Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਅੰਮ੍ਰਿਤਪਾਲ ਮਹਿਰੋਂ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼, ਜਾਣੋ ਕਦੋਂ ਹੋਵੇਗੀ ਅਗਲੀ ਪੇਸ਼ੀ

15 ਅਪ੍ਰੈਲ, 2026 07:32 PM

ਬਠਿੰਡਾ : ਭਾਬੀ ਕਮਲ ਕੌਰ ਕਤਲ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਮੈਡੀਕਲ ਜਾਂਚ ਤੋਂ ਬਾਅਦ ਅੱਜ ਜ਼ਿਲ੍ਹਾ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਸੁਣਵਾਈ ਦੌਰਾਨ ਉਸ ਨੂੰ 29 ਅਪ੍ਰੈਲ ਤੱਕ ਨਿਆਇਕ ਹਿਰਾਸਤ 'ਚ ਭੇਜਣ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਮਹਿਰੋਂ 5 ਦਿਨਾਂ ਦੇ ਪੁਲਸ ਰਿਮਾਂਡ ’ਤੇ ਸੀ, ਜੋ ਅੱਜ ਖ਼ਤਮ ਹੋ ਗਿਆ। ਅਦਾਲਤੀ ਕਾਰਵਾਈ ਦੌਰਾਨ ਸਰਕਾਰੀ ਵਕੀਲ ਵੱਲੋਂ ਦੋ ਵੱਖ-ਵੱਖ ਅਰਜ਼ੀਆਂ ਦਾਇਰ ਕੀਤੀਆਂ ਗਈਆਂ।

ਪਹਿਲੀ ਅਰਜ਼ੀ 'ਚ ਦੋਸ਼ੀ ਦੀ ਵੁਆਇਸ ਰਿਕਾਰਡਿੰਗ ਸਬੰਧੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਦੀ ਗੱਲ ਕੀਤੀ ਗਈ, ਤਾਂ ਜੋ ਮਾਮਲੇ ਨਾਲ ਜੁੜੇ ਤਕਨੀਕੀ ਸਬੂਤ ਇਕੱਠੇ ਕੀਤੇ ਜਾ ਸਕਣ। ਦੂਜੀ ਅਰਜ਼ੀ 'ਚ ਦੋਸ਼ੀ ਦੀ ਮਾਤਾ ਦੇ ਬਿਆਨਾਂ ਨੂੰ ਦਰਜ ਕਰਨ ਅਤੇ ਉਸ ਪ੍ਰਕਿਰਿਆ ਨੂੰ ਪੂਰਾ ਕਰਨ ਬਾਰੇ ਅਦਾਲਤ ਨੂੰ ਜਾਣਕਾਰੀ ਦਿੱਤੀ ਗਈ। ਸਰਕਾਰੀ ਪੱਖ ਨੇ ਦਲੀਲ ਦਿੱਤੀ ਕਿ ਮਾਮਲੇ ਦੀ ਜਾਂਚ ਹਾਲੇ ਜਾਰੀ ਹੈ ਅਤੇ ਕਈ ਅਹਿਮ ਤੱਥ ਇਕੱਠੇ ਕਰਨੇ ਬਾਕੀ ਹਨ। ਇਸ ਲਈ ਵੁਆਇਸ ਸੈਂਪਲ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੀ ਪ੍ਰਕਿਰਿਆ ਪੂਰੀ ਹੋਣੀ ਬਹੁਤ ਜ਼ਰੂਰੀ ਹੈ।

ਅਦਾਲਤ ਨੇ ਦੋਵੇਂ ਅਰਜ਼ੀਆਂ ’ਤੇ ਵਿਚਾਰ ਕਰਦਿਆਂ ਸਬੰਧਿਤ ਪ੍ਰਕਿਰਿਆ ਨੂੰ ਜਾਰੀ ਰੱਖਣ ਦੀ ਮਨਜ਼ੂਰੀ ਦਿੱਤੀ। ਇਸ ਮਾਮਲੇ 'ਚ ਪੁਲਸ ਵੱਲੋਂ ਪਹਿਲਾਂ ਹੀ ਕਈ ਡਿਜੀਟਲ ਸਬੂਤ ਇਕੱਠੇ ਕੀਤੇ ਜਾ ਚੁੱਕੇ ਹਨ ਅਤੇ ਹੁਣ ਵੁਆਇਸ ਰਿਕਾਰਡਿੰਗ ਦੀ ਫਾਰੈਂਸਿਕ ਜਾਂਚ ਨਾਲ ਹੋਰ ਖ਼ੁਲਾਸਿਆਂ ਦੀ ਉਮੀਦ ਜਤਾਈ ਜਾ ਰਹੀ ਹੈ। ਦੂਜੇ ਪਾਸੇ ਮਾਤਾ ਦੇ ਬਿਆਨਾਂ ਨੂੰ ਵੀ ਜਾਂਚ 'ਚ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਫਿਲਹਾਲ ਅੰਮ੍ਰਿਤਪਾਲ ਮਹਿਰੋਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ ਅਤੇ ਅਗਲੀ ਪੇਸ਼ੀ 29 ਅਪ੍ਰੈਲ ਨੂੰ ਹੋਵੇਗੀ। ਪੁਲਸ ਅਤੇ ਜਾਂਚ ਏਜੰਸੀਆਂ ਵੱਲੋਂ ਮਾਮਲੇ ਦੇ ਹਰ ਪੱਖ ਨੂੰ ਧਿਆਨ ਨਾਲ ਖੰਗਾਲਿਆ ਜਾ ਰਿਹਾ ਹੈ, ਜਿਸ ਨਾਲ ਆਉਣ ਵਾਲੇ ਦਿਨਾਂ 'ਚ ਹੋਰ ਵੱਡੇ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ