Tuesday, February 24, 2026
BREAKING
ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ  ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਪੰਜਾਬ

ਅੰਮ੍ਰਿਤਪਾਲ ਸਿੰਘ ਦੇ 2 ਸਾਥੀ ਅਜਨਾਲਾ ਅਦਾਲਤ 'ਚ ਹੋਏ ਪੇਸ਼, ਮਿਲਿਆ 2 ਦਿਨਾਂ ਦਾ ਰਿਮਾਂਡ

05 ਦਸੰਬਰ, 2025 05:11 PM

ਅੰਮ੍ਰਿਤਸਰ : ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ 2 ਨਜ਼ਦੀਕੀ ਸਾਥੀ ਕੁਲਵੰਤ ਸਿੰਘ ਅਤੇ ਪੱਪਲਪ੍ਰੀਤ ਸਿੰਘ ਵੀਰਵਾਰ ਨੂੰ ਅਜਨਾਲਾ ਅਦਾਲਤ ਵਿਚ ਪੇਸ਼ ਹੋਏ। ਇਹ ਪੇਸ਼ੀ 2023 ਦੇ ਇਕ ਮਾਮਲੇ ਨੂੰ ਲੈ ਕੇ ਕੀਤੀ ਗਈ, ਜਿਸ ਵਿਚ ਸ਼ਿਕਾਇਤਕਰਤਾ ਵਰਿੰਦਰ ਸਿੰਘ ਨੇ ਦੋਸ਼ ਲਗਾਇਆ ਸੀ ਕਿ ਉਸ ਨੂੰ ਪਹਿਲਾਂ ਅਗਵਾ ਕੀਤਾ ਗਿਆ ਸੀ ਅਤੇ ਫਿਰ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਦੋਵੇਂ ਦੋਸ਼ੀ ਇਕ ਹੋਰ ਮਾਮਲੇ ਵਿਚ ਜੇਲ੍ਹ ਵਿਚ ਸਨ ਅਤੇ ਉਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਅਜਨਾਲਾ ਅਦਾਲਤ ਵਿਚ ਲਿਆਂਦਾ ਗਿਆ ਸੀ।

ਸੁਣਵਾਈ ਦੌਰਾਨ ਪੁਲਸ ਨੇ ਮਾਮਲੇ ਵਿਚ ਪੁੱਛਗਿੱਛ ਲਈ ਪੰਜ ਦਿਨਾਂ ਦਾ ਪੁਲਸ ਰਿਮਾਂਡ ਮੰਗਿਆ ਪਰ ਜੱਜ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਦੋ ਦਿਨਾਂ ਦਾ ਪੁਲਸ ਰਿਮਾਂਡ ਦੇਣ ਦਾ ਹੁਕਮ ਦਿੱਤਾ। ਪੁਲਸ ਨੇ ਇਸ ਮਾਮਲੇ ਵਿਚ ਹੁਣ ਤੱਕ 12 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਪਰ ਉਨ੍ਹਾਂ ਤੋਂ ਕੁਝ ਵੀ ਬਰਾਮਦ ਨਹੀਂ ਕੀਤਾ ਹੈ। ਪੁਲਸ ਅਧਿਕਾਰੀ ਨੇ ਕਿਹਾ ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਤੋਂ ਉਨ੍ਹਾਂ ਦੇ ਮੋਬਾਈਲ ਫੋਨ, ਲੋਕੇਸ਼ਨ ਅਤੇ ਹੋਰ ਸਬੂਤਾਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ

ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ

ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ

ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਭੇਜਿਆ ਜਾਵੇਗਾ ਜਥਾ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਭੇਜਿਆ ਜਾਵੇਗਾ ਜਥਾ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਜਾਮ 'ਚ ਫਸੀਆਂ ਜੱਜਾਂ ਦੀਆਂ ਗੱਡੀਆਂ, ਅਦਾਲਤੀ ਕਾਰਵਾਈ 'ਚ ਹੋਈ ਦੇਰੀ ਤਾਂ ਹਾਈਕੋਰਟ ਨੇ...

ਜਾਮ 'ਚ ਫਸੀਆਂ ਜੱਜਾਂ ਦੀਆਂ ਗੱਡੀਆਂ, ਅਦਾਲਤੀ ਕਾਰਵਾਈ 'ਚ ਹੋਈ ਦੇਰੀ ਤਾਂ ਹਾਈਕੋਰਟ ਨੇ...