Friday, October 16, 2026
BREAKING
• 'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ • LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ • ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ • CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ • ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ • ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ • ਹੁਣ ਨਹੀਂ ਬਚ ਸਕਣਗੇ ਤਸਕਰ! ਹਿਮਾਚਲ 'ਚ ਨਸ਼ੇ ਦੀ ਪਛਾਣ ਲਈ ਆਈ ਮੋਬਾਈਲ ਜਾਂਚ ਮਸ਼ੀਨ • ਧਰਮ ਬਦਲਣ ’ਤੇ ਨਹੀਂ ਲੈ ਸਕਦੇ ਰਾਖਵੇਂਕਰਨ ਦਾ ਲਾਭ : ਸੁਪਰੀਮ ਕੋਰਟ • ਪਰਵਿੰਦਰ ਝੋਟਾ ਕਤਲ ਮਾਮਲੇ 'ਚ ਕੇਂਦਰ ਸਰਕਾਰ ਦੀ ਐਂਟਰੀ ! ਅਮਿਤ ਸ਼ਾਹ ਨੇ ਦਿੱਤਾ ਵੱਡਾ ਬਿਆਨ • ਨਕਸਲਵਾਦ ਦਾ ਅੰਤ ਉਸ ਦੇ ਕਾਰਨ ਦਹਾਕਿਆਂ ਤੱਕ ਝੱਲੀ ਗਈ ਪੀੜ ਨੂੰ ਮਿਟਾ ਨਹੀਂ ਸਕਦਾ : ਸ਼ਾਹ

ਖੇਡ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

27 ਅਗਸਤ, 2026 06:55 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਓਲੰਪਿਕ ਵਿੱਚ ਭਾਰਤ ਦਾ ਪ੍ਰਦਰਸ਼ਨ ਤਾਂ ਹੀ ਸੁਧਰ ਸਕਦਾ ਹੈ ਜੇਕਰ ਦੇਸ਼ ਉਨ੍ਹਾਂ ਖੇਡਾਂ ਵਿੱਚ ਆਪਣੀ ਭਾਗੀਦਾਰੀ ਵਧਾਏ, ਜਿਨ੍ਹਾਂ ਵਿੱਚ ਇਸਨੇ ਪਹਿਲਾਂ ਕਦੇ ਹਿੱਸਾ ਨਹੀਂ ਲਿਆ। 'ਖੇਲੋ ਇੰਡੀਆ ਡਾਇਲਾਗ' ਲਈ ਵੱਖ-ਵੱਖ ਥਾਵਾਂ 'ਤੇ ਇਕੱਠੇ ਹੋਏ ਸੈਂਕੜੇ ਖਿਡਾਰੀਆਂ, ਵਿਦਿਆਰਥੀਆਂ ਅਤੇ ਵਲੰਟੀਅਰਾਂ ਨੂੰ ਵਰਚੁਅਲੀ ਸੰਬੋਧਨ ਕਰਦੇ ਪੀਐੱਮ ਮੋਦੀ ਨੇ ਕਿਹਾ ਕਿ ਖੇਡਾਂ ਪ੍ਰਤੀ ਉਨ੍ਹਾਂ ਦਾ ਦ੍ਰਿਸ਼ਟੀਕੋਣ ਸਿਰਫ਼ ਤਗਮੇ ਜਿੱਤਣ ਤੱਕ ਸੀਮਤ ਨਹੀਂ ਹੈ, ਸਗੋਂ ਖੇਡਾਂ ਨੂੰ ਰਾਸ਼ਟਰ ਨਿਰਮਾਣ ਪ੍ਰਕਿਰਿਆ ਦਾ ਅਨਿੱਖੜਵਾਂ ਅੰਗ ਬਣਾਉਣਾ ਹੈ।

ਮੋਦੀ ਨੇ ਕਿਹਾ, "ਓਲੰਪਿਕ ਵਿੱਚ ਬਹੁਤ ਸਾਰੀਆਂ ਵੱਖ-ਵੱਖ ਖੇਡਾਂ ਹਨ... ਭਾਰਤੀ ਟੀਮਾਂ ਉਨ੍ਹਾਂ ਵਿੱਚੋਂ ਅੱਧੀਆਂ ਵਿੱਚ ਵੀ ਹਿੱਸਾ ਨਹੀਂ ਲੈਂਦੀਆਂ।" ਉਨ੍ਹਾਂ ਨੇ ਇਸਨੂੰ "ਕੌੜੀ ਸੱਚਾਈ" ਕਿਹਾ। ਭਾਰਤ ਨੇ 2024 ਪੈਰਿਸ ਓਲੰਪਿਕ ਲਈ ਸੂਚੀਬੱਧ 32 ਖੇਡਾਂ ਵਿੱਚੋਂ 16 ਵਿੱਚ ਹਿੱਸਾ ਲਿਆ। ਉਨ੍ਹਾਂ ਕਿਹਾ, "ਅਸੀਂ ਕੁੱਲ ਮੈਡਲਾਂ ਦੀ ਗਿਣਤੀ ਦੇ ਵੱਡੇ ਹਿੱਸੇ ਲਈ ਮੁਕਾਬਲਾ ਵੀ ਨਹੀਂ ਕਰਦੇ। ਇਹ ਕਈ ਦਹਾਕਿਆਂ ਤੋਂ ਚੱਲ ਰਿਹਾ ਹੈ। ਦੁਨੀਆ ਦੇ ਹੋਰ ਦੇਸ਼ ਇਨ੍ਹਾਂ ਖੇਡਾਂ ਵਿੱਚ ਮੈਡਲ ਜਿੱਤਦੇ ਹਨ ਅਤੇ ਅਸੀਂ ਉਨ੍ਹਾਂ ਵਿਚ ਹਿੱਸਾ ਵੀ ਨਹੀਂ ਲੈਂਦੇ।" ਮੋਦੀ ਨੇ ਕਿਹਾ, "ਮੈਡਲਾਂ ਦੀ ਗਿਣਤੀ ਵਧਾਉਣ ਲਈ ਸਾਨੂੰ ਇਨ੍ਹਾਂ ਖੇਡਾਂ ਵਿੱਚ ਵੀ ਮੁਹਾਰਤ ਹਾਸਲ ਕਰਨੀ ਪਵੇਗੀ।"

15 ਅਗਸਤ ਨੂੰ ਆਪਣੇ ਸੁਤੰਤਰਤਾ ਦਿਵਸ ਦੇ ਮੌਕੇ ਦਿੱਤੇ ਭਾਸ਼ਣ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਓਲੰਪਿਕ ਵਿੱਚ ਭਾਰਤ ਦੀ ਭਾਗੀਦਾਰੀ ਵਧਾਉਣ ਲਈ ਪੰਜ ਤੋਂ 15 ਸਾਲ ਦੀ ਉਮਰ ਦੇ ਬੱਚਿਆਂ ਲਈ ਇੱਕ ਦੇਸ਼ ਵਿਆਪੀ ਪ੍ਰਤਿਭਾ ਖੋਜ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ, "ਇਸ 15 ਅਗਸਤ ਨੂੰ ਮੈਂ ਲਾਲ ਕਿਲ੍ਹੇ ਦੀ ਫਸੀਲ ਤੋਂ ਦੇਸ਼ ਲਈ ਭਾਰਤ ਦੇ ਖੇਡ ਦ੍ਰਿਸ਼ਟੀਕੋਣ ਨੂੰ ਪੇਸ਼ ਕੀਤਾ ਹੈ। ਜਦੋਂ ਮੈਂ ਖੇਡਾਂ ਬਾਰੇ ਗੱਲ ਕਰਦਾ ਹਾਂ, ਤਾਂ ਇਹ ਸਿਰਫ਼ ਤਗਮੇ ਜਿੱਤਣ ਬਾਰੇ ਨਹੀਂ ਹੁੰਦਾ।" ਮੋਦੀ ਨੇ ਕਿਹਾ, "ਇਹ ਵਿਕਸਤ ਭਾਰਤ ਦੇ ਨਿਰਮਾਣ ਵਿੱਚ ਭਾਰਤ ਦੀ ਖੇਡ ਸ਼ਕਤੀ ਅਤੇ ਯੁਵਾ ਸ਼ਕਤੀ ਨੂੰ ਇੱਕਠੇ ਜੋੜਨ ਦੀ ਮੁਹਿੰਮ ਹੈ।"

Have something to say? Post your comment

ਅਤੇ ਖੇਡ ਖਬਰਾਂ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ:  ਸ਼ੈਫਾਲੀ ਵਰਮਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ: ਸ਼ੈਫਾਲੀ ਵਰਮਾ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ