Tuesday, November 17, 2026
BREAKING
• ਸੁਨਾਮ ਵਿੱਚ ਬ੍ਰਹਮਾ ਕੁਮਾਰੀਆਂ ਦੇ ਨਵੇਂ ਬਣੇ "ਮਹਾਦਾਨੀ ਭਵਨ" ਦਾ ਉਦਘਾਟਨ ਬਹੁਤ ਉਤਸ਼ਾਹ ਅਤੇ ਅਧਿਆਤਮਿਕਤਾ ਨਾਲ ਕੀਤਾ ਗਿਆ • ਮੌਸਮ ਵਿੱਚ ਤਬਦੀਲੀ ਅਤੇ ਸਵੇਰੇ-ਸ਼ਾਮ ਵਧ ਰਹੀ ਠੰਡ ਨੂੰ ਦੇਖਦਿਆਂ ਲੋਕ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ : ਡਾ. ਪਰਮਜੀਤ ਕੋਹਲੀ • ਪਰਾਲ੍ਹੀ ਦੀਆਂ ਟਰਾਲੀਆਂ ਦਾ  ਲਾਘਾਂ ਨਿਯਮਬੱਧ ਤੇ ਸੁਰੱਖਿਅਤ ਕੀਤਾ ਜਾਵੇ- ਰੋਡ ਸੇਫਟੀ ਅਵੇਰਨੈਸ ਸੋਸਾਇਟੀ • ਮਾਤਾ ਸਾਹਿਬ ਕੌਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਰਸਾ ਸੰਭਾਲ ਗੁਰਮਤਿ ਮੁਕਾਬਲਿਆਂ ਵਿੱਚ ਸੰਦੀਪ ਸੋਨੂ ਭਾਟੀਆ ਨੇ ਕੀਤੀ ਸ਼ਿਰਕਤ • PCS ਭਰਤੀ ਪ੍ਰਕਿਰਿਆ ਵਿੱਚ ਕਥਿਤ ਘਪਲੇ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਦਾ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ • ਕਿਤਾਬ ਦੀ ਲਾਂਚਿੰਗ ਮੌਕੇ ਸੋਨੀਆ ਹੋਈ ਭਾਵੁਕ ! ਪ੍ਰਿਅੰਕਾ ਨੇ ਲਾਇਆ ਗਲੇ, ‘ਇੰਡੀਆ’ ਗੱਠਜੋੜ ਦੇ ਕਈ ਆਗੂ ਹੋਏ ਸ਼ਾਮਲ • ਟਾਟਾ ਟਰੱਸਟ ’ਚ ਪਰਿਵਾਰ ਦੇ ਕੰਟਰੋਲ ਨੂੰ ਲੈ ਕੇ ਵਿਵਾਦ ਡੂੰਘਾ, ਨੋਏਲ ਟਾਟਾ ’ਤੇ ਜਿਮੀ ਟਾਟਾ ਨੇ ਲਾਏ ਗੰਭੀਰ ਦੋਸ਼ • ਸੁਖਬੀਰ ਸਿੰਘ ਬਾਦਲ ਵੱਲੋਂ ਹਰਿਆਣਾ ਸਟੇਟ ਦੇ ਜਥੇਬੰਦਕ ਢਾਂਚੇ ਦਾ ਐਲਾਨ • CM ਸੈਣੀ ਨਾਲ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕੀਤੀ ਮੁਲਾਕਾਤ • ਕੋਈ ਸਾਡੇ ’ਤੇ ਆਪਣੀਆਂ ਸ਼ਰਤਾਂ ਨਾ ਥੋਪੇ, ਇਸ ਲਈ ਭਾਰਤ ਬਣਨਾ ਚਾਹੁੰਦੈ ‘ਨੰਬਰ ਵਨ’ : ਉਪ ਰਾਸ਼ਟਰਪਤੀ

ਪੰਜਾਬ

ਅੰਮ੍ਰਿਤਪਾਲ ਸਿੰਘ 3 ਦਿਨ ਦੀ ਮੰਗੀ ਪੈਰੋਲ, ਕੋਰਟ ਨੇ ਸਰਕਾਰ ਤੋਂ ਮੰਗਿਆ ਜਵਾਬ

16 ਨਵੰਬਰ, 2026 08:05 PM

ਖਡੂਰ ਸਾਹਿਬ : ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਨੂੰ ਲੈ ਕੇ ਅੱਜ ਅੰਮ੍ਰਿਤਸਰ ਸੈਸ਼ਨ ਕੋਰਟ 'ਚ ਵੱਡੀ ਸੁਣਵਾਈ ਹੋਈ। ਅੰਮ੍ਰਿਤਪਾਲ ਦੇ ਵਕੀਲ ਕਰਮਵੀਰ ਸਿੰਘ ਵੱਲੋਂ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ, ਜਿਸ 'ਚ 21, 22 ਅਤੇ 23 ਨਵੰਬਰ ਲਈ ਪੈਰੋਲ ਦੀ ਬੇਨਤੀ ਕੀਤੀ ਗਈ ਹੈ। ਪਟੀਸ਼ਨ 'ਤੇ ਸੁਣਵਾਈ ਕਰਦਿਆਂ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ ਕੱਲ੍ਹ ਤੱਕ ਜਵਾਬ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਹੁਣ ਮਾਮਲੇ ਦੀ ਅਗਲੀ ਸੁਣਵਾਈ ਸਰਕਾਰ ਦਾ ਜਵਾਬ ਆਉਣ ਤੋਂ ਬਾਅਦ ਹੋਵੇਗੀ।


ਦਰਅਸਲ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ (84) ਦਾ 8 ਨਵੰਬਰ ਨੂੰ ਦੇਹਾਂਤ ਹੋ ਗਿਆ ਸੀ। ਉਹ ਅੰਮ੍ਰਿਤਸਰ ਜ਼ਿਲ੍ਹੇ ਦੇ ਜੱਲੂਪੁਰ ਖੇੜਾ ਪਿੰਡ ਦੀ ਰਹਿਣ ਵਾਲੀ ਸੀ। ਪਰਿਵਾਰ ਨੇ ਉਸਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਬੇਨਤੀ ਕੀਤੀ ਸੀ।

 

Have something to say? Post your comment

ਅਤੇ ਪੰਜਾਬ ਖਬਰਾਂ

ਸੁਨਾਮ ਵਿੱਚ ਬ੍ਰਹਮਾ ਕੁਮਾਰੀਆਂ ਦੇ ਨਵੇਂ ਬਣੇ

ਸੁਨਾਮ ਵਿੱਚ ਬ੍ਰਹਮਾ ਕੁਮਾਰੀਆਂ ਦੇ ਨਵੇਂ ਬਣੇ "ਮਹਾਦਾਨੀ ਭਵਨ" ਦਾ ਉਦਘਾਟਨ ਬਹੁਤ ਉਤਸ਼ਾਹ ਅਤੇ ਅਧਿਆਤਮਿਕਤਾ ਨਾਲ ਕੀਤਾ ਗਿਆ

ਮੌਸਮ ਵਿੱਚ ਤਬਦੀਲੀ ਅਤੇ ਸਵੇਰੇ-ਸ਼ਾਮ ਵਧ ਰਹੀ ਠੰਡ ਨੂੰ ਦੇਖਦਿਆਂ ਲੋਕ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ : ਡਾ. ਪਰਮਜੀਤ ਕੋਹਲੀ

ਮੌਸਮ ਵਿੱਚ ਤਬਦੀਲੀ ਅਤੇ ਸਵੇਰੇ-ਸ਼ਾਮ ਵਧ ਰਹੀ ਠੰਡ ਨੂੰ ਦੇਖਦਿਆਂ ਲੋਕ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ : ਡਾ. ਪਰਮਜੀਤ ਕੋਹਲੀ

ਪਰਾਲ੍ਹੀ ਦੀਆਂ ਟਰਾਲੀਆਂ ਦਾ  ਲਾਘਾਂ ਨਿਯਮਬੱਧ ਤੇ ਸੁਰੱਖਿਅਤ ਕੀਤਾ ਜਾਵੇ- ਰੋਡ ਸੇਫਟੀ ਅਵੇਰਨੈਸ ਸੋਸਾਇਟੀ

ਪਰਾਲ੍ਹੀ ਦੀਆਂ ਟਰਾਲੀਆਂ ਦਾ  ਲਾਘਾਂ ਨਿਯਮਬੱਧ ਤੇ ਸੁਰੱਖਿਅਤ ਕੀਤਾ ਜਾਵੇ- ਰੋਡ ਸੇਫਟੀ ਅਵੇਰਨੈਸ ਸੋਸਾਇਟੀ

ਮਾਤਾ ਸਾਹਿਬ ਕੌਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਰਸਾ ਸੰਭਾਲ ਗੁਰਮਤਿ ਮੁਕਾਬਲਿਆਂ ਵਿੱਚ ਸੰਦੀਪ ਸੋਨੂ ਭਾਟੀਆ ਨੇ ਕੀਤੀ ਸ਼ਿਰਕਤ

ਮਾਤਾ ਸਾਹਿਬ ਕੌਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਰਸਾ ਸੰਭਾਲ ਗੁਰਮਤਿ ਮੁਕਾਬਲਿਆਂ ਵਿੱਚ ਸੰਦੀਪ ਸੋਨੂ ਭਾਟੀਆ ਨੇ ਕੀਤੀ ਸ਼ਿਰਕਤ

PCS ਭਰਤੀ ਪ੍ਰਕਿਰਿਆ ਵਿੱਚ ਕਥਿਤ ਘਪਲੇ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਦਾ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ

PCS ਭਰਤੀ ਪ੍ਰਕਿਰਿਆ ਵਿੱਚ ਕਥਿਤ ਘਪਲੇ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਦਾ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ

ਸੁਖਬੀਰ ਸਿੰਘ ਬਾਦਲ ਵੱਲੋਂ ਹਰਿਆਣਾ ਸਟੇਟ ਦੇ ਜਥੇਬੰਦਕ ਢਾਂਚੇ ਦਾ ਐਲਾਨ

ਸੁਖਬੀਰ ਸਿੰਘ ਬਾਦਲ ਵੱਲੋਂ ਹਰਿਆਣਾ ਸਟੇਟ ਦੇ ਜਥੇਬੰਦਕ ਢਾਂਚੇ ਦਾ ਐਲਾਨ

ਪੰਜਾਬ ਪੁਲਸ ਮੁਲਾਜ਼ਮ ਦੇ ਕਤਲ ਮਾਮਲੇ ’ਚ ਨਵਾਂ ਮੋੜ, ਜਾਣੋ ਕਿਸ ਨੇ ਲਈ ਜ਼ਿੰਮੇਵਾਰੀ

ਪੰਜਾਬ ਪੁਲਸ ਮੁਲਾਜ਼ਮ ਦੇ ਕਤਲ ਮਾਮਲੇ ’ਚ ਨਵਾਂ ਮੋੜ, ਜਾਣੋ ਕਿਸ ਨੇ ਲਈ ਜ਼ਿੰਮੇਵਾਰੀ

ਪੰਜਾਬ ਪੁਲਸ ਦੇ ਹੈੱਡ ਕਾਂਸਟੇਬਲ ਦੀ ਗੋਲੀ ਲੱਗਣ ਨਾਲ ਮੌਤ, ਭੇਤਭਰੇ ਹਾਲਾਤ 'ਚ ਮਿਲੀ ਲਾਸ਼

ਪੰਜਾਬ ਪੁਲਸ ਦੇ ਹੈੱਡ ਕਾਂਸਟੇਬਲ ਦੀ ਗੋਲੀ ਲੱਗਣ ਨਾਲ ਮੌਤ, ਭੇਤਭਰੇ ਹਾਲਾਤ 'ਚ ਮਿਲੀ ਲਾਸ਼

ਵੱਡੀ ਖ਼ਬਰ: ਸੋਨੀਆ ਗਾਂਧੀ ਦੇ ਪ੍ਰੋਗਰਾਮ 'ਚ ਪਹੁੰਚੇ ਪੰਜਾਬ ਦੇ ਸਾਬਕਾ CM ਕੈਪਟਨ ਅਮਰਿੰਦਰ ਸਿੰਘ

ਵੱਡੀ ਖ਼ਬਰ: ਸੋਨੀਆ ਗਾਂਧੀ ਦੇ ਪ੍ਰੋਗਰਾਮ 'ਚ ਪਹੁੰਚੇ ਪੰਜਾਬ ਦੇ ਸਾਬਕਾ CM ਕੈਪਟਨ ਅਮਰਿੰਦਰ ਸਿੰਘ

ਪੰਜਾਬ ਕਾਂਗਰਸ ਵੱਲੋਂ ਉਮੀਦਵਾਰਾਂ ਦਾ ਐਲਾਨ! ਧਰਮਕੋਟ ਚੋਣਾਂ ਲਈ ਪਹਿਲੀ LIST ਜਾਰੀ

ਪੰਜਾਬ ਕਾਂਗਰਸ ਵੱਲੋਂ ਉਮੀਦਵਾਰਾਂ ਦਾ ਐਲਾਨ! ਧਰਮਕੋਟ ਚੋਣਾਂ ਲਈ ਪਹਿਲੀ LIST ਜਾਰੀ