Wednesday, November 04, 2026
BREAKING
• ਸੁਨਾਮ ਦੇ ਐਮ ਡੀ ਪਬਲਿਕ ਸਕੂਲ ਦੇ ਬੱਚਿਆਂ ਵੱਲੋਂ ਹਰੀ ਦਿਵਾਲੀ ਮਨਾਉਣ ਦਾ ਦਿੱਤਾ ਸੁਨੇਹਾ • ਤਾਜ ਕਲੋਨੀ ਦੀਆਂ ਸੜਕਾਂ ਦੇ ਨਿਰਮਾਣ ਲਈ ਕਲੋਨੀ ਵਾਸੀਆਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਕੀਤਾ ਧੰਨਵਾਦ • ਮਰੀਜ਼ਾਂ ਨੂੰ ਸਮੇਂ ਸਿਰ ਅਤੇ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ : ਡਾ ਹਰੀਸ਼ ਕਿਰਪਾਲ  • ਈ.ਵੀ.ਐਮ. ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ 12 ਨਵੰਬਰ ਤੋਂ ਹੋਵੇਗੀ ਸ਼ੁਰੂ: ਡਿਪਟੀ ਕਮਿਸ਼ਨਰ • ਬੀ.ਐੱਲ.ਐੱਮ. ਗਰਲਜ਼ ਕਾਲਜ ਦੀ ਹੈਂਡਬਾਲ ਟੀਮ ਨੇ ਜਿੱਤਿਆ ਸਿਲਵਰ ਮੈਡਲ • ਮਠਿਆਈਆਂ ਵਿੱਚ ਮਨਮਰਜ਼ੀ ਦੇ ਰੰਗ ਪਾਉਣ ਵਾਲੇ ਹੋ ਜਾਣ ਸਾਵਧਾਨ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ • 'ਅਗਨੀਵੀਰਾਂ' ਲਈ ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ • ਟਰੰਪ ਦੀ ਹਾਰ ਮਗਰੋਂ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ ! ਲਗਾਤਾਰ 5ਵੇਂ ਦਿਨ ਵਾਧਾ ਲੈ ਕੇ ਹੋਇਆ ਬੰਦ • IND vs NZ: ਆਕਲੈਂਡ 'ਚ ਕੋਹਲੀ ਦਾ ਵਿਰਾਟ ਧਮਾਕਾ, ਸਚਿਨ ਨੂੰ ਪਛਾੜਿਆ, ਬਣਾਏ ਤਿੰਨ ਕੀਰਤੀਮਾਨ • ਸੰਗਰੂਰ ਵਿਖੇ ਇਨਸਾਫ਼ ਰੈਲੀ 'ਚ ਗਰਜੇ ਚਰਨਜੀਤ ਚੰਨੀ, ਬੋਲੇ-ਲੋਕਾਂ ਦਾ ਭਾਰੀ ਇਕੱਠ ਹੋਇਆ

ਪੰਜਾਬ

'ਅਸੀਂ ਪੰਜਾਬ ਜਿੱਤਾਂਗੇ ਤਾਂ ਪੂਰਾ ਭਾਰਤ ਜਿੱਤਾਂਗੇ', ਮਲਿੱਕਾਰੁਜਨ ਖੜਗੇ ਦਾ ਵੱਡਾ ਬਿਆਨ

04 ਨਵੰਬਰ, 2026 07:31 PM

ਸੰਗਰੂਰ : ਇੱਥੇ ਪੰਜਾਬ ਕਾਂਗਰਸ ਦੀ ਇਨਸਾਫ਼ ਰੈਲੀ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰੁਜਨ ਖੜਗੇ ਨੇ ਕਿਹਾ ਕਿ ਅੱਜ ਦਾ ਦਿਨ ਪੰਜਾਬੀਆਂ ਲਈ ਬੜਾ ਸ਼ੁੱਭ ਹੈ ਕਿਉਂਕਿ ਸਾਡਾ ਚੋਣ ਪ੍ਰਚਾਰ ਅੱਜ ਸੰਗਰੂਰ ਤੋਂ ਸ਼ੁਰੂ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦੀ ਏਕਤਾ ਕਾਇਮ ਰੱਖਣ ਦੀ ਲੋੜ ਹੈ। ਖੜਗੇ ਨੇ ਕਿਹਾ ਕਿ ਵੋਟ ਚੋਰੀ ਦੀ ਸਰਕਾਰ ਹਰ ਪਾਸੇ ਚੱਲ ਰਹੀ ਹੈ। ਉਨ੍ਹਾਂ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਜੇਕਰ ਅਸੀਂ ਪੰਜਾਬ ਜਿੱਤਾਂਗੇ ਤਾਂ ਪੂਰਾ ਭਾਰਤ ਜਿੱਤਾਂਗੇ, ਇਹ ਮੇਰਾ ਦਾਅਵਾ ਹੈ। ਜਿੱਤ ਇੱਥੋਂ ਸ਼ੁਰੂ ਹੋਣੀ ਚਾਹੀਦੀ ਹੈ ਅਤੇ ਇਸ ਲਈ ਸਾਨੂੰ ਮਿਲ ਕੇ ਰਹਿਣਾ ਪਵੇਗਾ ਕਿਉਂਕਿ ਸਾਡੇ ਦੇਸ਼ 'ਚ ਫੁੱਟ ਪਾਉਣ ਵਾਲੇ ਲੋਕ ਵੀ ਹਨ। ਉਨ੍ਹਾਂ ਕਿਹਾ ਕਿ ਪੰਡਿਤ ਜਵਾਹਰ ਲਾਲ ਨਹਿਰੂ ਵਲੋਂ ਬਣਾਈਆਂ ਗਈਆਂ ਚੰਗੀਆਂ ਸੰਸਥਾਵਾਂ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡਾ. ਬਾਬਾ ਸਾਹਿਬ ਅੰਬੇਡਕਰ ਨੇ ਵੋਟ ਦਾ ਅਧਿਕਾਰ ਦਿੱਤਾ ਅਤੇ ਸੰਵਿਧਾਨ ਲਿਖਿਆ।


ਉਨ੍ਹਾਂ ਕਿਹਾ ਕਿ ਜੇਕਰ ਤੁਹਾਡੇ ਕੋਲ ਵੋਟ ਦਾ ਅਧਿਕਾਰ ਨਹੀਂ ਹੈ ਤਾਂ ਤੁਸੀਂ ਕੁੱਝ ਵੀ ਨਹੀਂ ਕਰ ਸਕਦੇ। ਖੜਗੇ ਨੇ ਇਸ ਮੌਕੇ ਪੰਜਾਬ 'ਚ ਫੈਲੇ ਨਸ਼ਿਆਂ ਦਾ ਜ਼ਿਕਰ ਕਰਦਿਆਂ ਸੂਬਾ ਸਰਕਾਰ 'ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਨਸ਼ਾ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਇਸ 'ਤੇ ਪੂਰਾ ਨਹੀਂ ਉਤਰ ਸਕੀ। ਸੂਬੇ ਦੇ ਕਿਸਾਨ ਬਰਬਾਦ ਹੋ ਰਹੇ ਹਨ, ਨੌਜਵਾਨ ਨਸ਼ਿਆਂ ਕਾਰਨ ਮਰ ਰਹੇ ਹਨ ਅਤੇ ਇਹ ਇਕ ਚੰਗੀ ਸਰਕਾਰ ਦੀ ਨਿਸ਼ਾਨੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸੋਨੀਆ ਗਾਂਧੀ ਅਤੇ ਮਨਮੋਹਨ ਸਿੰਘ ਜੀ ਨੇ ਗਰੀਬਾਂ ਲਈ ਬਹੁਤ ਸਾਰੇ ਕੰਮ ਕੀਤੇ ਹਨ। ਮਨਰੇਗਾ ਸਣੇ ਹੋਰ ਵੀ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ।


ਖੜਗੇ ਨੇ ਕਿਹਾ ਕਿ ਜੋ ਲੋਕ ਦੇਸ਼ ਲਈ ਕੰਮ ਕਰਦੇ ਹਨ, ਉਨ੍ਹਾਂ ਨੂੰ ਭੁੱਲਣਾ ਨਹੀਂ ਚਾਹੀਦਾ।ਜਦੋਂ ਪਾਕਿਸਤਾਨ ਨਾਲ ਯੁੱਧ ਚੱਲ ਰਿਹਾ ਸੀ, ਉਦੋਂ ਤਤਕਾਲੀ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਨੇ 'ਜੈ ਜਵਾਨ, ਜੈ ਕਿਸਾਨ' ਦਾ ਨਾਅਰਾ ਲਾਇਆ, ਜੋ ਕਿ ਇੱਥੋਂ ਹੀ ਨਿਕਲਿਆ ਹੈ। ਖੜਗੇ ਨੇ ਕਿਹਾ ਕਿ ਪੰਜਾਬ ਦਾ ਭਵਿੱਖ ਪੰਜਾਬ ਜੀ ਜਨਤਾ ਤੈਅ ਕਰੇਗੀ, ਨਾ ਕਿ ਪੰਜਾਬ ਦੀ ਸਰਕਾਰ ਦਿੱਲੀ ਤੋਂ ਚੱਲੇਗੀ। ਉਨ੍ਹਾਂ ਨੇ ਲੋਕਾਂ ਨੂੰ ਕਾਂਗਰਸ ਨੂੰ ਅੱਗੇ ਲਿਆਉਣ ਦੀ ਅਪੀਲ ਕੀਤੀ।

 

Have something to say? Post your comment

ਅਤੇ ਪੰਜਾਬ ਖਬਰਾਂ

ਸੁਨਾਮ ਦੇ ਐਮ ਡੀ ਪਬਲਿਕ ਸਕੂਲ ਦੇ ਬੱਚਿਆਂ ਵੱਲੋਂ ਹਰੀ ਦਿਵਾਲੀ ਮਨਾਉਣ ਦਾ ਦਿੱਤਾ ਸੁਨੇਹਾ

ਸੁਨਾਮ ਦੇ ਐਮ ਡੀ ਪਬਲਿਕ ਸਕੂਲ ਦੇ ਬੱਚਿਆਂ ਵੱਲੋਂ ਹਰੀ ਦਿਵਾਲੀ ਮਨਾਉਣ ਦਾ ਦਿੱਤਾ ਸੁਨੇਹਾ

ਤਾਜ ਕਲੋਨੀ ਦੀਆਂ ਸੜਕਾਂ ਦੇ ਨਿਰਮਾਣ ਲਈ ਕਲੋਨੀ ਵਾਸੀਆਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਕੀਤਾ ਧੰਨਵਾਦ

ਤਾਜ ਕਲੋਨੀ ਦੀਆਂ ਸੜਕਾਂ ਦੇ ਨਿਰਮਾਣ ਲਈ ਕਲੋਨੀ ਵਾਸੀਆਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਕੀਤਾ ਧੰਨਵਾਦ

ਮਰੀਜ਼ਾਂ ਨੂੰ ਸਮੇਂ ਸਿਰ ਅਤੇ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ : ਡਾ ਹਰੀਸ਼ ਕਿਰਪਾਲ 

ਮਰੀਜ਼ਾਂ ਨੂੰ ਸਮੇਂ ਸਿਰ ਅਤੇ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ : ਡਾ ਹਰੀਸ਼ ਕਿਰਪਾਲ 

ਈ.ਵੀ.ਐਮ. ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ 12 ਨਵੰਬਰ ਤੋਂ ਹੋਵੇਗੀ ਸ਼ੁਰੂ: ਡਿਪਟੀ ਕਮਿਸ਼ਨਰ

ਈ.ਵੀ.ਐਮ. ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ 12 ਨਵੰਬਰ ਤੋਂ ਹੋਵੇਗੀ ਸ਼ੁਰੂ: ਡਿਪਟੀ ਕਮਿਸ਼ਨਰ

ਬੀ.ਐੱਲ.ਐੱਮ. ਗਰਲਜ਼ ਕਾਲਜ ਦੀ ਹੈਂਡਬਾਲ ਟੀਮ ਨੇ ਜਿੱਤਿਆ ਸਿਲਵਰ ਮੈਡਲ

ਬੀ.ਐੱਲ.ਐੱਮ. ਗਰਲਜ਼ ਕਾਲਜ ਦੀ ਹੈਂਡਬਾਲ ਟੀਮ ਨੇ ਜਿੱਤਿਆ ਸਿਲਵਰ ਮੈਡਲ

ਮਠਿਆਈਆਂ ਵਿੱਚ ਮਨਮਰਜ਼ੀ ਦੇ ਰੰਗ ਪਾਉਣ ਵਾਲੇ ਹੋ ਜਾਣ ਸਾਵਧਾਨ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਮਠਿਆਈਆਂ ਵਿੱਚ ਮਨਮਰਜ਼ੀ ਦੇ ਰੰਗ ਪਾਉਣ ਵਾਲੇ ਹੋ ਜਾਣ ਸਾਵਧਾਨ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਸੰਗਰੂਰ ਵਿਖੇ ਇਨਸਾਫ਼ ਰੈਲੀ 'ਚ ਗਰਜੇ ਚਰਨਜੀਤ ਚੰਨੀ, ਬੋਲੇ-ਲੋਕਾਂ ਦਾ ਭਾਰੀ ਇਕੱਠ ਹੋਇਆ

ਸੰਗਰੂਰ ਵਿਖੇ ਇਨਸਾਫ਼ ਰੈਲੀ 'ਚ ਗਰਜੇ ਚਰਨਜੀਤ ਚੰਨੀ, ਬੋਲੇ-ਲੋਕਾਂ ਦਾ ਭਾਰੀ ਇਕੱਠ ਹੋਇਆ

ਪਰਵਿੰਦਰ ਝੋਟਾ ਇਨਸਾਫ਼ ਕਮੇਟੀ ਨਾਲ ਮੀਟਿੰਗ ਕਰਨ ਪੁੱਜੇ ਸਪੀਕਰ ਤੇ ਕੈਬਨਿਟ ਮੰਤਰੀ

ਪਰਵਿੰਦਰ ਝੋਟਾ ਇਨਸਾਫ਼ ਕਮੇਟੀ ਨਾਲ ਮੀਟਿੰਗ ਕਰਨ ਪੁੱਜੇ ਸਪੀਕਰ ਤੇ ਕੈਬਨਿਟ ਮੰਤਰੀ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, 23 ਕਿਲੋ ਤੋਂ ਵੱਧ ਨਸ਼ਾ ਬਰਾਮਦ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, 23 ਕਿਲੋ ਤੋਂ ਵੱਧ ਨਸ਼ਾ ਬਰਾਮਦ

ਰਾਹੁਲ ਗਾਂਧੀ ਨੇ ਸਿੱਧੂ ਮੂਸੇਵਾਲਾ ਦੀ ਕੀਤੀ ਰੱਜ ਕੇ ਤਾਰੀਫ਼-'ਮੂਸੇਵਾਲਾ ਬਹੁਤ ਟੈਲੈਂਟਿਡ ਮੁੰਡਾ ਸੀ'

ਰਾਹੁਲ ਗਾਂਧੀ ਨੇ ਸਿੱਧੂ ਮੂਸੇਵਾਲਾ ਦੀ ਕੀਤੀ ਰੱਜ ਕੇ ਤਾਰੀਫ਼-'ਮੂਸੇਵਾਲਾ ਬਹੁਤ ਟੈਲੈਂਟਿਡ ਮੁੰਡਾ ਸੀ'