Tuesday, October 27, 2026
BREAKING
• ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ. • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ • ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ • ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ • PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ • ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ • ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ • ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ E100 ਫਿਊਲ ! ਕੇਂਦਰ ਸਰਕਾਰ ਨੇ ਕਰ'ਤਾ ਐਲਾਨ • ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਰਾਸ਼ਟਰੀ

ਅੰਡੇਮਾਨ 'ਚ ਬਣਿਆ ਵਰਲਡ ਰਿਕਾਰਡ, ਸਮੁੰਦਰ 'ਚ ਲਹਿਰਾਇਆ ਗਿਆ ਦੁਨੀਆ ਦਾ ਸਭ ਤੋਂ ਵੱਡਾ ਤਿਰੰਗਾ

02 ਮਈ, 2026 07:12 PM

ਅੰਡੇਮਾਨ ਅਤੇ ਨਿਕੋਬਾਰ ਪ੍ਰਸ਼ਾਸਨ ਨੇ ਸ਼ਨੀਵਾਰ ਨੂੰ ਰਾਧਾਨਗਰ ਬੀਚ 'ਤੇ ਪਾਣੀ ਦੇ ਅੰਦਰ ਦੁਨੀਆ ਦਾ ਸਭ ਤੋਂ ਵੱਡਾ ਰਾਸ਼ਟਰੀ ਝੰਡਾ ਲਹਿਰਾ ਕੇ ਨਵਾਂ 'ਗਿਨੀਜ਼ ਵਰਲਡ ਰਿਕਾਰਡ' ਬਣਾਇਆ। ਇਹ ਵਿਸ਼ਾਲ ਤਿਰੰਗਾ ਸਵਰਾਜ ਦੀਪ (ਹੈਵਲਾਕ ਆਈਲੈਂਡ) 'ਚ ਸਮੁੰਦਰ ਦੇ ਅੰਦਰ ਇਕ ਜਟਿਲ ਮੁਹਿੰਮ ਦੇ ਅਧੀਨ ਲਹਿਰਾਇਆ ਗਿਆ, ਜਿਸ 'ਚ ਕਈ ਏਜੰਸੀਆਂ ਅਤੇ ਸਿਖਲਾਈ ਪ੍ਰਾਪਤ ਗੋਤਾਖੋਰਾਂ ਨੇ ਹਿੱਸਾ ਲਿਆ। ਇਸ ਤਿਰੰਗੇ ਦੀ ਲੰਬਾਈ 60 ਮੀਟਰ ਹੈ ਅਤੇ ਚੌੜਾਈ 40 ਮੀਟਰ ਹੈ। ਇਸ ਸਮਾਗਮ ਨੂੰ ਦੇਖਣ ਲਈ ਲੈਫਟੀਨੈਂਟ ਗਵਰਨਰ ਡੀ.ਕੇ. ਜੋਸ਼ੀ, ਮੁੱਖ ਸਕੱਤਰ ਚੰਦਰ ਭੂਸ਼ਣ ਕੁਮਾਰ ਅਤੇ ਪੁਲਸ ਡਾਇਰੈਕਟਰ ਜਨਰਲ ਐੱਚ.ਐੱਸ. ਧਾਲੀਵਾਲ ਸਮੇਤ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ।

 

ਅੰਡੇਮਾਨ ਅਤੇ ਨਿਕੋਬਾਰ ਪੁਲਸ, ਜੰਗਲਾਤ ਵਿਭਾਗ, ਭਾਰਤੀ ਜਲ ਸੈਨਾ ਅਤੇ ਭਾਰਤੀ ਤੱਟ ਰੱਖਿਅਕਾਂ ਦੇ ਕਰਮਚਾਰੀਆਂ ਦੇ ਨਾਲ-ਨਾਲ ਵੱਖ-ਵੱਖ ਗੋਤਾਖੋਰੀ ਕੇਂਦਰਾਂ ਦੇ ਗੋਤਾਖੋਰਾਂ ਨੇ ਪਾਣੀ ਦੇ ਅੰਦਰ ਝੰਡਾ ਲਹਿਰਾਉਣ ਦੀ ਇਸ ਜਟਿਲ ਮੁਹਿੰਮ ਨੂੰ ਸਫ਼ਲ ਬਣਾਉਣ 'ਚ ਸਹਿਯੋਗ ਕੀਤਾ। ਸਵੇਰੇ 10:35 ਵਜੇ, ਗਿਨੀਜ਼ ਵਰਲਡ ਰਿਕਾਰਡ ਦੇ ਨਿਰਣਾਇਕ ਰਿਸ਼ੀ ਨਾਥ ਨੇ ਰਸਮੀ ਤੌਰ 'ਤੇ ਇਸ ਉਪਲੱਬਧੀ ਦੀ ਪੁਸ਼ਟੀ ਕੀਤੀ ਅਤੇ ਜੋਸ਼ੀ ਨੂੰ ਪ੍ਰਮਾਣ ਪੱਤਰ ਪ੍ਰਦਾਨ ਕੀਤਾ। ਸਭਾ ਨੂੰ ਸੰਬੋਧਨ ਕਰਦੇ ਹੋਏ, ਜੋਸ਼ੀ ਨੇ ਇਸ ਉਪਲੱਬਧੀ ਨੂੰ ਟਾਪੂਆਂ ਦੀਆਂ ਵਿਲੱਖਣ ਪ੍ਰਾਪਤੀਆਂ 'ਚ ਇਕ ਮਹੱਤਵਪੂਰਨ ਪਲ ਦੱਸਦੇ ਹੋਏ ਇਸ 'ਚ ਸ਼ਾਮਲ ਲੋਕਾਂ ਦੇ ਤਾਲਮੇਲ ਅਤੇ ਸਮਰਪਣ ਦੀ ਸ਼ਲਾਘਾ ਕੀਤੀ। ਪ੍ਰਸ਼ਾਸਨ ਐਤਵਾਰ ਨੂੰ ਸਵਰਾਜ ਦੀਪ 'ਚ "ਲਾਈਟਹਾਊਸ ਡਾਈਵ ਸਾਈਟ" ਵਿਖੇ 'ਸਭ ਤੋਂ ਉੱਚੇ ਮਨੁੱਖੀ ਪਿਰਾਮਿਡ' ਬਣਾਉਣ ਦਾ ਇਕ ਹੋਰ ਗਿਨੀਜ਼ ਵਰਲਡ ਰਿਕਾਰਡ ਬਣਾਉਣ ਦੀ ਕੋਸ਼ਿਸ਼ ਕਰੇਗਾ, ਜਿਸ 'ਚ ਉਪ ਰਾਜਪਾਲ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਇਹ ਪ੍ਰਾਪਤੀ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਨੂੰ ਸਾਹਸੀ ਸੈਰ-ਸਪਾਟਾ, ਸਮੁੰਦਰੀ ਗਤੀਵਿਧੀਆਂ ਅਤੇ ਵਿਸ਼ਵ ਪੱਧਰ 'ਤੇ ਮਾਨਤਾ ਪ੍ਰਾਪਤ ਸਮਾਗਮਾਂ ਲਈ ਇਕ ਉੱਭਰਦੇ ਸਥਾਨ ਵਜੋਂ ਦਰਸਾਉਂਦੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'