੋਂ ਬਾਅਦ ਸ਼ੁੱਕਰਵਾਰ ਨੂੰ ਐੱਫਆਈਆਰ ਦਰਜ ਕੀਤੀ ਹੈ। ਦਿੱਲੀ ਦੇ ਸਿੱਖਿਆ ਮੰਤਰੀ ਆਸ਼ੀਸ਼ ਸੂਦ ਨੇ ਕਿਹਾ ਕਿ ਸਰਕਾਰ ਨੇ ਆਮ ਆਦਮੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਇਸ ਮੁੱਦੇ 'ਤੇ ਫੈਲਾਈਆਂ ਜਾ ਰਹੀਆਂ 'ਗਲਤ ਸੂਚਨਾਵਾਂ' ਖ਼ਿਲਾਫ਼ ਕਾਰਵਾਈ ਕਰਨ ਦਾ ਫ਼ੈਸਲਾ ਕੀਤਾ ਹੈ।

ਸਿੱਖਿਆ ਡਾਇਰੈਕਟੋਰੇਟ ਨੇ ਮਾਮਲੇ 'ਚ ਕਾਨੂੰਨੀ ਕਾਰਵਾਈ ਦੀ ਮੰਗ ਕਰਦੇ ਹੋਏ ਪੁਲਸ 'ਚ ਸ਼ਿਕਾਇਤ ਦਰਜ ਕਰਵਾਈ। ਇਸ ਸੰਬੰਧ 'ਚ ਬੀਐੱਨਐੱਸ ਦੀ ਧਾਰਾ 353 (1) (ਕਿਸੇ ਵੀ ਬਿਆਨ, ਝੂਠੀ ਸੂਚਨਾ, ਅਫਵਾਹ ਜਾਂ ਰਿਪੋਰਟ ਨੂੰ ਬਣਾਉਣਾ, ਪ੍ਰਕਾਸ਼ਿਤ ਕਰਨਾ ਜਾਂ ਪ੍ਰਸਾਰਿਤ ਕਰਨਾ, ਜਿਸ 'ਚ ਇਲੈਕਟ੍ਰਾਨਿਕ ਮਾਧਿਅਮਾਂ ਨਾਲ ਵੀ ਸ਼ਾਮਲ ਹੈ) ਅਤੇ 192 (ਦੰਗਾ ਭੜਕਾਉਣ ਦੇ ਇਰਾਦੇ ਨਾਲ ਜਾਣਬੁੱਝ ਕੇ ਉਕਸਾਉਣਾ ਆਦਿ ਦੰਗਾ ਕੀਤਾ ਜਾਂਦਾ ਹੈ) ਦੇ ਅਧੀਨ ਐੱਫਆਈਆਰ ਦਰਜ ਕੀਤੀ ਗਈ ਹੈ। ਸੂਦ ਨੇ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਕੇਜਰੀਵਾਲ ਨੇ ਪਹਿਲਾਂ ਸੋਸ਼ਲ ਮੀਡੀਆ 'ਤੇ ਇਕ ਸੰਦੇਸ਼ ਪੋਸਟ ਕੀਤਾ ਸੀ, ਜਿਸ 'ਚ ਦਾਅਵਾ ਕੀਤਾ ਗਿਆ ਸੀ ਕਿ ਦਿੱਲੀ ਦੇ ਅਧਿਆਪਕਾਂ ਨੂੰ ਬੱਚਿਆਂ ਨੂੰ ਪੜ੍ਹਾਉਣ ਦੀ ਬਜਾਏ ਅਵਾਰਾ ਕੁੱਤਿਆਂ ਦੀ ਗਿਣਤੀ ਕਰਨ ਲਈ ਕਿਹਾ ਜਾ ਰਿਹਾ ਹੈ। ਉਨ੍ਹਾਂ ਕਿਹਾ,''ਇਸ ਟਵੀਟ ਦੇ ਸੰਬੰਧ 'ਚ ਵੀਰਵਾਰ ਨੂੰ ਪੁਲਸ 'ਚ ਸ਼ਿਕਾਇਤ ਦਰਜ ਕਰਵਾਈ ਗਈ ਹੈ।'' ਸੂਦ ਨੇ ਆਮ ਆਦਮੀ ਪਾਰਟੀ ਦੇ ਨੇਤਾਵਾਂ 'ਤੇ ਜਾਣਬੁੱਝ ਕੇ ਜਨਤਾ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਐੱਫਆਈਆਰ ਦਰਜ ਹੋਣ ਤੋਂ ਬਾਅਦ ਪਾਰਟੀ ਖ਼ੁਦ ਨੂੰ ਪੀੜਤ ਵਜੋਂ ਪੇਸ਼ ਕਰਨਾ ਸ਼ੁਰੂ ਕਰ ਦੇਵੇਗੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ