Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਅੰਮ੍ਰਿਤਪਾਲ ਸਿੰਘ ਦੀ ਪੈਰੋਲ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

27 ਮਾਰਚ, 2026 06:17 PM

ਚੰਡੀਗੜ੍ਹ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਵਾਰ ਫਿਰ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਸੰਸਦ ਦੇ ਬਜਟ ਇਜਲਾਸ ਵਿਚ ਸ਼ਾਮਲ ਹੋਣ ਲਈ ਦਾਇਰ ਕੀਤੀ ਗਈ ਉਨ੍ਹਾਂ ਦੀ ਪੈਰੋਲ ਦੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ। ਅੰਮ੍ਰਿਤਪਾਲ ਸਿੰਘ ਦੇ ਵਕੀਲ ਵੱਲੋਂ ਅਦਾਲਤ ਵਿਚ ਇਹ ਦਲੀਲ ਦਿੱਤੀ ਗਈ ਸੀ ਕਿ ਉਹ ਖ਼ਡੂਰ ਸਾਹਿਬ ਤੋਂ ਚੁਣੇ ਹੋਏ ਐੱਮ. ਪੀ. ਹਨ ਅਤੇ ਉਹ ਸੰਸਦ ਵਿਚ ਆਪਣੇ ਹਲਕੇ ਦੀਆਂ ਮੰਗਾਂ ਅਤੇ ਮੁਸ਼ਕਲਾਂ ਨੂੰ ਸਰਕਾਰ ਦੇ ਸਾਹਮਣੇ ਚੁੱਕਣਾ ਚਾਹੁੰਦੇ ਹਨ। ਹਾਲਾਂਕਿ, ਪੰਜਾਬ ਸਰਕਾਰ ਨੇ ਇਸ ਪਟੀਸ਼ਨ ਦਾ ਵਿਰੋਧ ਕੀਤਾ। ਸੂਤਰਾਂ ਮੁਤਾਬਕ ਸਰਕਾਰ ਵੱਲੋਂ ਪੇਸ਼ ਹੋਏ ਵਕੀਲਾਂ ਨੇ ਦਲੀਲ ਦਿੱਤੀ ਕਿ ਅੰਮ੍ਰਿਤਪਾਲ ਸਿੰਘ 'ਤੇ ਐੱਨ. ਐੱਸ. ਏ. (NSA) ਲਗਾਇਆ ਗਿਆ ਹੈ। ਹਾਈਕੋਰਟ ਨੇ ਸਰਕਾਰ ਦੀਆਂ ਦਲੀਲਾਂ ਨਾਲ ਸਹਿਮਤੀ ਜਤਾਉਂਦੇ ਹੋਏ ਪੈਰੋਲ ਦੀ ਮੰਗ ਨੂੰ ਰੱਦ ਕਰ ਦਿੱਤਾ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਇਹ ਸਪੱਸ਼ਟ ਕਰ ਦਿੱਤਾ ਸੀ ਕਿ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੇਣ ਦਾ ਮਾਮਲਾ ਪੂਰੀ ਤਰ੍ਹਾਂ ਪੰਜਾਬ ਸਰਕਾਰ ਦੇ ਅਧਿਕਾਰ ਖੇਤਰ ਵਿਚ ਆਉਂਦਾ ਹੈ। ਅੰਮ੍ਰਿਤਪਾਲ ਸਿੰਘ ਵੱਲੋਂ ਪਹਿਲਾਂ ਵੀ ਕਈ ਵਾਰ ਪੈਰੋਲ ਲਈ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ ਪਰ ਹਰ ਵਾਰ ਉਨ੍ਹਾਂ ਦੀਆਂ ਅਰਜ਼ੀਆਂ ਨੂੰ ਖਾਰਜ ਕੀਤਾ ਜਾ ਚੁੱਕਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ