Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਅਸਲਾ ਬਰਾਮਦੀ ਲਈ ਲੈ ਕੇ ਜਾ ਰਹੇ ਗੈਂਗਸਟਰ ਨੇ ਪੁਲਿਸ ਪਾਰਟੀ ਤੇ ਚਲਾਈ ਗੋਲੀ

13 ਨਵੰਬਰ, 2025 05:09 PM

ਬਟਾਲਾ ; ਪੁਲਿਸ ਥਾਣਾ ਸੇਖਵਾਂ ਵਲੋ ਗ੍ਰਿਫਤਾਰ ਕੀਤੇ ਗਏ ਇਕ ਨੌਜਵਾਨ ਵਿਜੇ ਕੋਲੋ ਇਕ ਪਿਸਟਲ ਬਰਾਮਦ ਹੋਇਆ ਸੀ ਉਸ ਨੇ ਪੁੱਛਗਿੱਛ ਚ ਦੱਸਿਆ ਕਿ ਉਸ ਦੇ ਸੰਬੰਧ ਮਲਕੀਤ ਸਿੰਘ ਨਾਲ ਹਨ ਅਤੇ ਉਹ ਵਿਦੇਸ਼ ਚ ਬੈਠੇ ਗੈਂਗਸਟਰ ਅੰਮ੍ਰਿਤ ਦਾਲਮ ਜੋ ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜੇ ਹਨ ਅਤੇ ਬਰਾਮਦ ਹੋਇਆ ਪਿਸਤਲ ਵਿਜੇ ਮਸੀਹ ਵੱਲੋਂ ਮਲਕੀਤ ਸਿੰਘ ਕੋਲੋ ਹੀ ਲਿਆ ਗਿਆ ਹੈ । ਡੀ ਐੱਸ ਪੀ ਬਟਾਲਾ ਸੰਜੀਵ ਕੁਮਾਰ ਨੇ ਦੱਸਿਆ ਕਿ ਅੱਜ ਮਲਕੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਤਾਂ ਉਸ ਨੇ ਦਸਿਆ ਕਿ ਉਸ ਕੋਲ ਇਕ ਪਿਸਟਲ ਹੈ ਜਿਸ ਦੀ ਰਿਕਵਰੀ ਲਈ ਪਿੰਡ ਕਲੇਰ ਕਲਾ ਨਹਿਰ ਕੰਢੇ ਮਲਕੀਤ ਨੂੰ ਲਿਆਂਦਾ ਤਾਂ ਉਸ ਨੇ ਪਿਸਟਲ ਕੱਢ ਪੁਲਿਸ ਤੇ ਦੋ ਫਾਇਰ ਕੀਤੇ ਅਤੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਮੌਕੇ ਤੇ ਪੁਲਿਸ ਨੇ ਵੀ ਜਵਾਬੀ ਫਾਇਰ ਗਿਆ । ਜੋ ਮਲਕੀਤ ਸਿੰਘ ਦੇ ਲੱਗਿਆ ਤੇ ਉਹ  ਗੋਲੀ ਲੱਗਣ ਨਾਲ  ਜ਼ਖ਼ਮੀ ਹੋ ਗਿਆ । ਡੀ ਐੱਸ ਪੀ ਨੇ ਦੱਸਿਆ ਕਿ ਮਲਕੀਤ ਸਿੰਘ ਦੇ ਖਿਲਾਫ ਪਹਿਲਾਂ ਵੀ ਕਈ ਫਿਰੌਤੀ ਅਤੇ ਫਾਇਰਿੰਗ ਦੀਆ ਵਾਰਦਾਤਾਂ ਦੇ ਮਾਮਲੇ ਦਰਜ ਹਨ ਅਤੇ ਇਹ ਜੱਗੂ ਭਗਵਾਨਪੁਰੀਆ ਅਤੇ ਉਸਦੇ ਸਾਥੀ ਅੰਮ੍ਰਿਤ ਦਾਲਮ ਜੋ ਵਿਦੇਸ਼ ਚ ਬੈਠ ਇਹ ਵਾਰਦਾਤਾ ਨੂੰ ਅੰਜਾਮ ਦੇਂਦੇ ਹੈ ਨਾਲ ਸਿੱਧੇ ਸੰਪਰਕ ਵਿੱਚ ਹੈ । ਉੱਥੇ ਹੀ ਫੋਰੇਂਸਿਕ ਟੀਮਾ ਅਤੇ ਪੁਲਿਸ ਵਲੋ ਅਗਲੀ ਜਾਂਚ ਕੀਤੀ ਜਾ ਰਹੀ ਹੈ । 

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ