Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਅੰਮ੍ਰਿਤਪਾਲ ਸਿੰਘ ਅਦਾਲਤ 'ਚ ਪੇਸ਼ੀ, 5 ਮਈ ਨੂੰ ਹੋਵੇਗੀ ਅਗਲੀ ਸੁਣਵਾਈ

02 ਮਈ, 2026 07:18 PM

ਅੰਮ੍ਰਿਤਸਰ : ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅੱਜ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਕਰਵਾਈ ਗਈ। ਇਸ ਮੌਕੇ ਉਨ੍ਹਾਂ ਦੇ ਵਕੀਲ ਐਡਵੋਕੇਟ ਰਤੂ ਰਾਜ ਸਿੰਘ ਸੰਧੂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੇਸ ਦੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਿਛਲੀ ਸੁਣਵਾਈ 30 ਤਰੀਖ ਨੂੰ ਅਜਨਾਲਾ ਵਿੱਚ ਹੋਈ ਸੀ, ਜਿੱਥੇ ਚਲਾਨ ਪੇਸ਼ ਕੀਤਾ ਗਿਆ ਸੀ। ਇਸ ਤੋਂ ਬਾਅਦ ਅੱਜ ਐਡੀਸ਼ਨਲ ਸੈਸ਼ਨ ਜੱਜ ਅੱਗੇ ਪੇਸ਼ੀ ਹੋਈ ਅਤੇ ਅਗਲੀ ਸੁਣਵਾਈ 5 ਮਈ ਨਿਰਧਾਰਤ ਕੀਤੀ।

ਵਕੀਲ ਨੇ ਦੱਸਿਆ ਕਿ ਅਦਾਲਤ 'ਚ ਚਾਰਜਾਂ ਸਬੰਧੀ ਕਾਰਵਾਈ ਹੋਈ, ਪਰ ਬਚਾਅ ਪੱਖ ਵੱਲੋਂ ਚਲਾਨ ਪੜ੍ਹਨ ਅਤੇ ਇਤਰਾਜ਼ ਦਰਜ ਕਰਨ ਲਈ ਸਮਾਂ ਮੰਗਿਆ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅੰਮ੍ਰਿਤਪਾਲ ਸਿੰਘ ‘ਤੇ ਲਗਾਏ ਗਏ ਦੋਸ਼ ਬੇਬੁਨਿਆਦ ਹਨ ਅਤੇ ਕੇਸ ਵਿੱਚ ਕੋਈ ਢੁੱਕਵੀਂ ਬਰਾਮਦਗੀ ਨਹੀਂ ਹੋਈ। ਉਨ੍ਹਾਂ ਦੇ ਅਨੁਸਾਰ ਨਾ ਤਾਂ ਕੋਈ ਹਥਿਆਰ ਬਰਾਮਦ ਹੋਏ ਹਨ ਅਤੇ ਨਾ ਹੀ ਕੋਈ ਅਜਿਹਾ ਮਜ਼ਬੂਤ ਸਬੂਤ ਮਿਲਿਆ ਹੈ ਜੋ ਦੋਸ਼ਾਂ ਨੂੰ ਸਹਾਰਾ ਦੇ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਪਹਿਲਾਂ ਰਿਮਾਂਡ ਲਈ ਵੱਖ-ਵੱਖ ਆਧਾਰ ਪੇਸ਼ ਕੀਤੇ ਜਾਂਦੇ ਰਹੇ, ਪਰ ਹੁਣ ਤੱਕ ਕੋਈ ਢੁੱਕਵਾਂ ਸਬੂਤ ਸਾਹਮਣੇ ਨਹੀਂ ਆਇਆ। ਇਸ ਸਮੇਂ ਅੰਮ੍ਰਿਤਪਾਲ ਸਿੰਘ ਜੇਲ੍ਹ ਹਿਰਾਸਤ ਵਿੱਚ ਹਨ ਅਤੇ ਵੀਡੀਓ ਕਾਨਫਰੰਸਿੰਗ ਰਾਹੀਂ ਹੀ ਪੇਸ਼ੀਆਂ ਹੋ ਰਹੀਆਂ ਹਨ।

ਪੰਜਾਬ ਲਿਆਉਣ ਸਬੰਧੀ ਸਵਾਲ ‘ਤੇ ਵਕੀਲ ਨੇ ਕਿਹਾ ਕਿ ਹਾਈਕੋਰਟ ਦੇ ਹੁਕਮਾਂ ਅਨੁਸਾਰ ਟਰਾਇਲ ਉੱਥੇ ਚੱਲ ਰਹੀ ਹੈ, ਪਰ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਨੂੰ ਪੰਜਾਬ ਲਿਆਉਣ ਲਈ ਅਪੀਲ ਕਰਨ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਮਾਮਲੇ ਦੀ ਅਗਲੀ ਸੁਣਵਾਈ ਹੁਣ ਮੰਗਲਵਾਰ ਯਾਨੀ 5 ਮਈ ਲਈ ਨਿਰਧਾਰਤ ਕੀਤੀ ਗਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ