Friday, July 31, 2026
BREAKING
ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ ਸ਼ਾਂਤੀ ਦੀ ਪਹਿਲ ! ਟਰੰਪ ਨੇ ਹਮਾਸ ਅਤੇ ਇਜ਼ਰਾਇਲੀ ਫੌਜਾਂ ਨੂੰ ਲੈ ਕੇ ਕਰ'ਤਾ ਵੱਡਾ ਦਾਅਵਾ ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ' ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...'' PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

ਪੰਜਾਬ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

31 ਜੁਲਾਈ, 2026 04:59 PM

ਮੋਹਾਲੀ : ਫੇਜ਼-11 ਨਾਲ ਲੱਗਦੀ ਅੰਬ ਸਾਹਿਬ ਕਲੋਨੀ ’ਚ ਵੀਰਵਾਰ ਨੂੰ ਉਸ ਵੇਲੇ ਮਾਹੌਲ ਭਾਵੁਕ ਹੋ ਗਿਆ ਜਦੋਂ ਨਸ਼ਿਆਂ ਕਾਰਨ ਆਪਣੇ ਪਰਿਵਾਰਕ ਮੈਂਬਰ ਗੁਆ ਚੁੱਕੇ ਜਾਂ ਨਸ਼ਿਆਂ ਦੀ ਲਪੇਟ ’ਚ ਫਸੇ ਨੌਜਵਾਨਾਂ ਦੇ ਪਰਿਵਾਰਾਂ ਨੇ ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਅੱਗੇ ਆਪਣਾ ਦਰਦ ਸਾਂਝਾ ਕੀਤਾ। ਪਰਿਵਾਰਾਂ ਨੇ ਦਾਅਵਾ ਕੀਤਾ ਕਿ ਇਲਾਕੇ ਵਿਚ ਨਸ਼ਿਆਂ ਦੀ ਸਮੱਸਿਆ ਗੰਭੀਰ ਰੂਪ ਧਾਰ ਚੁੱਕੀ ਹੈ ਅਤੇ ਹਾਲੀਆ ਦਿਨਾਂ ਦੌਰਾਨ ਕਈ ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ। ਮਹਿਲਾਵਾਂ ਅਤੇ ਹੋਰ ਵਸਨੀਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਘਰਾਂ ਵਿਚ ਨਸ਼ਿਆਂ ਕਾਰਨ ਮੌਤਾਂ ਹੋਈਆਂ ਹਨ ਅਤੇ ਕਈ ਨੌਜਵਾਨ ਅਜੇ ਵੀ ਇਸ ਆਦਤ ਨਾਲ ਜੂਝ ਰਹੇ ਹਨ। ਉਨ੍ਹਾਂ ਦਾ ਦਾਅਵਾ ਸੀ ਕਿ ਨਸ਼ਾ ਵੇਚਣ ਵਾਲਿਆਂ ਦਾ ਵਿਰੋਧ ਕਰਨ ’ਤੇ ਧਮਕੀਆਂ ਅਤੇ ਗਾਲੀ-ਗਲੌਚ ਦਾ ਸਾਹਮਣਾ ਕਰਨਾ ਪੈਂਦਾ ਹੈ। ਮੁਲਾਕਾਤ ਦੌਰਾਨ ਕਈ ਮਾਵਾਂ ਭਾਵੁਕ ਹੋ ਗਈਆਂ। 

ਇੱਕ ਮਹਿਲਾ ਨੇ ਦੱਸਿਆ ਕਿ ਉਸ ਦੇ 22 ਅਤੇ 20 ਸਾਲ ਦੇ ਦੋਵੇਂ ਪੁੱਤਰ ਨਸ਼ਿਆਂ ਦੀ ਲਪੇਟ ਵਿਚ ਆ ਕੇ ਜਾਨ ਗੁਆ ਬੈਠੇ, ਜਦਕਿ ਇਕ ਹੋਰ ਮਹਿਲਾ ਨੇ ਕਿਹਾ ਕਿ ਪੁੱਤਰ ਦੀ ਮੌਤ ਤੋਂ ਬਾਅਦ ਹੁਣ ਪੋਤਿਆਂ ਦੀ ਪਰਵਰਿਸ਼ ਪਰਿਵਾਰ ਲਈ ਵੱਡੀ ਚੁਣੌਤੀ ਬਣ ਗਈ ਹੈ। ਜੀਤੀ ਸਿੱਧੂ ਨੇ ਕਿਹਾ ਕਿ ਜੇਕਰ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਨਸ਼ਿਆਂ ਦੇ ਆਦੀ ਨੌਜਵਾਨਾਂ ਨੂੰ ਸਮੇਂ ਸਿਰ ਨਸ਼ਾ ਮੁਕਤੀ ਕੇਂਦਰਾਂ ਵਿਚ ਦਾਖ਼ਲ ਕਰਵਾਇਆ ਜਾਵੇ ਤਾਂ ਕਈ ਪਰਿਵਾਰ ਉਜੜਨ ਤੋਂ ਬਚ ਸਕਦੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਪ੍ਰਭਾਵਿਤ ਨੌਜਵਾਨਾਂ ਨੂੰ ਸੈਕਟਰ-66 ਸਥਿਤ ਨਸ਼ਾ ਮੁਕਤੀ ਕੇਂਦਰ ਵਿੱਚ ਦਾਖ਼ਲ ਕਰਵਾਉਣ ਲਈ ਯਤਨ ਕੀਤੇ ਜਾਣਗੇ।

ਪਰਿਵਾਰਾਂ ਅਤੇ ਸਥਾਨਕ ਵਸਨੀਕਾਂ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਜੁਲਾਈ ਮਹੀਨੇ ਦੌਰਾਨ ਪੰਜ ਨੌਜਵਾਨਾਂ ਦੀ ਮੌਤ ਨਸ਼ਿਆਂ ਨਾਲ ਜੁੜੀਆਂ ਘਟਨਾਵਾਂ ਵਿੱਚ ਹੋਈ ਹੈ। ਜੀਤੀ ਸਿੱਧੂ ਨੇ ਸਰਕਾਰ ਤੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਉਣ, ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕਰਦਿਆਂ ਚਿਤਾਵਨੀ ਦਿੱਤੀ ਕਿ 15 ਦਿਨਾਂ ਵਿਚ ਕਾਰਵਾਈ ਨਾ ਹੋਈ ਤਾਂ ਸੰਘਰਸ਼ ਕੀਤਾ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ