Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਅੰਮ੍ਰਿਤਪਾਲ VC ਰਾਹੀਂ ਜੁਡੀਸ਼ੀਅਲ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ੀ, 2 ਮਈ ਨੂੰ ਹੋਵੇਗੀ ਅਗਲੀ ਸੁਣਵਾਈ

30 ਅਪ੍ਰੈਲ, 2026 06:40 PM

ਅੰਮ੍ਰਿਤਸਰ : ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੱਜ ਮੁੜ ਅਸਾਮ ਦੇ ਡਿਬਰੂਗੜ੍ਹ ਜੇਲ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਜਨਾਲਾ ਦੀ ਸਬ ਅਦਾਲਤ ਵਿਖੇ ਜੁਡੀਸ਼ੀਅਲ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ ਹੈ। ਅਦਾਲਤ ਵੱਲੋਂ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਮਈ ਨੂੰ ਰੱਖੀ ਗਈ ਹੈ। ਅੰਮ੍ਰਿਤਪਾਲ ਸਿੰਘ ਦੇ ਵਕੀਲ ਐਡਵੋਕੇਟ ਕਰਮਵੀਰ ਸਿੰਘ ਪੰਨੂ ਨੇ ਦੱਸਿਆ ਕਿ ਪੁਲੀਸ ਵੱਲੋਂ ਅਜਨਾਲਾ ਪੁਲਸ ਥਾਣਾ ਹਿੰਸਾ ਮਾਮਲੇ 'ਚ ਉਸ ਦੇ ਖ਼ਿਲਾਫ਼ ਚਲਾਨ ਪੇਸ਼ ਕੀਤਾ ਗਿਆ ਹੈ, ਜਿਸ ਤੇ ਕਾਰਵਾਈ ਕਰਦੇ ਹੋਏ ਅਦਾਲਤ ਵੱਲੋਂ ਇਹ ਮਾਮਲਾ ਹੁਣ ਸੈਸ਼ਨ ਅਦਾਲਤ ਅੰਮ੍ਰਿਤਸਰ ਵਿੱਚ ਵਿਚਾਰਿਆ ਜਾਵੇਗਾ। ਜਿਸ ਤਹਿਤ ਅਗਲੀ ਸੁਣਵਾਈ 2 ਮਈ ਨੂੰ ਰੱਖੀ ਗਈ ਹੈ।

ਦੱਸ ਦੇਈਏ ਕਿ 22 ਅਪ੍ਰੈਲ ਨੂੰ ਅੰਮ੍ਰਿਤਪਾਲ ਸਿੰਘ ਦੀ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਨਜ਼ਰਬੰਦੀ ਸਮਾਪਤ ਹੋ ਗਈ ਸੀ, ਜਿਸ ਤੋਂ ਬਾਅਦ 23 ਅਪ੍ਰੈਲ ਨੂੰ ਪੁਲਿਸ ਨੇ ਅਜਨਾਲਾ ਥਾਣੇ ‘ਤੇ ਹਮਲੇ ਦੇ ਮਾਮਲੇ ਚ ਕਾਰਵਾਈ ਕੀਤੀ। ਉਨ੍ਹਾਂ ਨੂੰ 23 ਅਪ੍ਰੈਲ ਨੂੰ ਵੀਸੀ ਜ਼ਰੀਏ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਪੁਲਿਸ ਨੂੰ ਉਨ੍ਹਾਂ ਦਾ ਦੋ ਦਿਨਾਂ ਦਾ ਰਿਮਾਂਡ ਮਿਲਿਆ ਸੀ। ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੰਮ੍ਰਿਤਪਾਲ ਨੂੰ 5 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਸੀ।

ਕੀ ਹੈ ਅਜਨਾਲਾ ਮਾਮਲਾ?
ਇਹ ਮਾਮਲਾ ਫਰਵਰੀ 2023 ਦਾ ਹੈ, ਜਦੋਂ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਆਪਣੇ ਇੱਕ ਸਾਥੀ ਨੂੰ ਛੁਡਾਉਣ ਲਈ ਅਜਨਾਲਾ ਪੁਲਸ ਥਾਣੇ 'ਤੇ ਧਾਵਾ ਬੋਲਿਆ ਸੀ। ਇਸ ਦੌਰਾਨ ਬੈਰੀਕੇਡ ਤੋੜੇ ਗਏ ਅਤੇ ਪੁਲਸ ਨਾਲ ਝੜਪ ਹੋਈ ਸੀ। ਇਸ ਸਬੰਧੀ ਦਰਜ ਐਫਆਈਆਰ ਨੰਬਰ 39 'ਚ ਅੰਮ੍ਰਿਤਪਾਲ ਸਿੰਘ ਸਮੇਤ ਕੁੱਲ 41 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਪੁਲਸ ਅਨੁਸਾਰ ਅੰਮ੍ਰਿਤਪਾਲ ਸਿੰਘ ਇਸ ਕੇਸ ਦਾ ਮੁੱਖ ਮੁਲਜ਼ਮ ਹੈ। ਉਸ 'ਤੇ ਕਤਲ ਦੀ ਕੋਸ਼ਿਸ਼ (ਧਾਰਾ 307), ਸਰਕਾਰੀ ਕਰਮਚਾਰੀਆਂ 'ਤੇ ਹਮਲਾ, ਅਪਰਾਧਿਕ ਸਾਜ਼ਿਸ਼ ਅਤੇ ਦੰਗੇ ਕਰਨ ਵਰਗੇ ਗੰਭੀਰ ਇਲਜ਼ਾਮ ਲਗਾਏ ਗਏ ਹਨ, ਅਦਾਲਤ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਮਈ ਨੂੰ ਕਰੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ