Wednesday, April 30, 2025
BREAKING
ਸ਼ੇਅਰ ਬਾਜ਼ਾਰ : ਸੈਂਸੈਕਸ 70 ਅੰਕ ਚੜ੍ਹਿਆ ਤੇ ਨਿਫਟੀ 24,335 ਦੇ ਪੱਧਰ 'ਤੇ ਹੋਇਆ ਬੰਦ ਵੱਡੀ ਖਬਰ; ਰੈਪਰ ਬਾਦਸ਼ਾਹ ਖਿਲਾਫ ਦਰਜ ਹੋਈ FIR, ਜਾਣੋ ਕੀ ਹੈ ਪੂਰਾ ਮਾਮਲਾ ਹੁਣ ਪ੍ਰਤਾਪ ਸਿੰਘ ਬਾਜਵਾ ਪੁੱਜੇ ਹਾਈਕੋਰਟ, ਜਾਣੋ ਕਿਸ ਮਾਮਲੇ ਨੂੰ ਲੈ ਕੇ ਛਿੜਿਆ ਵਿਵਾਦ PM ਮੋਦੀ ਨੇ ਕਾਰਨੀ ਨੂੰ ਪ੍ਰਧਾਨ ਮੰਤਰੀ ਚੁਣੇ ਜਾਣ 'ਤੇ ਦਿੱਤੀ ਵਧਾਈ ਪੰਜਾਬ ਦੇ ਪਾਣੀਆਂ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ, ਭਾਜਪਾ 'ਤੇ ਵਿੰਨ੍ਹਿਆ ਨਿਸ਼ਾਨਾ (ਵੀਡੀਓ) ਪਹਿਲਗਾਮ ਮਾਮਲੇ 'ਚ ਹੁਣ ਹੋਵੇਗੀ ਵੱਡੀ ਕਾਰਵਾਈ ! ਕੇਂਦਰ ਸਰਕਾਰ ਨੇ ਪਹਿਲੀ ਵਾਰ ਸੱਦੀ ਕੈਬਨਿਟ ਮੀਟਿੰਗ ਲਗਾਤਾਰ ਜ਼ਹਿਰ ਉਗਲ ਰਹੇ ਪਾਕਿ ਰੱਖਿਆ ਮੰਤਰੀ ਖਵਾਜਾ ਆਸਿਫ਼ ਦਾ 'X' ਅਕਾਊਂਟ ਭਾਰਤ 'ਚ ਬੈਨ ਕੈਨੇਡਾ ਚੋਣਾਂ: ਰਿਕਾਰਡ 22 ਪੰਜਾਬੀਆਂ ਨੇ ਗੱਡੇ ਜਿੱਤ ਦੇ ਝੰਡੇ ਪੰਜਾਬ 'ਚ ਦੁੱਧ ਹੋਇਆ ਮਹਿੰਗਾ, ਜਾਣੋ ਨਵੇਂ ਰੇਟ 14 ਸਾਲਾਂ ਦਾ ਮੁੰਡਾ ਕਿੰਝ ਬਣ ਗਿਆ IPL ਦਾ ਉੱਭਰਦਾ ਸਿਤਾਰਾ? ਜਾਣੋ ਕਿਵੇਂ ਮਿਲਿਆ ਇੰਨਾ ਵੱਡਾ ਪਲੇਟਫ਼ਾਰਮ

ਚੰਡੀਗੜ੍ਹ

ਅਹਿਮ ਖ਼ਬਰ: ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਡਰੈੱਸ ਕੋਡ ਹੋਇਆ ਲਾਜ਼ਮੀ, ਜਾਰੀ ਹੋਏ ਨਵੇਂ ਹੁਕਮ

27 ਅਪ੍ਰੈਲ, 2025 05:42 PM

ਚੰਡੀਗੜ੍ਹ : ਹੁਣ ਤੱਕ ਸਿਰਫ਼ ਵਿਦਿਆਰਥੀਆਂ ਨੂੰ ਹੀ ਵਰਦੀ 'ਚ ਵੇਖਦੇ ਸੀ ਪਰ ਹੁਣ ਚੰਡੀਗੜ੍ਹ ਨੇ ਇਤਿਹਾਸ ਰਚ ਦਿੱਤਾ। ਦੇਸ਼ ਦਾ ਪਹਿਲਾ ਸ਼ਹਿਰ ਬਣ ਗਿਆ ਹੈ, ਜਿੱਥੇ ਸਰਕਾਰੀ ਸਕੂਲਾਂ ਦੇ ਅਧਿਆਪਕ ਵੀ ਵਰਦੀ ਪਾ ਕੇ ਪਾਠ ਪੜ੍ਹਾਉਣਗੇ। ਸ਼ਹਿਰ ਦੇ ਸਰਕਾਰੀ ਸਕੂਲਾਂ ’ਚ ਸ਼ਨੀਵਾਰ ਨੂੰ ਵਿਲੱਖਣ ਪਰੰਪਰਾ ਦੀ ਸ਼ੁਰੂਆਤ ਹੋ ਚੁੱਕੀ ਹੈ। ਹੁਣ ਸਾਰੇ 115 ਸਰਕਾਰੀ ਸਕੂਲਾਂ ਦੇ ਅਧਿਆਪਕ ਵਰਦੀ ਪਾ ਕੇ ਸਕੂਲ ਆਉਣਗੇ। ਇਸ ਤਹਿਤ ਮਹਿਲਾ ਮੁਲਾਜ਼ਮ ਸਾੜੀ ਜਾਂ ਸਲਵਾਰ ਕਮੀਜ਼ ਪਹਿਨਣਗੇ ਜਦਕਿ ਪੁਰਸ਼ ਪੈਂਟ-ਕਮੀਜ਼ ਪਹਿਨਣਗੇ।

ਧਨਾਸ ਦੇ ਪੀ. ਐੱਮ. ਸਰਕਾਰੀ ਮਾਡਲ ਸੀਨੀਅਰ ਸਕੂਲ ਤੋਂ ਇਸ ਦੀ ਸ਼ੁਰੂਆਤ ਕੀਤੀ ਗਈ। ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਸਕੂਲਾਂ ’ਚ ਅਧਿਆਪਕ ਵਰਦੀ ’ਚ ਨਜ਼ਰ ਆਉਣਗੇ। ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਨਵੀਂ ਵਰਦੀ ਲਾਂਚ ਕੀਤੀ ਗਈ। ਇਸ ਮੌਕੇ ਪ੍ਰਸ਼ਾਸਕ ਨੇ ਕਿਹਾ ਕਿ ਇਸ ਡਰੈੱਸ ਕੋਡ ਦਾ ਉਦੇਸ਼ ਪੇਸ਼ੇਵਰਤਾ ਨੂੰ ਵਧਾਉਣਾ ਅਤੇ ਪੜ੍ਹਾਈ ਲਈ ਵਧੇਰੇ ਅਨੁਕੂਲ ਮਾਹੌਲ ਬਣਾਉਣਾ ਹੈ।

ਇਹ ਸਤਿਕਾਰ, ਸਮਾਨਤਾ ਅਤੇ ਪੇਸ਼ੇਵਰਤਾ ਦਾ ਨਵਾਂ ਚਿੰਨ੍ਹ
ਲਾਗੂ ਡਰੈੱਸ ਕੋਡ ’ਚ ਮਹਿਲਾ ਅਧਿਆਪਕਾਂ ਲਈ ਦੋ ਅਤੇ ਪੁਰਸ਼ਾਂ ਲਈ ਸਿਰਫ਼ ਇਕ ਬਦਲ ਹੈ। ਸਾੜੀ ਤੋਂ ਇਲਾਵਾ ਮਹਿਲਾ ਅਧਿਆਪਕਾਂ ਡਿਜ਼ਾਈਨ ਕੀਤੀ ਸਲਵਾਰ ਕਮੀਜ਼ ਪਹਿਨ ਸਕਦੀਆਂ ਹਨ ਜਦਕਿ ਪੁਰਸ਼ ਅਧਿਆਪਕਾਂ ਨੂੰ ਪੈਂਟ-ਕਮੀਜ਼ ਪਾਉਣੀ ਪਵੇਗੀ। ਕਟਾਰੀਆ ਨੇ ਪਹਿਲਕਦਮੀ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਬਦਲਾਅ ਅਧਿਆਪਕਾਂ ’ਚ ਸਤਿਕਾਰ ਅਤੇ ਏਕਤਾ ਦੀ ਭਾਵਨਾ ਨੂੰ ਵਧਾਏਗਾ। ਸਮਾਨ ਪਹਿਰਾਵਾ ਕੋਡ ਨਾ ਸਿਰਫ਼ ਸਮਾਨਤਾ ਨੂੰ ਉਤਸ਼ਾਹਤ ਕਰਦਾ ਹੈ ਸਗੋਂ ਮਾਣ ਅਤੇ ਪੇਸ਼ੇਵਰਤਾ ਦੀ ਭਾਵਨਾ ਵੀ ਪੈਦਾ ਕਰਦਾ ਹੈ।

ਡਰੈੱਸ ਕੋਡ ਲਾਗੂ ਕਰਨ ਲਈ ਸਮਾਂ-ਸੀਮਾ ਨਿਰਧਾਰਤ
ਸਿੱਖਿਆ ਵਿਭਾਗ ਇਸ ਸਾਲ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਸਰਕਾਰੀ ਸਕੂਲਾਂ ’ਚ ਇਸ ਪਹਿਲ ਨੂੰ ਲਾਗੂ ਕਰੇਗਾ। ਅਧਿਆਪਕ ਨਿਰਧਾਰਤ ਸਮਾਂ ਸੀਮਾ ਅੰਦਰ ਸਾਰਿਆਂ ਲਈ ਡਰੈੱਸ ਕੋਡ ’ਚ ਡਿਜ਼ਾਈਨ ਕੀਤੇ ਕੱਪੜੇ ਪ੍ਰਾਪਤ ਕਰਨਗੇ। ਸਾਰੇ ਅਧਿਆਪਕਾਂ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਆਪਣੀਆਂ ਵਰਦੀਆਂ ਪਹਿਨਣੀਆਂ ਪੈਣਗੀਆਂ ਹਨ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਰਿਸ਼ਵਤ ਲੈਣ ਦੇ ਦੋਸ਼ ’ਚ ਚੰਡੀਗੜ੍ਹ ਹਾਊਸਿੰਗ ਬੋਰਡ ਦੇ ਸਾਬਕਾ ਸੀਨੀਅਰ ਅਸਿਸਟੈਂਟ ਨੂੰ ਸਜ਼ਾ

ਰਿਸ਼ਵਤ ਲੈਣ ਦੇ ਦੋਸ਼ ’ਚ ਚੰਡੀਗੜ੍ਹ ਹਾਊਸਿੰਗ ਬੋਰਡ ਦੇ ਸਾਬਕਾ ਸੀਨੀਅਰ ਅਸਿਸਟੈਂਟ ਨੂੰ ਸਜ਼ਾ

PU ਹੋਸਟਲ ਦੀ ਮੈੱਸ ’ਚ ਫਿਰ ਮਿਲੀਆਂ ਗਲੀਆਂ-ਸੜੀਆਂ ਸਬਜ਼ੀਆਂ, ਲਿਆ ਗਿਆ ਐਕਸ਼ਨ

PU ਹੋਸਟਲ ਦੀ ਮੈੱਸ ’ਚ ਫਿਰ ਮਿਲੀਆਂ ਗਲੀਆਂ-ਸੜੀਆਂ ਸਬਜ਼ੀਆਂ, ਲਿਆ ਗਿਆ ਐਕਸ਼ਨ

ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਪੰਚਕੂਲਾ ਵਿੱਚ ਰੋਜ਼ਗਾਰ ਮੇਲੇ ਦੇ 15ਵੇਂ ਪੜਾਅ ਦੌਰਾਨ 56 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ

ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਪੰਚਕੂਲਾ ਵਿੱਚ ਰੋਜ਼ਗਾਰ ਮੇਲੇ ਦੇ 15ਵੇਂ ਪੜਾਅ ਦੌਰਾਨ 56 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ

ਵੱਡਾ ਫੇਰਬਦਲ: ਹਾਈਕੋਰਟ ਵੱਲੋਂ 132 ਜੱਜਾਂ ਦੇ ਤਬਾਦਲੇ, List 'ਚ ਵੇਖੋ ਪੂਰੇ ਨਾਂ

ਵੱਡਾ ਫੇਰਬਦਲ: ਹਾਈਕੋਰਟ ਵੱਲੋਂ 132 ਜੱਜਾਂ ਦੇ ਤਬਾਦਲੇ, List 'ਚ ਵੇਖੋ ਪੂਰੇ ਨਾਂ

ਖ਼ਤਰੇ ਦੀ ਘੰਟੀ! ਤੇਜ਼ੀ ਨਾਲ ਵੱਧ ਰਹੀ ਇਹ ਬਿਮਾਰੀ, PGI ਦੇ ਡਾਕਟਰ ਨੇ ਦਿੱਤੀ ਚਿਤਾਵਨੀ, ਸਮੇਂ ਸਿਰ ਇਲਾਜ ਨਾ ਹੋਵੇ ਤਾਂ...

ਖ਼ਤਰੇ ਦੀ ਘੰਟੀ! ਤੇਜ਼ੀ ਨਾਲ ਵੱਧ ਰਹੀ ਇਹ ਬਿਮਾਰੀ, PGI ਦੇ ਡਾਕਟਰ ਨੇ ਦਿੱਤੀ ਚਿਤਾਵਨੀ, ਸਮੇਂ ਸਿਰ ਇਲਾਜ ਨਾ ਹੋਵੇ ਤਾਂ...

ਸੈਕਟਰ-24 ਤੋਂ ਨਸ਼ੀਲਾ ਪਦਾਰਥ ਵੇਚਣ ਵਾਲਾ ਗ੍ਰਿਫ਼ਤਾਰ

ਸੈਕਟਰ-24 ਤੋਂ ਨਸ਼ੀਲਾ ਪਦਾਰਥ ਵੇਚਣ ਵਾਲਾ ਗ੍ਰਿਫ਼ਤਾਰ

ਹਰਭਜਨ ਸਿੰਘ ਈ.ਟੀ.ਓ. ਨੇ ਵਿੱਤੀ ਸਾਲ 2025-26  ਦੇ ਕਾਰਜ ਪ੍ਰੋਗਰਾਮ ਨੂੰ ਅੰਤਿਮ ਰੂਪ ਦੇਣ ਲਈ ਵਿਭਾਗੀ ਕਾਰਜਪ੍ਰਣਾਲੀ ਦੀ ਲੜੀਵਾਰ ਸਮੀਖਿਆ ਕੀਤੀ

ਹਰਭਜਨ ਸਿੰਘ ਈ.ਟੀ.ਓ. ਨੇ ਵਿੱਤੀ ਸਾਲ 2025-26 ਦੇ ਕਾਰਜ ਪ੍ਰੋਗਰਾਮ ਨੂੰ ਅੰਤਿਮ ਰੂਪ ਦੇਣ ਲਈ ਵਿਭਾਗੀ ਕਾਰਜਪ੍ਰਣਾਲੀ ਦੀ ਲੜੀਵਾਰ ਸਮੀਖਿਆ ਕੀਤੀ

ਆਸ਼ੀਰਵਾਦ ਸਕੀਮ ਹੇਠ ਪੰਜਾਬ ਸਰਕਾਰ ਵੱਲੋਂ ਐਸ.ਸੀ ਅਤੇ ਬੀ.ਸੀ ਵਰਗਾਂ ਨੂੰ 301.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ - ਡਾ. ਬਲਜੀਤ ਕੌਰ

ਆਸ਼ੀਰਵਾਦ ਸਕੀਮ ਹੇਠ ਪੰਜਾਬ ਸਰਕਾਰ ਵੱਲੋਂ ਐਸ.ਸੀ ਅਤੇ ਬੀ.ਸੀ ਵਰਗਾਂ ਨੂੰ 301.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ - ਡਾ. ਬਲਜੀਤ ਕੌਰ

ਗੁਰਪਤਵੰਤ ਪੰਨੂ 'ਤੇ ਗਿਆਸਪੁਰਾ ਦਾ ਤਿੱਖਾ ਹਮਲਾ -

ਗੁਰਪਤਵੰਤ ਪੰਨੂ 'ਤੇ ਗਿਆਸਪੁਰਾ ਦਾ ਤਿੱਖਾ ਹਮਲਾ - "ਨਫਰਤ ਫੈਲਾਉਣ ਵਾਲਾ ਸਿੱਖ ਨਹੀਂ ਹੋ ਸਕਦਾ, ਪੰਨੂ ਨੂੰ ਸਿੱਖ ਧਰਮ ਨਾਲ ਜੋੜਨਾ ਗ਼ਲਤ!"

ਸਿੱਖਿਆ ਵਿਭਾਗ ਨੇ ਬਦਲੇ ਨਿਯਮ, ਦਾਖਲਿਆਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ

ਸਿੱਖਿਆ ਵਿਭਾਗ ਨੇ ਬਦਲੇ ਨਿਯਮ, ਦਾਖਲਿਆਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ