Sunday, February 22, 2026
BREAKING
ਅਜੀਤ ਪਵਾਰ ਜਹਾਜ਼ ਹਾਦਸਾ: ਰੋਹਿਤ ਪਵਾਰ ਨੇ ਫਿਰ ਲਾਏ ਗੰਭੀਰ ਦੋਸ਼, PM ਮੋਦੀ ਤੋਂ ਕੀਤੀ ਇਹ ਮੰਗ Punjab Budget 2026 : ਪੰਜਾਬ ’ਚ ਬਜਟ ਦੀਆਂ ਤਰੀਕਾਂ ਦਾ ਐਲਾਨ; CM ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਦਿੱਤੀ ਜਾਣਕਾਰੀ Delhi Red Fort News : ਹੁਣ ਹਰ ਰੋਜ਼ ਖੁੱਲ੍ਹੇਗਾ ਲਾਲ ਕਿਲ੍ਹਾ; ਭਾਰਤੀ ਪੁਰਾਤੱਤਵ ਸਰਵੇਖਣ ਵੱਲੋਂ ਹੁਕਮ ਜਾਰੀ, ਇਹ ਹੈ ਫੈਸਲੇ ਦੀ ਅਸਲ ਵਜ੍ਹਾ ਕਲੀਨਮੈਕਸ ਨੇ ਐਂਕਰ ਨਿਵੇਸ਼ਕਾਂ ਤੋਂ ₹921 ਕਰੋੜ ਕੀਤੇ ਇਕੱਠੇ ; 23 ਫਰਵਰੀ ਨੂੰ ਖੁੱਲ੍ਹੇਗਾ IPO ਸ਼ੁੱਧ ਬਾਜ਼ਾਰ ਉਧਾਰ ਵਿੱਤੀ ਸਾਲ 2026-27 'ਚ GDP ਦੇ 3% ਤੱਕ ਡਿੱਗ ਜਾਵੇਗਾ: RBI ਬੁਲੇਟਿਨ ਅਮਰੀਕੀ ਕੋਰਟ ਤੋਂ ਝਟਕੇ ਮਗਰੋਂ ਟਰੰਪ ਦਾ ਵੱਡਾ ਐਕਸ਼ਨ, ਸਾਰੇ ਦੇਸ਼ਾਂ 'ਤੇ ਲਾ 'ਤਾ 10% ਟੈਰਿਫ ਕੋਕਾ-ਕੋਲਾ ਤੇ ਮੋਂਡੇਲੇਜ਼ ਦੀ ਭਾਰਤੀ ਬਾਜ਼ਾਰ ’ਤੇ ਨਜ਼ਰ, ਟੈਕਨਾਲੋਜੀ ’ਚ ਨਿਵੇਸ਼ ਵਧਾਉਣਗੀਆਂ ਕੰਪਨੀਆਂ T20 WC, NZ vs PAK: ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ ਭਾਰਤ ਨੇ ਆਸਟ੍ਰੇਲੀਆ ਨੂੰ 17 ਦੌੜਾਂ ਨਾਲ ਹਰਾ ਕੇ ਸੀਰੀਜ਼ 2-1 ਨਾਲ ਜਿੱਤੀ ਮੈਂ ਉਨ੍ਹਾਂ ਲੋਕਾਂ ਬਾਰੇ ਫਿਕਰਮੰਦ ਹਾਂ ਜੋ ਅਭਿਸ਼ੇਕ ਦੀ ਚਿੰਤਾ ਕਰ ਰਹੇ ਹਨ : ਸੂਰਿਆਕੁਮਾਰ ਯਾਦਵ

ਪੰਜਾਬ

ਅੰਮ੍ਰਿਤਸਰ ਕਸਟਮ ਵਿਭਾਗ ਦੀ ਵੱਡੀ ਕਾਰਵਾਈ! ਲੱਖਾਂ ਰੁਪਏ ਦੀਆਂ 4 ਲੱਖ ਤੋਂ ਵਧੇਰੇ ਵਿਦੇਸ਼ੀ ਸਿਗਰਟਾਂ ਕੀਤੀਆਂ ਨਸ਼ਟ

18 ਫ਼ਰਵਰੀ, 2026 06:54 PM

ਬਠਿੰਡਾ : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੱਦੇ 'ਤੇ ਬਠਿੰਡਾ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘੇਰਾਓ ਕਰਨ ਜਾ ਰਹੇ ਕਿਸਾਨਾਂ ਅਤੇ ਪੁਲਸ ਵਿਚਾਲੇ ਜ਼ਬਰਦਸਤ ਟਕਰਾਅ ਹੋ ਗਿਆ ਹੈ। ਪੁਲਸ ਵੱਲੋਂ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਦੌਰਾਨ ਜਿਓਂਦ ਪਿੰਡ ਨੇੜੇ ਸਥਿਤੀ ਉਸ ਵੇਲੇ ਤਣਾਅਪੂਰਨ ਹੋ ਗਈ ਜਦੋਂ ਕਿਸਾਨਾਂ ਅਤੇ ਪੁਲਸ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਵੱਡੀ ਗਿਣਤੀ ਵਿਚ ਕਿਸਾਨਾਂ ਨੂੰ ਹਿਰਾਸਤ ਵਿਚ ਲੈ ਲਿਆ। ਐੱਸ.ਐੱਸ.ਪੀ. ਅਨੁਸਾਰ ਪੁਲਸ ਸਥਿਤੀ ਨੂੰ ਕੰਟਰੋਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।

ਇਸ ਕਾਰਵਾਈ ਦੇ ਵਿਰੋਧ ਵਿਚ ਕਿਸਾਨਾਂ ਨੇ ਰਾਮਪੁਰਾ ਫੂਲ ਨੇੜੇ ਬਠਿੰਡਾ-ਚੰਡੀਗੜ੍ਹ ਹਾਈਵੇਅ 'ਤੇ ਧਰਨਾ ਲਗਾ ਕੇ ਆਵਾਜਾਈ ਪੂਰੀ ਤਰ੍ਹਾਂ ਠੱਪ ਕਰ ਦਿੱਤੀ ਹੈ। ਪੁਲਸ ਵੱਲੋਂ ਟ੍ਰੈਫਿਕ ਨੂੰ ਪਿੰਡਾਂ ਦੇ ਰਸਤਿਆਂ ਰਾਹੀਂ ਡਾਇਵਰਟ ਕੀਤਾ ਗਿਆ ਹੈ। ਰਿਪੋਰਟਾਂ ਅਨੁਸਾਰ ਸਿਰਫ਼ ਬਠਿੰਡਾ ਹੀ ਨਹੀਂ, ਸਗੋਂ ਪਟਿਆਲਾ ਦੇ ਸਮਾਣਾ ਅਤੇ ਸੰਗਰੂਰ ਦੇ ਪਿੰਡ ਸ਼ੇਰੋਂ ਵਿਚ ਵੀ ਕਿਸਾਨਾਂ ਅਤੇ ਪੁਲਸ ਵਿਚਾਲੇ ਧੱਕਾ-ਮੁੱਕੀ ਹੋਈ, ਜਿਸ ਤੋਂ ਬਾਅਦ ਕਈ ਹੋਰ ਕਿਸਾਨਾਂ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ।

ਕਿਸਾਨਾਂ ਦੀ ਇਸ ਮੁਹਿੰਮ ਦੀ ਮੁੱਖ ਮੰਗ ਪਿਛਲੇ 9 ਮਹੀਨਿਆਂ ਤੋਂ ਜੇਲ੍ਹ ਵਿਚ ਬੰਦ ਆਪਣੇ ਦੋ ਸਾਥੀਆਂ, ਬਲਦੇਵ ਸਿੰਘ (ਪਿੰਡ ਚਾਓਕੇ) ਅਤੇ ਸ਼ਗਨਦੀਪ ਸਿੰਘ (ਪਿੰਡ ਜਿਓਂਦ) ਦੀ ਤੁਰੰਤ ਰਿਹਾਈ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੇ ਸਾਥੀਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਇਹ ਸੰਘਰਸ਼ ਜਾਰੀ ਰਹੇਗਾ। ਦੂਜੇ ਪਾਸੇ ਪੁਲਸ ਪ੍ਰਸ਼ਾਸਨ ਨੇ ਇਲਾਕੇ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਹਨ ਤਾਂ ਜੋ ਸਥਿਤੀ ਨੂੰ ਹੋਰ ਵਿਗੜਨ ਤੋਂ ਰੋਕਿਆ ਜਾ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

Punjab Budget 2026 : ਪੰਜਾਬ ’ਚ ਬਜਟ ਦੀਆਂ ਤਰੀਕਾਂ ਦਾ ਐਲਾਨ; CM ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਦਿੱਤੀ ਜਾਣਕਾਰੀ

Punjab Budget 2026 : ਪੰਜਾਬ ’ਚ ਬਜਟ ਦੀਆਂ ਤਰੀਕਾਂ ਦਾ ਐਲਾਨ; CM ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਦਿੱਤੀ ਜਾਣਕਾਰੀ

ਜਲੰਧਰ 'ਚ ਕਬਾੜ ਬਣੇ 105 ਸਾਲ ਪੁਰਾਣੇ ਟਰੈਕਟਰ ਦਾ ਮੁੱਲ ਪਿਆ 1.25 ਕਰੋੜ ਰੁਪਏ! ਕੈਲਫੋਰਨੀਆ ਨੇ ਖ਼ਰੀਦਿਆ

ਜਲੰਧਰ 'ਚ ਕਬਾੜ ਬਣੇ 105 ਸਾਲ ਪੁਰਾਣੇ ਟਰੈਕਟਰ ਦਾ ਮੁੱਲ ਪਿਆ 1.25 ਕਰੋੜ ਰੁਪਏ! ਕੈਲਫੋਰਨੀਆ ਨੇ ਖ਼ਰੀਦਿਆ

ਆਤਿਸ਼ੀ ਵੀਡੀਓ ਮਾਮਲੇ 'ਚ DGP ਪੰਜਾਬ ਸਣੇ ਕਈ ਅਧਿਕਾਰੀਆਂ ਦੀਆਂ ਵਧੀਆਂ ਮੁਸ਼ਕਲਾਂ ! ਦਿੱਲੀ ਵਿਧਾਨ ਸਭਾ ਨੇ ਕੀਤਾ ਤਲਬ

ਆਤਿਸ਼ੀ ਵੀਡੀਓ ਮਾਮਲੇ 'ਚ DGP ਪੰਜਾਬ ਸਣੇ ਕਈ ਅਧਿਕਾਰੀਆਂ ਦੀਆਂ ਵਧੀਆਂ ਮੁਸ਼ਕਲਾਂ ! ਦਿੱਲੀ ਵਿਧਾਨ ਸਭਾ ਨੇ ਕੀਤਾ ਤਲਬ

ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ 'ਚ ਜਾਵੇਗਾ ਸਿੱਧੂ ਜੋੜਾ? ਜਾਣੋ ਕੀ ਬੋਲੇ CM ਨਾਇਬ ਸੈਣੀ

ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ 'ਚ ਜਾਵੇਗਾ ਸਿੱਧੂ ਜੋੜਾ? ਜਾਣੋ ਕੀ ਬੋਲੇ CM ਨਾਇਬ ਸੈਣੀ

ਹੋਲਾ-ਮਹੱਲਾ ਨੂੰ ਲੈ ਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੇ ਨਾਮ ਜਾਰੀ ਕੀਤਾ ਸੰਦੇਸ਼

ਹੋਲਾ-ਮਹੱਲਾ ਨੂੰ ਲੈ ਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੇ ਨਾਮ ਜਾਰੀ ਕੀਤਾ ਸੰਦੇਸ਼

ਗੋਡੇ ਦੇ ਦਰਦ ਨੂੰ ਨਜ਼ਰਅੰਦਾਜ਼ ਨਾ ਕਰੋ : ਲਿਵਾਸਾ ਹਸਪਤਾਲ

ਗੋਡੇ ਦੇ ਦਰਦ ਨੂੰ ਨਜ਼ਰਅੰਦਾਜ਼ ਨਾ ਕਰੋ : ਲਿਵਾਸਾ ਹਸਪਤਾਲ

28 ਫਰਵਰੀ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ, ਕਾਂਗਰਸ ਕਰੇਗੀ ਵੱਡੀ ਰੈਲੀ

28 ਫਰਵਰੀ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ, ਕਾਂਗਰਸ ਕਰੇਗੀ ਵੱਡੀ ਰੈਲੀ

'10 ਲੱਖ ਦਾ Loan, ਪਹਿਲੇ 3 ਸਾਲ ਕੋਈ EMI ਨਹੀਂ...!', ਪੰਜਾਬ ਦੇ ਨੌਜਵਾਨਾਂ ਲਈ ਸੁਖਬੀਰ ਬਾਦਲ ਦਾ ਵੱਡਾ ਐਲਾਨ

'10 ਲੱਖ ਦਾ Loan, ਪਹਿਲੇ 3 ਸਾਲ ਕੋਈ EMI ਨਹੀਂ...!', ਪੰਜਾਬ ਦੇ ਨੌਜਵਾਨਾਂ ਲਈ ਸੁਖਬੀਰ ਬਾਦਲ ਦਾ ਵੱਡਾ ਐਲਾਨ

ਇੰਟਰਨੈਸ਼ਨਲ ਸਾਇਬਰ ਠੱਗੀ ਦਾ ਪਰਦਾਫਾਸ਼: ਦੁਬਈ ਤੋਂ ਆਪਰੇਟ ਹੁੰਦਾ 100 ਕਰੋੜ ਤੋਂ ਵੱਧ ਦਾ ਨੈੱਟਵਰਕ

ਇੰਟਰਨੈਸ਼ਨਲ ਸਾਇਬਰ ਠੱਗੀ ਦਾ ਪਰਦਾਫਾਸ਼: ਦੁਬਈ ਤੋਂ ਆਪਰੇਟ ਹੁੰਦਾ 100 ਕਰੋੜ ਤੋਂ ਵੱਧ ਦਾ ਨੈੱਟਵਰਕ

ਗੈਂਗਸਟਰਾਂ ’ਤੇ ਵਾਰ: ਇੱਕ ਮਹੀਨੇ ਵਿੱਚ 10 ਹਜ਼ਾਰ ਤੋਂ ਵੱਧ ਵਿਅਕਤੀ 205 ਹਥਿਆਰਾਂ ਸਮੇਤ ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ: ਇੱਕ ਮਹੀਨੇ ਵਿੱਚ 10 ਹਜ਼ਾਰ ਤੋਂ ਵੱਧ ਵਿਅਕਤੀ 205 ਹਥਿਆਰਾਂ ਸਮੇਤ ਗ੍ਰਿਫ਼ਤਾਰ