Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

ਅਹਿਮਦਾਬਾਦ ਜਹਾਜ਼ ਹਾਦਸਾ: CM ਰੂਪਾਨੀ ਦਾ Lucky ਨੰਬਰ '1206' ਹੀ ਬਣਿਆ Unlucky

13 ਜੂਨ, 2025 05:47 PM

ਅਹਿਮਦਾਬਾਦ : ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ 1206 ਨੂੰ ਆਪਣਾ ਲੱਕੀ ਨੰਬਰ ਮੰਨਦੇ ਸਨ ਅਤੇ ਉਨ੍ਹਾਂ ਨੇ ਸਾਲਾਂ ਤੋਂ ਆਪਣੇ ਸਾਰੇ ਵਾਹਨਾਂ ਦਾ ਰਜਿਸਟ੍ਰੇਸ਼ਨ ਨੰਬਰ ਇਹੋ ਰੱਖਿਆ ਸੀ। ਇਹ ਨੰਬਰ ਹੁਣ ਭਾਰਤ ਦੇ ਇਤਿਹਾਸ ਦੇ ਸਭ ਤੋਂ ਭਿਆਨਕ ਜਹਾਜ਼ ਹਾਦਸਿਆਂ 'ਚੋਂ ਇਕ ਦਾ ਸਮਾਨਾਰਥੀ ਬਣ ਗਿਆ ਹੈ, ਜਿਸ ਵਿਚ ਵੀਰਵਾਰ ਨੂੰ ਰੂਪਾਨੀ ਅਤੇ 264 ਹੋਰ ਲੋਕਾਂ ਦੀ ਜਾਨ ਚਲੀ ਗਈ ਸੀ। ਰੂਪਾਨੀ ਉਨ੍ਹਾਂ 242 ਲੋਕਾਂ 'ਚ ਸ਼ਾਮਲ ਸਨ ਜੋ ਲੰਡਨ ਜਾਣ ਵਾਲੀ ਏਅਰ ਇੰਡੀਆ ਦੀ ਉਡਾਣ ਵਿਚ ਸਵਾਰ ਸਨ। ਇਹ ਉਡਾਣ ਵੀਰਵਾਰ ਦੁਪਹਿਰ ਨੂੰ ਸਰਦਾਰ ਵੱਲਭਭਾਈ ਪਟੇਲ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਮੇਘਨਾਨੀ ਨਗਰ ਖੇਤਰ ਵਿਚ ਇਕ ਮੈਡੀਕਲ ਕਾਲਜ ਅਤੇ ਹੋਸਟਲ ਦੀ ਇਮਾਰਤ ਨਾਲ ਟਕਰਾ ਗਈ ਸੀ।

ਸਾਬਕਾ ਮੁੱਖ ਮੰਤਰੀ 1206 ਨੂੰ ਆਪਣਾ ਲੱਕੀ ਨੰਬਰ ਮੰਨਦੇ ਸਨ ਪਰ ਹੁਣ 12 ਜੂਨ (12/06) ਦੀ ਤਾਰੀਖ ਉਨ੍ਹਾਂ ਦੀ ਆਖਰੀ ਯਾਤਰਾ ਦੀ ਤਾਰੀਖ ਬਣ ਗਈ। ਰੂਪਾਨੀ ਦੇ ਜੱਦੀ ਸ਼ਹਿਰ ਰਾਜਕੋਟ ਦੇ ਲੋਕ ਉਨ੍ਹਾਂ ਨੂੰ ਉਨ੍ਹਾਂ ਦੀ ਕਾਰ 'ਤੇ 1206 ਨੰਬਰ ਨਾਲ ਪਛਾਣਦੇ ਸਨ। ਰਾਜਕੋਟ ਦੇ ਸਥਾਨਕ ਲੋਕਾਂ ਅਤੇ ਪੱਤਰਕਾਰਾਂ ਮੁਤਾਬਕ ਰੂਪਾਨੀ ਦੇ ਸਕੂਟਰ ਅਤੇ ਕਾਰਾਂ ਦਾ ਇਹੀ ਨੰਬਰ ਸੀ। ਰੂਪਾਨੀ ਲੰਡਨ ਵਿਚ ਆਪਣੀ ਧੀ ਦੇ ਘਰ ਜਾ ਰਹੇ ਸਨ, ਜਿੱਥੇ ਉਨ੍ਹਾਂ ਦੀ ਪਤਨੀ ਅੰਜਲੀਬੇਨ ਪਹਿਲਾਂ ਹੀ ਰਹਿ ਰਹੀ ਹੈ। ਉਹ ਭਾਜਪਾ ਦੀ ਇਕ ਸਰਗਰਮ ਮੈਂਬਰ ਵੀ ਹੈ। ਅੰਜਲੀਬੇਨ ਸ਼ੁੱਕਰਵਾਰ ਸਵੇਰੇ ਗਾਂਧੀਨਗਰ ਪਹੁੰਚੀ। ਗੁਜਰਾਤ ਪ੍ਰਦੇਸ਼ ਭਾਜਪਾ ਮੁਖੀ ਅਤੇ ਕੇਂਦਰੀ ਜਲ ਸ਼ਕਤੀ ਮੰਤਰੀ ਸੀ. ਆਰ. ਪਾਟਿਲ ਨੇ ਵੀਰਵਾਰ ਨੂੰ ਜਹਾਜ਼ ਹਾਦਸੇ ਵਿਚ ਰੂਪਾਨੀ ਦੀ ਮੌਤ ਦੀ ਪੁਸ਼ਟੀ ਕੀਤੀ। 68 ਸਾਲਾ ਨੇਤਾ ਆਪਣੇ ਸ਼ਾਂਤ ਸੁਭਾਅ ਅਤੇ ਦ੍ਰਿੜ ਪ੍ਰਸ਼ਾਸਨਿਕ ਸ਼ੈਲੀ ਲਈ ਜਾਣੇ ਜਾਂਦੇ ਸਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ