Friday, July 24, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਅੰਮ੍ਰਿਤਸਰ: 600 ਮੁਲਾਜ਼ਮਾਂ 'ਤੇ ਡਿੱਗੀ ਗਾਜ਼, ਪ੍ਰਸ਼ਾਸਨ ਵੱਲੋਂ ਨੋਟਿਸ ਜਾਰੀ, ਜਾਣੋ ਪੂਰਾ ਮਾਮਲਾ

17 ਮਈ, 2026 05:52 PM

ਸਰਕਾਰ ਵੱਲੋਂ ਜਨਗਣਨਾ ਸਬੰਧੀ ਸਖ਼ਤੀ ਨਾਲ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਜਿਸ ਤਹਿਤ ਜ਼ਿਲਾ ਪ੍ਰਸ਼ਾਸਨ ਵੱਲੋਂ ਵੀ ਇਸ ਸਬੰਧੀ ਸਖ਼ਤ ਐਕਸ਼ਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਪ੍ਰਸ਼ਾਸਨ ਵੱਲੋਂ ਲਗਭਗ 600 ਉਨ੍ਹਾਂ ਗ਼ੈਰ-ਹਾਜ਼ਰ ਮੁਲਾਜ਼ਮਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ, ਜੋ ਡਿਊਟੀ ’ਤੇ ਹਾਜ਼ਰ ਨਹੀਂ ਹੋ ਰਹੇ। ਪ੍ਰਸ਼ਾਸਨ ਵੱਲੋਂ ਅਜਿਹੇ ਮੁਲਾਜ਼ਮਾਂ ਦੀ ਤਨਖ਼ਾਹ ਰੋਕਣ (ਅਟੈਚ ਕਰਨ) ਸਬੰਧੀ ਨੋਟਿਸ ਜਾਰੀ ਕੀਤੇ ਜਾ ਰਹੇ ਹਨ ਅਤੇ ਇਸ ਤੋਂ ਵੀ ਵੱਧ ਕਾਨੂੰਨੀ ਕਾਰਵਾਈ ਗ਼ੈਰ-ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ’ਤੇ ਹੋ ਸਕਦੀ ਹੈ।

ਜਾਣਕਾਰੀ ਅਨੁਸਾਰ ਡੀ. ਸੀ. ਦਲਵਿੰਦਰਜੀਤ ਸਿੰਘ ਵੱਲੋਂ 15 ਮਈ ਤੋਂ ਲੈ ਕੇ 13 ਜੂਨ ਤੱਕ ਹੋਣ ਵਾਲੀ ਜਨਗਣਨਾ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਕੀਤੀ ਗਈ, ਜਿਸ ਵਿੱਚ ਟ੍ਰੇਨਿੰਗ, ਮਾਨੀਟਰਿੰਗ ਅਤੇ ਮੈਦਾਨੀ ਕਾਰਵਾਈ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ। ਇਸ ਮੀਟਿੰਗ ਦੌਰਾਨ ਟ੍ਰੇਨਿੰਗ ਸੈਸ਼ਨ, ਐਪ ਲੋਕੇਸ਼ਨ, ਨੈੱਟਵਰਕ ਸਮੱਸਿਆ, ਹੈਲਪਲਾਈਨ 1855 ਦੀ ਕਾਰਗੁਜ਼ਾਰੀ, ਰੀਅਲ-ਟਾਈਮ ਮਾਨੀਟਰਿੰਗ ਅਤੇ ਸਟਾਫ਼ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ